India International Punjab

ਕੈਨੇਡਾ ਦੀਆਂ ਫੈਡਰਲ ਚੋਣਾਂ ‘ਚ ਪੰਜਾਬੀਆਂ ਦਾ ਗੜ੍ਹਕਾ

ਦੱਖਣੀ ਵੈਨਕੂਵਰ ਤੋਂ ਰੱਖਿਆ ਮੰਤਰੀ ਸੱਜਣ ਸਿੰਘ ਮੈਦਾਨ ਵਿੱਚ ਹਨ। ਓਂਟਾਰੀਓ ਦੇ ਔਕਵਿਲਾ ਤੋਂ ਕੈਬਨਿਟ ਮੰਤਰੀ ਅਨੀਤਾ ਅਨੰਦ ਉਮੀਦਵਾਰ ਹਨ। ਵਾਟਰਲੂ ਤੋਂ ਮਨਿਸਟਰ ਬਰਦਿਸ਼ ਚੱਗੜ ਅਜ਼ਮਾ ਰਹੇ ਹਨ ਕਿਸਮਤ। ਐੱਨਡੀਪੀ ਦੇ ਮੁਖੀ ਜਗਮੀਤ ਸਿੰਘ ਵੀ ਉੱਤਰੇ ਮੈਦਾਨ ਵਿੱਚ। ਜਸਟਿਸ ਟਰੂਡੋ ਬੁੰਮਬੇ ਦੱਖਣੀ ਤੋਂ ਦੇ ਰਹੇ ਹਨ ਟੱਕਰ। ‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੈਨੇਡਾ ਦੀਆਂ

Read More
India Punjab

ਮੁਹੱਬਤ ਕਰਨ ਵਾਲਿਆਂ ਨੂੰ ਹਾਈਕੋਰਟ ਨੇ ਦਿੱਤਾ ਤੋਹਫਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਅਕਸਰ ਸਾਡੇ ਸਮਾਜ ਵਿੱਚ ਵਿਆਹ ਤੋਂ ਬਾਅਦ ਜਾਂ ਤਲਾਕ ਦੇ ਮਾਮਲਿਆਂ ਦੇ ਨਾਲ-ਨਾਲ ਕਿਤੇ ਹੋਰ ਪਿਆਰ ਦੀਆਂ ਪੀਂਘਾਂ ਪਾਉਣੀਆਂ ਚੰਗੀਆਂ ਗੱਲਾਂ ਨਹੀਂ ਸਮਝੀਆਂ ਜਾਂਦੀਆਂ, ਪਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅਜਿਹੇ ਮਾਮਲਿਆਂ ਉੱਤੇ ਇੱਕ ਅਹਿਮ ਫੈਸਲਾ ਕੀਤਾ ਹੈ।ਇਕ ਮਾਮਲੇ ਦੀ ਸੁਣਵਾਈ ਦੌਰਾਨ ਅਦਾਲਤ ਨੇ ਕਿਹਾ ਕਿ ਵਿਆਹੇ ਹੋਏ ਮਰਦ ਜਾਂ

Read More
International

ਇੰਡੋਨੇਸ਼ੀਆ ਦੀ ਜੇਲ੍ਹ ਵਿੱਚ ਲੱਗੀ ਅੱਗ, 41 ਮੌਤਾਂ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਇੰਡੋਨੇਸ਼ੀਆ ਦੀ ਰਾਜਧਾਨੀ ਜਕਾਰਤਾ ਦੇ ਬਾਹਰੀ ਇਲਾਕਿਆਂ ਦੀ ਇਕ ਜੇਲ੍ਹ ਵਿੱਚ ਅੱਗ ਲੱਗਣ ਨਾਲ 41 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੌਰਾਨ ਕਈ ਲੋਕ ਜਖਮੀ ਹੋਏ ਹਨ।ਟੈਂਗਰੇਂਗ ਜੇਲ੍ਹ ਵਿੱਚ ਇਹ ਹਾਦਸਾ ਹੋਇਆ ਹੈ। ਹਾਦਸੇ ਦੌਰਾਨ ਸਾਰੇ ਕੈਦੀ ਸੌਂ ਰਹੇ ਸਨ।ਦੱਸਿਆ ਜਾ ਰਿਹਾ ਹੈ। ਜੇਲ ਦੇ ਬਲਾਕ-ਸੀ ਵਿੱਚ 122 ਕੈਦੀ

Read More
Punjab

ਗੁਰਦਾਸ ਮਾਨ ਨੂੰ ਖਾਣੀ ਪਊ ਜੇਲ੍ਹ ਦੀ ਹਵਾ !

