ਮੁੱਖ ਮੰਤਰੀ ਮਾਨ ਦੀਆਂ ਪੁਲਿਸ ਨੂੰ ਚਾਰ ਹਦਾਇਤਾਂ
ਡੀਜੀਪੀ ਹੋਮਗਾਰਡ ਸੰਜੀਵ ਕਾਲੜਾ ਨੇ ਮੀਟਿੰਗ ਤੋਂ ਬਾਅਦ ਜਾਣਕਾਰੀ ਦਿੰਦਿਆਂ ਕਿਹਾ ਕਿ ਸੂਬੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਹਰ ਹਾਲ ਕਾਇਮ ਰੱਖੀ ਜਾਵੇ।
ਡੀਜੀਪੀ ਹੋਮਗਾਰਡ ਸੰਜੀਵ ਕਾਲੜਾ ਨੇ ਮੀਟਿੰਗ ਤੋਂ ਬਾਅਦ ਜਾਣਕਾਰੀ ਦਿੰਦਿਆਂ ਕਿਹਾ ਕਿ ਸੂਬੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਹਰ ਹਾਲ ਕਾਇਮ ਰੱਖੀ ਜਾਵੇ।
ਬੇਅਬਦੀ ਮਾਮਲੇ 'ਚ ਨਾਮਜ਼ਦ ਡੇਰਾ ਪ੍ਰੇਮੀ ਪਰਦੀਪ ਕੁਮਾਰ ਦਾ ਅੱਜ ਕੋਟਕਪੁਰਾ 'ਚ ਤੜਕਸਾਰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਜਿਸ ਨੂੰ ਲੈ ਕੇ ਪੰਜਾਬ ਸਰਕਾਰ ਘਿਰਦੀ ਦਿਖਾਈ ਦੇ ਰਹੀ ਹੈ।
ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕੱਚੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਪੂਰੇ ਪੰਜਾਬ 'ਚ ਪਾਣੀ ਦੀਆਂ ਟੈਂਕੀਆਂ ਉਪਰ ਚੜ੍ਹ ਕੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿਤਾ ਗਿਆ ਹੈ।
2021 ਵਿੱਚ SPS ਪਰਮਾਰ ਦੀ SIT ਨੇ ਪ੍ਰਦੀਪ ਨੂੰ ਗਿਰਫ਼ਤਾਰ ਕੀਤਾ ਸੀ
ਪੰਜਾਬ ਵਿਜੀਲੈਂਸ ਬਿਊਰੋ ( Punjab Vigilance Bureau, ) ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਐਸ.ਐਚ.ਓ ਬਲਕੌਰ ਸਿੰਘ ਅਤੇ ਏ.ਐਸ.ਆਈ ਪਰਮਜੀਤ ਸਿੰਘ, ਥਾਣਾ ਨੇਹੀਆ ਵਾਲਾ ਜਿਲ੍ਹਾ ਬਠਿੰਡਾ ਨੂੰ 50,000 ਰੂਪਏ ਬਤੌਰ ਰਿਸ਼ਵਤ ਲੈਂਦਿਆ ਰੰਗੇ ਹੱਥੀ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇਆ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਐਸ.ਐਚ.ਓ. ਅਤੇ ਏ.ਐਸ.ਆਈ. ਨੂੰ ਰਾਮ
ਅੰਮ੍ਰਿਤਸਰ :ਨਿਹੰਗ ਜੱਥੇਬੰਦੀਆਂ ਨੇ ਆਰਐਸਐਸ ਨੇਤਾ ਸੁਧੀਰ ਸੂਰੀ ਦੀ ਹੱਤਿਆ ਦੇ ਮੁਲਜ਼ਮ ਸੰਦੀਪ ਸਿੰਘ ਰਾਮਗੜ੍ਹੀਆ ਦੇ ਘਰ ਦੇ ਬਾਹਰ ਡੇਰੇ ਲਾਉਣ ਦਾ ਫੈਸਲਾ ਕਰ ਲਿਆ ਹੈ ਤੇ ਕਿਹਾ ਹੈ ਕਿ ਜਦੋਂ ਸੰਦੀਪ ਦੇ ਪਰਿਵਾਰ ਦੀ ਸੁਰੱਖਿਆ ਯਕੀਨੀ ਨਹੀਂ ਹੋ ਜਾਂਦੀ, ਇਹ ਨਿਹੰਗ ਜੱਥੇਬੰਦੀਆ ਉਥੇ ਹੀ ਰਹਿਣਗੀਆਂ। ਮੁਲਜ਼ਮ ਸੰਦੀਪ ਨੂੰ ਫਿਲਹਾਲ ਪੁਲਿਸ ਹਿਰਾਸਤ ਵਿੱਚ ਹੈ ਅਤੇ
ਕੋਟਕਪੂਰਾ : ਬੇਅਬਦੀ ਮਾਮਲੇ ‘ਚ ਨਾਮਜ਼ਦ ਡੇਰਾ ਪ੍ਰੇਮੀ ਪਰਦੀਪ ਕੁਮਾਰ ਦਾ ਅੱਜ ਕੋਟਕਪੁਰਾ ‘ਚ ਤੜਕਸਾਰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਜਿਸ ਨੂੰ ਲੈ ਕੇ ਪੰਜਾਬ ਸਰਕਾਰ ਘਿਰਦੀ ਦਿਖਾਈ ਦੇ ਰਹੀ ਹੈ। ਕਾਂਗਰਸ ਤੋਂ ਬਾਅਦ ਹੁਣ ਬੀਜੇਪੀ ਨੇ ਵੀ ਭਗਵੰਤ ਮਾਨ ਦੀ ਸਰਕਾਰ ‘ਤੇ ਵੱਡੇ ਸਵਾਲ ਖੜ੍ਹੇ ਕੀਤੇ ਹਨ। ਬੀਜੀਪੇ ਲੀਡਰ ਹਰਜੀਤ ਗਰੇਵਾਲ ਨੇ
ਪਤਨੀ ਦੇ ਗੈਰ ਕਾਨੂੰਨੀ ਰਿਸ਼ਤੇ ਨੂੰ ਲੈਕੇ ਪਰੇਸ਼ਾਨ ਸੀ ਪਤੀ ਇਸ ਵਜ੍ਹਾ ਨਾਲ ਸੂਸਾਈਡ ਕੀਤਾ
ਕੈਨੇਡਾ ਵਿੱਚ ਫੈਮਿਲੀ ਰੀਯੂਨਾਈਟ ਪ੍ਰੋਗਰਾਮ ਤਹਿਤ ਪੰਜਾਬ ਤੋਂ ਆਉਣ ਵਾਲੇ ਬਜ਼ੁਰਗਾਂ ਨੂੰ ਐਮਰਜੈਂਸੀ ਸੇਵਾਵਾਂ ਲੈਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਚੰਡੀਗੜ੍ਹ ਵਿੱਚ ਲਗਾਤਾਰ ਵਧ ਰਹੇ ਪ੍ਰਦੂਸ਼ਣ ਦੇ ਪੱਧਰ ਕਰ ਕੇ ਲੋਕਾਂ ਨੂੰ ਸਾਹ ਲੈਣ ਵਿੱਚ ਵੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।