ਸੁਖਜਿੰਦਰ ਰੰਧਾਵਾ ਨੂੰ ਮਿਲੀ ਨਵੀਂ ਜ਼ਿੰਮੇਵਾਰੀ, ਰਾਜਸਥਾਨ ਕਾਂਗਰਸ ਦੇ ਇੰਚਾਰਜ ਨਿਯੁਕਤ
ਕਾਂਗਰਸ ਨੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਰਾਜਸਥਾਨ ਵਿੱਚ ਪਾਰਟੀ ਇੰਚਾਰਜ ਦੀ ਜ਼ਿੰਮੇਵਾਰੀ ਸੌਂਪੀ ਹੈ।
ਕਾਂਗਰਸ ਨੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਰਾਜਸਥਾਨ ਵਿੱਚ ਪਾਰਟੀ ਇੰਚਾਰਜ ਦੀ ਜ਼ਿੰਮੇਵਾਰੀ ਸੌਂਪੀ ਹੈ।
ਗੋਨਿਆਣੇ ਰੋਡ ਦੀ ਰਹਿਣ ਵਾਲੀ ਹਰਵਿੰਦਰ ਕੌਰ ਨੇ ਆਪਣੇ ਢਾਈ ਸਾਲਾ ਬੱਚੇ ਸਣੇ ਮੁਕਤਸਰ-ਬਠਿੰਡਾ ਨਹਿਰ ਉਪਰ ਪਿੰਡ ਭੁੱਲਰ ਕੋਲੋਂ ਲੰਘਦੀ ਸਰਹਿੰਦ ਫੀਡਰ ਨਹਿਰ ਵਿੱਚ ਛਾਲ ਮਾਰ ਦਿੱਤੀ|
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ( Sidhu Moose Wala's father ) ਅਤੇ ਤਾਇਆ ਚਮਕੌਰ ਸਿੰਘ ਸਿੱਧੂ ਨੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਮੁਲਾਕਾਤ ਕੀਤੀ ਹੈ। ਇਸ ਮੁਲਾਕਾਤ ਵਿੱਚ ਉਨ੍ਹਾਂ ਨੇ ਸਿੱਧੂ ਮੂਸੇਵਾਲੇ ਦੇ ਕਤਲ ਕੇਸ ਵਿੱਚ ਕਾਰਵਾਈ ਤੇਜ਼ ਕਰਨ ਦੀ ਮੰਗ ਕੀਤੀ।
ਐਗਜ਼ਿਟ ਪੋਲ ਦੇ ਮੁਤਾਬਿਕ ਗੁਜਰਾਤ 'ਚ ਸੱਤਾਧਾਰੀ ਭਾਜਪਾ ਭਾਵ ਭਾਰਤੀ ਜਨਤਾ ਪਾਰਟੀ ਇਕ ਵਾਰ ਫਿਰ ਤੋਂ ਸਰਕਾਰ ਬਣਾਉਂਦੀ ਨਜ਼ਰ ਆ ਰਹੀ ਹੈ, ਜਦਕਿ ਹਿਮਾਚਲ ਪ੍ਰਦੇਸ਼ 'ਚ ਭਾਜਪਾ ਅਤੇ ਕਾਂਗਰਸ ਵਿਚਾਲੇ ਸਖਤ ਟੱਕਰ ਹੋਣ ਦੀ ਸੰਭਾਵਨਾ ਹੈ
Punjab News : ਅੰਬਾਲਾ ਦੇ ਪਿੰਡ ਇਸਮਾਈਲਪੁਰ ਨੇੜੇ ਨਰਵਾਣਾ ਬ੍ਰਾਂਚ ਨਹਿਰ ਵਿੱਚ ਕਾਰ ਡਿੱਗਣ ਕਾਰਨ ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ ਹੋ ਗਈ।
