Punjab

ਵਿਦਿਆਰਥੀਆਂ ਤੋਂ ਵਸੂਲੀਆਂ ਫੀਸਾਂ ਵਾਪਸ ਕਰਨ ਲਈ ਤਿਆਰ ਹੋ ਜਾਣ ਪੰਜਾਬ ਦੇ ਸਕੂਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਰੋਨਾ ਮਹਾਂਮਾਰੀ ਦੌਰਾਨ ਜਿੱਥੇ ਸਾਰੀ ਦੁਨੀਆ ‘ਤੇ ਇਸਦਾ ਵੱਡਾ ਅਸਰ ਪਿਆ, ਉੱਥੇ ਹੀ ਵਿਦਿਆਰਥੀਆਂ ਨੂੰ ਵੀ ਆਪਣੀ ਪੜ੍ਹਾਈ ਸਬੰਧੀ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਰੋਨਾ ਮਹਾਂਮਾਰੀ ਕਾਰਨ ਪੰਜਾਬ ਸਰਕਾਰ ਵੱਲੋਂ ਸਕੂਲਾਂ ਨੂੰ ਬੰਦ ਕੀਤਾ ਗਿਆ ਹੈ ਤਾਂ ਜੋ ਇਸ ਬਿਮਾਰੀ ਦੇ ਫੈਲਾਅ ਨੂੰ ਰੋਕਿਆ ਜਾਵੇ। ਪਰ

Read More
India Punjab

ਪੰਜਾਬ ਦੇ ਕਿਸਾਨ ਜਾਣਗੇ ਦਿੱਲੀ, ਵੱਡਾ ਐਲਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਮੋਰਚਿਆਂ ‘ਤੇ ਕਿਸਾਨ ਪਿਛਲੇ ਲੰਮੇ ਸਮੇਂ ਤੋਂ ਆਪਣੇ ਹੱਕਾਂ ਦੀ ਲੜਾਈ ਲੜ ਰਹੇ ਹਨ। ਕਿਸਾਨ ਲੀਡਰਾਂ ਵੱਲੋਂ ਬੜੇ ਵਧੀਆ ਅਤੇ ਸੁਚਾਰੂ ਢੰਗ ਨਾਲ ਕਿਸਾਨ ਅੰਦੋਲਨ ਦੀ ਅਗਵਾਈ ਕੀਤੀ ਜਾ ਰਹੀ ਹੈ। ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੇ ਕਿਸਾਨਾਂ ਨੂੰ 21 ਅਪ੍ਰੈਲ ਨੂੰ ਵੱਡੇ ਕਾਫਲਿਆਂ ਦੇ ਰੂਪ ਵਿੱਚ ਦਿੱਲੀ

Read More
International

ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਦੀ ਜਾਨ ਨੂੰ ਖਤਰਾ, ਪੜ੍ਹੋ ਕੀ ਹੈ ਪੂਰਾ ਮਾਮਲਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੂੰ ਇੱਕ ਨਰਸ ਨੇ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਹੈ, ਜਿਸਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਇਸ ਨਰਸ ਪਛਾਣ 39 ਸਾਲਾ ਨਿਵਿਆਨੇ ਪੇਟਿਟ ਫੇਲਪਸ ਦੇ ਰੂਪ ਵਿੱਚ ਹੋਈ ਹੈ। ਅਮਰੀਕੀ ਇੰਟੈਲੀਜੈਂਸ ਸਰਵਿਸ ਮੁਤਾਬਕ ਇਸ ਦਰਜ ਮਾਮਲੇ ਅਨੁਸਾਰ ਫੈਲਪਸ ਨੇ 13

Read More
India

ਚੋਣ ਰੈਲੀਆਂ ਕਰਨ ‘ਤੇ ਰਾਹੁਲ ਗਾਂਧੀ ਨੇ ਦਿੱਤੀ ਵੱਡੇ ਲੀਡਰਾਂ ਨੂੰ ਮੱਤ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਪੱਛਮੀ ਬੰਗਾਲ ਵਿਚ ਹੋਣ ਵਾਲੀਆਂ ਆਪਣੀਆਂ ਚੋਣ ਰੈਲੀਆਂ ਨੂੰ ਰੱਦ ਕਰਨ ਦਾ ਐਲਾਨ ਕੀਤਾ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਸਾਰੀਆਂ ਸਿਆਸੀ ਪਾਰਟੀਆਂ ਦੇ ਲੀਡਰਾਂ ਨੂੰ ਟਵੀਟ ਕਰਕੇ ਕੋਰੋਨਾ ਦੀ ਮਹਾਂਮਾਰੀ ਦੌਰਾਨ ਰੈਲੀਆਂ ਕਰਨ ਤੋਂ ਪਹਿਲਾਂ ਇਸਦੇ ਨਿਕਲਣ ਵਾਲੇ ਨਤੀਜਿਆਂ ‘ਤੇ ਗੌਰ ਕਰਨ

