Punjab

ਕਰੋਨਾ ਟੀਕਾ ਲਾਉਣਾ ਹੈ ਤਾਂ ਪਟਿਆਲਾ ਪੁਲਿਸ ਦੀ ਕੈਬ ਕਰੋ ਬੁੱਕ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪਟਿਆਲਾ ਪੁਲਿਸ ਨੇ ਜ਼ਿਲ੍ਹੇ ਦੇ ਸੀਨੀਅਰ ਨਾਗਰਿਕਾਂ ਨੂੰ ਕਰੋਨਾ ਵੈਕਸੀਨ ਲਗਵਾਉਣ ਲਈ ਇੱਕ ਅਨੋਖਾ ਉਪਰਾਲਾ ਕੀਤਾ ਹੈ। ਪਟਿਆਲਾ ਪੁਲਿਸ ਨੇ ਪਹਿਲਕਦਮੀ ਕਰਦਿਆਂ ਪਟਿਆਲਾ ਜ਼ਿਲ੍ਹੇ ਦੇ ਸੀਨੀਅਰ ਨਾਗਰਿਕਾਂ ਲਈ ਇੱਕ ਕੈਬ ਦਾ ਪ੍ਰਬੰਧ ਕੀਤਾ ਹੈ। ਪਟਿਆਲਾ ਦੇ ਐੱਸਐੱਸਪੀ ਵਿਕਰਮਜੀਤ ਦੁੱਗਲ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਜੋ ਵੀ ਸੀਨੀਅਰ ਨਾਗਰਿਕ ਕਰੋਨਾ

Read More
India

LIVE-ਪੱਛਮੀ ਬੰਗਾਲ ਦੇ ਚੋਣ ਨਤੀਜੇ…ਨੰਦੀਗ੍ਰਾਮ ਦੀ ਹੌਟ ਸੀਟ ‘ਤੇ ਕੌਣ ਕਰੇਗਾ ਕਬਜ਼ਾ, ਸਸਪੈਂਸ ਬਰਕਰਾਰ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਚਾਰ ਸੂਬਿਆਂ ਤੇ ਇੱਕ ਕੇਂਦਰ ਸ਼ਾਸਿਤ ਪ੍ਰਦੇਸ਼ ਦੀਆਂ 822 ਸੀਟਾਂ ਲਈ ਹੋਈਆਂ ਚੋਣਾਂ ਦੇ ਅੱਜ ਨਤੀਜੇ ਘੋਸ਼ਿਤ ਕੀਤੇ ਜਾ ਰਹੇ ਹਨ। ਐਗਜ਼ਿਟ ਪੋਲ ਦੇ ਨਤੀਜਿਆਂ ਮੁਤਾਬਕ ਭਾਜਪਾ ਅਤੇ ਤ੍ਰਿਣਮੂਲ ਕਾਂਗਰਸ ਵਿਚਾਲੇ ਸਖ਼ਤ ਮੁਕਾਬਲਾ ਹੋ ਰਿਹਾ ਹੈ।ਉੱਧਰ, ਚੋਣ ਕਮਿਸ਼ਨ ਮੁਤਾਬਕ ਪੱਛਮੀ ਬੰਗਾਲ ਦੀਆਂ 292 ਸੀਟਾਂ ਵਿੱਚੋਂ 263 ਦੇ ਰੁਝਾਨ ਆ

Read More
Punjab

ਬੈਂਕਾਂ ਨੇ ਬਦਲਿਆ ਸਮਾਂ, ਪੜ੍ਹੋ ਇਹ ਖਬਰ, ਨਹੀਂ ਤਾਂ ਤੁਹਾਡਾ ਸਮਾਂ ਹੋ ਸਕਦਾ ਹੈ ਖਰਾਬ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਰੋਨਾ ਮਹਾਂਮਾਰੀ ਦੇ ਲਗਾਤਾਰ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਵਿੱਚ ਬੈਂਕਾਂ ਦੇ ਕੰਮਕਾਜ ਦਾ ਸਮਾਂ ਬਦਲਿਆ ਗਿਆ ਹੈ। ਬੈਂਕਾਂ ਵਿੱਚ ਹੁਣ ਕੰਮ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਕੀਤਾ ਗਿਆ ਹੈ। ਬੈਂਕਾਂ ਦੇ ਬੰਦ ਹੋਣ ਦਾ ਸਮਾਂ 4 ਵਜੇ ਤੱਕ ਕੀਤਾ ਗਿਆ ਹੈ। ਜਾਰੀ ਕੀਤੀਆਂ

