International

ਦੋਸਤਾਂ ਦੀ ਕਹੀ ਗੱਲ ਹੋ ਗਈ ਸੱਚ, ਇਸ ਵਿਅਕਤੀ ਨਾਲ ਵਾਪਰੀ ਹੈਰਾਨ ਕਰਨ ਵਾਲੀ ਘਟਨਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਕਈ ਵਾਰ ਕੁੱਝ ਘਟਨਾਵਾਂ ਅਜਿਹੀਆਂ ਵੀ ਵਾਪਰ ਜਾਂਦੀਆਂ ਹਨ, ਜਿਨ੍ਹਾਂ ‘ਤੇ ਵਿਸ਼ਵਾਸ਼ ਕਰਨਾ ਥੋੜ੍ਹਾ ਔਖਾ ਹੁੰਦਾ ਹੈ। ਪਰ ਤਾਇਵਾਨ ’ਚ ਇਕ ਵਿਅਕਤੀ ਨਾਲ ਜੋ ਵਾਪਰਿਆ ਉਹ ਸੱਚਮੁੱਚ ਹੀ ਹੈਰਾਨ ਕਰਨ ਵਾਲਾ ਹੈ। ਇਸ ਵਿਅਕਤੀ ਦਾ ਇਕ ਸਾਲ ਪਹਿਲਾਂ ਝੀਲ ਵਿੱਚ ਆਈਫੋਨ ਡਿੱਗ ਗਿਆ ਸੀ। ਮੋਬਾਇਲ ਡਿੱਗਣ ਬਾਅਦ ਇਸ ਵਿਅਕਤੀ

Read More
Punjab

ਚੰਡੀਗੜ੍ਹ ਦੀ ਬੱਸ ਨੇ ਪੈਦਲ ਤੁਰੇ ਜਾਂਦਿਆਂ ਨੂੰ ਸ਼ਰੇਆਮ ਦਰੜਿਆ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਨੰਗਲ-ਸ਼੍ਰੀ ਆਨੰਦਪੁਰ ਸਾਹਿਬ ਮਾਰਗ ‘ਤੇ ਅੱਜ ਸਵੇਰੇ ਇੱਕ ਸੀ.ਟੀ.ਯੂ. ਦੀ ਬੱਸ ਚਾਰ ਰਾਹਗੀਰਾਂ ‘ਤੇ ਚੜ੍ਹ ਗਈ, ਜਿਸ ਵਿੱਚੋਂ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਇੱਕ ਔਰਤ ਸਮੇਤ ਇੱਕ ਵਿਅਕਤੀ ਦੀ ਤਾਂ ਮੌਕੇ ‘ਤੇ ਹੀ ਮੌਤ ਹੋ ਗਈ ਸੀ ਜਦਕਿ ਇੱਕ ਵਿਅਕਤੀ ਦੀ ਭਾਈ ਜੈਤਾ ਜੀ ਸਿਵਲ ਹਸਪਤਾਲ ਵਿੱਚ

Read More
Punjab

23 ਅਪ੍ਰੈਲ ਨੂੰ ਪੰਜਾਬ ਦੇ ਬੱਸ ਅੱਡਿਆਂ ‘ਚ ਨਾ ਜਾਣ ਪੰਜਾਬੀ, ਰੋਡਵੇਜ਼ ਦਾ ਵੱਡਾ ਐਕਸ਼ਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਰੋਡਵੇਜ਼ ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਅਤੇ ਪੀਆਰਟੀਸੀ ਦੇ ਠੇਕਾ ਮੁਲਾਜ਼ਮਾਂ ਨੇ 16 ਅਪ੍ਰੈਲ ਨੂੰ ਪੀਆਰਟੀਸੀ ਡਿਪੂਆਂ ਅੱਗੇ ਗੇਟ ਰੈਲੀਆਂ ਕਰਨ ਦਾ ਐਲਾਨ ਕਰ ਦਿੱਤਾ ਹੈ। 23 ਅਪ੍ਰੈਲ ਨੂੰ ਪੰਜਾਬ ਦੇ ਸਾਰੇ ਬੱਸ ਅੱਡੇ ਬੰਦ ਕਰਕੇ ਕੈਪਟਨ ਸਰਕਾਰ ਦੇ ਪੁਤਲੇ ਫੂਕੇ ਜਾਣ ਦਾ ਪ੍ਰੋਗਰਾਮ ਵੀ ਉਲੀਕਿਆ ਗਿਆ ਹੈ। ਮੁਲਾਜ਼ਮਾਂ

