Punjab

ਸਿੱਧੀ ਅਦਾਇਗੀ : ਕੈਪਟਨ ਦਾ ਆੜ੍ਹਤੀਆਂ ਨਾਲ ਸਟੈਂਡ, ਚਾਰ ਮੈਂਬਰੀ ਕਮੇਟੀ ਦੀ ਖੁਰਾਕ ਮੰਤਰੀ ਨਾਲ ਮੀਟਿੰਗ ਅੱਜ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਸਿੱਧੀ ਅਦਾਇਗੀ ਦੇ ਮਾਮਲੇ ਨੂੰ ਹੱਲ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚਾਰ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਅੱਜ ਜਿਣਸ ਦੀ ਸਿੱਧੀ ਅਦਾਇਗੀ ਦੇ ਮੁੱਦੇ ’ਤੇ ਕੇਂਦਰੀ ਖੁਰਾਕ ਮੰਤਰੀ ਪਿਊਸ਼ ਗੋਇਲ ਨਾਲ ਵਿਚਾਰ-ਚਰਚਾ ਕਰੇਗੀ। ਮੁੱਖ ਮੰਤਰੀ ਨੇ ਆੜ੍ਹਤੀਆਂ ਨਾਲ ਮੀਟਿੰਗ ਤੋਂ ਬਾਅਦ ਮੁੜ ਕਿਹਾ ਕਿ

Read More
India Punjab

ਮਾਸਕ ਹੈ ਸੁਰੱਖਿਆ ਕਵਚ, ਕਾਰ ਵਿੱਚ ਇਕੱਲੇ ਡਰਾਇਵਰ ਨੂੰ ਵੀ ਮਾਸਕ ਪਾਉਣਾ ਲਾਜ਼ਮੀ : ਦਿੱਲੀ ਹਾਈਕੋਰਟ

ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਦਿੱਲੀ ਹਾਈ ਕੋਰਟ ਨੇ ਕੋਰੋਨਾ ਵਾਇਰਸ ਦੀ ਵਧ ਰਹੀ ਲਾਗ ‘ਤੇ ਇਕ ਮਹੱਤਵਪੂਰਨ ਟਿੱਪਣੀ ਕਰਦਿਆਂ ਕਿਹਾ ਹੈ ਕਿ ਜੇ ਕੋਈ ਵਿਅਕਤੀ ਇਕੱਲਾ ਵਾਹਨ ਚਲਾ ਰਿਹਾ ਹੈ ਤਾਂ ਉਸ ਲਈ ਵੀ ਮਾਸਕ ਪਹਿਨਣਾ ਜ਼ਰੂਰੀ ਹੈ। ਹਾਈਕੋਰਟ ਨੇ ਕਿਹਾ ਕਿ ਇਹ ਸੁਰੱਖਿਆ ਕਵਚ ਦੇ ਰੂਪ ਵਿੱਚ ਕੰਮ ਕਰਦਾ ਹੈ। ਜ਼ਿਕਰਯੋਗ ਹੈ

Read More
Punjab

ਪੰਜਾਬੀ ਯੂਨੀਵਰਸਿਟੀ ਨੇ ਪ੍ਰੀਖਿਆ ਫਾਰਮ ਅਤੇ ਫੀਸ ਭਰਨ ਦੀ ਤਾਰੀਖ ਵਧਾਈ

‘ਦ ਖਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਪੰਜਾਬੀ ਯੂਨੀਵਰਸਿਟੀ ਨੇ ਰੈਗੂਲਰ, ਪ੍ਰਾਈਵੇਟ ਅਤੇ ਰੀ-ਅਪੀਅਰ ਵਾਲੇ ਵਿਦਿਆਰਥੀਆਂ ਲਈ ਮਈ 2021 ਦੇ ਸੈਸ਼ਨ ਲਈ ਪ੍ਰੀਖਿਆ ਫਾਰਮ ਅਤੇ ਪ੍ਰੀਖਿਆ ਫੀਸ ਭਰਨ ਦੀ ਆਖਰੀ ਮਿਤੀ ਹੁਣ 15 ਅਪ੍ਰੈਲ ਤੱਕ ਵਧਾ ਦਿੱਤੀ ਹੈ। ਜ਼ਿਕਰਯੋਗ ਹੈ ਕਿ ਪਹਿਲਾਂ ਫਾਰਮ ਭਰਮ ਦੀ ਆਖਰੀ ਤਰੀਕ 31 ਮਾਰਚ ਤੈਅ ਕੀਤੀ ਗਈ ਸੀ। ਯੂਨੀਵਰਸਿਟੀ ਵੱਲੋਂ ਸੰਬੰਧਿਤ

Read More
Punjab

ਸ਼੍ਰੀ ਦਰਬਾਰ ਸਾਹਿਬ ਮੱਥਾ ਟੇਕ ਕੇ ਅਦਾਕਾਰ ਸੋਨੂੰ ਸੂਦ ਨੇ ਟੀਕਾਕਰਨ ਬਾਰੇ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ

