Punjab

…ਤੇ ਦੇਖਦਿਆਂ ਹੀ ਢਹਿ ਗਿਆ ਇਹ ਥਰਮਲ ਪਲਾਂਟ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬਠਿੰਡਾ ਵਿੱਚ ਪੰਜਾਬ ਦਾ ਸਭ ਤੋਂ ਪੁਰਾਣਾ ਥਰਮਲ ਪਲਾਂਟ ਢਾਹ ਦਿੱਤਾ ਗਿਆ ਹੈ। ਸਾਰੀਆਂ ਚਿਮਨੀਆਂ ਢਹਿ-ਢੇਰੀ ਕਰ ਦਿੱਤੀਆਂ ਗਈਆਂ ਹਨ ਅਤੇ ਢਹਿ-ਢੁਹਾਈ ਦੀਆਂ ਵੀਡੀਓ ਵਾਇਰਲ ਹੋ ਰਹੀਆਂ ਹਨ। ਇਹ ਥਰਮਲ ਪਲਾਂਟ ਕਈ ਦਿਨਾਂ ਤੋਂ ਬੰਦ ਪਿਆ ਸੀ। ਇਹ ਪਲਾਂਟ 460 ਮੈਗਾਵਾਟ ਬਿਜਲੀ ਪੈਦਾ ਕਰਦਾ ਸੀ। ਕਾਂਗਰਸ ਪਾਰਟੀ ਨੇ ਸੱਤਾ

Read More
Punjab

ਭਗਵੰਤ ਮਾਨ ਨੇ ਆਪਣੇ ਸਮਰਥਕਾਂ ਦੇ ਪਿਆਰ ਨੂੰ ਕਰੰਸੀ ਦੇ ਮੁੱਲ ਤੋਂ ਦੱਸਿਆ ਬਾਹਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਆਪਣੇ ਸੋਸ਼ਲ ਅਕਾਊਂਟ ‘ਤੇ ਆਪਣੇ ਸਮਰਥਕਾਂ ਦੀਆਂ ਤਸਵੀਰਾਂ ਨੂੰ ਸਾਂਝਾ ਕਰਦਿਆਂ ਕਿਹਾ ਕਿ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ, ਇਸ ਪਿਆਰ ਦਾ ਕੋਈ ਮੁੱਲ ਨਹੀਂ ਹੈ। ਲੋਕਾਂ ਦਾ ਪਿਆਰ, ਸਤਿਕਾਰ ਦਾ ਕਿਸੇ ਕਰੰਸੀ ਵਿੱਚ ਕੋਈ ਮੁੱਲ ਨਹੀਂ ਹੈ। ਭਗਵੰਤ

Read More
Punjab

ਸੁਖਬੀਰ ਨੇ ਪੰਜਾਬ ਯਾਤਰਾ ਕੀਤੀ ਮੁਲਤਵੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੀ ਪੰਜਾਬ ਦੀ 100 ਦਿਨਾਂ ਯਾਤਰਾ ਅਗਲੇ ਛੇ ਦਿਨਾਂ ਲਈ ਮੁਲਤਵੀ ਕਰ ਦਿੱਤੀ ਹੈ। ਬਾਦਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨ ਲੀਡਰ ਬਲਬੀਰ ਸਿੰਘ ਰਾਜੇਵਾਲ ਦੀ ਬੇਨਤੀ ‘ਤੇ ਆਪਣੀ ਮੁਹਿੰਮ ਮੁਲਤਵੀ ਕਰਨ ਦਾ ਫੈਸਲਾ ਲਿਆ ਹੈ। ਉਹ

