ਨਾਇਬ ਤਹਿਸੀਲਦਾਰ ਭਰਤੀ ਘੁਟਾਲਾ ਮਾਮਲਾ , ਪੁਲਿਸ ਨੇ ਦੋ ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਮੁਹਾਲੀ : ਨਾਇਬ ਤਹਿਸੀਲਦਾਰ ਭਰਤੀ ਘੁਟਾਲਾ ਮਾਮਲੇ ( Naib Tehsildar recruitment scam case ) ‘ਚ ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇਸ ਘਪਲੇ ਵਿੱਚ ਪੰਜਾਬ ਪੁਲਿਸ ਵੱਲੋਂ ਦੋ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪਟਿਆਲਾ ਸੀਆਈਈ ਇਹਨਾਂ ਦੋਵਾਂ ਤੋਂ ਪੁੱਛਗਿੱਛ ਕਰ ਰਹੀ ਹੈ। ਮਿਲੀ ਜਾਣਕਾਰੀ ਮੁਤਾਬਿਕ ਜਿਹਨਾਂ ਨੇ ਨਾਇਬ ਤਹਿਸੀਲਦਾਰ ਦੀ
