Punjab

ਕਿਸਾਨਾਂ ਨੇ ਕੀਤਾ ਵੱਡਾ ਐਲਾਨ, 15 ਦਸੰਬਰ ਤੋਂ ਪੂਰੇ ਪੰਜਾਬ ਦੇ ਟੋਲ ਪਲਾਜ਼ੇ ਹੋਣਗੇ ਬੰਦ

ਕਿਸਾਨ ਜਥੇਬੰਦੀਆਂ ਨੇ 15 ਦਸੰਬਰ ਤੋਂ 15 ਜਨਵਰੀ ਤੱਕ ਪੰਜਾਬ ‘ਚ ਇੱਕ ਮਹੀਨੇ ਲਈ ਟੋਲ ਫ੍ਰੀ ਕਰਨ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ 12 ਦਸੰਬਰ ਨੂੰ CM ਅਤੇ ਵਿਧਾਇਕਾਂ ਦਾ ਘਿਰਾਓ ਕੀਤਾ ਜਾਵੇਗਾ ਤੇ 7 ਦਸੰਬਰ ਨੂੰ DC ਦਫ਼ਤਰ 4 ਘੰਟੇ ਤੱਕ ਬੰਦ ਕੀਤੇ ਜਾਣਗੇ ਤੇ ਇਸ ਦਿਨ 12 ਤੋਂ 4 ਵਜੇ ਤੱਕ DC

Read More
Punjab

ਇੱਕ ਕੌਮੀ ਦਰਦ ਲੈ ਕੇ ਇੰਗਲੈਂਡ ਦੀ ਧਰਤੀ ਤੋਂ ਪੰਜਾਬ ਚੱਲ ਕੇ ਆਏ ਸਿੱਖ

ਵਫ਼ਦ ਨੇ ਗੁਰਪੁਰਬਾਂ ਦੀਆਂ ਤਰੀਕਾਂ ਪੱਕੀਆਂ ਕਰਨ ਸੰਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨਾਲ ਚੰਡੀਗੜ ਵਿਖੇ ਵਿਸ਼ੇਸ਼ ਮੁਲਾਕਾਤ ਕੀਤੀ।

Read More
Punjab

ਤਰਨਤਾਰਨ ਦੀ ਭਾਰਤ-ਪਾਕਿਸਤਾਨ ਸਰਹੱਦ ਤੋਂ ਤਿੰਨ ਕਿੱਲੋ ਹੈਰੋਇਨ ਦੇ ਨਾਲ ਡਰੋਨ ਕੀਤਾ ਬਰਾਮਦ

ਤਰਨਤਾਰਨ  : ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਤੋਂ ਹਥਿਆਰ ਮਿਲਣ ਦਾ ਸਿਲਸਿਲਾ ਜਾਰੀ ਹੈ। ਪੰਜਾਬ ਦੇ ਸਰਹੱਦੀ ਇਲਾਕੇ ਤਰਨਤਾਰਨ ‘ਚ ਅੰਤਰਰਾਸ਼ਟਰੀ ਸਰਹੱਦ ਦੇ ਕੋਲੋਂ ਇੱਕ ਡਰੋਨ ਮਿਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੀ ਸਰਹੱਦ ‘ਤੇ ਰਾਤ ਨੂੰ 3 ਵਾਰ ਡਰੋਨ ਦੀ ਮੂਵਮੈਂਟ ਦੇਖਣ ਨੂੰ ਮਿਲੀ । ਜਿਸ ‘ਤੇ ਜਵਾਨਾਂ ਵੱਲੋਂ ਫਾਇਰਿੰਗ ਕੀਤੀ ਗਈ ।

