India Punjab

ਕਿਸਾਨ ਜੈਪੁਰ ‘ਚ ਵੀ ਸੰਸਦ ਲਾਉਣ ਦੀ ਕਰ ਲੈਣ ਤਿਆਰੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਲੀਡਰ ਜੰਗਵੀਰ ਸਿੰਘ ਚੌਹਾਨ ਨੇ ਵੀ ਮੋਗਾ ਵਿੱਚ ਵਾਪਰੀ ਘਟਨਾ ਦੀ ਨਿੰਦਾ ਕਰਦਿਆਂ ਕਿਹਾ ਕਿ ਜੇ ਪੁਲਿਸ ਪ੍ਰਸ਼ਾਸਨ ਇਸ ਤਰ੍ਹਾਂ ਹੀ ਲਾਠੀਚਾਰਜ ਕਰਦਾ ਰਹੇਗਾ ਤਾਂ ਪੰਜਾਬ ਦਾ ਮਾਹੌਲ ਖਰਾਬ ਹੋਵੇਗਾ। 5 ਸਤੰਬਰ ਨੂੰ ਮੁਜ਼ੱਫ਼ਰਨਗਰ ਵਿੱਚ ਕਿਸਾਨ ਮਹਾਂਪੰਚਾਇਤ ਹੋਣ ਵਾਲੀ ਹੈ ਅਤੇ ਇਹ ਕੇਂਦਰ ਸਰਕਾਰ ਦੀਆਂ ਜੜ੍ਹਾਂ ਹਿਲਾ ਦੇਵੇਗੀ।

Read More
India Punjab

ਮੈਂ ਖੱਟਰ ਨਾਲੋਂ ਘੱਟ ਨਹੀਂ…ਪੰਧੇਰ ਨੇ ਕੈਪਟਨ ‘ਤੇ ਲਾਇਆ ਤਵਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕੱਲ੍ਹ ਮੋਗਾ ਵਿੱਚ ਸੁਖਬੀਰ ਬਾਦਲ ਦੀ ਰੈਲੀ ਦਾ ਵਿਰੋਧ ਕਰਨ ਪਹੁੰਚੇ ਕਿਸਾਨਾਂ ‘ਤੇ ਹੋਏ ਪੁਲਿਸ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਕਿ ਕੱਲ੍ਹ ਜਿਵੇਂ ਕੈਪਟਨ ਅਮਰਿੰਦਰ ਸਿੰਘ ਨੇ ਕਰੂਰਤਾ ਪੂਰਨ ਤਰੀਕੇ ਦੇ ਨਾਲ ਮੋਗਾ ਵਿੱਚ

Read More
Punjab

ਕਿਸਾਨਾਂ ਦਾ ਵਿਧਾਨ ਸਭਾ ਵੱਲ ਰੋਸ ਮਾਰਚ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਫਿਰੋਜ਼ਪੁਰ ਤੋਂ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਕਾਰਕੁੰਨਾਂ ਵੱਲੋਂ ਵਿਧਾਨ ਸਭਾ ਵੱਲ ਰੋਸ ਮਾਰਚ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਸੀ ਕਿ ਉਹ ਫਿਰੋਜ਼ਪੁਰ ਦੀ ਬਾਰਡਰ ਪੱਟੀ ’ਤੇ 7 ਹਜ਼ਾਰ ਕਿਲੇ ਜ਼ਮੀਨ

Read More
Punjab

ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਸਮਰਪਿਤ ਸੈਸ਼ਨ ਦੌਰਾਨ ਕਪਤਾਨ ਨੇ ਗਾਏ ਸਰਕਾਰ ਦੇ ਸੋਹਲੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਵੱਲੋਂ ਇਸ ਵਾਰ ਦਾ ਮੌਨਸੂਨ ਸੈਸ਼ਨ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤਾ ਗਿਆ। ਅੱਧੇ ਦਿਨ ਤੋਂ ਵੀ ਘੱਟ ਸਮੇਂ ਲਈ ਚੱਲੇ ਸੈਸ਼ਨ ਦੌਰਾਨ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ , ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਤੇ ਹਰਿਆਣਾ

