Punjab

‘ਆਪ’ ਨੇ ਉਘੇੜੇ ਬਾਦਲ ਰਾਜ ਦੇ ਰਾਜ਼

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਆਮ ਆਦਮੀ ਪਾਰਟੀ ਦੇ ਲੀਡਰ ਹਰਪਾਲ ਚੀਮਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਸੁਖਬੀਰ ਸਿੰਘ ਬਾਦਲ ਵੱਲੋਂ ਆਪਣੀ ਸਰਕਾਰ ਬਣਨ ‘ਤੇ ਅਨੁਸੂਚਿਤ ਜਾਤੀਆਂ ਵਿੱਚੋਂ ਉਪ ਮੁੱਖ ਮੰਤਰੀ ਬਣਾਉਣ ਵਾਲੇ ਬਿਆਨ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ਅਕਾਲੀ ਦਲ ਇੱਕ ਪਰਿਵਾਰ ਦੀ ਪਾਰਟੀ ਹੈ। ਅਕਾਲੀ ਦਲ ਨੇ ਲਗਾਤਾਰ ਪੰਥ ਦੇ

Read More
India

ਘਬਰਾਉਣ ਦੀ ਲੋੜ ਨਹੀਂ, ਪੁਲਿਸ ਦੇ ਸਾਇਬਰ ਸੈੱਲ ਦਾ ਇਹ ਨੰਬਰ ਬਚਾਇਗਾ ਆਨਲਾਇਨ ਠੱਗੀ ਤੋਂ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਹੁਣ ਆਨਲਾਇਨ ਠੱਗੀ ਦਾ ਸ਼ਿਕਾਰ ਹੋ ਜਾਓ ਤਾਂ ਘਬਰਾਉਣ ਦੀ ਲੋੜ ਨਹੀਂ ਹੈ। ਕੇਂਦਰੀ ਗ੍ਰਹਿ ਮੰਤਰਾਲੇ ਤੇ ਦਿੱਲੀ ਪੁਲਿਸ ਦੇ ਸਾਈਬਰ ਸੈੱਲ ਨੇ ਇਕ ਹੈਲਪਲਾਈਨ ਨੰਬਰ 155260 ਜਾਰੀ ਕੀਤਾ ਹੈ, ਜੋ ਲੋਕਾਂ ਨੂੰ ਆਨਲਾਈਨ ਫਰਜੀਵਾੜੇ ਤੋਂ ਸੁਰੱਖਿਅਤ ਕਰੇਗਾ। ਅਜਿਹੀ ਸਥਿਤੀ ਵਿੱਚ ਤੁਹਾਨੂੰ ਤੁਰੰਤ 155260 ਨੰਬਰ ਨੂੰ ਡਾਇਲ ਕਰਨਾ ਹੈ ਤੇ

Read More
Punjab

2 ਸੀਟਾਂ ਦੇ ਦਮ ‘ਤੇ BJP ਕਿਹੜੇ ਮੂੰਹ ਨਾਲ ਕਰ ਰਹੀ ਪੰਜਾਬ ਦੇ ਮੁੱਖ ਮੰਤਰੀ ਦੇ ਨਾਂ ਦਾ ਦਾਅਵਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬੀਜੇਪੀ ਪਾਰਟੀ ਨੇ ਪੰਜਾਬ ਨੂੰ ਮੁੱਖ ਮੰਤਰੀ ਲਈ ਦਲਿਤ ਭਾਈਚਾਰੇ ਦਾ ਚਿਹਰਾ ਦੇਣ ਦਾ ਐਲਾਨ ਕੀਤਾ ਹੈ। ਬੀਜੇਪੀ ਨੇ ਕਿਹਾ ਕਿ ਪੰਜਾਬ ਵਿੱਚ ਸਾਡੇ ਮੁੱਖ ਮੰਤਰੀ ਦਾ ਚਿਹਰਾ ਦਲਿਤ ਭਾਈਚਾਰੇ ਵਿੱਚੋਂ ਹੋਵੇਗਾ। ਬੀਜੇਪੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਸੁਖਬੀਰ ਸਿੰਘ ਬਾਦਲ ਵੱਲੋਂ ਆਪਣੀ ਸਰਕਾਰ ਬਣਨ ‘ਤੇ ਦਲਿਤ

Read More
Punjab

ਟੀਕਾ ਲਗਵਾਉਣ ਵਾਲੇ ਪੰਜਾਬੀਆਂ ਨੂੰ ਮਿਲੇਗਾ ਕੈਪਟਨ ਦਾ ਫੂਡ ਪੈਕੇਜ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਡਾ.ਭੀਮ ਰਾਓ ਅੰਬੇਦਕਰ ਦੇ 130ਵੇਂ ਜਨਮ ਦਿਹਾੜੇ ਮੌਕੇ ਉਨ੍ਹਾਂ ਨੂੰ ਵਰਚੁਅਲ ਸੈਰੇਮਨੀ ਜ਼ਰੀਏ ਸ਼ਰਧਾਂਜਲੀ ਭੇਟ ਕੀਤੀ। ਇਸ ਵਰਚੁਅਲ ਸੈਰੇਮਨੀ ਵਿੱਚ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਵੀ ਸ਼ਾਮਿਲ ਸਨ। ਕੈਪਟਨ ਨੇ ਕਿਹਾ ਕਿ ਡਾ. ਅੰਬੇਦਕਰ ਦੀ ਪ੍ਰਾਪਤੀ ਨੂੰ ਸਾਰੇ ਹਿੰਦੁਸਤਾਨ ਨੇ