Read More
Punjab

ਸਿੱਧੂ ਮੂਸੇ ਵਾਲੇ ਦੇ ਪਿਤਾ ਬਲਕੌਰ ਸਿੰਘ ਨੇ ਪੰਜਾਬ ਪੁਲਿਸ ਦੀ ਕਾਰਵਾਈ ‘ਤੇ ਪ੍ਰਗਟਾਈ ਤਸੱਲੀ

ਉਨ੍ਹਾਂ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਹੈ ਕਿ ਇਹ ਲੋਕਾਂ ਦਾ ਪਿਆਰ ਹੀ ਹੈ ,ਜਿਸ ਨੇ ਉਹਨਾਂ ਨੂੰ ਇਹ ਲੜਾਈ ਲੜਨ ਜੋਗੇ ਕਰ ਦਿੱਤਾ ਹੈ। ਚਾਹੇ ਜੋ ਮਰਜੀ ਹੋ ਜਾਵੇ,ਉਹ ਆਪਣੇ ਪੁੱਤਰ ਨੂੰ ਇਨਸਾਫ਼ ਦਿਵਾ ਕੇ ਰਹਿਣਗੇ।

Read More
India International Punjab

FBI ਨੇ ਪੰਜਾਬ ਪੁਲਿਸ ਨਾਲ ਕੀਤਾ ਸੰਪਰਕ ! ਗੋਲਡੀ ਬਰਾੜ ਜਲਦ ਆਊਗਾ ਪੰਜਾਬ ?

ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ ਸਾਹਮਣੇ ਆਈ ਹੈ ਕਿ ਅਮਰੀਕਾ ਦੀ ਖੁਫੀਆ ਏਜੰਸੀ ਐਫਬੀਆਈ ਨੇ ਪੰਜਾਬ ਦੇ ਮੋਸਟ ਵਾਂਟੇਡ ਗੈਂਗਸਟਰ ਗੋਲਡੀ ਬਰਾੜ ਬਾਰੇ ਪੰਜਾਬ ਪੁਲਿਸ ਨਾਲ ਸੰਪਰਕ ਕੀਤਾ ਹੈ।

Read More
India

ਰਾਜਸਥਾਨ ਗੈਂਗਸਟਰ ਮਾਮਲੇ ‘ਚ ਪੁਲਿਸ ਨੇ 5 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ

ਰਾਜਸਥਾਨ ਦੇ ਸੀਕਰ ਸ਼ਹਿਰ ਦੇ ਗੈਂਗਸਟਰ ਰਾਜੂ ਠੇਠ ਦੇ ਕਤਲ ਮਾਮਲੇ ਵਿੱਚ ਪੁਲਿਸ ਨੇ ਤੇਜੀ ਨਾਲ ਕਾਰਵਾਈ ਕਰਦਿਆਂ 5 ਦੋਸ਼ੀਆਂ ਨੂੰ ਝੁੰਝੁਨੂ,ਰਾਜਸਥਾਨ ਤੋਂ ਗ੍ਰਿਫਤਾਰ ਕਰ ਲਿਆ ਹੈ।

Read More
International

ਕੈਨੇਡਾ ਸਰਕਾਰ ਦਾ ਵੱਡਾ ਐਲਾਨ , ਵਰਕ ਪਰਮਿਟ ਵਾਲਿਆਂ ਦੇ ਜੀਵਨ ਸਾਥੀ ਵੀ ਕਰ ਸਕਣਗੇ ਕੰਮ

ਕੈਨੇਡਾ ਨੇ ਐਲਾਨ ਕੀਤਾ ਹੈ ਕਿ 2023 ਤੋਂ ਪਰਮਿਟ ਧਾਰਕਾਂ ਦੇ ਜੀਵਨ ਸਾਥੀ ਇੱਥੇ ਕੰਮ ਕਰ ਸਕਣਗੇ। ਇਸ ਕਦਮ ਨਾਲ ਭਾਰਤੀਆਂ ਨੂੰ ਵੀ ਫਾਇਦਾ ਹੋਵੇਗਾ ਕਿਉਂਕਿ ਓਪਨ ਵਰਕ ਪਰਮਿਟ ਧਾਰਕਾਂ ’ਚ ਵੱਡੀ ਗਿਣਤੀ ’ਚ ਭਾਰਤੀ ਵੀ ਸ਼ਾਮਲ ਹਨ।