‘ਦ ਖ਼ਾਲਸ ਬਿਊਰੋ :- ਜਲੰਧਰ ਸੈਸ਼ਨ ਕੋਰਟ ਨੇ ਗੁਰਦਾਸ ਮਾਨ ਦੀ ਜ਼ਮਾਨਤ ਅਰਜ਼ੀ ਨੂੰ ਰੱਦ ਕਰ ਦਿੱਤਾ ਹੈ। ਉਸਦੀ ਜ਼ਮਾਨਤ ਦੀ ਅਰਜ਼ੀ ਉੱਤੇ ਲੰਘੇ ਕੱਲ੍ਹ ਬਹਿਸ ਹੋਣ ਤੋਂ ਬਾਅਦ ਅਦਾਲਤ ਨੇ ਅੱਜ ਲਈ ਫੈਸਲਾ ਰਾਖਵਾਂ ਕਰ ਲਿਆ ਸੀ। ਗੁਰਦਾਸ ਮਾਨ ਦੀ ਜ਼ਮਾਨਤ ਰੱਦ ਕਰਨ ਲਈ ਸਿੱਖ ਜਥੇਬੰਦੀਆਂ ਦੇ ਵਕੀਲਾਂ ਦਰਸ਼ਨ ਸਿੰਘ ਦਿਆਲ, ਪਰਮਿੰਦਰ ਸਿੰਘ ਢੀਂਗਰਾ

Read More
Punjab

ਕੈਪਟਨ ਦੇ ਪਤੀਲੇ ‘ਚ ਕੀ ਰਿੱਝਦਾ, ਪੰਜਾਬੀਆਂ ਨੇ ਚੱਕਤਾ ਢੱਕਣ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਸ਼ਾਮ ਨੂੰ ਓਲੰਪਿਕ ਖਿਡਾਰੀਆਂ ਨੂੰ ਆਪਣੇ ਹੱਥਾਂ ਨਾਲ ਤਿਆਰ ਕੀਤਾ ਰਾਤਰੀ ਭੋਜਨ ਪਰੋਸਣਗੇ। ਕੈਪਟਨ ਅਮਰਿੰਦਰ ਨੇ ਇਹ ਵਾਅਦਾ ਟੋਕੀਓ ਓਲੰਪਿਕ ਖਿਡਾਰੀਆਂ ਦੇ ਪੁਰਸਕਾਰ ਸਮਾਰੋਹ ਦੌਰਾਨ ਕੀਤਾ ਸੀ। ਕੈਪਟਨ ਦੇ ਮੀਡੀਆ ਸਲਾਹਕਾਰ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਜਾਣਕਾਰੀ ਅਨੁਸਾਰ ਪੰਜਾਬ

Read More
India Punjab

ਜਵਾਨ ਵੀ ਅਸੀਂ, ਕਿਸਾਨ ਵੀ ਅਸੀਂ…

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਰਨਾਲ ਵਿੱਚ ਕਿਸਾਨਾਂ ਨੇ ਕੱਲ੍ਹ ਤੋਂ ਮਿੰਨੀ ਸਕੱਤਰੇਤ ਨੂੰ ਘੇਰਾ ਪਾ ਕੇ ਰੱਖਿਆ ਹੋਇਆ ਹੈ। ਕਿਸਾਨਾਂ ਦੀ ਸਰਕਾਰ ਨਾਲ ਕੱਲ੍ਹ ਗੱਲਬਾਤ ਠੱਪ ਹੋ ਗਈ ਸੀ। ਦੋਵਾਂ ਧਿਰਾਂ ਦੀ ਸਹਿਮਤੀ ਨਾ ਬਣਨ ‘ਤੇ ਕਿਸਾਨਾਂ ਵੱਲੋਂ ਮਿੰਨੀ ਸਕੱਤਰੇਤ ਵੱਲ ਮਾਰਚ ਕੱਢਿਆ ਗਿਆ। ਕਿਸਾਨਾਂ ਨੇ ਸਕੱਤਰੇਤ ਦੇ ਬਾਹਰ ਮੰਗਾਂ ਮੰਨੇ ਜਾਣ ਤੱਕ

Read More
Punjab

85 ਦਿਨਾਂ ਬਾਅਦ ਕੱਚੇ ਅਧਿਆਪਕਾਂ ਨੇ ਧਰਤੀ ‘ਤੇ ਧਰਿਆ ਪੈਰ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਪੰਜਾਬ ਸਕੂਲ ਸਿਖਿਆ ਬੋਰਡ ਮੁਹਾਲੀ ਦੇ ਦਫਤਰ ਦੀ ਛੱਤ ਅਤੇ ਗੇਟ ਮੂਹਰੇ ਪ੍ਰਦਰਸ਼ਨ ਕਰ ਰਹੇ ਕੱਚੇ ਅਧਿਆਪਕਾਂ ਦੀਆਂ ਮੰਗਾਂ ਸੂਬਾ ਸਰਕਾਰ ਮੰਨ ਲਈਆਂ ਹਨ। ਇਸ ਸਬੰਧੀ ਬਕਾਇਦਾ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ, ਜਿਸ ਵਿਚ ਵਿਭਾਗੀ ਭਰਤੀ ਤੇ ਕੱਚੇ ਅਧਿਆਪਕਾਂ ਦੀ ਤਿੰਨ ਸਾਲ ਦੇ ਤਜੁਰਬੇ ਵਾਲੀ ਵਿਸ਼ੇਸ਼ ਮੰਗ ਸਣੇ ਹੋਰ

