ਸਿੱਧੂ ਨੇ ਕੇਂਦਰ ਸਰਕਾਰ ‘ਤੇ ਕੱਸਿਆ ਮੁੜ ਨਿਸ਼ਾਨਾ
‘ਦ ਖ਼ਾਲਸ ਬਿਊਰੋ :- ਨਵਜੋਤ ਸਿੰਘ ਸਿੱਧੂ ਨੇ ਅੱਜ ਮੁੜ ਟਵੀਟ ਕਰਦਿਆਂ ਕਿਸਾਨਾਂ ਦਾ ਸਾਥ ਦਿੰਦਿਆਂ ਕਿਹਾ ਕਿ ਫ਼ਸਲਾਂ ਦੀ ਖਰੀਦ ਤੋਂ ਪਹਿਲਾਂ “ਫ਼ਰਦ” ਦੀ ਲਾਜ਼ਮੀ ਮੰਗ ਬਾਰੇ ਕੇਂਦਰ ਸਰਕਾਰ ਦੇ ਹੁਕਮ ਪੰਜਾਬ ਦੇ ਸਮਾਜਿਕ-ਆਰਥਿਕ ਢਾਂਚੇ ਦੇ ਵਿਰੁੱਧ ਹਨ। ਇਹ ਹੁਕਮ “ਇੱਕ ਰਾਸ਼ਟਰ, ਦੋ ਮੰਡੀਆਂ” ਬਣਾਉਣ ਲਈ ਜਾਣ-ਬੁੱਝ ਕੇ ਲਿਆਂਦੇ ਗਏ ਹਨ ਕਿਉਂਕਿ ਇਹ ਪ੍ਰਾਈਵੇਟ