Read More
International

ਸਾਡਾ ਆਰਥਿਕ ਭਵਿੱਖ ਚੀਨ ਦੇ ਹੱਥਾਂ ਵਿੱਚ : ਤਾਲਿਬਾਨ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਤਾਲਿਬਾਨ ਨੇ ਕਿਹਾ ਹੈ ਕਿ ਸਾਡਾ ਆਰਥਿਕ ਭਵਿੱਖ ਚੀਨ ਦੇ ਹੱਥਾਂ ਵਿੱਚ ਹੈ। ਤਾਲਿਬਾਨ ਨੇ ਕਿਹਾ ਹੈ ਕਿ ਚੀਨ ਨੇ ਯੁੱਧ ਨਾਲ ਲੜ ਰਹੇ ਦੇਸ਼ ਦੇ ਮੁੜ ਵਸੇਬੇ ਲਈ ਮਦਦ ਕਰਨ ਦੀ ਵੀ ਗੱਲ ਕਹੀ ਹੈ। ਇਤਾਲਵੀ ਪ੍ਰਕਾਸ਼ਨ ਲਾ-ਰਿਪਬਲਿਕਾ ਵਿੱਚ ਛਾਪੇ ਗਏ ਇਕ ਇੰਟਰਵਿਊ ਵਿਚ ਮੁਜਾਹਿਦ ਨੇ ਕਿਹਾ ਹੈ

Read More
India International

ਤਾਲਿਬਾਨ ਤੇ ਪਾਕਿਸਤਾਨ ਨੇ ਕਿਉਂ ਬੰਨ੍ਹੇ ਚੀਨ ਦੀਆਂ ਸਿਫਤਾਂ ਦੇ ਪੁਲ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਿਹਾ ਹੈ ਕਿ ਵਿਕਾਸਸ਼ੀਲ ਦੇਸ਼ਾਂ ਵਿੱਚ ਗਰੀਬੀ ਹਟਾਉਣ ਦੇ ਮਾਮਲੇ ਵਿੱਚ ਚੀਨ ਰੋਲ ਮਾਡਲ ਬਣ ਗਿਆ ਹੈ।ਚੀਨ ਦੇ ਤੇਜ਼ ਵਿਕਾਸ ਵਿੱਚ ਪਿਛਲੇ ਚਾਰ ਦਹਾਕਿਆਂ ਵਿੱਚ 80 ਕਰੋੜ ਲੋਕ ਗਰੀਬੀ ਦੇ ਜਾਲ ਵਿੱਚੋਂ ਬਾਹਰ ਨਿਕਲੇ ਹਨ। ਦੱਸਦਈਏ ਕਿ ਇਸ ਤੋਂ ਪਹਿਲਾਂ ਤਾਲਿਬਾਨ ਨੇ ਵੀ

Read More
India

ਉਡੀ ਅਫਵਾਹ, ਰਤਨ ਟਾਟਾ ਨੂੰ ਦੇਣੀ ਪਈ ਸਫਾਈ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਪ੍ਰਸਿੱਧ ਉਦਯੋਗਪਤੀ ਰਤਨ ਟਾਟਾ ਨੇ ਉਸ ਖਬਰ ਦਾ ਖੰਡਨ ਕੀਤਾ ਹੈ, ਜਿਸ ਵਿੱਚ ਉਨ੍ਹਾਂ ਦੇ ਹਵਾਲੇ ਨਾਲ ਕਿਹਾ ਗਿਆ ਹੈ ਸ਼ਰਾਬ ਦੀ ਵਿਕਰੀ ਅਧਾਰ ਕਾਰਡ ਦੇ ਅਧਾਰ ਉੱਤੇ ਕੀਤੀ ਜਾਣੀ ਚਾਹੀਦੀ ਹੈ। ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਇਸ ਪੋਸਟ ਵਿੱਚ ਇਹ ਕਿਹਾ ਜਾ ਰਿਹਾ ਹੈ ਕਿ ਸਰਕਾਰ ਨੂੰ ਅਨਾਜ

Read More
India

ਠੇਕੇ ਤੋਂ ਦਾਰੂ ਲੈਣ ਲਈ ਕੋਵਿਡ ਵੈਕਸੀਨੇਸ਼ਨ ਦਾ ਸਰਟੀਫਿਕੇਟ ਲਾਜ਼ਮੀ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਤਾਮਿਲਨਾਡੂ ਦੇ ਨੀਲਗਿਰੀ ਜ਼ਿਲ੍ਹੇ ਵਿੱਚ ਇਕ ਨਵਾਂ ਹੁਕਮ ਜਾਰੀ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਜੇ ਕਿਸੇ ਨੇ ਸਰਕਾਰੀ ਠੇਕਿਆਂ ਤੋਂ ਸ਼ਰਾਬ ਖ਼ਰੀਦਣੀ ਹੈ ਤਾਂ ਇਸ ਲਈ ਖਰੀਦਣ ਵਾਲੇ ਨੂੰ ਕੋਵਿਡ-19 ਵੈਕਸੀਨ ਦਾ ਸਰਟੀਫਿਕੇਟ ਦਿਖਾਉਣਾ ਲਾਜ਼ਮੀ ਕੀਤਾ ਗਿਆ ਹੈ।ਇਥੋਂ ਦੇ ਡੀਸੀ ਨੇ ਲੋਕਾਂ ਵਿੱਚ ਟੀਕਾਕਰਨ ਮੁੰਹਿਮ ਦੀ ਰਫ਼ਤਾਰ ਤੇਜ਼ ਕਰਨ ਲਈ