Read More
Punjab

ਪੰਜਾਬ ਯੂਨੀਵਰਸਿਟੀ ਨੂੰ ਪਿਆ ਅੱਕ ਚੱਬਣਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਯੂਨੀਵਰਸਿਟੀ ਨੇ ਪੰਜਾਬੀ ਹਿਤੈਸ਼ੀਆਂ ਅੱਗੇ ਗੋਡੇ ਟੇਕਦਿਆਂ ਆਖ਼ਰ ਗਰੈਜੂਏਟ ਹਲਕੇ ਦੀ ਚੋਣ 26 ਸਤੰਬਰ ਨੂੰ ਕਰਾਉਣ ਦਾ ਐਲਾਨ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਦੋ ਵਾਰ ਸੈਨੇਟ ਦੀਆਂ ਚੋਣਾਂ ਅਤੇ ਤਿੰਨ ਵਾਰ ਗਰੈਜੂਏਟ ਹਲਕੇ ਦੀਆਂ ਚੋਣਾਂ ਮੁਲਤਵੀ ਕੀਤੀਆਂ ਜਾਂਦੀਆਂ ਰਹੀਆਂ ਹਨ। ਪੰਜਾਬ ਯੂਨੀਵਰਸਿਟੀ ਗਰੈਜੂਏਟ ਹਲਕੇ ਦੇ 15 ਮੈਂਬਰਾਂ

Read More
International

ਅਫ਼ਗਾਨਿਸਤਾਨ ‘ਚ ਬਣੀ ‘ਅੱਤ ਵਾਦੀ ਸਰਕਾਰ’

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅਫ਼ਗਾਨਿਸਤਾਨ ਵਿੱਚ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਹੁਣ ਅਫ਼ਗਾਨਿਸਤਾਨੀਆਂ ਨੂੰ ਨਵੀਂ ਸਰਕਾਰ ਮਿਲ ਗਈ ਹੈ। ਮੰਗਲਵਾਰ ਸ਼ਾਮ ਨੂੰ ਅਫ਼ਗਾਨਿਸਤਾਨ ਵਿੱਚ ਨਵੀਂ ਸਰਕਾਰ ਦਾ ਗਠਨ ਹੋ ਗਿਆ ਹੈ। ਤਾਲਿਬਾਨ ਨੇ ਆਪਣੀ ਨਵੀਂ ਕੈਬਨਿਟ ਦਾ ਐਲਾਨ ਕਰਦਿਆਂ ਮੁੱਲਾ ਹਸਨ ਅਖੁੰਦ ਨੂੰ ਅਫਗਾਨਿਸਤਾਨ ਦਾ ਨਵਾਂ ਪ੍ਰਧਾਨ ਮੰਤਰੀ ਚੁਣਿਆ ਹੈ। ਗ੍ਰਹਿ ਮੰਤਰੀ ਸਿਰਾਜੁਦੀਨ

Read More
India Punjab

ਕਿਸਾਨਾਂ ਨੇ ਸਾਰੀਆਂ ਰੋਕਾਂ ਤੋੜ ਕੇ ਸਕੱਤਰੇਤ ਨੂੰ ਪਾ ਲਿਆ ਘੇਰਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :-ਕਿਸਾਨਾਂ ਨੇ ਪੁਲਿਸ ਬੈਰੀਕੇਡ ਤੋੜ ਕੇ ਮਿੰਨੀ ਸਕੱਤਰੇਤ ਦਾ ਘਿਰਾਉ ਕਰ ਲਿਆ ਹੈ। ਕਿਸਾਨਾਂ ਨੂੰ ਰੋਕਣ ਲਈ ਪ੍ਰਸ਼ਾਸਨ ਨੇ ਪਾਣੀ ਦੀਆਂ ਬੁਛਾੜਾਂ ਛੱਡੀਆਂ। ਪੱਥਰਬਾਜ਼ੀ ਦੀ ਵੀ ਖ਼ਬਰ ਮਿਲ ਰਹੀ ਹੈ। ਕਿਸਾਨਾਂ ਵੱਲੋਂ ਅੱਜ ਹਰਿਆਣਾ ਦੇ ਕਰਨਾਲ ਜ਼ਿਲ੍ਹਾ ਹੈੱਡਕੁਆਰਟਰਜ਼ ’ਤੇ ਮਿੰਨੀ ਸਕੱਤਰੇਤ ਦੇ ਘਿਰਾਓ ਦੇ ਮੱਦੇਨਜ਼ਰ ਖੱਟਰ ਸਰਕਾਰ ਨੇ 5 ਜ਼ਿਲ੍ਹਿਆਂ

Read More