Read More
Punjab

ਸ਼੍ਰੋਮਣੀ ਅਕਾਲੀ ਦਲ ਨੂੰ ਬਦਨਾਮ ਕਰਨ ਦੀ ਲੋੜ ਨਹੀਂ ਹੈ, ਉਹ ਪਹਿਲਾਂ ਹੀ ਬਦਨਾਮ ਹੈ-ਆਮ ਆਦਮੀ ਪਾਰਟੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਜਰਨੈਲ ਸਿੰਘ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਬੇਅਦਬੀ ਮਾਮਲਿਆਂ ਵਿੱਚ ਆਈਜੀ ਵਿਜੇ ਕੁੰਵਰ ਪ੍ਰਤਾਪ ਸਿੰਘ ਦੀ ਅਗਵਾਈ ਹੇਠ ਜਾਂਚ ਕਰ ਰਹੀ ਐੱਸਆਈਟੀ ਦੀ ਜਾਂਚ ਨੂੰ ਰੱਦ ਕਰਨਾ ਮੰਦਭਾਗਾ ਹੈ। ਹਾਈਕੋਰਟ ਦੇ ਇਸ ਫੈਸਲੇ ਨਾਲ ਸਾਰਿਆਂ ਨੂੰ ਨਿਰਾਸ਼ਾ ਹੋਈ ਹੈ, ਖ਼ਾਸ

Read More
India Punjab

ਭਾਰਤੀ ਫੌਜ ‘ਚ ਇੱਕ ਪੜਾਅ ਪਾਸ ਕਰਨ ਵਾਲੇ ਨੌਜਵਾਨ ਅਗਲੇ ਪੜਾਅ ਲਈ ਹੋ ਜਾਣ ਤਿਆਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤੀ ਫੌਜ ਦੀ ਭਰਤੀ ਲਈ ਲਿਖਤੀ ਪ੍ਰੀਖਿਆ 25 ਅਪ੍ਰੈਲ ਨੂੰ ਪਟਿਆਲਾ ਦੀ ਆਰਮੀ ਡਿਵੀਜ਼ਨ ਸਿਗਨਲ ਰੈਜੀਮੈਂਟ ਗਰਾਊਂਡ ਵਿੱਚ ਹੋਵੇਗੀ। ਇਹ ਪ੍ਰੀਖਿਆ ਫੌਜ ਦੀ ਭਰਤੀ ਲਈ ਸਰੀਰਕ ਟੈਸਟ ਪਾਸ ਕਰਨ ਵਾਲੇ ਉਮੀਦਵਾਰਾਂ ਦੀ ਹੋਵੇਗੀ। ਆਰਮੀ ਭਰਤੀ ਡਾਇਰੈਕਟਰ ਕਰਨਲ ਆਰ.ਆਰ. ਚੰਦੇਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਬੰਧੀ ਜ਼ਿਲ੍ਹਾ ਪਟਿਆਲਾ, ਸੰਗਰੂਰ,

Read More
Others

ਕੁਰਾਨ ‘ਚੋਂ ਆਇਤਾਂ ਹਟਵਾਉਣ ਲਈ ਪਟੀਸ਼ਨ ਪਾਉਣ ਵਾਲੇ ਲਈ ਪੁੱਠੀ ਪਈ ਖੇਡ, ਸੁਪਰੀਮ ਕੋਰਟ ਨੇ ਸੁਣਾ ਦਿੱਤਾ ਨਵਾਂ ਫੈਸਲਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਕੁਰਾਨ ਵਿੱਚੋਂ 26 ਆਇਤਾਂ ਨੂੰ ਹਟਵਾਉਣ ਲਈ ਪਟੀਸ਼ਨ ਪਾਉਣ ਵਾਲੇ ਪਟੀਸ਼ਨਕਰਤਾ ਦੀ ਮੰਗ ਨੂੰ ਸੁਪਰੀਮ ਕੋਰਟ ਨੇ ਖਾਰਜ ਕਰ ਦਿੱਤਾ ਹੈ। ਇਸਦੇ ਨਾਲ ਹੀ ਪਟੀਸ਼ਨ ਪਾਉਣ ਵਾਲੇ ‘ਤੇ 50 ਹਜ਼ਾਰ ਰੁਪਏ ਜੁਰਮਾਨਾ ਵੀ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਸ਼ਿਆ ਵਕਫ ਬੋਰਡ ਦੇ ਸਾਬਕਾ ਪ੍ਰਧਾਨ ਵਸੀਮ ਰਿਜ਼ਵੀ ਨੇ ਜਨਹਿੱਤ ਪਟੀਸ਼ਨ

Read More
India Punjab

ਅੰਮ੍ਰਿਤਸਰ ਤੋਂ ਦਿੱਲੀ ਹਵਾਈ ਜਹਾਜ਼ ਰਾਹੀਂ ਜਾਣ ਵਾਲੇ ਪਹਿਲਾਂ ਪੜ੍ਹ ਲੈਣ ਇਹ ਜ਼ਰੂਰੀ ਖ਼ਬਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੰਮ੍ਰਿਤਸਰ-ਨਵੀਂ ਦਿੱਲੀ ਸ਼ਤਾਬਦੀ ਐਕਸਪ੍ਰੈਸ ਰੇਲ ਗੱਡੀ ਮੁੜ ਤੋਂ ਬਹਾਲ ਕਰ ਦਿੱਤੀ ਗਈ ਹੈ। ਇਹ ਰੇਲ ਗੱਡੀ ਪਿਛਲੇ ਸਾਲ ਮਾਰਚ ਮਹੀਨੇ ਵਿੱਚ ਕਰੋਨਾਵਾਇਰਸ ਮਹਾਂਮਾਰੀ ਕਾਰਨ ਹੋਈ ਤਾਲਾਬੰਦੀ ਕਰਕੇ ਬੰਦ ਕਰ ਦਿੱਤੀ ਗਈ ਸੀ। ਰੇਲ ਵਿਭਾਗ ਵੱਲੋਂ ਰੇਲ ਸੇਵਾਵਾਂ ਮੁੜ ਬਹਾਲ ਕਰਦਿਆਂ ਬੰਦ ਹੋਈ ਇਸ ਰੇਲ ਗੱਡੀ ਨੂੰ ਅੱਜ ਸਵੇਰ ਤੋਂ