Read More
India Punjab

ਅਦਾਲਤ ਅੱਗੇ ਸੱਜਣ ਕੁਮਾਰ ਦਾ ਜੇਲ੍ਹ ‘ਚੋਂ ਬਾਹਰ ਆਉਣ ਦਾ ਨਹੀਂ ਚੱਲਿਆ ਬਹਾਨਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- 1984 ਦੇ ਸਿੱਖ ਵਿਰੋਧੀ ਕਤਲੇ ਆਮ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸੱਜਣ ਕੁਮਾਰ ਨੂੰ ਸਰਬਉੱਚ ਅਦਾਲਤ ਨੇ ਅੱਜ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਇਹ ਫੈਸਲਾ ਸੀਬੀਆਈ ਦੀ ਰਿਪੋਰਟ ਦੇ ਆਧਾਰ ‘ਤੇ ਸੁਣਾਇਆ ਹੈ। ਸੀਬੀਆਈ ਨੇ ਆਪਣੀ ਮੈਡੀਕਲ ਰਿਪੋਰਟ ਵਿੱਚ ਕਿਹਾ ਸੀ ਕਿ

Read More
Punjab

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਵੀ ਮਿਲੇਗਾ ਹੁਣ ਪੂਰਾ ਮਾਣ-ਸਨਮਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਕੂਲ ਸਿੱਖਿਆ ਸਕੱਤਰ ਨੇ ਸਕੂਲ ਮੁਖੀਆਂ ਨੂੰ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਬਣਦਾ ਮਾਣ-ਸਨਮਾਨ ਦੇਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਕੂਲ ਸਿੱਖਿਆ ਸਕੱਤਰ ਨੇ ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫਸਰਾਂ ਅਤੇ ਸਕੂਲ ਮੁਖੀਆਂ ਨੂੰ ਪੱਤਰ ਜਾਰੀ ਕਰ ਦਿੱਤਾ ਹੈ।

Read More
India Punjab

ਮੋਗਾ ‘ਚ ਕਿਸਾਨਾਂ ‘ਤੇ ਲਾਠੀਚਾਰਜ ਤੋਂ ਬਾਅਦ ਪੜ੍ਹੋ SSP ਦਾ ਬਿਆਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਮੋਗਾ ਵਿੱਚ ਕੱਲ੍ਹ ਕਿਸਾਨਾਂ ‘ਤੇ ਹੋਏ ਪੁਲਿਸ ਲਾਠੀਚਾਰਜ ਤੋਂ ਬਾਅਦ ਕਿਸਾਨ ਲੀਡਰਾਂ ਨੇ ਪੰਜਾਬ ਪੁਲਿਸ ਦੀ ਬਹੁਤ ਨਿੰਦਾ ਕੀਤੀ। ਮੋਗਾ ਦੇ ਐੱਸਐੱਸਪੀ ਧਰੁਮਨ ਐੱਚ. ਨਿੰਬਾਲੇ ਨੇ ਕਿਸਾਨਾਂ ‘ਤੇ ਹੀ ਇਲਜ਼ਾਮ ਲਾਉਂਦਿਆਂ ਕਿਹਾ ਕਿ ਕਿਸਾਨਾਂ ਵੱਲੋਂ ਪਹਿਲ ਕੀਤੀ ਗਈ ਸੀ, ਜਿਸ ਕਰਕੇ ਕਿਸਾਨਾਂ ਅਤੇ ਪੁਲਿਸ ਵਿਚਾਲੇ ਝੜਪ ਹੋ ਗਈ। ਉਨ੍ਹਾਂ

Read More