India

Breaking News-ਨਹੀਂ ਸੰਭਲ ਰਹੇ ਦਿੱਲੀ ਦੇ ਹਾਲਾਤ, ਕੇਜਰੀਵਾਲ ਦੀ ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਦਿੱਲੀ ਅੰਦਰ ਕੋਰੋਨਾ ਕਾਰਨ ਬਣੇ ਭਿਆਨਕ ਹਾਲਾਤ ਹਾਲੇ ਸੰਭਲਣ ਦਾ ਨਾਂ ਨਹੀਂ ਲੈ ਰਹੇ ਹਨ। ਦਿੱਲੀ ਸਰਕਾਰ ਨੇ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਇੱਕ ਹਫਤੇ ਦੀ ਤਾਲਾਬੰਦੀ ਕੀਤੀ ਹੋਈ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਨਵੇਂ ਸਿਰੇ ਤੋਂ ਐਲਾਨ ਕਰਦਿਆਂ ਇਹ ਤਾਲਾਬੰਦੀ ਇੱਕ ਹਫਤੇ ਲਈ ਹੋਰ ਵਧਾ ਦਿੱਤੀ ਹੈ।

Read More
Punjab

ਕੈਪਟਨ ਨੇ ਪੰਜਾਬ ‘ਚ ਸਨਅਤੀ ਇਕਾਈਆਂ ਨੂੰ ਆਕਸੀਜਨ ਸਪਲਾਈ ਬੰਦ ਕਰਵਾ ਕੇ ਜ਼ਿਲ੍ਹਿਆਂ ਲਈ ਕੀਤਾ ਵੱਡਾ ਐਲਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ ਸਨਅਤੀ ਇਕਾਈਆਂ ਨੂੰ ਆਕਸੀਜਨ ਸਪਲਾਈ ਬੰਦ ਕਰਨ ਦੇ ਹੁਕਮ ਦਿੱਤੇ ਹਨ। ਕੈਪਟਨ ਨੇ ਪੰਜਾਬ ਵਿੱਚ ਆਕਸੀਜਨ ਸੰਕਟ ਦੇ ਮੱਦੇਨਜ਼ਰ ਸੂਬਾ ਅਤੇ ਜ਼ਿਲ੍ਹਾ ਪੱਧਰ ’ਤੇ ਆਕਸੀਜਨ ਕੰਟਰੋਲ ਰੂਮ ਸਥਾਪਤ ਕਰਨ ਦੇ ਹੁਕਮ ਦਿੱਤੇ ਹਨ। ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ

Read More
Punjab

ਪੰਜਾਬ ‘ਚ ਰਾਤ ਨੂੰ ਮਾਈਨਿੰਗ ਕਰਨ ਵਾਲੇ ਪੜ੍ਹ ਲੈਣ ਕੈਪਟਨ ਦੇ ਨਵੇਂ ਹੁਕਮ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿੱਚ ਰਾਤ 7.30 ਵਜੇ ਤੋਂ ਸਵੇਰੇ 5 ਵਜੇ ਤੱਕ ਖਣਨ ਕਰਨ ’ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ਮੁਤਾਬਕ ਹੁਣ ਰਾਤ ਸਮੇਂ ਰੇਤ ਦੀ ਮਾਈਨਿੰਗ ਰੋਕਣ ਲਈ ਫੋਰਸ ਤਾਇਨਾਤ ਕੀਤੀ ਜਾਵੇਗੀ। ਕੈਪਟਨ ਨੇ ਇਸ ਸਬੰਧੀ ਪੁਲਿਸ ਅਤੇ ਐਨਫੋਰਸਮੈਂਟ ਡਾਇਰੈਕਟੋਰੇਟ (ਮਾਈਨਿੰਗ)

Read More
Khaas Lekh Religion

ਅੱਜਕੱਲ੍ਹ ਦੀ ਨੌਜਵਾਨ ਪੀੜ੍ਹੀ ਲਈ ਛੇਵੀਂ ਪਾਤਸ਼ਾਹੀ ਦੇ ਜੀਵਨ ਵਿੱਚੋਂ ਇੱਕ ਖ਼ਾਸ ਸੁਨੇਹਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪਰਉਪਕਾਰ ਦੀ ਮੂਰਤੀ, ਮਹਾਂਬਲੀ ਯੋਧੇ, ਮੀਰੀ-ਪੀਰੀ ਦੇ ਮਾਲਕ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਸ਼੍ਰੀ ਗੁਰੂ ਅਰਜਨ ਸਾਹਿਬ ਜੀ ਦੇ ਪੁੱਤਰ ਸੀ। ਸਿੱਖ ਇਤਿਹਾਸ ਦੇ ਖੋਜਕਾਰੀਆਂ ਵੱਲੋਂ ਇਤਿਹਾਸ ‘ਤੇ ਕੀਤੀ ਗਈ ਡੂੰਘੀ ਖੋਜ ‘ਤੇ ਆਧਾਰਿਤ ਅੱਜ ਮੈਂ ਗੁਰੂ ਸਾਹਿਬ ਜੀ ਦੀ ਉਸ ਅਧਿਆਤਮਕ ਸੋਚ ਵਾਲੀ ਘਟਨਾ ਦਾ ਵਰਣਨ ਕਰਨ ਜਾ