Read More
India

ਯੂਪੀ ‘ਚ ਬੁੰਦੇਲਖੰਡ ਐਕਸਪ੍ਰੈਸ ਵੇਅ ‘ਤੇ ਵਾਪਰਿਆ ਇਹ ਭਾਣਾ , ਚਾਰ ਨੌਜਵਾਨਾਂ ਨਾਲ ਹੋਇਆ ਇਹ ਕੁਝ , ਜਾਣੋ

ਯੂਪੀ ਦੇ ਹਮੀਰਪੁਰ ਜ਼ਿਲ੍ਹੇ ਤੋਂ ਨਿਕਲਦੇ ਬੁੰਦੇਲਖੰਡ ਐਕਸਪ੍ਰੈਸ ਵੇਅ ਉਤੇ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ ਜਿੱਥੇ ਤੇਜ਼ ਰਫ਼ਤਾਰ ਦੋ ਕਾਰਾਂ ਵਿਚਾਲੇ ਹੋਈ ਆਹਮੋ-ਸਾਹਮਣੇ ਟੱਕਰ ਵਿਚ ਇਕ ਔਰਤ ਸਮੇਤ ਚਾਰ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਇਕ ਔਰਤ ਸਮੇਤ ਦੋ ਲੋਕ ਜ਼ਖ਼ਮੀ ਹੋ ਗਏ।

Read More
Punjab

ਵਿਜੀਲੈਂਸ ਬਿਊਰੋ ਵੱਲੋਂ AIG ਅਸ਼ੀਸ਼ ਕਪੂਰ ਖ਼ਿਲਾਫ਼ ਚਲਾਨ ਪੇਸ਼

‘ਦ ਖ਼ਾਲਸ ਬਿਊਰੋ : ਰਿਸ਼ਵਤਖੋਰੀ ਮਾਮਲੇ ਵਿੱਚ ਗ੍ਰਿਫ਼ਤਾਰ AIG ਅਸ਼ੀਸ਼ ਕਪੂਰ ਨੂੰ ਲੈ ਕੇ ਹੁਣ ਵਿਜੀਲੈਂਸ ਬਿਊਰੋ ( Punjab Vigilance Bureau ) ਨੇ ਆਪਣੀ ਜਾਂਚ ਪੜਤਾਲ ਨੂੰ ਹੋਰ ਅੱਗੇ ਵਧਾ ਦਿੱਤਾ ਹੈ।  ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬ ਪੁਲੀਸ ਦੇ ਏਆਈਜੀ ਆਸ਼ੀਸ਼ ਕਪੂਰ ਖ਼ਿਲਾਫ਼ ਵਿਜੀਲੈਂਸ ਬਿਊਰੋ ਨੇ ਅੱਜ ਮੁਹਾਲੀ ਅਦਾਲਤ ਵਿੱਚ ਚਲਾਨ

Read More
India Punjab

SYL ‘ਤੇ ਹਰਿਆਣਾ ਦੇ CM ਨੇ ਕਿਹਾ ਜੇਕਰ ਕੋਈ ਹੱਲ ਨਾ ਹੋਇਆ ਤਾਂ ਸੁਪਰੀਮ ਕੋਰਟ ਕੋਲ ਜਾਵਾਂਗੇ

ਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸਤਲੁਜ ਯਮੁਨਾ ਲਿੰਕ (SYL) 'ਤੇ ਕਿਹਾ ਕਿ ਕੁਝ ਗੱਲਾਂ ਅਜੇ ਵੀ ਵਿਚਾਰ ਅਧੀਨ ਹਨ। ਇਸ ਤੋਂ ਬਾਅਦ ਵੀ ਜੇਕਰ ਕੋਈ ਹੱਲ ਨਹੀਂ ਨਿਕਲਦਾ ਤਾਂ ਸੁਪਰੀਮ ਕੋਰਟ ਤੱਕ ਜਾਵਾਂਗੇ

Read More