Read More
India

ਕੋਰੋਨਾ ਦੇ ਮਾਮਲੇ ਵਧੇ, ਰੇਲਵੇ ਨੇ ਵੀ ਕਰ ਦਿੱਤੀ ਯਾਤਰਾ ਤੋਂ ਪਹਿਲਾਂ ਇਨ੍ਹਾਂ ਗੱਲਾਂ ਦੀ ਸਖਤੀ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਕੋਰੋਨਾ ਦੇ ਮਾਮਲਿਆਂ ਵਿੱਚ ਲਗਾਤਾਰ ਵਾਧੇ ਦੇ ਮੱਦੇਨਜ਼ਰ ਭਾਰਤੀ ਰੇਲਵੇ ਨੇ ਵੀ ਨਵੇਂ ਕੋਵਿਡ-19 ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਰੇਲਵੇ ਬੋਰਡ ਦੇ ਪ੍ਰਧਾਨ ਸੁਨੀਤ ਸ਼ਰਮਾ ਦੇ ਅਨੁਸਾਰ ਰੇਲ ਯਾਤਰਾ ਕਰਨ ਤੋਂ ਪਹਿਲਾਂ ਕੋਰੋਨਾ ਜਾਂਚ ਦੀ ਨੇਗੇਟਿਵ ਰਿਪੋਰਟ ਦੀ ਜ਼ਰੂਰਤ ਨਹੀਂ ਹੈ। ਇਸ ਤੋਂ ਇਲਾਵਾ ਯਾਤਰੀਆਂ ਨੂੰ ਕੇਂਦਰ ਤੇ ਸੂਬਾ ਸਰਕਾਰਾਂ ਦੁਆਰਾ

Read More
Others

ਆਸਟਰੇਲੀਆ ਵਿੱਚ ਪੁਲਿਸ ਅਧਿਕਾਰੀਆਂ ‘ਤੇ ਟਰੱਕ ਚਾੜ੍ਹਨ ਵਾਲੇ ਪੰਜਾਬੀ ਡਰਾਈਵਰ ਨੂੰ 22 ਸਾਲ ਕੈਦ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਆਸਟਰੇਲੀਆ ਵਿੱਚ 4 ਪੁਲਿਸ ਅਧਿਕਾਰੀਆਂ ‘ਤੇ ਨਸ਼ੇ ਦੀ ਹਾਲਤ ਵਿੱਚ ਇੱਕ ਪੰਜਾਬੀ ਟਰੱਕ ਡਰਾਈਵਰ ਵੱਲੋਂ ਟਰੱਕ ਚਾੜ੍ਹਨ ਦੇ ਮਾਮਲੇ ਵਿੱਚ 22 ਸਾਲ ਦੀ ਸਜਾ ਸੁਣਾਈ ਗਈ ਹੈ। ਜ਼ਿਕਰਯੋਗ ਹੈ ਕਿ ਪਿਛਲੇ ਸਾਲ 22 ਅਪ੍ਰੈਲ ਨੂੰ ਆਸਟਰੇਲੀਆ ’ਚ ਮੈਲਬਰਨ ਦੇ ਈਸਟਰਨ ਫਰੀਵੇਅ ’ਤੇ 48 ਸਾਲਾ ਟਰੱਕ ਡਰਾਈਵਰ ਮਹਿੰਦਰ ਸਿੰਘ ਆਪਣਾ

Read More
India International Punjab

ਤਾਲਾਬੰਦੀ ਨੇ ਨੌਕਰੀ ਤੇ ਬੱਚਿਆਂ ਦੇ ਭਵਿੱਖ ਨੂੰ ਲੈ ਕੇ ਪਰੇਸ਼ਾਨ ਲੋਕ ਡੁੱਬੋਏ ਸ਼ਰਾਬ ਦੇ ਪਿਆਲੇ ‘ਚ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਤਾਲਾਬੰਦੀ ਦੀ ਮਾਰ ਨੇ ਲੋਕਾਂ ਦਾ ਆਰਥਿਕ ਤੇ ਮਾਨਸਿਕ ਪੱਧਰ ‘ਤੇ ਜੋ ਹਾਲ ਕੀਤਾ ਹੈ, ਉਸਨੂੰ ਠੀਕ ਹੋਣ ਵਿੱਚ ਹਾਲੇ ਹੋਰ ਸਮਾਂ ਲੱਗੇਗਾ। ਕੋਰੋਨਾ ਮਹਾਮਾਰੀ ਫਿਰ ਆਪਣੇ ਪੈਰ ਪਸਾਰ ਰਹੀ ਹੈ ਤੇ ਲੋਕਾਂ ਨੂੰ ਚਿੰਤਾ ਹੈ ਕਿ ਜੇ ਇਹੀ ਹਾਲ ਰਹੇ ਤਾਂ ਉਨ੍ਹਾਂ ਦਾ ਦਾਲ ਫੁਲਕਾ ਕਿਵੇਂ ਚੱਲੇਗਾ। ਨੌਕਰੀ,

