ਯੂਟਿਊਬ ਨੇ ਭਾਰਤ ‘ਚ ਜੁਲਾਈ-ਸਤੰਬਰ ‘ਚ ਹਟਾਏ 17 ਲੱਖ Videos , ਕੰਪਨੀ ਨੇ ਦੱਸਿਆ ਇਹ ਕਾਰਨ
ਯੂਟਿਊਬ ਨੇ ਜੁਲਾਈ-ਸਤੰਬਰ ਤਿਮਾਹੀ ਦੌਰਾਨ ਕੰਪਨੀ ਦੇ ਕਮਿਊਨਿਟੀ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ਲਈ ਭਾਰਤ ਵਿੱਚ 1.7 ਮਿਲੀਅਨ ਵੀਡੀਓਜ਼ ਨੂੰ ਹਟਾ ਦਿੱਤਾ ਹੈ।
ਯੂਟਿਊਬ ਨੇ ਜੁਲਾਈ-ਸਤੰਬਰ ਤਿਮਾਹੀ ਦੌਰਾਨ ਕੰਪਨੀ ਦੇ ਕਮਿਊਨਿਟੀ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ਲਈ ਭਾਰਤ ਵਿੱਚ 1.7 ਮਿਲੀਅਨ ਵੀਡੀਓਜ਼ ਨੂੰ ਹਟਾ ਦਿੱਤਾ ਹੈ।
ਹੁਣ ਸੋਸ਼ਲ ਮੀਡੀਆ ਅਤੇ ਜਨਤਕ ਥਾਵਾਂ 'ਤੇ ਹਥਿਆਰਾਂ ਦੇ ਲਹਿਰਾਉਣ ਦੀ ਜਾਂਚ ਤੋਂ ਬਾਅਦ ਹੀ ਕੇਸ ਦਰਜ ਕਰੇਗੀ। ਜਦਕਿ ਪਹਿਲਾਂ ਸਿਰਫ ਵਾਇਰਲ ਫੋਟੋ ਦੇ ਆਧਾਰ ਉੱਤੇ ਪੰਜਾਬ ਪੁਲਿਸ ਪਰਚੇ ਦਰਜ ਕਰ ਰਹੀ ਸੀ।
ਜੰਮੂ 'ਚ ਸ਼ਹੀਦ ਹੋਏ ਕੈਪਟਨ ਨਿਦੇਸ਼ ਸਿੰਘ ਯਾਦਵ ਨੂੰ ਮੰਗਲਵਾਰ ਨੂੰ ਹਰਿਆਣਾ ਦੇ ਭਿਵਾਨੀ ਦੇ ਨੰਦਗਾਓਂ 'ਚ ਰਾਸ਼ਟਰੀ ਸਨਮਾਨਾਂ ਨਾਲ ਅੰਤਿਮ ਵਿਦਾਈ ਦਿੱਤੀ ਗਈ।
Woman rides Royal Enfield -ਹੁਣ ਨਵੀਂ ਵੀਡੀਓ ਵਿੱਚ ਦੋ ਸਿਰ ਉੱਤੇ ਚੁੰਨੀ ਲੈ ਬਾਈਕ ਚਲਾ ਰਹੀਆਂ ਦੋ ਔਰਤਾਂ ਵਾਇਰਲ ਹੋ ਰਹੀਆਂ ਹਨ।
ਪੁਲਿਸ ਨੇ ਮੁਲਜ਼ਮਾਂ ਤੋਂ ਟ੍ਰਾਈਸਿਟੀ ਵਿੱਚੋਂ ਚੋਰੀ ਕੀਤੇ 15 ਬੁਲੇਟ ਮੋਟਰਸਾਈਕਲ ਬਰਾਮਦ ਕੀਤੇ ਹਨ ਜਿਨ੍ਹਾਂ ਦੀ ਕੀਮਤ 22 ਲੱਖ ਰੁਪਏ ਹੈ।
ਕੇਂਦਰ ਸਰਕਾਰ ਵੱਲੋਂ ਇਹ ਸ਼ਰਤ ਰੱਖੀ ਗਈ ਹੈ ਕਿ ਪਹਿਲਾਂ ਪੰਜਾਬ ਸਰਕਾਰ ਪੇਂਡੂ ਵਿਕਾਸ ਐਕਟ 1987 ਚ ਸੋਧ ਕਰੇ ਇਸ ਤੋਂ ਬਾਅਦ ਹੀ ਉਨ੍ਹਾਂ ਵੱਲੋਂ ਫੰਡ ਜਾਰੀ ਕੀਤਾ ਜਾਵੇਗਾ।
ਗੁਜਰਾਤ 'ਚ ਬਦਲਾਅ ਦੀ ਲਹਿਰ, ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਨਹੀਂ ਸਗੋਂ ਆਪਣਾ ਭਵਿੱਖ ਤੈਅ ਕਰਨਗੇ ਵੋਟਰ: ਭਗਵੰਤ ਮਾਨ
ਰੋਡਵੇਜ਼ ਦੀ ਬੱਸ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ 6 ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ 15 ਲੋਕ ਜ਼ਖਮੀ ਹੋਏ ਹਨ।
ਨਵੀਂ ਦਿੱਲੀ ਟੈਲੀਵਿਜ਼ਨ ਲਿਮਟਿਡ (NDTV) ਦੇ ਸੰਸਥਾਪਕ ਪ੍ਰਣਯ ਰਾਏ ਅਤੇ ਰਾਧਿਕਾ ਰਾਏ ਨੇ ਤੁਰੰਤ ਪ੍ਰਭਾਵ ਨਾਲ ਪ੍ਰਮੋਟਰ ਗਰੁੱਪ ਵਾਹਨ (RRPRH) ਦੇ ਡਾਇਰੈਕਟਰਾਂ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।
Daler Mehndi-ਪੰਜਾਬੀ ਗਾਇਕ ਦਲੇਰ ਮਹਿੰਦੀ ਦਾ ਗੁਰੂਗ੍ਰਾਮ ਸਥਿਤ ਕਰੀਬ ਡੇਢ ਏਕੜ ਰਕਬੇ ਵਿੱਚ ਬਣਿਆ ਫਾਰਮ ਹਾਊਸ ਸੀਲ ਕਰ ਦਿੱਤਾ ਗਿਆ ਹੈ।