ਅਮਰੀਕਾ ‘ਚ ਭਾਰਤੀ ਮੂਲ ਦੇ ਦੋ ਵਿਦਿਆਰਥੀਆਂ ਝੀਲ ‘ਚ ਡੁੱਬਣ ਨਾਲ ਮੌਤ, ਦੂਜਾ ਦੋਸਤ ਗਿਆ ਸੀ ਬਚਾਉਣ..
ਅਮਰੀਕਾ ਦੇ ਮਿਸੂਰੀ ਸੂਬੇ ਦੀ ਸੇਂਟ ਲੁਈਸ ਯੂਨੀਵਰਸਿਟੀ ਵਿੱਚ ਸਿਹਤ ਵਿਗਿਆਨ ਵਿੱਚ ਮਾਸਟਰ ਦੀ ਪੜ੍ਹਾਈ ਕਰ ਰਹੇ ਤੇਲੰਗਾਨਾ ਦੇ ਦੋ ਵਿਦਿਆਰਥੀ ਓਜ਼ਾਰਕ ਝੀਲ ਵਿੱਚ ਡੁੱਬ ਗਏ।
ਅਮਰੀਕਾ ਦੇ ਮਿਸੂਰੀ ਸੂਬੇ ਦੀ ਸੇਂਟ ਲੁਈਸ ਯੂਨੀਵਰਸਿਟੀ ਵਿੱਚ ਸਿਹਤ ਵਿਗਿਆਨ ਵਿੱਚ ਮਾਸਟਰ ਦੀ ਪੜ੍ਹਾਈ ਕਰ ਰਹੇ ਤੇਲੰਗਾਨਾ ਦੇ ਦੋ ਵਿਦਿਆਰਥੀ ਓਜ਼ਾਰਕ ਝੀਲ ਵਿੱਚ ਡੁੱਬ ਗਏ।
ਦਿੱਲੀ : ਕੈਨੇਡਾ ਨੇ ਆਪਣੀ ਨਵੀਂ ਹਿੰਦ-ਪ੍ਰਸ਼ਾਂਤ ਰਣਨੀਤੀ ਦਾ ਐਲਾਨ ਕਰ ਦਿੱਤਾ ਹੈ ਤੇ ਉਸ ਵਿੱਚ ਭਾਰਤ ਦੀ ਭੂਮਿਕਾ ਬਾਰੇ ਵੱਡੀ ਟਿੱਪਣੀ ਕੀਤੀ ਹੈ । ਕੈਨੇਡਾ ਨੇ ਭਾਰਤ ਨੂੰ ਇਸ ਵਿੱਚ ਆਪਣਾ ਮਹੱਤਵਪੂਰਨ ਭਾਈਵਾਲ ਕਰਾਰ ਦਿੱਤਾ ਹੈ। ਇਸ ’ਚ ਜ਼ਿਆਦਾਤਰ ਧਿਆਨ ਵਪਾਰ ਤੇ ਆਵਾਸ ’ਤੇ ਕੇਂਦਰਿਤ ਕੀਤਾ ਗਿਆ ਹੈ। ਇਸ ਲਈ ਅਪਣਾਈ ਗਈ ਰਣਨੀਤੀ ਦੇ
ਨੋਇਡਾ : ਦਿੱਲੀ ਦੇ ਨਾਲ ਲੱਗਦੇ ਨੋਇਡਾ ਵਿੱਚ ਇੱਕ ਸ਼ਰਾਬੀ ਡਰਾਈਵਰ ਨੇ ਕਾਰ ਨਾਲ ਤਿੰਨ ਔਰਤਾੰ ਨੂੰ ਦਰੜ ਦਿੱਤਾ। ਹਾਦਸੇ ‘ਚ ਇਕ ਭੈਣ ਦੀ ਮੌਤ ਹੋ ਗਈ, ਜਦਕਿ ਦੋ ਜ਼ਖਮੀ ਹੋ ਗਏ। ਘਟਨਾ ਤੋਂ ਬਾਅਦ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਹਾਲਾਂਕਿ ਬਾਅਦ ‘ਚ ਪੁਲਿਸ ਨੇ ਮੁਲਜ਼ਮ ਨੂੰ ਹਿਰਾਸਤ ‘ਚ ਲੈ ਲਿਆ। ਜਾਣਕਾਰੀ ਮੁਤਾਬਕ ਮਾਂ
