Punjab

ਪੰਜਾਬ ਵਿੱਚ ਦੋ ਹਫ਼ਤਿਆਂ ਬਾਅਦ ਖੁੱਲ੍ਹੇ ਸਕੂਲ, ਹੜ੍ਹ ਦਾ ਖ਼ਤਰਾ ਬਰਕਰਾਰ

ਬਿਊਰੋ ਰਿਪੋਰਟ (ਚੰਡੀਗੜ੍ਹ, 9 ਸਤੰਬਰ 2025): ਪੰਜਾਬ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਤੋਂ ਇਲਾਵਾ ਜ਼ਿਆਦਾਤਰ ਸਕੂਲ ਅੱਜ ਦੋ ਹਫ਼ਤਿਆਂ ਬਾਅਦ ਖੁੱਲ੍ਹ ਗਏ ਹਨ। ਹਾਲਾਂਕਿ ਹੜ੍ਹ ਦਾ ਖ਼ਤਰਾ ਪੂਰੀ ਤਰ੍ਹਾਂ ਟਲਿਆ ਨਹੀਂ ਹੈ। ਸੂਬੇ ਦੇ ਸਾਰੇ 23 ਜ਼ਿਲ੍ਹੇ ਹੜ੍ਹ ਦੀ ਚਪੇਟ ਵਿੱਚ ਹਨ ਅਤੇ ਨਦੀਆਂ ਅਜੇ ਵੀ ਉਫਾਨ ’ਤੇ ਹਨ। ਲੁਧਿਆਣਾ ਵਿੱਚ ਖ਼ਤਰਾ ਜਾਰੀ ਹੈ, ਜਦਕਿ ਹੋਰ

Read More
Punjab

ਅੰਮ੍ਰਿਤਸਰ- ਗੱਡੀ ’ਚ ਮਿਲੀ ਪੁਲਿਸ ਕਾਂਸਟੇਬਲ ਦੀ ਲਾਸ਼

ਬਿਊਰੋ ਰਿਪੋਰਟ (8 ਸਤੰਬਰ 2026): ਅੰਮ੍ਰਿਤਸਰ ’ਚ 9ਵੀਂ ਬਟਾਲੀਅਨ ਦਫ਼ਤਰ ਦੇ ਸਾਹਮਣੇ ਪਾਰਕਿੰਗ ’ਚ ਇੱਕ ਪੁਲਿਸਕਰਮੀ ਦੀ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਛਾਣ ਕਾਂਸਟੇਬਲ ਗੁਰਕੀਰਤ ਸਿੰਘ ਵਜੋਂ ਹੋਈ ਹੈ। ਉਹ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਉਮਰਾਵਾਲ ਦਾ ਰਹਿਣ ਵਾਲਾ ਸੀ ਅਤੇ 2018 ’ਚ ਪੁਲਿਸ ਵਿਭਾਗ ’ਚ ਭਰਤੀ ਹੋਇਆ ਸੀ। ਏਸੀਪੀ ਡਾ. ਸ਼ੀਤਲ ਸਿੰਘ ਨੇ ਦੱਸਿਆ ਕਿ

Read More
India Punjab

ਅੰਮ੍ਰਿਤਸਰ ਪਹੁੰਚੀ ਭਾਰਤੀ ਹਾਕੀ ਟੀਮ, ਹੜ੍ਹਾਂ ਦੀ ਮਾਰ ਹੇਠ ਆਏ ਪੰਜਾਬ ਬਾਰੇ ਕੀਤਾ ਵੱਡਾ ਐਲਾਨ

ਬਿਊਰੋ ਰਿਪੋਰਟ (ਅੰਮ੍ਰਿਤਸਰ, ਸੋਮਵਾਰ): ਭਾਰਤੀ ਟੀਮ ਨੇ ਏਸ਼ੀਆ ਕੱਪ ਹਾਕੀ ਦੇ ਫਾਈਨਲ ਵਿੱਚ ਕੋਰੀਆ ਨੂੰ 4-1 ਨਾਲ ਹਰਾ ਕੇ ਚੌਥੀ ਵਾਰ ਖਿਤਾਬ ਜਿੱਤ ਲਿਆ ਹੈ। ਦਿਲਪ੍ਰੀਤ ਸਿੰਘ ਨੇ ਭਾਰਤੀ ਟੀਮ ਲਈ ਦੋ ਗੋਲ ਕੀਤੇ ਜਦੋਂ ਕਿ ਸੁਖਜੀਤ ਸਿੰਘ ਅਤੇ ਅਮਿਤ ਰੋਹਿਦਾਸ ਨੇ ਇੱਕ-ਇੱਕ ਗੋਲ ਕੀਤਾ। ਅੱਜ, ਸੋਮਵਾਰ ਨੂੰ, ਭਾਰਤੀ ਟੀਮ ਦਾ ਅੰਮ੍ਰਿਤਸਰ ਹਵਾਈ ਅੱਡੇ ‘ਤੇ

