ਨੈਸ਼ਨਲ ਹਾਈਵੇਅ ਅਥਾਰਿਟੀ ਦੇ ਫੈਸਲੇ ਦਾ ਕਿਸਾਨਾਂ ਨੇ ਕੀਤਾ ਵਿਰੋਧ,ਮੁੜ ਬੀਜੀ ਕਣਕ
ਛਪਾਰ : ਨੈਸ਼ਨਲ ਹਾਈਵੇਅ ਅਥਾਰਿਟੀ ਦੇ ਫੈਸਲੇ ਦਾ ਵਿਰੋਧ ਕਰਦਿਆਂ ਭਾਕਿਯੂ ਏਕਤਾ (ਉਗਰਾਹਾਂ) ਨੇ ਸਬੰਧਤ ਖੇਤਾਂ ਵਿੱਚ ਕਿਸਾਨਾਂ ਦਾ ਮੁੜ ਤੋਂ ਕਬਜ਼ਾ ਦਿਵਾਇਆ ਹੈ ਤੇ ਉਥੇ ਦੁਬਾਰਾ ਕਣਕ ਬੀਜੀ ਹੈ। ਨੈਸ਼ਨਲ ਹਾਈਵੇਅ ਅਥਾਰਿਟੀ ਵਲੋਂ ਕਬਜ਼ਾ ਕਰਨ ਦੀ ਕੋਸ਼ਿਸ਼ ਤਹਿਤ ਸਿਵਲ ਅਤੇ ਪੁਲੀਸ ਪ੍ਰਸ਼ਾਸਨ ਦੀ ਮਦਦ ਨਾਲ ਐਤਵਾਰ ਨੂੰ ਬਲਾਕ ਪੱਖੋਵਾਲ ਦੇ ਪਿੰਡ ਛਪਾਰ ਤੇ ਧੂਲਕੋਟ
