Punjab

ਅਸ਼ਲੀਲ ਹਰਕਤ ਕਰਨ ਵਾਲਾ ਚੱਢਾ ਲੋਕਾਂ ਦੇ ਸਾਹਮਣੇ 2 ਸਾਲ ਬਾਅਦ ਕਿਵੇਂ ਆਵੇਗਾ, ਰੋਕ ਹਟੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਚਰਨਜੀਤ ਸਿੰਘ ਚੱਢਾ ‘ਤੇ ਕਿਸੇ ਵੀ ਸਮਾਜਿਕ, ਧਾਰਮਿਕ ਅਤੇ ਸਿਆਸੀ ਗਤੀਵਿਧੀਆਂ ਵਿੱਚ ਸ਼ਮੂਲੀਅਤ ਕਰਨ ’ਤੇ ਲਾਈ ਰੋਕ ਹਟਾ ਦਿੱਤੀ ਹੈ। ਚੱਢਾ ’ਤੇ ਕੁੱਝ ਗੰਭੀਰ ਦੋਸ਼ ਲੱਗਣ ਮਗਰੋਂ ਸ਼੍ਰੀ ਅਕਾਲ

Read More
Punjab

ਕਣਕ ਵੇਚਣ ਵਾਲੇ 45 ਸਾਲ ਤੋਂ ਵੱਧ ਉਮਰ ਦੇ ਕਿਸਾਨ ਧਿਆਨ ਨਾਲ ਮੰਡੀ ‘ਚ ਜਾਣ, ਟੀਕਾ ਲਾਇਆ ਜਾਊਗਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿੱਚ ਅੱਜ ਤੋਂ ਕਣਕ ਦੀ ਖਰੀਦ ਸ਼ੁਰੂ ਹੋ ਰਹੀ ਹੈ। ਪੰਜਾਬ ਸਰਕਾਰ ਨੇ 130 ਮੀਟਰਿਕ ਟਨ ਕਣਕ ਦੀ ਖਰੀਦ ਲਈ ਪ੍ਰਬੰਧ ਮੁਕੰਮਲ ਕਰ ਲਏ ਹਨ। ਪਰ ਅੱਜ ਦੇ ਦਿਨ ਹੀ ਆੜ੍ਹਤੀਆਂ ਵੱਲੋਂ ਕਿਸਾਨਾਂ ਨੂੰ ਫਸਲ ਦੀ ਸਿੱਧੀ ਅਦਾਇਗੀ ਵਾਲੇ ਸਰਕਾਰ ਦੇ ਫੈਸਲੇ ਖਿਲਾਫ ਹੜਤਾਲ ਕਰਨ ਦਾ ਐਲਾਨ ਕੀਤਾ

Read More
India International Punjab

ਪਾਕਿਸਤਾਨੀ ਕਮੇਟੀ ਨੇ ਗੁਰਦੁਆਰਾ ਪੰਜਾ ਸਾਹਿਬ ‘ਚ ਪਾਕਿਸਤਾਨੀ ਸਿੱਖਾਂ ਦੀ ਐਂਟਰੀ ਕੀਤੀ ਬੰਦ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪਾਕਿਸਤਾਨ ਸਥਿਤ ਗੁਰਦੁਆਰਾ ਪੰਜਾ ਸਾਹਿਬ ਵਿਖੇ ਪਾਕਿਸਤਾਨੀ ਨਾਗਰਿਕਾਂ ਦੀ ਐਂਟਰੀ ਬੈਨ ਕਰ ਦਿੱਤੀ ਗਈ ਹੈ। ਇਹ ਰੋਕ ਭਾਰਤੀ ਲੋਕਾਂ ਦੇ ਪਾਕਿਸਤਾਨ ਵਿੱਚ ਰੁਕਣ ਤੱਕ ਜਾਰੀ ਰਹੇਗੀ। ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਹੈ। ਪਾਕਿਸਤਾਨੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਨ

Read More
India Punjab

ਵਿਸਾਖੀ ਮੌਕੇ ਪਾਕਿਸਤਾਨ ਜਾਣ ਵਾਲੇ 356 ਸਿੱਖਾਂ ਦੇ ਵੀਜ਼ੇ ਮੁੜ ਕੀਤੇ ਰੱਦ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਵਿਸਾਖੀ ਮੌਕੇ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਿਆਂ ਦੇ ਦਰਸ਼ਨਾਂ ਲਈ ਸਿੱਖ ਸ਼ਰਧਾਲੂਆਂ ਦਾ ਜਥਾ 12 ਅਪ੍ਰੈਲ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਖ਼ਾਲਸਾ ਸਾਜਨਾ ਦਿਵਸ ਮਨਾਉਣ ਲਈ ਕੇਂਦਰ ਸਰਕਾਰ ਨੂੰ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਦੀ ਭੇਜੀ ਗਈ ਲਿਸਟ ਵਿੱਚੋਂ 356 ਸ਼ਰਧਾਲੂਆਂ