Read More
Punjab

ਅੰਮ੍ਰਿਤਸਰ ਦੇ ਇਸ ਹਸਪਤਾਲ ਨੇ ਲਗਾਏ ਪ੍ਰਸ਼ਾਸ਼ਨ ‘ਤੇ ਗੰਭੀਰ ਇਲਜ਼ਾਮ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਅੱਜ ਸਵੇਰੇ ਕਥਿਤ ਤੌਰ ‘ਤੇ ਆਕਸੀਜਨ ਦੀ ਘਾਟ ਕਾਰਨ ਛੇ ਮਰੀਜ਼ਾਂ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਇਨ੍ਹਾਂ ਵਿੱਚੋਂ ਪੰਜ ਮਰੀਜ਼ਾਂ ਨੂੰ ਕੋਰੋਨਾ ਸੀ। ਬੀਬੀਸੀ ਦੀ ਰਿਪੋਰਟ ਮੁਤਾਬਿਕ ਅੰਮ੍ਰਿਤਸਰ ਦੇ ਨੀਲਕੰਠ ਹਸਪਤਾਲ ਦੇ ਅਧਿਕਾਰੀਆਂ ਨੇ ਵੀ ਇਸ ਗੱਲ ਦੀ ਪੁਸ਼ਟੀ ਕਰ ਦਿੱਤੀ ਹੈ

Read More
Punjab

ਕੈਪਟਨ ਤੋਂ ਬਾਅਦ ਹੁਣ ਨਵਜੋਤ ਸਿੱਧੂ ਸੁਖਬੀਰ ਤੇ ਪਰਕਾਸ਼ ਸਿੰਘ ਬਾਦਲ ਦੇ ਦੁਆਲੇ ਹੋਏ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਕਾਂਗਰਸ ਦੇ ਸੀਨੀਅਰ ਲੀਡਰ ਨਵਜੋਤ ਸਿੱਧੂ ਨੇ ਬੇਅਦਬੀ ਦੇ ਮਾਮਲੇ ‘ਤੇ ਇੱਕ ਵਾਰ ਫਿਰ ਆਪਣੇ ਟਵੀਟ ਰਾਹੀਂ ਅਹਿਮ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਲਿਖਿਆ ਹੈ ਕਿ ਪਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਦੇ ਨਾਂ ਆਉਣ ਤੋਂ ਦੋ ਸਾਲ ਬਾਅਦ ਵੀ ਉਨ੍ਹਾਂ ਖਿਲਾਫ਼ ਚਲਾਨ ਪੇਸ਼ ਨਹੀਂ ਕੀਤਾ ਗਿਆ ਤੇ ਨਾ

Read More
Punjab

ਮਹਾਨ ਯੋਧਿਆਂ ਦੇ ਨਾਂ ‘ਤੇ ਰੱਖੇ ਜਾਣਗੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜੋੜਨ ਵਾਲੀਆਂ ਸੜਕਾਂ ਦੇ ਨਾਂ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਹੀਦੀ ਸਾਕਾ ਸ੍ਰੀ ਫਤਹਿਗੜ੍ਹ ਸਾਹਿਬ ਨਾਲ ਜੁੜੀਆਂ ਉਨ੍ਹਾਂ ਮਹਾਨ ਸ਼ਖਸ਼ੀਅਤਾਂ ਦੇ ਨਾਂ ਉਤੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜੋੜਨ ਵਾਲੀਆਂ ਸੜਕਾਂ ਦੇ ਨਾਮ ਰੱਖਣ ਲਈ ਯਾਤਰਾ ਵਿਭਾਗ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਵਧੀਕ ਸਕੱਤਰ ਨੂੰ ਲਿਖਤੀ ਹੁਕਮ ਜਾਰੀ ਕੀਤੇ ਹਨ। ਦੱਸ