Read More
India Punjab

ਲਓ ਜੀ ਇੱਥੇ ਸੱਚੀਂ ਚੌਂਕੀਦਾਰ ਹੀ ਨਿੱਕਲਿਆ ਚੋਰ, ਝੋਲੇ ‘ਚ ਪਾ ਕੇ ਲੈ ਗਿਆ 4 ਕਰੋੜ ਰੁਪਏ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਚੰਡੀਗੜ੍ਹ ਦੇ ਸੈਕਟਰ -34 ਵਿਚ ਐਕਸਿਸ ਬੈਂਕ ਦੀ ਬ੍ਰਾਂਚ ਦਾ ਚੌਂਕੀਦਾਰ ਹੀ ਚੋਰ ਨਿੱਲਿਆ। ਇਹ ਵਿਅਕਤੀ ਰਾਤ ਨੂੰ ਬੈਂਕ ਵਿਚੋਂ ਤਕਰੀਬਨ 4 ਕਰੋੜ ਦੀ ਮੋਟੀ ਰਕਮ ਲੈ ਕੇ ਫਰਾਰ ਹੋ ਗਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜਾਣਕਾਰੀ ਮੁਤਾਬਿਕ ਇਸ ਸਕਿਓਰਿਟੀ ਗਾਰਡ ਦੀ ਡਿਊਟੀ ਰਾਤ 10 ਵਜੇ ਤੋਂ

Read More
India Punjab

ਸੰਗਤ ਕਰੋਨਾ ਦੇ ਡਰ ਨੂੰ ਭਜਾ ਕੇ ਵਿਸਾਖੀ ਮੇਲੇ ‘ਤੇ ਤਖ਼ਤ ਸ਼੍ਰੀ ਦਮਦਮਾ ਸਾਹਿਬ ਪਹੁੰਚੇ – ਪੁਲਿਸ ਪ੍ਰਸ਼ਾਸਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਿੱਖ ਕੌਮ ਦੇ ਪੰਜ ਤਖ਼ਤ ਸਾਹਿਬਾਨਾਂ ਵਿੱਚੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿੱਚ ਚਾਰ ਰੋਜ਼ਾ ਵਿਸਾਖੀ ਦਾ ਮੇਲਾ ਆਰੰਭ ਹੋ ਗਿਆ। ਕੱਲ੍ਹ ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਹਨ, ਜਿਨ੍ਹਾਂ ਦੇ ਭੋਗ 13 ਅਪ੍ਰੈਲ ਨੂੰ ਵੈਸਾਖ ਮਹੀਨੇ ਦੀ ਸੰਗਰਾਂਦ ਵਾਲੇ ਦਿਨ ਪਾਏ ਜਾਣਗੇ। ਇਸ ਮੌਕੇ

Read More
Sports

FIH Hockey Pro League : ਪਹਿਲੇ ਮੈਚ ਵਿੱਚ ਹੀ ਚੱਲੀ ਭਾਰਤੀ ਖਿਡਾਰੀਆਂ ਦੀ ਹਾਕੀ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਬਿਊਨਸ ਆਇਰਸ ਵਿੱਚ ਖੇਡੇ ਗਏ ਐੱਫਆਈਐੱਚ ਪ੍ਰੋ ਲੀਗ ਦੇ ਪਹਿਲੇ ਮੈਚ ਵਿੱਚ ਹਰਮਨਪ੍ਰੀਤ ਸਿੰਘ ਅਤੇ ਗੋਲਕੀਪਰ ਪੀ.ਆਰ ਸ੍ਰਜੇਸ਼ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਬਦੌਲਤ ਭਾਰਤੀ ਪੁਰਸ਼ ਹਾਕੀ ਟੀਮ ਨੇ ਓਲੰਪਿਕ ਚੈਂਪੀਅਨ ਅਰਜਨਟੀਨਾ ਨੂੰ ਪੈਨਲਟੀ ਸ਼ੂਟ-ਆਊਟ ਵਿੱਚ ਕਰਾਰੀ ਹਾਰ ਦਿੱਤੀ ਹੈ। ਦੋਵਾਂ ਟੀਮਾਂ ਵਿਚਾਲੇ ਹੋਏ ਇਸ ਮੁਕਾਬਲੇ ਦੇ 21ਵੇਂ ਮਿੰਟ ਵਿੱਚ

Read More