Read More
Punjab

ਪੰਜਾਬ ‘ਚ ਵਧੀਆਂ ਪਾਬੰਦੀਆਂ, ਪੜ੍ਹੋ ਲੋਕ ਕਦੋਂ ਤੱਕ ਘਰਾਂ ‘ਚ ਰਹਿਣਗੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਨੇ ਸੂਬੇ ਵਿੱਚ 15 ਮਈ ਤੱਕ ਪਾਬੰਦੀਆਂ ਹੋਰ ਵਧਾ ਦਿੱਤੀਆਂ ਹਨ। ਰਾਤ ਦਾ ਕਰਫਿਊ ਪਹਿਲਾਂ ਵਾਂਗ ਹੀ ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਜਾਰੀ ਰਹੇਗਾ ਅਤੇ ਵੀਕੈਂਡ ਲੌਕਡਾਊਨ ਵੀ 15 ਮਈ ਤੱਕ ਜਾਰੀ ਰਹੇਗਾ। ਬੱਸਾਂ, ਟ੍ਰਾਂਸਪੋਰਟ ਜਾਰੀ ਰਹਿਣਗੀਆਂ ਪਰ ਬੱਸਾਂ ਵਿੱਚ ਸਿਰਫ 50 ਫੀਸਦ ਸਵਾਰੀਆਂ

Read More
India

ਹਾਈ ਕੋਰਟ ਨੇ ਕੜਿੱਕੀ ‘ਚ ਫਸਾਈ ਕੇਂਦਰ ਸਰਕਾਰ, ਹੁਕਮ ਨਾ ਮੰਨਿਆਂ ਤਾਂ ਭੁਗਤਣਾ ਪਵੇਗਾ ਇਹ ਨਤੀਜਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਆਕਸੀਜਨ ਦੀ ਘਾਟ ਤੇ ਕੋਰੋਨਾ ਨਾਲ ਲੜ ਰਹੀ ਦਿੱਲੀ ਨੂੰ ਲੈ ਕੇ ਹਾਈਕੋਰਟ ਹੋਰ ਸਖਤ ਹੋ ਗਈ ਹੈ। ਇਸ ਵਾਰ ਫਿਰ ਕੇਂਦਰ ਸਰਕਾਰ ਨੂੰ ਸਖਤ ਹੁਕਮ ਜਾਰੀ ਕੀਤੇ ਹਨ। ਦਿੱਲੀ ਹਾਈਕੋਰਟ ਨੇ ਕੇਂਦਰ ਸਰਕਾਰ ਨੂੰ ਦਿੱਲੀ ਲਈ ਰੋਜ਼ਾਨਾਂ 490 ਟਨ ਆਕਸੀਜਨ ਦੇਣ ਨੂੰ ਹਰ ਹਾਲ ਵਿੱਚ ਯਕੀਨੀ ਬਣਾਉਣ ਲਈ

Read More
Others

Breaking News-ਦਿੱਲੀ ਇੱਕ ਹੋਰ ਹਫਤੇ ਲਈ ਬੰਦ, ਕੇਜਰੀਵਾਲ ਸਰਕਾਰ ਦਾ ਨਵਾਂ ਫੈਸਲਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਦਿੱਲੀ ਵਿੱਚ ਕੋਰੋਨਾ ਦਾ ਕਹਿਰ ਮੁੱਕਣ ਦਾ ਨਾਂ ਨਹੀਂ ਲੈ ਰਿਹਾ ਹੈ। ਹਾਲਾਤਾਂ ਦੀ ਗੰਭੀਰਤਾਂ ਨੂੰ ਦੇਖਦਿਆਂ ਕੇਜਰੀਵਾਲ ਦੀ ਸਰਕਾਰ ਨੇ ਲੌਕਡਾਊਨ ਦਾ ਸਮਾਂ ਇੱਕ ਹਫਤਾ ਹੋਰ ਵਧਾ ਦਿੱਤਾ ਹੈ। ਦਿੱਲੀ ਸਰਕਾਰ ਹਸਪਤਾਲਾਂ ਵਿੱਚ ਬੈੱਡਾਂ ਦੀ ਸੰਖਿਆਂ ਵਧਾ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਨ੍ਹਾਂ ਹਾਲਾਤਾਂ ਵਿਚ ਲੌਕਡਾਊਨ ਖੋਲ੍ਹਣਾ

Read More
India Punjab

ਕਿਸਾਨ ਮੋਰਚਿਆਂ ‘ਤੇ ਯਾਦਗਾਰ ਬਣਿਆ ਕੌਮਾਂਤਰੀ ਮਜ਼ਦੂਰ ਦਿਵਸ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ ਦਿੱਲੀ ‘ਚ ਕਿਸਾਨ ਮੋਰਚਿਆਂ ‘ਤੇ ਕਿਸਾਨ-ਮਜ਼ਦੂਰ ਏਕਤਾ ਦਿਵਸ ਵਜੋਂ ਮਈ ਦਿਹਾੜਾ ਮਨਾਇਆ ਗਿਆ। ਸੰਯੁਕਤ ਕਿਸਾਨ ਮੋਰਚਾ ਅਤੇ ਕੇਂਦਰੀ ਟਰੇਡ ਯੂਨੀਅਨਾਂ ਦੇ ਸਾਂਝੇ ਸੱਦੇ ‘ਤੇ ਕੌਮਾਂਤਰੀ ਮਜ਼ਦੂਰ ਦਿਵਸ ਨੂੰ “ਮਜ਼ਦੂਰ ਕਿਸਾਨ ਏਕਤਾ ਦਿਵਸ” ਵਜੋਂ ਮਨਾਇਆ ਗਿਆ। ਹਜ਼ਾਰਾਂ ਮਜ਼ਦੂਰਾਂ ਨੇ ਦਿੱਲੀ ਦੇ ਮੋਰਚਿਆਂ ‘ਤੇ ਪਹੁੰਚ ਕੇ ਕਿਸਾਨ ਅੰਦੋਲਨ ਅਤੇ ਉਨ੍ਹਾਂ

