ਮੂਸੇਵਾਲਾ ਦੇ ਨਾਂ ‘ਤੇ ਕਮਾ ਰਹੇ ਸੀ ਪੈਸੇ , ਸਿੱਧੂ ਦੀ ਫੋਟੋ ਲਗਾ ਕੇ ਬਣਾ ਰਹੇ ਸਨ ਕੁਝ ਅਜਿਹਾ , ਪੁਲਿਸ ਨੇ ਕੀਤੀ ਕਾਰਵਾਈ
ਗਰਗ ਫੂਡ ਇੰਡਸਟਰੀਜ਼, ਜੋ ਖਾਣ-ਪੀਣ ਦੀਆਂ ਵਸਤੂਆਂ ਦਾ ਨਿਰਮਾਣ ਕਰਦੀ ਹੈ, ਦੇ ਮਾਲਕ ਵੱਲੋਂ ਪਰਿਵਾਰ ਦੀ ਮਨਜ਼ੂਰੀ ਤੋਂ ਬਿਨਾਂ ਫੈਕਟਰੀ ਵਿੱਚ ਬਣੇ ਚਿਪਸ ਦੇ ਰੈਪਰਾਂ ’ਤੇ ਮੂਸੇਵਾਲਾ ਦੀ ਫੋਟੋ ਅਤੇ ਨਾਮ ਦੀ ਵਰਤੋਂ ਕੀਤੀ ਜਾ ਰਹੀ ਸੀ।