Read More
India Punjab

ਦਿੱਲੀ ਮੋਰਚਿਆਂ ‘ਚ ਸਥਾਨਕ ਲੋਕਾਂ ਨੂੰ ਇੱਕ ਦਿਨ ਲਈ ਮਿਲੀ ਵੱਡੀ ਜ਼ਿੰਮੇਵਾਰੀ, ਪੜ੍ਹੋ ਸਾਰੇ ਐਲਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੰਯੁਕਤ ਕਿਸਾਨ ਮੋਰਚਾ ਵੱਲੋਂ ਕੱਲ੍ਹ ਕੇਐੱਮਪੀ-ਕੇਜੀਪੀ ਹਾਈਵੇ ਨੂੰ ਸਵੇਰੇ 8 ਵਜੇ ਤੋਂ 24 ਘੰਟਿਆਂ ਲਈ ਜਾਮ ਕੀਤਾ ਜਾਵੇਗਾ। ਸੰਯੁਕਤ ਕਿਸਾਨ ਮੋਰਚਾ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਕਈ ਅਹਿਮ ਪ੍ਰੋਗਰਾਮਾਂ ਦਾ ਐਲਾਨ ਕੀਤਾ ਗਿਆ ਹੈ। 13 ਅਪ੍ਰੈਲ ਨੂੰ ਖਾਲਸਾ ਪੰਥ ਦਾ ਸਥਾਪਨਾ ਦਿਵਸ ਦਿੱਲੀ ਦੇ ਕਿਸਾਨ ਮੋਰਚਿਆਂ ‘ਤੇ ਮਨਾਇਆ ਜਾਵੇਗਾ

Read More
India Punjab

ਹਰਿਆਣਾ ਦੇ ਕਿਸਾਨ ਮੰਡੀਆਂ ‘ਚ ਕਣਕ ਲੈ ਕੇ ਪਹੁੰਚੇ ਪਰ ਕਿਉਂ ਹਨ ਪਰੇਸ਼ਾਨ, ਖੱਟਰ ਸਰਕਾਰ ਦੇਵੇ ਜਵਾਬ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੈਥਲ ਵਿੱਚ ਕਿਸਾਨਾਂ ਨੇ ਕਣਕ ਦੀ ਖਰੀਦ ਨਾ ਹੋਣ ‘ਤੇ ਮੰਡੀ ਦੇ ਅੱਗੇ ਪ੍ਰਦਰਸ਼ਨ ਕੀਤਾ। ਕਿਸਾਨਾਂ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਨਮੀ ਦਾ ਬਹਾਨਾ ਜਾਣ-ਬੁੱਝ ਕੇ ਬਣਾਇਆ ਜਾ ਰਿਹਾ ਹੈ ਅਤੇ ਸਾਨੂੰ ਜਾਣ-ਬੁੱਝ ਕੇ ਪਰੇਸ਼ਾਨ ਕੀਤਾ ਜਾ ਰਿਹਾ ਹੈ। ਕਿਸਾਨਾਂ ਨੇ ਕਿਹਾ ਕਿ ਸਾਡੀ ਫਸਲ ਬਿਲਕੁਲ ਸਹੀ ਹੈ। ਕਿਸਾਨਾਂ

Read More
India Punjab

ਲੱਖਾ ਸਿਧਾਣਾ ਵਾਂਗ ਦੀਪ ਸਿੱਧੂ ਦੀ ਵੀ ਹੋਵੇਗੀ ਵਾਪਸੀ – ਕਿਸਾਨ ਲੀਡਰ ਮਨਜੀਤ ਰਾਏ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਲੀਡਰ ਮਨਜੀਤ ਰਾਏ ਨੇ ਅਦਾਕਾਰ ਦੀਪ ਸਿੱਧੂ ਬਾਰੇ ਬਿਆਨ ਦਿੰਦਿਆਂ ਕਿਹਾ ਕਿ ਲੱਖਾ ਸਿਧਾਣਾ ਵਾਂਗ ਦੀਪ ਸਿੱਧੂ ਦੀ ਵੀ ਵਾਪਸੀ ਹੋਵੇਗੀ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੀ ਬੈਠਕ ਵਿੱਚ ਅਸੀਂ ਇਹ ਗੱਲ ਰੱਖਾਂਗੇ। ਉਨ੍ਹਾਂ ਕਿਹਾ ਕਿ ਅਸੀਂ ਕਿਸਾਨੀ ਮੋਰਚਾ ਜਿੱਤਣਾ ਹੈ, ਇਸ ਲਈ ਕੋਈ ਝਗੜਾ ਨਹੀਂ ਕਰਨਾ

