ਕਿਸਾਨਾਂ ਦੇ ਦਿੱਲੀ ਪ੍ਰਦਰਸ਼ਨ ਤੋਂ ਪਹਿਲਾਂ ਕਿਸਾਨ ਆਗੂ ਰਾਕੇਸ਼ ਟਿਕੈਤ ਖਿਲਾਫ਼ ਪੁਲਿਸ ਦਾ ਵੱਡਾ ਐਕਸ਼ਨ !
22 ਅਗਸਤ ਨੂੰ ਦਿੱਲੀ ਦੇ ਜੰਤਰ-ਮੰਤਰ ਵਿੱਚ ਕਿਸਾਨਾਂ ਦਾ ਪ੍ਰਦਰਸ਼ਨ ਹੋਣਾ ਹੈ ‘ਦ ਖ਼ਾਲਸ ਬਿਊਰੋ : ਦਿੱਲੀ ਦੇ ਜੰਤਰ-ਮੰਤਰ ‘ਤੇ SKM ਵੱਲੋਂ ਬੇਰੁਜ਼ਗਾਰੀ ਅਤੇ ਕਿਸਾਨੀ ਮੁੱਦਿਆਂ ਨੂੰ ਲੈਕੇ ਸੋਮਵਾਰ ਨੂੰ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੋਇਆ ਹੈ। ਇਸੇ ਪ੍ਰਦਰਸ਼ਨ ਵਿੱਚ ਹਿੱਸਾ ਲੈਣ ਦੇ ਲਈ ਕਿਸਾਨ ਆਗੂ ਰਾਕੇਸ਼ ਟਿਕੈਤ ਦਿੱਲੀ ਪਹੁੰਚੇ ਪਰ ਗਾਜ਼ੀਪੁਰ ਬਾਰਡਰ ਤੋਂ ਹੀ