Read More
India Punjab

ਬਹਿਬਲ ਕਲਾ ਗੋਲੀਕਾਂਡ – ਇਸ ਵਕੀਲ ਨੇ ਹਾਈਕੋਰਟ ਵੱਲੋਂ ਰਿਪੋਰਟ ਰੱਦ ਕਰਨ ਦੇ ਕਾਰਨਾਂ ਬਾਰੇ ਕੀਤਾ ਖੁਲਾਸਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਰਬਉੱਚ ਅਦਾਲਤ ਦੇ ਸੀਨੀਅਰ ਵਕੀਲ ਹਰਵਿੰਦਰ ਸਿੰਘ ਫੂਲਕਾ ਨੇ ਬੇਅਦਬੀ ਕਾਂਡ ਸਬੰਧੀ ਕਾਂਗਰਸ ਪਾਰਟੀ ਨੂੰ ਇੱਕ ਖੁੱਲ੍ਹੀ ਚਿੱਠੀ ਲਿਖ ਕੇ ਪੰਜਾਬ ਸਰਕਾਰ ਨੂੰ ਉਸਦੇ ਵਾਅਦੇ ਯਾਦ ਕਰਵਾਏ। ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨੂੰ ਬੇਅਦਬੀ, ਬਹਿਬਲ ਕਲਾ

Read More
India

ਕੁੰਭ ਦਾ ਸ਼ਾਹੀ ਇਸ਼ਨਾਨ ਕਰਕੇ ਦਿੱਲੀ ਮੁੜਨ ਵਾਲੇ ਪੜ੍ਹ ਲੈਣ ਇਹ ਖ਼ਬਰ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਹਰਿਦੁਆਰ ਦੇ ਕੁੰਭ ਮੇਲੇ ਤੋਂ ਇਸ਼ਨਾਨ ਕਰਕੇ ਦਿੱਲੀ ਮੁੜਨ ਵਾਲਿਆਂ ਲਈ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਇਨ੍ਹਾਂ ਸ਼ਰਧਾਲੂਆਂ ਨੂੰ 14 ਦਿਨ ਲਈ ਘਰ ਵਿੱਚ ਵੱਖਰੇ ਰਹਿਣਾ ਪਵੇਗਾ। ਜਾਣਕਾਰੀ ਅਨੁਸਾਰ ਦਿੱਲੀ ਡਿਜ਼ਾਸਟਰ ਮੈਨੇਜਮੈਂਟ ਅਥਾਰਿਟੀ ਨੇ ਇਹ ਨਿਰਦੇਸ਼ ਜਾਰੀ ਕੀਤੇ ਹਨ ਤੇ ਕਿਹਾ ਕਿ ਕੁੰਭ ਮੇਲੇ ਵਿਚ ਜਾਣ ਵਾਲੇ ਦਿੱਲੀ

Read More
Punjab

ਬਹਿਬਲ ਕਲਾ ਗੋਲੀਕਾਂਡ – ਨਵੀਂ ਐੱਸਆਈਟੀ ਲਈ ਨਹੀਂ ਮਿਲ ਰਿਹਾ ਕੋਈ ਪੁਲਿਸ ਅਧਿਕਾਰੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੱਤਾ ਧਿਰ ਪਾਰਟੀ ਅੱਗੇ ਕੋਟਕਪੁਰਾ ਗੋਲੀਕਾਂਡ ਦੀ ਜਾਂਚ ਦਾ ਕੰਮ ਮੁਕੰਮਲ ਕਰਨ ਦੀ ਚੁਣੌਤੀ ਖੜ੍ਹੀ ਹੋ ਗਈ ਹੈ ਕਿਉਂਕਿ ਚੋਣਾਂ ਨਜ਼ਦੀਕ ਹੋਣ ਕਾਰਨ ਜ਼ਿਆਦਾਤਰ ਪੁਲਿਸ ਅਫ਼ਸਰਾਂ ਵੱਲੋਂ ਨਵੀਂ ਗਠਨ ਹੋਣ ਵਾਲੀ ਐੱਸਆਈਟੀ ਤੋਂ ਲਾਂਭੇ ਰਹਿਣ ਲਈ ਹੁਣ ਤੋਂ ਹੀ ਸਰਕਾਰ ਤੱਕ ਪਹੁੰਚ ਕੀਤੀ ਜਾ ਰਹੀ ਹੈ। ਪੰਜਾਬ ਅਤੇ ਹਰਿਆਣਾ