‘ਦ ਖਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਬਾਲੀਵੁੱਡ ਫਿਲਮ ਅਭਿਨੇਤਾ ਸੋਨੂੰ ਸੂਦ ਨੇ ਅੱਜ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਹੈ। ਇਸ ਮੌਕੇ ਉਨ੍ਹਾਂ ਵੱਲੋਂ ਕਰੋਨਾ ਤੋਂ ਮੁਕਤੀ ਦੀ ਅਰਦਾਸ ਵੀ ਕੀਤੀ ਗਈ। ਸੋਨੂੰ ਸੂਦ ਨੇ ਲੋਕਾਂ ਨੂੰ ਮਾਸਕ ਪਾ ਕੇ ਰੱਖਣ, ਸੈਨੇਟਾਈਜ਼ ਦੀ ਵਰਤੋਂ ਕਰਨ ਅਤੇ ਦੋ ਗਜ਼ ਦੀ ਦੂਰੀ ਸਣੇ ਟੀਕਾਕਰਨ ਕਰਵਾਉਣ ਦੀ

Read More
Punjab

BREAKING NEWS-ਪੰਜਾਬ ਸਰਕਾਰ ਨੇ ਵਧਾਈ ਹੋਰ ਸਖ਼ਤੀ, 30 ਅਪ੍ਰੈਲ ਤੱਕ ਵਿੱਦਿਅਕ ਸੰਸਥਾਵਾਂ ਬੰਦ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਪੰਜਾਬ ਵਿੱਚ ਵਧ ਰਹੇ ਕੋਰੋਨਾ ਦੇ ਮਾਮਲਿਆਂ ਨੂੰ ਗੰਭੀਰਤਾਂ ਨਾਲ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਬੰਦੀਆਂ ਦੇ ਨਵੇਂ ਹੁਕਮ ਜਾਰੀ ਕੀਤੇ ਹਨ। ਪੰਜਾਬ ਸਰਕਾਰ ਨੇ ਸੂਬੇ ਵਿੱਚ ਸਕੂਲ ਤੇ ਕਾਲਜਾਂ ਨੂੰ 30 ਅਪ੍ਰੈਲ ਤੱਕ ਬੰਦ ਕਰਨ ਦਾ ਹੁਕਮ ਦਿੱਤਾ ਹੈ। ਇਸ ਤੋਂ ਇਲਾਵਾ ਲੋਕਾਂ ਦੇ

Read More
Punjab

ਹੁਣ ਸੂਚੀਬੱਧ ਹੋਣਗੇ ਵੈੱਬ ਨਿਊਜ਼ ਚੈਨਲ, ਪੰਜਾਬ ਸਰਕਾਰ ਨੇ ਨੋਟੀਫਾਈ ਕੀਤੀ ਪਾਲਿਸੀ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਪੰਜਾਬ ਸਰਕਾਰ ਨੇ ਨਿਊਜ਼ ਵੈੱਬ ਚੈਨਲਾਂ ਨੂੰ ਸੂਚੀਬੱਧ ਕਰਨ ਲਈ ‘ਦ ਪੰਜਾਬ ਨਿਊਜ਼ ਵੈੱਬ ਚੈਨਲ ਪਾਲਿਸੀ, 2021’ ਨੂੰ ਨੋਟੀਫਾਈ ਕਰ ਦਿੱਤਾ ਹੈ। ਇਹ ਜਾਣਕਾਰੀ ਦਿੰਦਿਆਂ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ ਅਤੇ ਯੂਟਿਊਬ ’ਤੇ ਚੱਲ ਰਹੇ ਨਿਊਜ਼ ਚੈਨਲਾਂ ਨੂੰ ਇਸ ਨੀਤੀ ਤਹਿਤ ਕਵਰ ਕੀਤਾ ਜਾਵੇਗਾ। ਨੀਤੀ

Read More
Punjab

10 ਕਰੋੜ ਰੁਪਏ ਦੀ ਲਾਗਤ ਨਾਲ ਦਰਬਾਰ ਸਾਹਿਬ ਵਿੱਚ ਰਾਮਗੜ੍ਹੀਆ ਬੁੰਗੇ ਦੀ ਮੁਰੰਮਤ ਤੇ ਨਵੀਨੀਕਰਨ ਦਾ ਕੰਮ ਸ਼ੁਰੂ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਸ਼੍ਰੋਮਣੀ ਕਮੇਟੀ ਨੇ ਦਰਬਾਰ ਸਾਹਿਬ ਵਿਚ ਸਥਾਪਤ ਇਤਿਹਾਸਕ ਬੁੰਗਾ ਰਾਮਗੜ੍ਹੀਆ ਦੀ ਸਾਂਭ ਸੰਭਾਲ, ਮੁਰੰਮਤ ਕਾਰਜ ਅਤੇ ਨਵੀਨੀਕਰਨ ਲਈ ਕਾਰਜ ਅਰੰਭ ਕਰ ਦਿੱਤਾ ਹੈ। ਦੋ ਦਹਾਕੇ ਪਹਿਲਾਂ ਇਸ ਦੀ ਸਾਂਭ ਸੰਭਾਲ ਦਾ ਸ਼ੁਰੂ ਕੀਤਾ ਗਿਆ ਕਾਰਜ ਰੁਕਿਆ ਹੋਇਆ ਸੀ। ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਦੀ ਬੀਬੀ ਜਗੀਰ ਕੌਰ ਸਮੇਤ ਹੋਰ ਧਾਰਮਿਕ ਸ਼ਖਸੀਅਤਾਂ

