Punjab

ਸਿੱਧੂ ਦੇ ਸਲਾਹਕਾਰਾਂ ਦੀ ਹੋ ਸਕਦੀ ਛੁੱਟੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਦੋ ਸਲਾਹਕਾਰ ਪਿਆਰੇ ਲਾਲ ਗਰਗ ਅਤੇ ਮਾਲਵਿੰਦਰ ਸਿੰਘ ਜੰਮੂ -ਕਸ਼ਮੀਰ ਬਾਰੇ ਦਿੱਤੇ ਵਿਵਾਦਤ ਬਿਆਨ ਕਾਰਨ ਲਗਾਤਾਰ ਸੁਰਖੀਆ ਵਿੱਚ ਹਨ। ਕਾਂਗਰਸ ਦੇ ਪੰਜਾਬ ਇੰਚਾਰਜ ਹਰੀਸ਼ ਰਾਵਤ ਨੇ ਕਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰਾਂ ਦੀ ਨਿਯੁਕਤੀ ਪਾਰਟੀ ਵੱਲੋਂ ਨਹੀਂ ਕੀਤੀ

Read More
India Punjab

ਕਰੋਨਾ ਟੀਕਾਕਰਨ ਲਈ ਗੰਭੀਰ ਬਿਮਾਰ ਬੱਚਿਆਂ ਦੀ ਤਿਆਰ ਹੋਵੇਗੀ ਲਿਸਟ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤ ਵਿੱਚ ਡੀਐੱਨਏ ਵੈਕਸੀਨ Zycov-D ਨੂੰ ਭਾਰਤ ਵਿੱਚ ਮਨਜ਼ੂਰੀ ਮਿਲ ਗਈ ਹੈ। ਇਹ ਵੈਕਸੀਨ ਅਕਤੂਬਰ ਤੋਂ ਬੱਚਿਆਂ ਨੂੰ ਲੱਗਣੀ ਸ਼ੁਰੂ ਹੋ ਜਾਵੇਗੀ। ਦੂਜੇ ਪਾਸੇ ਕੋਰੋਨਾ ਦੀ ਤੀਜੀ ਲਹਿਰ ਦਾ ਡਰ ਵਧਣ ਲੱਗਾ ਹੈ ਅਤੇ ਸਰਕਾਰ ਇਸ ਦੇ ਟਾਕਰੇ ਲਈ ਤਿਆਰੀ ਕਰ ਰਹੀ ਹੈ। ਜਿਸ ਦੇ ਸਿੱਟੇ ਵਜੋਂ ਬੱਚਿਆਂ ਲਈ

Read More
Punjab

ਅਕਸ਼ੈ ਕੁਮਾਰ ਆਏ ਕਿਸਾਨਾਂ ਦੇ ਨਿਸ਼ਾਨੇ ‘ਤੇ

‘ਦ ਖ਼ਾਲਸ ਬਿਊਰੋ :- ਅਦਾਕਾਰ ਅਕਸ਼ੈ ਕੁਮਾਰ ਹੁਣ ਕਿਸਾਨਾਂ ਦੇ ਗੁੱਸੇ ਦੇ ਸ਼ਿਕਾਰ ਹੋਣ ਲੱਗੇ ਹਨ। ਕਿਸਾਨਾਂ ਨੂੰ ਉਨ੍ਹਾਂ ਦੀ ਨਵੀਂ ਬਣੀ ਫ਼ਿਲਮ ‘ਬੈੱਲਬਾਟਮ’ ‘ਤੇ ਇਤਰਾਜ਼ ਹੈ। ਇਸੇ ਕਰਕੇ ਫ਼ਿਲਮ ‘ਬੈਲ ਬੌਟਮ’ ਨੂੰ ਪੰਜਾਬ ਦੇ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈਣ ਲੱਗਾ ਹੈ। ਪੰਜਾਬ ਦੇ ਕਈ ਸ਼ਹਿਰਾਂ ਤੋਂ ਬਾਅਦ ਜ਼ੀਰਕਪੁਰ ਦੇ ਢਿੱਲੋਂ ਪਲਾਜ਼ਾ ਸਥਿਤ