Read More
India

ਕੋਰੋਨਾ ਹਸਪਤਾਲ ‘ਚ ਲੱਗੀ ਭਿਆਨਕ ਅੱਗ, ਦਮ ਘੁੱਟਣ ਨਾਲ ਚਾਰ ਮਰੀਜ਼ਾਂ ਦੀ ਗਈ ਜਾਨ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਛੱਤੀਸਗੜ੍ਹ ਦੀ ਰਾਜਧਾਨੀ ਰਾਏਪੁਰ ‘ਚ ਸਥਿਤ ਕੋਰੋਨਾ ਹਸਪਤਾਲ ‘ਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਨਾਲ ਚਾਰ ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਨ੍ਹਾਂ ਵਿੱਚ ਤਿੰਨ ਮਰੀਜ਼ ਕੋਰੋਨਾ ਨਾਲ ਪੀੜਤ ਸਨ। ਅੱਗ ਸ਼ਾਰਟ ਸਰਕਿਟ ਨਾਲ ਲੱਗੀ ਦੱਸੀ ਜਾ ਰਹੀ ਹੈ।ਹਸਪਤਾਲ ‘ਚ ਭਰਤੀ ਮਰੀਜ਼ਾਂ ਦੀ ਮੌਤ ਧੂੰਏਂ ਨਾਲ ਦਮ ਘੁੱਟਣ

Read More
India Punjab

ਜੇਈਈ-2021 (Main) ਦੀ ਅਪ੍ਰੈਲ ਸੈਸ਼ਨ ‘ਚ ਹੋਣ ਵਾਲੀ ਪ੍ਰੀਖਿਆ ਨੂੰ ਲੈ ਕੇ ਵੱਡਾ ਐਲਾਨ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ): – ਨੈਸ਼ਨਲ ਟੈਸਟਿੰਗ ਏਜੰਸੀ ਨੇ ਜੇਈਈ ਮੇਨ ਦੀ ਅਪ੍ਰੈਲ ਸੈਸ਼ਨ ‘ਚ ਹੋਣ ਵਾਲੀ ਪ੍ਰੀਖਿਆ ਨੂੰ ਮੁਲਤਵੀ ਕਰ ਦਿੱਤਾ ਹੈ। ਇਹ ਪ੍ਰੀਖਿਆ 27, 28 ਤੇ 30 ਅਪ੍ਰੈਲ ਨੂੰ ਹੋਣੀ ਤੈਅ ਕੀਤੀ ਗਈ ਸੀ। ਇਸਦੀ ਅਗਲੀ ਤਾਰੀਕ ਹਾਲੇ ਜਾਰੀ ਨਹੀਂ ਕੀਤੀ ਗਈ ਹੈ। ਏਜੰਸੀ ਨੇ ਭਰੋਸਾ ਦਿੱਤਾ ਹੈ ਕਿ ਜਦੋਂ ਵੀ

Read More
Punjab

ਬਹਿਬਲ ਕਲਾ ਗੋਲੀਕਾਂਡ – ਦੋਸ਼ੀਆਂ ਖਿਲਾਫ ਤਿਆਰ ਚਲਾਨ ਅਦਾਲਤ ‘ਚ ਕਿਉਂ ਨਹੀਂ ਹੋਵੇਗਾ ਪੇਸ਼

‘ਦ ਖ਼ਾਲਸ ਬਿਊਰੋ :- ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਅਗਵਾਈ ਹੇਠ ਕੋਟਕਪੂਰਾ ਗੋਲੀ ਕਾਂਡ ਮਾਮਲੇ ਦੀ ਜਾਂਚ ਕਰ ਰਹੀ ਐੱਸਆਈਟੀ ਟੀਮ ਵੱਲੋਂ ਤਿਆਰ ਕੀਤਾ ਗਿਆ ਅਹਿਮ ਅਤੇ ਆਖਰੀ ਚਲਾਨ ਅਦਾਲਤ ਵਿੱਚ ਪੇਸ਼ ਨਹੀਂ ਹੋ ਸਕੇਗਾ। ਕੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਅਸਤੀਫ਼ਾ ਦੇਣ ਮਗਰੋਂ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ। ਵਿਜੇ ਪ੍ਰਤਾਪ ਸਿੰਘ ਨੇ 15

Read More