Punjab

ਚੀਫ ਖਾਲਸਾ ਦੀਵਾਨ ਨੇ ਕੱਸੀ ਅਸ਼ਲੀਲ ਹਰਕਤਾਂ ਕਰਨ ਵਾਲੇ ਚੱਢਾ ‘ਤੇ ਲਗਾਮ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਚੀਫ ਖਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਚਰਨਜੀਤ ਸਿੰਘ ਚੱਢਾ ਦੇ ਚੀਫ ਖਾਲਸਾ ਦੀਵਾਨ ਦੇ ਅਦਾਰਿਆਂ ਵਿੱਚ ਆਉਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਫੈਸਲਾ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਚੀਫ ਖਾਲਸਾ ਦੀਵਾਨ ਦੀ ਕਾਰਜਸਾਧਕ ਕਮੇਟੀ ਦੀ ਮੀਟਿੰਗ ਦੌਰਾਨ ਲਿਆ ਗਿਆ। ਕਾਰਜਸਾਧਕ ਕਮੇਟੀ ਨੇ

Read More
Punjab

ਚੰਡੀਗੜ੍ਹ ‘ਚ ‘ਆਪ’ ਦਾ ਪ੍ਰਦਰਸ਼ਨ, ਕੀਤੇ ਜੇਲ੍ਹਾਂ ‘ਚ ਬੰਦ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਚੰਡੀਗੜ੍ਹ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ ਬੇਅਦਬੀ ਗੋਲੀਕਾਂਡ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ‘ਆਪ’ ਵਿਧਾਇਕਾਂ ਵੱਲੋਂ ਕੈਪਟਨ ਦੀ ਰਿਹਾਇਸ਼ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਗਈ। ਵਿਧਾਇਕਾਂ ਅਤੇ ਪੁਲਿਸ ਮੁਲਾਜ਼ਮਾਂ ਵਿਚਾਲੇ ਧੱਕਾ-ਮੁੱਕੀ ਹੋਈ

Read More
India

ਦਿੱਲੀ ਤੇ ਰਾਜਸਥਾਨ ‘ਚ ਲੱਗਿਆ ਲਾਕਡਾਊਨ, ਲੋਕ 3 ਮਈ ਤੱਕ ਘਰਾਂ ‘ਚ ਬੰਦ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਵਿੱਚ ਅੱਜ ਰਾਤ 10 ਵਜੇ ਤੋਂ ਅਗਲੇ 6 ਦਿਨਾਂ ਤੱਕ ਮੁਕੰਮਲ ਲਾਕਡਾਊਨ ਲਾਉਣ ਦਾ ਐਲਾਨ ਕੀਤਾ ਗਿਆ ਹੈ। 26 ਅਪ੍ਰੈਲ ਨੂੰ ਸਵੇਰੇ 5 ਵਜੇ ਤੱਕ ਇਹ ਲਾਕਡਾਊਨ ਜਾਰੀ ਰਹੇਗਾ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੀਨੀਅਰ ਅਧਿਕਾਰੀਆਂ ਨਾਲ ਕੋਵਿਡ-19 ਦੀ ਸਥਿਤੀ ‘ਤੇ ਮੀਟਿੰਗ ਕਰਨ ਤੋਂ ਬਾਅਦ ਇਹ

Read More
International Punjab

Breaking News-ਪਾਕਿਸਤਾਨ ਵਿੱਚ ਫਿਰ ਭੜਕੀ ਹਿੰਸਾ, ਤਹਰੀਕ-ਏ-ਲਬਾਇਕ ਦੇ ਤਿੰਨ ਲੋਕਾਂ ਦੀ ਮੌਤ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ): ਪਾਕਿਸਤਾਨ ਵਿੱਚ ਅੱਜ ਹਿੰਸਾ ਭੜਕ ਗਈ ਹੈ। ਜਾਣਕਾਰੀ ਅਨੁਸਾਰ ਲਾਹੌਰ ਵਿੱਚ ਪੁਲਿਸ ਨਾਲ ਪ੍ਰਦਰਸ਼ਨਕਾਰੀਆਂ ਦੀ ਜਬਰਦਸਤ ਝੜਪ ਹੋਈ ਹੈ। ਇਸ ਝੜਪ ਵਿੱਚ ਤਹਿਰੀਕ-ਏ-ਲਬਾਇਕ ਦੇ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ ਤੇ ਕਈ ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ।ਜ਼ਿਕਰਯੋਗ ਹੈ ਕਿ ਸਰਹੱਦ ਪਾਰ ਵਿਸਾਖੀ ਮਨਾਉਣ ਗਿਆ ਭਾਰਤੀ ਸਿੱਖ