Read More
India

ਕੀਹਨੇ ਪੁੱਟੀ ਲਾਲ ਕਿਲ੍ਹੇ ਤੇ ਦਿੱਲੀ ਵਿਧਾਨ ਸਭਾ ਵਿਚਾਲੇ ਸੁਰੰਗ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਦਿੱਲੀ ਵਿਧਾਨ ਸਭਾ ਵਿੱਚ ਵੀਰਵਾਰ ਨੂੰ ਇਕ ਅਜਿਹੀ ਸੁਰੰਗ ਸਾਹਮਣੇ ਆਈ ਹੈ, ਜਿਸਨੇ ਸਿਆਸੀ ਪਾਰਟੀਆਂ ਲੀਡਰਾਂ ਦੇ ਸਾਹ ਸੂਤ ਦਿੱਤੇ ਹਨ।ਏਐੱਨਆਈ ਨਾਲ ਗੱਲਬਾਤ ਕਰਦਿਆਂ ਦਿੱਲੀ ਵਿਧਾਨ ਸਭਾ ਦੇ ਪ੍ਰਧਾਨ ਰਾਮ ਨਿਵਾਸ ਗੋਇਲ ਨੇ ਕਿਹਾ ਹੈ ਕਿ ਸੁਰੰਗ ਵਿਧਾਨ ਸਭਾ ਨੂੰ ਲਾਲ ਕਿਲ੍ਹੇ ਨਾਲ ਜੋੜਦੀ ਹੈ। ਉਨ੍ਹਾਂ ਦੱਸਿਆ ਕਿ ਆਜ਼ਾਦੀ

Read More
India Punjab

ਸਿਆਸੀ ਪਾਰਟੀਆਂ ਕਿਸਾਨੀ ਅੰਦੋਲਨ ਨੂੰ ਖ਼ਰਾਬ ਕਰਨ ‘ਤੇ ਤੁਲੀਆਂ, ਪੜ੍ਹੋ ਪੂਰੀ ਖ਼ਬਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਲੀਡਰ ਬਲਬੀਰ ਸਿੰਘ ਰਾਜੇਵਾਲ ਨੇ ਸਿਆਸੀ ਪਾਰਟੀਆਂ ਨੂੰ ਚਿਤਾਵਨੀ ਦੇ ਨਾਲ-ਨਾਲ ਸਲਾਹ ਦਿੰਦਿਆਂ ਕਿਹਾ ਕਿ ਚੋਣਾਂ ਦਾ ਪ੍ਰਚਾਰ ਚੋਣਾਂ ਤੋਂ ਦੋ ਮਹੀਨੇ ਪਹਿਲਾਂ ਹੁੰਦਾ ਹੈ ਪਰ ਸਿਆਸੀ ਲੀਡਰ ਕਈ ਮਹੀਨੇ ਪਹਿਲਾਂ ਹੀ ਪਿੰਡਾਂ ਵਿੱਚ ਜਾ ਕੇ ਚੋਣ ਪ੍ਰਚਾਰ ਕਰ ਰਹੇ ਹਨ ਅਤੇ ਕਿਸਾਨਾਂ ਨੂੰ ਛੇੜ ਰਹੇ ਹਨ ਕਿਉਂਕਿ

Read More
International

ਨਿਊਜ਼ੀਲੈਂਡ ਵਿੱਚ ਛੇ ਲੋਕਾਂ ਨੂੰ ਚਾਕੂ ਮਾਰਨ ਵਾਲਾ ਹਲਾਕ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਨਿਊਜ਼ੀਲੈਂਡ ਵਿੱਚ ਛੇ ਲੋਕਾਂ ਨੂੰ ਚਾਕੂ ਮਾਰਨ ਵਾਲੇ ਇੱਕ ਵਿਅਕਤੀ ਨੂੰ ਪੁਲਿਸ ਨੇ ਹਲਾਕ ਕਰ ਦਿੱਤਾ ਹੈ। ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਹਮਲਾਵਰ ਪਹਿਲਾਂ ਹੀ ਸਰਕਾਰ ਦੀ ਨਿਗਰਾਨੀ ਵਿੱਚ ਸੀ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰ ਇਸਲਾਮਿਕ ਸਟੇਟ ਅੱਤਵਾਦੀ ਸਮੂਹ ਤੋਂ ਪ੍ਰਭਾਵਿਤ ਸੀ। ਪ੍ਰਧਾਨਮੰਤਰੀ ਆਰਡਰਨ ਨੇ ਕਿਹਾ