Read More
India

CRPF ਨੂੰ ਘੇਰਨ ਵਾਲੇ ਬਿਆਨ ‘ਤੇ ਚੋਣ ਕਮਿਸ਼ਨ ਦੀ ਮਮਤਾ ਖਿਲਾਫ ਕਾਰਵਾਈ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਚੋਣ ਕਮਿਸ਼ਨ ਨੇ ਕੇਂਦਰੀ ਸੁਰੱਖਿਆ ਬਲਾਂ ਖ਼ਿਲਾਫ਼ ਟਿੱਪਣੀ ਕਰਨ ’ਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਇੱਕ ਨੋਟਿਸ ਜਾਰੀ ਕਰ ਦਿੱਤਾ ਹੈ। ਚੋਣ ਕਮਿਸ਼ਨ ਨੇ ਸੂਬੇ ਵਿੱਚ ਚੋਣ ਡਿਊਟੀ ’ਤੇ ਤਾਇਨਾਤ ਕੇਂਦਰੀ ਹਥਿਆਰਬੰਦ ਪੁਲਿਸ ਫੋਰਸ ਖ਼ਿਲਾਫ਼ ਕਥਿਤ ਟਿੱਪਣੀ ਕਰਨ ਨੂੰ ਗਲਤ ਕਰਾਰ ਦਿੱਤਾ ਹੈ। ਚੋਣ ਕਮਿਸ਼ਨ ਵੱਲੋਂ

Read More
India Punjab

ਖੱਟਰ ਦੇ ਮੰਤਰੀ ਅਨਿਲ ਵਿਜ ਨੂੰ ਅਚਾਨਕ ਜਾਗਿਆ ਕਿਸਾਨਾਂ ਦਾ ਹੇਜ, ਦਿੱਤਾ ਵੱਡਾ ਬਿਆਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਨੇ ਕਿਸਾਨਾਂ ਲਈ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੂੰ ਇੱਕ ਚਿੱਠੀ ਲਿਖਣ ਦਾ ਦਾਅਵਾ ਕੀਤਾ ਹੈ, ਜਿਸ ਵਿੱਚ ਕਿਸਾਨਾਂ ਨਾਲ ਸਰਕਾਰ ਦੀ ਮੁੜ ਤੋਂ ਗੱਲਬਾਤ ਦਾ ਦੌਰ ਸ਼ੁਰੂ ਕਰਨ ਦੀ ਮੰਗ ਕੀਤੀ ਜਾਵੇਗੀ। ਅਨਿਲ ਵਿਜ ਨੇ ਕਿਹਾ ਕਿ ਕਿਸਾਨਾਂ ਦੀ ਸਰਕਾਰ ਨਾਲ

Read More
India Punjab

ਲਾਕਡਾਊਨ ਦੇ ਖੌਫ ਨੇ ਪ੍ਰਵਾਸੀ ਮਜ਼ਦੂਰਾਂ ਨੂੰ ਮੁੜ ਡਰਾਇਆ, ਪੰਜਾਬ ਤੋਂ ਵਾਪਸ ਮੁੜਨੇ ਸ਼ੁਰੂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਇੱਕ ਪਾਸੇ ਕਿਸਾਨ ਦਿੱਲੀ ਦੇ ਬਾਰਡਰਾਂ ‘ਤੇ ਲਗਾਤਾਰ ਆਪਣੇ ਹੱਕਾਂ ਦੀ ਰਾਖੀ ਲਈ ਪ੍ਰਦਰਸ਼ਨ ਕਰ ਰਹੇ ਹਨ ਤਾਂ ਦੂਜੇ ਪਾਸੇ ਹੁਣ ਕਰੋਨਾ ਦੇ ਦੌਰ ਵਿੱਚ ਵਾਢੀ ਦੇ ਸਮੇਂ ਕਿਸਾਨਾਂ ਨੂੰ ਇੱਕ ਹੋਰ ਮੁਸੀਬਤ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਕਰੋਨਾ ਕਰਕੇ ਲਾਕਡਾਊਨ ਲੱਗਣ ਦੇ ਡਰ ਨਾਲ ਪਰਵਾਸੀ ਮਜ਼ਦੂਰਾਂ ਨੇ

Read More