Read More
Punjab

ਮੰਤਰੀ ਮੰਡਲ ਦੀ ਮੀਟਿੰਗ ਅੱਜ

‘ਦ ਖ਼ਾਲਸ ਬਿਊਰੋ :- ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ ਬਾਅਦ ਦੁਪਹਿਰ ਸੱਦੀ ਗਈ ਹੈ। ਮੀਟਿੰਗ ਦੀ ਪ੍ਰਧਾਨਗੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰਨਗੇ। ਮੀਟਿੰਗ ਵਿੱਚ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਨੂੰ ਪ੍ਰਵਾਨਗੀ ਦੇਣ ਤੋਂ ਬਿਨਾਂ ਅਸੈਂਬਲੀ ਵਿੱਚ ਪੇਸ਼ ਕੀਤੇ ਜਾਣ ਵਾਲੇ ਬਿੱਲਾਂ ‘ਤੇ ਚਰਚਾ ਹੋਵੇਗੀ।

Read More
Punjab

ਭਗਵੰਤ ਮਾਨ ਸੀ.ਐੱਮ. ਜਾਂ ਕੋਈ ਵੀ ਨਹੀਂ, ‘ਆਪ’ ਵਰਕਰਾਂ ਦੀ ਕੇਜਰੀਵਾਲ ਨੂੰ ਦੋ-ਟੁੱਕ

‘ਦ ਖ਼ਾਲਸ ਬਿਊਰੋ :- ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਦੌਰੇ ‘ਤੇ ਪਹੁੰਚ ਰਹੇ ਹਨ। ਦੌਰੇ ਦਾ ਮੁੱਖ ਕਾਰਨ ਗੁਰਦਾਸਪੁਰ ਦੇ ਪਿੰਡ ਸੇਖਵਾਂ ਵਿੱਚ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਨਾਲ ਮਿਲਣੀ ਹੈ। ਚਰਚਾ ਕਾਫ਼ੀ ਗਰਮ ਹੈ ਕਿ ਸੇਵਾ ਸਿੰਘ ਸੇਖਵਾਂ ਨੂੰ ਆਮ ਆਦਮੀ ਪਾਰਟੀ ‘ਚ ਸ਼ਾਮਿਲ

Read More
India

‘ਆਪ’ ਦਾ ਮੁਲਾਜ਼ਮਾਂ ਨੂੰ ਲਾਲਚ, ਕੈਪਟਨ ਸਰਕਾਰ ਦੀ ਕਮਜ਼ੋਰੀ ਨੂੰ ਬਣਾਇਆ ਹਥਿਆਰ

ਆਮ ਆਦਮੀ ਪਾਰਟੀ ਨੇ 2022 ਵਿੱਚ ਆਪਣੀ ਸਰਕਾਰ ਆਉਣ ‘ਤੇ ਮੁਲਾਜ਼ਮਾਂ ਦੀ ਬੰਦ ਪੈਨਸ਼ਨ ਨੂੰ ਬਹਾਲ ਕਰਨ ਦਾ ਐਲਾਨ ਕੀਤਾ ਹੈ। ‘ਆਪ’ ਲੀਡਰ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੀ ਪੈਨਸ਼ਨ ਬੰਦ ਕਰਕੇ ਮੁਲਾਜ਼ਮਾਂ ਦੇ ਨਾਲ ਧੱਕਾ ਕੀਤਾ ਸੀ। ਇਸ ਲਈ ਅਸੀਂ ਦਿੱਲੀ ਵਿੱਚ ਕੇਜਰੀਵਾਲ ਦੀ ਅਗਵਾਈ ਵਿੱਚ ਇਹ ਮਤਾ ਪਾਸ ਕਰ ਚੁੱਕੇ