Read More
India Punjab

ਡੀਜ਼ਲ-ਪੈਟਰੋਲ ਮਗਰੋਂ ਹੁਣ ਸਰ੍ਹੋਂ ਦਾ ਤੇਲ ਵੀ ਕਰ ਰਿਹਾ ਲੋਕਾਂ ਨੂੰ ਪਰੇਸ਼ਾਨ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਡੀਜ਼ਲ-ਪੈਟਰੋਲ ਮਗਰੋਂ ਹੁਣ ਸਰ੍ਹੋਂ ਤੇਲ ਲੋਕਾਂ ਨੂੰ ਤੰਗ ਕਰ ਰਿਹਾ ਹੈ। ਮਸ਼ੀਨਾਂ ’ਤੇ ਮਿਲਣ ਵਾਲਾ ਸਰੋਂ ਤੇਲ ਸਿਰਫ 5 ਦਿਨਾਂ ’ਚ 140 ਰੁਪਏ ਪ੍ਰਤੀ ਲਿਟਰ ਤੋਂ 175 ਰੁਪਏ ਪ੍ਰਤੀ ਲਿਟਰ ’ਤੇ ਪਹੁੰਚ ਗਿਆ ਹੈ। ਯਾਨੀ ਕਿ ਤੇਲ ਦਾ ਰੇਟ 35 ਰੁਪਏ ਪ੍ਰਤੀ ਲਿਟਰ ਹੋ ਗਿਆ ਹੈ। ਕੇਂਦਰੀ ਖਪਤਕਾਰ ਮੰਤਰਾਲਾ

Read More
Punjab

ਕੋਟਕਪੂਰਾ ਗੋਲੀ ਕਾਂਡ-ਫੈਸਲਾ ਜਨਤਕ ਕਰਦਿਆਂ ਹਾਈਕੋਰਟ ਨੇ ਕੁੰਵਰ ਵਿਜੈ ਪ੍ਰਤਾਪ ਦੀ ਰਿਪੋਰਟ ‘ਤੇ ਕੀਤੀਆਂ ਸਨਸਨੀਖੇਜ ਟਿੱਪਣੀਆਂ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਕੋਟਕਪੂਰਾ ਗੋਲੀ ਕਾਂਡ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਆਪਣੇ ਫੈਸਲੇ ਨੂੰ ਜਨਤਕ ਕਰਦਿਆਂ ਕਈ ਸਨਸਨੀ ਖੇਜ ਟਿੱਪਣੀਆਂ ਕੀਤੀਆਂ ਹਨ। ਹਾਈ ਕੋਰਟ ਦੇ ਜਸਟਿਸ ਰਾਜਬੀਰ ਸ਼ੇਖਾਵਤ ਨੇ ਆਪਣੇ ਫ਼ੈਸਲੇ ਵਿੱਚ ਕਿਹਾ ਹੈ ਕਿ ਵਿਸ਼ੇਸ਼ ਜਾਂਚ ਟੀਮ ਦੇ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਜਾਂਚ ਦਾ ਰਵੱਈਆ ਪੱਖਪਾਤੀ ਰਿਹਾ

Read More
India

Breaking News-ਦਿੱਲੀ ‘ਚ 20 ਹੋਰ ਮਰੀਜ਼ਾਂ ਦੀ ਆਕਸੀਜਨ ਦੀ ਘਾਟ ਨਾਲ ਹੋਈ ਮੌਤ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਦਿੱਲੀ ਦੇ ਜੈਪੁਰ ਗੋਲਡਨ ਹਸਪਤਾਲ ਵਿੱਚ ਆਕਸੀਜਨ ਨਾ ਮਿਲਣ ‘ਤੇ 20 ਮਰੀਜਾਂ ਦੀ ਮੌਤ ਹੋ ਗਈ ਹੈ। ਇਸ ਹਸਪਤਾਲ ਵਿਚ ਆਕਸੀਜਨ ਦੀ ਲਗਾਤਾਰ ਘਾਟ ਦੱਸੀ ਜਾ ਰਹੀ ਹੈ। ਇੱਥੇ 200 ਮਰੀਜ਼ਾਂ ਦੀ ਜਾਨ ਨੂੰ ਖਤਰਾ ਬਣਿਆ ਹੋਇਆ ਹੈ। ਦੱਸ ਦਈਏ ਕਿ ਦਿੱਲੀ ਵਿੱਚ ਬੀਤੇ ਕੱਲ੍ਹ ਵੀ ਸਰ ਗੰਗਾਰਾਮ ਹਸਪਤਾਲ

Read More