ਦਿੱਲੀ : ਐਨਆਈਏ ਨੇ ਵੱਡੀ ਕਾਰਵਾਈ ਕਰਦਿਆਂ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਟਿਕਾਣਿਆਂ ‘ਤੇ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਕੁਝ ਦਿਨ ਪਹਿਲਾਂ ਹੀ ਐਨਆਈਏ ਲਾਰੈਂਸ ਬਿਸ਼ਨੋਈ ਨੂੰ ਪੰਜਾਬ ਤੋਂ ਦਿੱਲੀ ਲੈ ਕੇ ਗਈ ਹੈ। ਲਾਰੈਂਸ ਤੋਂ ਪੁੱਛਗਿੱਛ ਤੋਂ ਬਾਅਦ ਹੀ ਇਹ ਕਾਰਵਾਈ ਕੀਤੀ ਜਾ ਰਹੀ ਹੈ । ਕਈ ਨਿਜ਼ੀ ਚੈਨਲਾਂ ਤੇ ਵੀ ਆਪਣੇ ਭਰੋਸੇਯੋਗ ਸੂਤਰਾਂ ਦੇ
ਜਲੰਧਰ ਵਿੱਚ ਬਿਊਟੀਸ਼ਨ ਨੇ ਨੌਕਰੀ ਦਾ ਝਾਂਸਾ ਦੇ ਕੇ ਜਬਰ ਜਨਾਹ ਦਾ ਇਲਜ਼ਾਮ ਲਗਾਇਆ ਹੈ
ਪੁਲਿਸ ਨੂੰ ਸ਼ਰਦਾ ਦੀ ਅੰਗੂਠੀ ਅਤੇ ਹਥਿਆਰ ਵੀ ਮਿਲ ਗਿਆ ਜਿਸ ਨਾਲ ਆਫਤਾਬ ਨੇ ਸ਼ਰਦਾ ਦਾ ਕਤਲ ਕੀਤਾ ਸੀ
ਸਿੱਖ ਤਾਲਮੇਲ ਕਮੇਟੀ ਨੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ 'ਤੇ ਗਜੇਟੇਡ ਛੁੱਟੀ ਹੋਣ 'ਤੇ ਸਕੂਲ ਬੰਦ ਕਰਵਾਇਆ
ਜਲੰਧਰ : ਪੰਜਾਬ ਵਿੱਚ ਵਿਦੇਸ਼ ਵੱਲ ਨੂੰ ਲੱਗੀ ਹੋਈ ਅੰਨੀ ਦੌੜ ਵਿੱਚ ਧੜਾਧੜ ਲੋਕ ਸ਼ਾਮਲ ਹੋ ਰਹੇ ਹਨ ਤੇ ਇਸੇ ਚੱਕਰ ਵਿੱਚ ਕਈ ਵਾਰ ਧੋਖਾ ਵੀ ਖਾ ਬੈਠਦੇ ਹਨ। ਲੋਕਾਂ ਨੂੰ ਲੁੱਟਣ ਵਾਲੇ ਏਜੰਟ ਪੰਜਾਬ ਵਿੱਚ ਥਾਂ ਥਾਂ ‘ਤੇ ਬੈਠੇ ਹੋਏ ਹਨ ਤੇ ਹੁਣ ਇਹਨਾਂ ਵਿੱਚ ਕਲਾਕਾਰਾਂ ਦੇ ਨਾਮ ਵੀ ਸ਼ਾਮਲ ਹੋ ਗਏ ਹਨ। ਪ੍ਰਸਿਧ
ਜੇਲ੍ਹ ਵਿੱਚ ਚੰਗਾ ਚਾਲ ਚਲਣ ਹੋਣ ਦੀ ਵਜ੍ਹਾ ਕਰਕੇ ਨਵਜੋਤ ਸਿੰਘ ਸਿੱਧੂ ਦੀ ਸਜ਼ਾ ਘੱਟ ਹੋ ਸਕਦੀ ਹੈ
ਹੋਸ਼ ਆਉਣ ਤੋਂ ਬਾਅਦ ਹੀ ਸ਼ਖ਼ਸ ਨੇ ਪਤਨੀ ਨੂੰ ਪ੍ਰਪੋਜ਼ ਕਰ ਦਿੱਤਾ