Read More
India Punjab

ਕਿਸਾਨ ਅੰਦੋਲਨ ਅੱਜ ਕਰੇਗਾ 9 ਮਹੀਨੇ ਪੂਰੇ, ਸਿੰਘੂ ਬਾਰਡਰ ਉੱਤੇ ਆਲ ਇੰਡੀਆ ਕਨਵੈਨਸ਼ਨ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਕੱਲ੍ਹ 26 ਅਗਸਤ 2021 ਨੂੰ ਖੇਤੀ ਕਾਨੂੰਨਾਂ ਦੇ ਖਿਲਾਫ ਵਿੰਢਿਆ ਇਤਿਹਾਸਕ ਕਿਸਾਨ ਅੰਦੋਲਨ 9 ਮਹੀਨਿਆਂ ਦਾ ਲੰਬਾ ਸਮਾਂ ਪਾਰ ਕਰ ਰਿਹਾ ਹੈ। ਇਹ ਦਰਸਾਉਂਦਾ ਹੈ ਕਿ ਸ਼ਾਂਤਮਈ ਵਿਰੋਧ ਪ੍ਰਦਰਸ਼ਨਾਂ ਦੇ ਨਾਲ ਜਿਸ ਵਿੱਚ ਲੱਖਾਂ ਕਿਸਾਨ ਅਤੇ ਉਨ੍ਹਾਂ ਦੇ ਸਮਰਥਕ ਦਿੱਲੀ ਦੀਆਂ ਸਰਹੱਦਾਂ ਤੇ ਸ਼ਾਮਲ ਹੋਏ, ਇਹ ਇਕ ਬੇਮਿਸਾਲ ਅੰਦੋਲਨ ਹੋ

Read More
India Punjab

ਹਰਿਆਣਾ ਪੁਲਿਸ ਦੀ ਨਵੀਂ ਚਾਲ ਤੋਂ ਚੜੂਨੀ ਨੇ ਕੀਤਾ ਸਾਵਧਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਦੇ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਕਿਸਾਨੀ ਅੰਦੋਲਨ ਦੌਰਾਨ ਹਰਿਆਣਾ ਦੇ ਅੰਦਰ ਹਾਲੇ ਤੱਕ 136 ਮੁਕੱਦਮੇ ਦਰਜ ਹੋ ਚੁੱਕੇ ਹਨ, ਜਿਨ੍ਹਾਂ ਵਿੱਚੋਂ 37 ਹਜ਼ਾਰ 650 ਲੋਕ ਸ਼ਾਮਿਲ ਹਨ, ਜਿਨ੍ਹਾਂ ‘ਤੇ ਮੁਕੱਦਮੇ ਦਰਜ ਹੋ ਚੁੱਕੇ ਹਨ। ਹੁਣ ਹਰਿਆਣਾ ਦੀ ਪੁਲਿਸ ਨੇ ਕਿਸਾਨਾਂ ਨੂੰ ਨੋਟਿਸ ਭੇਜਣੇ ਸ਼ੁਰੂ

Read More
India

DSGMC Elections Result : ਵੇਖੋ ! ਕਿਸਨੂੰ ਕਿੰਨੀ ਪਈ ਵੋਟ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਚੋਣਾਂ ਦੇ ਨਤੀਜੇ ਐਲਾਨੇ ਗਏ ਹਨ। DSGMC ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਜਿੱਤ ਹਾਸਿਲ ਕਰ ਲਈ ਹੈ। ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ 27 ਸੀਟਾਂ, ਹਰਵਿੰਦਰ ਸਿੰਘ ਸਰਨਾ ਨੇ 15, ਮਨਜੀਤ ਸਿੰਘ ਜੀਕੇ ਨੇ 3 ਅਤੇ ਪੰਥਕ ਅਕਾਲੀ ਲਹਿਰ ਨੇ 1 ਸੀਟ

Read More
India Punjab

ਸੁਖਬੀਰ ਬਾਦਲ ਨੇ ਸਿਰਸਾ ਨੂੰ ਦਿੱਤਾ ‘ਹੌਂਸਲਾ’

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਮਨਜਿੰਦਰ ਸਿੰਘ ਸਿਰਸਾ ਅਤੇ ਸੁਖਬੀਰ ਬਾਦਲ ਨੇ ਦਿੱਲੀ ਵਿੱਚ ਪ੍ਰੈੱਸ ਕਾਨਫਰੰਸ ਕੀਤੀ। ਸਿਰਸਾ ਨੇ ਕਿਹਾ ਕਿ ਸਿੱਖ ਕੌਮ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਨੂੰ ਫਤਵਾ ਦਿੱਤਾ ਹੈ। ਦਿੱਲੀ ਦੇ ਲੋਕਾਂ ਦੀ ਬਹੁਤ ਵੱਡੀ ਜਿੱਤ ਹੈ। ਸੁਖਬੀਰ ਬਾਦਲ ਨੇ ਵੀ ਦਿੱਲੀ ਦੀ ਸੰਗਤ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ

Read More