Read More
International

ਅਜਿਹਾ ਕੀ ਸੀ ਪੀਨਟ ਬਟਰ ਬਿਸਕੁੱਟਾਂ ਵਿੱਚ ਕਿ ਖਾਣ ਵਾਲੀ ਅਭਿਨੇਤਰੀ ਅੱਠ ਸਾਲ ਤੋਂ ਪਈ ਹੈ ਬੈੱਡ ‘ਤੇ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਅਮਰੀਕਨ ਅਦਾਕਾਰਾ ਅਤੇ ਮਾਡਲ ਸ਼ਾਂਟੇਲ ਪਿਛਲੇ ਅੱਠ ਸਾਲ ਤੋਂ ਬੈੱਡ ਤੋਂ ਗੰਭੀਰ ਬਿਮਾਰੀ ਨਾਲ ਜੂਝ ਰਹੀ ਹੈ। ਕਾਰਨ ਕੀ ਹੈ, ਇਹ ਜਾਣ ਕੇ ਤੁਸੀਂ ਵੀ ਹੈਰਾਨ ਰਹਿ ਜਾਓਗੇ। ਇਸ ਅਭਿਨੇਤਰੀ ਦੀ ਇਹ ਹਾਲਤ ਹੈ ਕਿ ਨਾ ਤਾਂ ਉਹ ਅਪਣਾ ਸ਼ਰੀਰ ਹਿਲਾ ਸਕਦੀ ਹੈ ਤੇ ਨਾ ਹੀ ਕਿਸੇ ਨਾਲ ਗੱਲ ਕਰ

Read More
India

ਤਨਖਾਹ ਘੱਟ ਲੱਗਦੀ ਹੈ ਤਾਂ ਹੋ ਜਾਓ ਤਿਆਰ, ਮਿਲਣ ਵਾਲੀ ਹੈ ਇਹ ਵੱਡੀ ਖੁਸ਼ਖ਼ਬਰੀ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਦੇਸ਼ ਵਿਚ ਕੋਰੋਨਾਵਾਇਰਸ ਦੇ ਮਾਮਲੇ ਵਧਣ ਨਾਲ ਲੋਕਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕਾਂ ਵਿੱਚ ਤਾਲਾਬੰਦੀ ਅਤੇ ਨੌਕਰੀ ਨੂੰ ਲੈ ਕੇ ਤਣਾਅ ਵੀ ਬਣਿਆ ਹੋਇਆ ਹੈ। ਅਜਿਹੀ ਸਥਿਤੀ ਵਿੱਚ ਸਟਾਫਿੰਗ ਕੰਪਨੀ ਜੀਨੀਅਸ ਕੰਸਲਟੈਂਟਸ ਦੇ ਇੱਕ ਸਰਵੇ ਵਿੱਚ ਨੌਕਰੀਪੇਸ਼ਾ ਲੋਕਾਂ ਨੂੰ ਖੁਸ਼ਖਬਰੀ ਦਿੱਤੀ ਹੈ। ਰਿਪੋਰਟ ਦੇ ਅਨੁਸਾਰ ਕੰਪਨੀਆਂ

Read More
Punjab

ਪੇਪਰਾਂ ‘ਤੇ ਭਾਰੀ ਕਰੋਨਾ-ਪੰਜਾਬ ਬੋਰਡ ਨੇ 10ਵੀਂ ਤੇ 12ਵੀਂ ਦੇ ਪੱਕੇ ਪੇਪਰਾਂ ਨੂੰ ਲੈ ਕੇ ਸੁਣਾਇਆ ਵੱਡਾ ਫੈਸਲਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤੀਆਂ ਹਨ। ਪੰਜਾਬ ਬੋਰਡ ਵੱਲੋਂ ਇਸ ਸਬੰਧੀ ਇੱਕ ਚਿੱਠੀ ਜਾਰੀ ਕੀਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਮੁਤਾਬਕ ਪ੍ਰੀਖਿਆਵਾਂ ਦੀ ਅਗਲੀ ਤਰੀਕ ਦੀ ਜਾਣਕਾਰੀ ਪ੍ਰੀਖਿਆਵਾਂ ਸ਼ੁਰੂ ਹੋਣ ਤੋਂ ਲਗਭਗ 10

Read More