Read More
Others

ਬ੍ਰਹਮਪੁਰਾ ਤੇ ਢੀਂਡਸਾ ਧੜਿਆਂ ਦੀਆਂ ਤੰਦਾਂ ਜੁੜਨ ਦੀ ਸੰਭਾਵਨਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਵੱਲੋਂ ਬਣਾਈ ਗਈ ਤਿੰਨ ਮੈਂਬਰੀ ਏਕਤਾ ਕਮੇਟੀ ਦੀ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੈਟਿਕ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਤੇ ਪਰਮਿੰਦਰ ਸਿੰਘ ਢੀਂਡਸਾ ਨਾਲ ਮੀਟਿੰਗ ਹੋਈ ਹੈ। ਇਸ ਮੀਟਿੰਗ ਤੋਂ ਬਾਅਕ ਇਨ੍ਹਾਂ ਦੋਵਾਂ ਦਰਮਿਆਨ ਏਕਾ ਹੋਣ ਦੀ ਸੰਭਾਵਨਾ ਦੇ ਅੰਦਾਜ਼ੇ ਲੱਗ ਰਹੇ ਹਨ।   ਜਾਣਕਾਰੀ ਅਨੁਸਾਰ ਇਸ

Read More
Punjab

ਕੋਰੋਨਾ ਨਾਲ ਕਿਸਾਨਾਂ ਨੂੰ ਕੁੱਝ ਨਹੀਂ ਹੋਣਾ, ਸਗੋਂ ਸਰਕਾਰ ਦੀਆਂ ਨੀਤੀਆਂ ਨਾਲ ਜ਼ਰੂਰ ਦੇਸ਼ ਉੱਜੜੇਗਾ : ਪੰਧੇਰ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਨ ਨੇ ਕਿਹਾ ਕਿ ਕੇਂਦਰੀ ਸਿਹਤ ਮੰਤਰੀ ਹਰਸ਼ਵਰਧਨ ਨੇ ਕਿਹਾ ਹੈ ਕਿ ਪੰਜਾਬ ਵਿੱਚ ਕਿਸਾਨ ਰੋਸ ਰੈਲੀਆਂ ਕਰ ਰਹੇ ਹਨ ਤੇ ਕਿਸਾਨਾਂ ਦੇ ਵੱਡੇ ਇਕੱਠਾ ਕਾਰਨ ਕੋਰੋਨਾ 80 ਫੀਸਦ ਵਧਿਆ ਹੈ। ਪੰਧੇਰ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਤੇ

Read More
Punjab

ਮਾਨਸਾ ਵਿੱਚ ਵਿੱਦਿਅਕ ਅਦਾਰੇ ਖੋਲ੍ਹਣ ਦੀ ਮੰਗ ਨੂੰ ਲੈ ਕੇ ਸੜਕਾਂ ‘ਤੇ ਉੱਤਰੀਆਂ ਕਿਸਾਨ ਜਥੇਬੰਦੀਆਂ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਕੋਰੋਨਾ ਦੇ ਵਧ ਰਹੇ ਮਾਮਲਿਆਂ ਦੇ ਵਿੱਦਿਅਕ ਅਦਾਰੇ ਬੰਦ ਕਰਨ ਦੇ ਸੂਬਾ ਸਰਕਾਰ ਦੇ ਫ਼ੈਸਲੇ ਦੇ ਖ਼ਿਲਾਫ਼ ਪੰਜਾਬ ਕਿਸਾਨ ਯੂਨੀਅਨ ਦੇ ਯੂਥ ਵਿੰਗ ਨੇ ਰੋਸ ਮਾਨਸਾ ਸ਼ਹਿਰ ਵਿੱਚ ਰੋਸ ਮਾਰਚ ਕੀਤਾ ਗਿਆ। ਇਸ ਦੌਰਾਨ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖਿਲਾਫ ਵੀ ਨਾਰੇਬਾਜ਼ੀ ਕੀਤੀ ਗਈ। ਯੂਥ ਵਿੰਗ ਦੇ ਸੁਖਦੀਪ ਸੁੱਖੀ ਨੇ

Read More