Read More
India Punjab

ਦੀਪ ਸਿੱਧੂ ਨੂੰ ਇੰਨੀ ਜਲਦੀ ਜੇਲ੍ਹ ਤੋਂ ਬਾਹਰ ਆਉਣ ਦੀ ਨਹੀਂ ਸੀ ਉਮੀਦ, ਪੜ੍ਹੋ ਪੂਰੀ ਖਬਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅਦਾਕਾਰ ਦੀਪ ਸਿੱਧੂ ਨੇ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਕੱਲ੍ਹ ਸ਼੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਦੀਪ ਸਿੱਧੂ ਨੇ ਕਿਹਾ ਕਿ ‘ਉਨ੍ਹਾਂ ਨੂੰ ਲੱਗਦਾ ਸੀ ਕਿ ਉਹ ਘੱਟੋ-ਘੱਟ 7-8 ਮਹੀਨਿਆਂ ਲਈ ਜੇਲ੍ਹ ਵਿੱਚ ਬੰਦ ਰਹਿਣਗੇ’। ਉਨ੍ਹਾਂ ਕਿਹਾ ਕਿ ‘ਮੈਨੂੰ ਨਹੀਂ ਲੱਗਦਾ ਸੀ ਕਿ

Read More
Punjab

ਇਸ ਪੰਜਾਬੀ ਅਦਾਕਾਰ ‘ਤੇ ਵੀ ਕਰੋਨਾ ਨਿਯਮਾਂ ਦੀ ਉਲੰਘਣਾ ਕਰਨ ‘ਤੇ ਦਰਜ ਹੋਇਆ ਕੇਸ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬੀ ਅਦਾਕਾਰ ਗਿੱਪੀ ਗਰੇਵਾਲ ਦੇ ਖਿਲਾਫ ਕਰੋਨਾ ਨਿਯਮਾਂ ਦੀ ਉਲੰਘਣਾ ਕਰਨ ‘ਤੇ ਐੱਫਆਈਆਰ ਦਰਜ ਹੋਈ ਹੈ। ਗਿੱਪੀ ਗਰੇਵਾਲ ‘ਤੇ ਬਿਨਾਂ ਇਜਾਜ਼ਤ ਤੋਂ ਸ਼ੂਟਿੰਗ ਕਰਨ ਦੇ ਇਲਜ਼ਾਮ ਲੱਗੇ ਸਨ। ਬਨੂੜ ਦੇ ਪਿੰਡ ਸੇਖਣ ਮਾਜਰਾ ਵਿੱਚ ਇਹ ਸ਼ੂਟਿੰਗ ਚੱਲ ਰਹੀ ਸੀ। ਸ਼ੂਟਿੰਗ ਦੌਰਾਨ 100 ਤੋਂ ਜ਼ਿਆਦਾ ਲੋਕ ਉੱਥੇ ਇਕੱਠੇ ਹੋਏ ਪਏ

Read More
India Punjab

ਲੋਕਾਂ ਨੇ ਕਿਰਨ ਖੇਰ ਨੂੰ ਸਮਝਾਇਆ ਕੀ ਹੁੰਦਾ ਹੈ ਐੱਮਪੀਲੈਡ ਫੰਡ ਅਤੇ ਖਰਚਾ ਵੰਡਣ ਦਾ ਮਤਲਬ

ਲੋਕਾਂ ਦੇ ਪੈਸੇ ਨੂੰ ਦਾਨ ਨਹੀਂ ਕਰ ਸਕਦੀ ਕਿਰਨ ਖੇਰ * ਦਾਨ ਜੇਬ੍ਹ ਚੋਂ ਹੁੰਦਾ ਹੈ ਨਾ ਕਿ ਲੋਕਾਂ ਦੇ ਪੈਸੇ ਨਾਲ * ਲੋਕਾਂ ਨੇ ਲਿਖਿਆ, ਕੋਵਿਡ ਕਰਕੇ ਬੰਦ ਕੀਤਾ ਗਿਆ ਹੈ ਐਮਪੀਲੈਡ ਫੰਡ ‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਚੰਡੀਗੜ੍ਹ ਤੋਂ ਸੰਸਦ ਮੈਂਬਰ ਤੇ ਅਦਾਕਾਰ ਕਿਰਨ ਖੇਰ ਕਾਫੀ ਸਮੇਂ ਤੋਂ ਗਭੀਰ ਬਿਮਾਰੀ ਨਾਲ ਲੜ

Read More