‘ਦ ਖ਼ਾਲਸ ਬਿਊਰੋ : ਲਖੀਮਪੁਰ ਹਿੰਸਾ ਮਾਮਲੇ ‘ਚ ਹੁਣ ਕੇਂਦਰੀ ਮੰਤਰੀ ਅਜੈ ਮਿਸ਼ਰਾ ਟੈਨੀ ਦੇ ਬੇਟੇ ਆਸ਼ੀਸ਼ ਮਿਸ਼ਰਾ ਸਮੇਤ 13 ਦੋਸ਼ੀਆਂ ‘ਤੇ ਦੋਸ਼ ਤੈਅ ਕੀਤੇ ਜਾਣਗੇ। ਅੱਜ ਲਖੀਮਪੁਰ ਖੀਰੀ ਜ਼ਿਲ੍ਹੇ ਦੀ ਏਡੀਜੇ ਅਦਾਲਤ ਨੇ ਚਾਰ ਕਿਸਾਨਾਂ ਅਤੇ ਇੱਕ ਪੱਤਰਕਾਰ ਦੀ ਹੱਤਿਆ ਦੇ ਮਾਮਲੇ ਵਿੱਚ 13 ਮੁਲਜ਼ਮਾਂ ਨੂੰ ਬਰੀ ਕਰਨ ਦੀਆਂ ਅਰਜ਼ੀਆਂ ਰੱਦ ਕਰ ਦਿੱਤੀਆਂ ਹਨ।
‘ਦ ਖ਼ਾਲਸ ਬਿਊਰੋ : ਸੁਪਰੀਮ ਕੋਰਟ ਨੇ ਪੰਜਾਬ ਵਿੱਚ ਵੱਧ ਰਹੇ ਨਸ਼ਿਆਂ ਉੱਤੇ ਟਿੱਪਣੀ ਕਰਦਿਆਂ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ। ਸੁਪਰੀਮ ਕੋਰਟ ਨੇ ਕਿਹਾ ਹੈ ਕਿ “ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਵਧਦੀ ਹੀ ਜਾ ਰਹੀ ਹੈ।ਇਸ ਲਈ ਨਕਲੀ ਸ਼ਰਾਬ ਅਤੇ ਨਸ਼ੇ ਬੰਦ ਹੋਣੇ ਚਾਹੀਦੇ ਹਨ। ਜੇ ਅਜਿਹਾ ਨਾ ਹੋਇਆ ਤਾਂ ਨੌਜਵਾਨ ਇਸ ਤਰ੍ਹਾਂ ਮਰਦੇ
ਚੰਡੀਗੜ੍ਹ : ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਸਾਨਾਂ-ਮਜ਼ਦੂਰਾਂ ਦੇ ਹੱਕ ‘ਚ ਉੱਤਰਨ ਦਾ ਐਲਾਨ ਕਰ ਦਿੱਤਾ ਹੈ। ਚੰਡੀਗੜ੍ਹ ਵਿੱਖੇ ਕੀਤੀ ਇੱਕ ਪ੍ਰੈਸ ਕਾਨਫਰੰਸ ਦੇ ਦੌਰਾਨ ਉਹਨਾਂ ਦੱਸਿਆ ਹੈ ਕਿ ਆਲ ਇੰਡੀਆ ਨੈਸ਼ਨਲ ਕਾਂਗਰਸ 9 ਦਸੰਬਰ 2022 ਨੂੰ ਦਿੱਲੀ ਵਿੱਖੇ ਜੰਤਰ-ਮੰਤਰ ਵਿਖੇ ਇੱਕ ਰੋਸ ਪ੍ਰਦਰਸ਼ਨ ਕਰਨ ਜਾ ਰਹੀ ਹੈ। ਇਹ ਰੋਸ ਪ੍ਰਦਰਸ਼ਨ ਕਿਸਾਨਾਂ ਤੇ ਮਜ਼ਦੂਰਾਂ
ਉਨ੍ਹਾਂ ਨੇ ਨਾਲ ਹੀ ਦੋਸ਼ ਲਾਉਂਦਿਆਂ ਕਿਹਾ ਕਿ ਕਈ ਵਾਰ ਸਰਕਾਰਾਂ ਵੱਲੋਂ ਅਜਿਹੇ ਦੋਸ਼ੀਆਂ ਨੂੰ ਪਾਗਲ ਕਰਾਰ ਦੇ ਕੇ ਰਾਹਤ ਦਿੱਤੀ ਜਾਂਦੀ ਹੈ। ਜੇ ਇਸ ਵਾਰ ਵੀ ਅਜਿਹਾ ਹੋਇਆ ਤਾਂ ਸਿੱਖ ਕੌਮ ਇਸਨੂੰ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ।
ਨਰੇਲਾ ਇੰਡਸਟਰੀਅਲ ਏਰੀਆ 'ਚ ਇਕ 52 ਸਾਲਾ ਔਰਤ ਨੂੰ ਉਸ ਦੇ ਗੁਆਂਢੀਆਂ 'ਤੇ ਕੁੱਟ-ਕੁੱਟ ਕੇ ਮਾਰ ਦਿੱਤਾ। ਪੁਲਿਸ ਮੁਤਾਬਿਕ ਪੀੜਤਾ ਆਪਣੇ ਪਰਿਵਾਰ ਨਾਲ ਇਸ ਇਲਾਕੇ 'ਚ ਰਹਿੰਦੀ ਸੀ।