Read More
Punjab

ਸ਼ਹੀਦ ਕਿਸਾਨਾਂ ਤੇ ਵਿਛੜੀਆਂ ਨੂੰ ਸ਼ਰਧਾਂਜਲੀ ਨਾਲ ਸ਼ੁਰੂ ਹੋਇਆ ਵਿਧਾਨ ਸਭਾ ਦਾ ਖ਼ਾਸ ਸੈਸ਼ਨ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦਾ ਅੱਜ ਇਕ ਰੋਜ਼ਾ ਵਿਸ਼ੇਸ਼ ਇਜਲਾਸ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਨਾਲ ਸ਼ੁਰੂ ਹੋਇਆ।ਇਸ ਦੌਰਾਨ ਵਿਰੋਧੀਆਂ ਦੀ ਮੰਗ ‘ਤੇ ਪੰਜਾਬ ਸਰਕਾਰ ਨੇ ਖੇਤੀ ਦੀ ਲੜਾਈ ਲੜਦੇ ਸ਼ਹੀਦ ਹੋਏ ਕਿਸਾਨਾਂ ਨੂੰ ਵੀ ਸ਼ਰਧਾ ਦੇ ਫੁੱਲ

Read More
India Khalas Tv Special

ਟੋਕੀਓ ਉਲੰਪਿਕ : ਪ੍ਰਵੀਨ ਕੁਮਾਰ ਨੇ ਉੱਚੀ ਛਾਲ਼ ‘ਚ ਜਿੱਤਿਆ ਸਿਲਵਰ ਮੈਡਲ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਟੋਕੀਓ ਪੈਰਾਲੰਪਿਕ ਖੇਡਾਂ ਵਿੱਚ ਏਸ਼ੀਅਨ ਰਿਕਾਰਡ ਨਾਲ ਪੁਰਸ਼ਾਂ ਦੀ ਉੱਚ ਛਾਲ ਟੀ-64 ਵਿੱਚ ਭਾਰਤ ਲਈ ਪ੍ਰਵੀਨ ਕੁਮਾਰ ਨੇ ਚਾਂਦੀ ਦਾ ਤਗਮਾ ਜਿੱਤਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਵੀਨ ਕੁਮਾਰ ਨੂੰ ਵਧਾਈ ਦਿੱਤੀ ਹੈ।ਉਨ੍ਹਾਂ ਕਿਹਾ ਕਿ ਪ੍ਰਵੀਨ ਕੁਮਾਰ ਵਲੋਂ ਪੈਰਾਲੰਪਿਕਸ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਮਾਣ ਹੈ।

Read More
Punjab

ਆਪ ‘ਚ ਜਾਣਗੇ ਜਨਰਲ ਜੇਜੇ ਸਿੰਘ, ਖਡੂਰ ਸਾਹਿਬ ਹਲਕੇ ਤੋਂ ਚੋਣ ਲੜਨ ਦੀ ਇੱਛਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਭਾਰਤੀ ਥਲ ਸੈਨਾ ਦੇ ਸਾਬਕਾ ਮੁਖੀ ਜਨਰਲ ਜੇਜੇ ਸਿੰਘ ਨੇ ਆਮ ਆਦਮੀ ਪਾਰਟੀ ’ਚ ਜਾਣ ਜਤਾਈ ਹੈ। ਉਨ੍ਹਾਂ ਕਿਹਾ ਹੈ ਕਿ ਉਹ ਦਿੱਲੀ ਦੇ ਵਿਧਾਇਕ ਅਤੇ ਪਾਰਟੀ ਦੀ ਪੰਜਾਬ ਇਕਾਈ ਦੇ ਇੰਚਾਰਜ ਜਰਨੈਲ ਸਿੰਘ ਤੇ ਹੋਰ ਆਪ ਲੀਡਰਾਂ ਦੇ ਸੰਪਰਕ ਵਿੱਚ ਹਨ। ਅਰੁਣਾਚਲ ਪ੍ਰਦੇਸ਼ ਦੇ ਸਾਬਕਾ ਰਾਜਪਾਲ ਜਨਰਲ ਜੇ.ਜੇ. ਸਿੰਘ

Read More