ਮੁੱਖ ਮੰਤਰੀ ਨੂੰ ਸਵਾਲ ਕਰਨ ਗਏ ਕਿਸਾਨਾਂ ਨਾਲ ਪੁਲਿਸ ਵੱਲੋਂ ਧੱਕਾ ਮੁੱਕੀ, ਇੱਕ ਕਿਸਾਨ ਦੇ ਪਾੜੇ ਕੱਪੜੇ
ਬਿਊਰੋ ਰਿਪੋਰਟ (13 ਅਕਤੂਬਰ 2025): ਅੱਜ ਅੰਮ੍ਰਿਤਸਰ ਦੇ ਭਲਾ ਪਿੰਡ ਵਿੱਚ ਕਿਸਾਨ ਮਜ਼ਦੂਰ ਮੋਰਚੇ ਵੱਲੋਂ ਮੁੱਖ ਮੰਤਰੀ ਪੰਜਾਬ ਦੇ ਪ੍ਰੋਗਰਾਮ ਦੌਰਾਨ ਸਵਾਲ ਪੁੱਛਣ ਲਈ ਸ਼ਾਂਤਮਈ ਧਰਨਾ-ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਨੇ ਮੁੱਖ ਮੰਤਰੀ ਤੋਂ ਫ਼ਸਲ ਨੁਕਸਾਨ, ਖੇਤ ਮਜ਼ਦੂਰਾਂ ਅਤੇ ਹੜ੍ਹਾਂ ਲਈ ਮੁਆਵਜ਼ੇ ਦੀ ਮੰਗ ਸਬੰਧੀ ਸਵਾਲ ਕਰਨੇ ਸਨ। ਪੁਲਿਸ ਪ੍ਰਸ਼ਾਸਨ ਨਾਲ ਹੋਈ ਗੱਲਬਾਤ ਬਾਵਜੂਦ ਜਦ ਮੁੱਖ