Read More
Punjab

ਪੰਜਾਬ ਕੈਬਨਿਟ ਮੀਟਿੰਗ ‘ਚ ਹੜ੍ਹ ਪੀੜਤਾਂ ਨੂੰ ਰਾਹਤ ਦੇਣ ਦੀ ਕੋਸ਼ਿਸ਼

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਮੀਟਿੰਗ ਤੋਂ ਬਾਅਦ ਵੀਡੀਓ ਕਾਨਫ਼ਰੰਸਿੰਗ ਰਾਹੀਂ ਮਹੱਤਵਪੂਰਨ ਫ਼ੈਸਲਿਆਂ ਦੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਅਧਿਕਾਰੀਆਂ ਅਤੇ ਮੰਤਰੀਆਂ ਨੂੰ ਲੋਕਾਂ ਦੇ ਨਾਲ ਖੜ੍ਹਨ ਦੇ ਹੁਕਮ ਦਿੱਤੇ। ਮੀਟਿੰਗ ਵਿੱਚ ‘ਜਿਸ ਦਾ ਖ਼ੇਤ, ਉਸ ਦੀ ਰੇਤ’ ਨੀਤੀ ਨੂੰ ਮਨਜ਼ੂਰੀ ਦਿੱਤੀ ਗਈ। ਹੜ੍ਹਾਂ ਕਾਰਨ ਖ਼ਰਾਬ ਹੋਈਆਂ ਫ਼ਸਲਾਂ ਲਈ 20 ਹਜ਼ਾਰ ਰੁਪਏ ਪ੍ਰਤੀ

Read More
India International

ਅਮਰੀਕਾ ਵਿੱਚ ਜੀਂਦ ਦੇ ਨੌਜਵਾਨ ਦਾ ਕਤਲ, ਖੁੱਲ੍ਹੇ ਵਿੱਚ ਪਿਸ਼ਾਬ ਕਰਨ ਤੋਂ ਰੋਕਣ ‘ਤੇ ਵਿਅਕਤੀ ਨੇ ਮਾਰੀ ਗੋਲੀ

ਹਰਿਆਣਾ ਦੇ ਜੀਂਦ ਜ਼ਿਲ੍ਹੇ ਦੇ ਬਾਰਾਹ ਕਲਾਂ ਪਿੰਡ ਵਾਸੀ 26 ਸਾਲਾ ਨੌਜਵਾਨ ਕਪਿਲ ਦੀ ਅਮਰੀਕਾ ਦੇ ਕੈਲੀਫੋਰਨੀਆ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਕਪਿਲ ਆਪਣੇ ਪਿਤਾ ਈਸ਼ਵਰ ਦਾ ਇਕਲੌਤਾ ਪੁੱਤਰ ਸੀ ਅਤੇ ਇੱਕ ਛੋਟੇ ਕਿਸਾਨ ਪਰਿਵਾਰ ਨਾਲ ਸਬੰਧ ਰੱਖਦਾ ਸੀ। ਉਸ ਨੇ 2022 ਵਿੱਚ ਡੌਂਕੀ ਰੂਟ ਰਾਹੀਂ—ਪਨਾਮਾ ਦੇ ਜੰਗਲਾਂ ਵਿੱਚੋਂ ਲੰਘ ਕੇ ਮੈਕਸੀਕੋ

Read More
India Sports

8 ਸਾਲਾਂ ਬਾਅਦ ਭਾਰਤ ਨੇ ਜਿੱਤਿਆ ਹਾਕੀ ਏਸ਼ੀਆ ਕੱਪ 2025, ਦੱਖਣੀ ਕੋਰੀਆ ਨੂੰ 4-1 ਨਾਲ ਹਰਾਇਆ

ਭਾਰਤੀ ਪੁਰਸ਼ ਹਾਕੀ ਟੀਮ ਨੇ ਬਿਹਾਰ ਦੇ ਰਾਜਗੀਰ ਵਿਚ ਆਯੋਜਿਤ ਏਸ਼ੀਆ ਕੱਪ 2025 ਦੇ ਫਾਈਨਲ ਵਿਚ ਦੱਖਣੀ ਕੋਰੀਆ ਨੂੰ 4-1 ਨਾਲ ਹਰਾ ਕੇ ਖਿਤਾਬ ਜਿੱਤਿਆ ਅਤੇ ਅਗਲੇ ਸਾਲ ਬੈਲਜੀਅਮ ਅਤੇ ਨੀਦਰਲੈਂਡਜ਼ ਵਿਚ ਹੋਣ ਵਾਲੇ ਵਿਸ਼ਵ ਕੱਪ 2026 ਲਈ ਕੁਆਲੀਫਾਈ ਕਰ ਲਿਆ। ਇਹ ਭਾਰਤ ਦਾ ਚੌਥਾ ਏਸ਼ੀਆ ਕੱਪ ਖਿਤਾਬ ਹੈ, ਜਿਸ ਨੇ ਪਹਿਲਾਂ 2003, 2007 ਅਤੇ

Read More
India Punjab

ਮੁੱਖ ਮੰਤਰੀ ਹਰਿਆਣਾ ਨੇ ਜਾਣਿਆ ਪੰਜਾਬ ਦੇ ਮੁੱਖ ਮੰਤਰੀ ਦਾ ਹਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿਹਤ ਖਰਾਬ ਹੋਣ ਕਾਰਨ 4 ਦਿਨਾਂ ਤੋਂ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ। ਅੱਜ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਉਨ੍ਹਾਂ ਨੂੰ ਮਿਲਣ ਲਈ ਹਸਪਤਾਲ ਪਹੁੰਚੇ। ਉਨ੍ਹਾਂ ਨੇ 15 ਮਿੰਟ ਤੱਕ ਉਨ੍ਹਾਂ ਦੀ ਸਿਹਤ ਬਾਰੇ ਪੁੱਛਿਆ। ਇਸ ਦੌਰਾਨ ਉਨ੍ਹਾਂ ਨੇ

Read More