ਫਾਜ਼ਿਲਕਾ ਤੋਂ ਮੁੱਖ ਮੰਤਰੀ ਮਾਨ ਨੇ ਦੇ ਦਿੱਤੀ ਚਿਤਾਵਨੀ, “ਲੋਕਾਂ ਦਾ ਬੁਰਾ ਕਰਨ ਵਾਲੇ ਹੁਣ ਤਿਆਰ ਰਹਿਣ, ਆਰਾ ਉਹਨਾਂ ਵੱਲ ਆ ਰਿਹਾ ਹੈ”
ਫਾਜ਼ਿਲਕਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਫਾਜ਼ਿਲਕਾ ਵਿੱਚ ਫਸਲਾਂ ਦੇ ਨੁਕਸਾਨ ਦੇ ਮੁਆਵਜ਼ੇ ਲਈ ਕਿਸਾਨਾਂ ਨੂੰ ਚੈੱਕ ਵੰਡੇ ਹਨ । ਇਸ ਮੌਕੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੁਰਾਣੀਆਂ ਸਰਕਾਰਾਂ ਵੱਲੋਂ ਕੀਤੇ ਗਏ ਸਾਰੇ ਘੁਟਾਲਿਆਂ ਦਾ ਪੈਸਾ ਹੁਣ ਸਿੱਧਾ ਖ਼ਜ਼ਾਨੇ ਵਿੱਚ ਜਾਵੇਗਾ ਅਤੇ ਖ਼ਜ਼ਾਨੇ ਤੋਂ ਪੈਸਾ ਆਮ ਲੋਕਾਂ ਤੱਕ ਜਾਵੇਗਾ।