Read More
Punjab

ਪੰਜਾਬ ਦੀਆਂ ਜੇਲ੍ਹਾਂ ਨੂੰ ਮਿਲਣਗੇ ਡਾਇਗਨੋਜ਼ ਸੈਂਟਰ ਅਤੇ ਲੈਬਾਰਟਰੀਆਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਪੰਜਾਬ ਦੀਆਂ ਸਾਰੀਆਂ ਜੇਲ੍ਹਾਂ ਵਿੱਚ ਡਾਇਗਨੋਜ਼ ਸੈਂਟਰ ਅਤੇ ਲੈਬਾਰਟਰੀਆਂ ਖੋਲ੍ਹੀਆਂ ਜਾਣਗੀਆਂ। ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਅਤੇ ਦੁਬਈ ਦੇ ਉੱਘੇ ਕਾਰੋਬਾਰੀ ਡਾ.ਐੱਸ.ਪੀ. ਸਿੰਘ ਓਬਰਾਏ ਨੇ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਸੂਬੇ ਦੀਆਂ ਸਾਰੀਆਂ ਜੇਲ੍ਹਾਂ ਅੰਦਰ ਬੰਦ ਕੈਦੀਆਂ ਦੀ ਸਿਹਤ ਨੂੰ ਮੁੱਖ

Read More
Punjab

ਬਾਰਦਾਨਾ ਦਿਉ, ਫਿਰ ਤਹਿਸੀਲਦਾਰ ਛੱਡਾਂਗੇ, ਕਿਸਾਨਾਂ ਦਾ ਅਨੋਖਾ ਪ੍ਰਦਰਸ਼ਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੰਗਰੂਰ ਜ਼ਿਲ੍ਹੇ ਵਿੱਚ ਕਿਸਾਨਾਂ ਨੇ ਇੱਕ ਤਹਿਸੀਲਦਾਰ ਨੂੰ ਨਜ਼ਰਬੰਦ ਕੀਤਾ ਗਿਆ। ਕਿਸਾਨਾਂ ਨੇ ਤਹਿਸੀਲਦਾਰ ਦੇ ਦਫਤਰ ਦੇ ਅੰਦਰ ਹੀ ਧਰਨਾ ਲਾ ਦਿੱਤਾ। ਕਿਸਾਨ ਦਿੜ੍ਹਬਾ ਮੰਡੀ ਵਿੱਚ ਬਾਰਦਾਨੇ ਦੀ ਘਾਟ ਤੋਂ ਪਰੇਸ਼ਾਨ ਹਨ। ਕਿਸਾਨਾਂ ਨੇ ਕਿਹਾ ਕਿ ਜਦੋਂ ਬਾਰਦਾਨੇ ਦੀ ਕਮੀ ਨੂੰ ਪੂਰਾ ਕੀਤਾ ਜਾਵੇਗਾ, ਉਦੋਂ ਹੀ ਉਹ ਆਪਣਾ ਧਰਨਾ

Read More
India Punjab

ਕਿਸਾਨਾਂ ਦਾ ਦੋਵਾਂ ਸਰਕਾਰਾਂ ਖਿਲਾਫ ਸਖਤ ਐਕਸ਼ਨ, ਪੜ੍ਹੋ ਹੋਰ ਵੀ ਐਲਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨਾਂ ਵੱਲੋਂ 21 ਤੋਂ 25 ਅਪ੍ਰੈਲ ਤੱਕ ਕਣਕ ਦੀ ਖਰੀਦ ਵਿੱਚ ਆ ਰਹੀਆ ਮੁਸ਼ਕਿਲਾਂ, ਕਰੋਨਾ ਦੀ ਆੜ ਹੇਠ ਸਰਕਾਰਾਂ ਵੱਲੋਂ ਲਾਈਆਂ ਜਾ ਰਹੀਆਂ ਪਾਬੰਦੀਆਂ ਖਿਲਾਫ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪਿੰਡ ਪੱਧਰੀ ਪੁਤਲੇ ਫੂਕੇ ਜਾਣਗੇ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ

Read More
India

ਦਿੱਲੀ ਸਰਕਾਰ ਨੇ 4 ਏਅਰਲਾਇੰਸ ‘ਤੇ FIR ਦਰਜ ਕਰਨ ਦੇ ਦਿੱਤੇ ਹੁਕਮ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ): –ਦਿੱਲੀ ਦੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਸਰਕਾਰ ਨੇ ਮਹਾਂਰਾਸ਼ਟਰ ਤੋਂ ਆਉਣ ਵਾਲੇ ਯਾਤਰੀਆਂ ਦੀ ਕੋਵਿਡ ਜਾਂਚ ਨਾ ਕਰਨ ਵਾਲੀਆਂ 4 ਏਅਰਲਾਇੰਸ ਦੇ ਖਿਲਾਫ ਐੱਫਆਈਆਰ ਦਰਜ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਨ੍ਹਾਂ ਵਿੱਚ ਇੰਡੀਗੋ, ਵਿਸਤਾਰਾ, ਸਪਾਈਸਜੈੱਟ ਅਤੇ ਏਅਰ ਏਸ਼ੀਆ ਏਅਰਲਾਇੰਸ ਸ਼ਾਮਿਲ ਹੈ। ਜਾਣਕਾਰੀ ਅਨੁਸਾਰ ਇਹ ਕਾਰਵਾਈ ਆਪਦਾ ਪ੍ਰਬੰਧਨ ਐਕਟ

Read More
India

ਜੰਮੂ-ਕਸ਼ਮੀਰ ਦੇ ਰਾਮਬਨ ‘ਚ ਸੈਨਾ ਦੇ ਜਵਾਨ ਨੇ ਮਾਰੀ ਖੁਦ ਨੂੰ ਗੋਲੀ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਜੰਮੂ-ਕਸ਼ਮੀਰ ਦੇ ਰਾਮਬਨ ਜਿਲ੍ਹੇ ਵਿੱਚ ਇਕ ਕੈਂਪ ਅੰਦਰ ਸੈਨਾ ਦੇ ਇੱਕ ਜਵਾਨ ਨੇ ਆਪਣੀ ਸਰਵਿਸ ਰਾਈਫਲ ਨਾਲ ਖੁਦ ਨੂੰ ਕਥਿਤ ਤੌਰ ‘ਤੇ ਗੋਲੀ ਮਾਰ ਲਈ। ਇਕ ਪੁਲਿਸ ਅਧਿਕਾਰੀ ਦੇ ਮੁਤਾਬਿਕ ਹਨੂੰਮਾਨ ਚੌਧਰੀ ਨਾਂ ਦਾ ਇਹ ਸਿਪਾਹੀ ਕੇਂਦਰੀ ਡਿਊਟੀ ‘ਤੇ ਸੀ। ਉਖਰਲ ਖੇਤਰ ਵਿੱਚ ਅੱਧੀ ਰਾਤ ਨੂੰ ਉਹ ਕੈਂਪ ਵਿੱਚ

Read More
International

ਆਨਲਾਈਨ ਮੰਗਵਾਏ ਸੀ ਇੱਕ ਕਿੱਲੋ ਸੇਬ, ਗਿਫਟ ‘ਚ ਆ ਗਈ ਲੂੰ-ਕੰਡੇ ਖੜ੍ਹੇ ਕਰਨ ਵਾਲੀ ਇਹ ਵੱਡੀ ਸ਼ੈਅ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਆਨਲਾਈਨ ਤਰੀਕੇ ਨਾਲ ਮੰਗਵਾਈਆਂ ਚੀਜ਼ਾਂ ਰਾਹੀਂ ਵੱਜਦੀਆਂ ਠੱਗੀਆਂ ਤਾਂ ਤੁਸੀਂ ਸੁਣੀਆਂ ਹੀ ਹੋਣਗੀਆਂ, ਸੋਚੋ ਜੇਕਰ ਸਸਤੀ ਜਿਹੀ ਚੀਜ਼ ਮੰਗਵਾਉਣ ਬਦਲੇ ਤੁਹਾਡੇ ਹੱਥ ਵੱਡਾ ਗਿਫਟ ਲੱਗ ਜਾਵੇ ਤਾਂ ਤੁਹਾਡਾ ਕੀ ਹਾਲ ਹੋਵੇਗਾ। ਇਹੋ ਜਿਹਾ ਹੀ ਇੱਕ ਮਾਮਲਾ ਲੰਦਨ ‘ਚ ਵਾਪਰਿਆ ਹੈ। ਇੱਥੇ ਇਕ ਵਿਅਕਤੀ ਨੇ ਆਨਲਾਈਨ ਗਰਾਸਰੀ ਸਟੋਰ ਤੋਂ ਇੱਕ

Read More