Punjab

ਮੈਰਾਥਨ ਦੌੜ ‘ਚ ਵਿਗੜੀ ਫ਼ੌਜੀਆਂ ਦੀ ਸਿਹਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪਠਾਨਕੋਟ ਵਿੱਚ ਮੈਰਾਥਨ ਵਿੱਚ ਹਿੱਸਾ ਲੈਣ ਵਾਲੇ ਇੱਕ ਫ਼ੌਜੀ ਦੀ ਮੌਤ ਹੋ ਗਈ ਹੈ। ਗਰਮੀ ਅਤੇ ਹੁੰਮਸ ਦੀ ਵਜ੍ਹਾ ਕਰਕੇ ਫ਼ੌਜੀ ਦੀ ਮੌਤ ਦਾ ਕਾਰਨ ਦੱਸਿਆ ਜਾ ਰਿਹਾ ਹੈ। ਛੇ ਦੇ ਕਰੀਬ ਹੋਰ ਜਵਾਨਾਂ ਦੀ ਹਾਲਤ ਵੀ ਵਿਗੜ ਗਈ ਹੈ। ਇਨ੍ਹਾਂ ਜਵਾਨਾਂ ਦਾ ਮਿਲਿਟਰੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ

Read More
Punjab

ਫ਼ੌਜੀ ਪਰਿਵਾਰ ਨੂੰ ਪਈ ਮਾਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਡਿਊਟੀ ਦੌਰਾਨ ਸ਼ਹੀਦ ਹੋਣ ਵਾਲੇ 16 ਆਰ.ਆਰ/11 ਸਿੱਖ ਦੇ ਸਿਪਾਹੀ ਲਵਪ੍ਰੀਤ ਸਿੰਘ ਦੇ ਪਰਿਵਾਰ ਨੂੰ 50 ਲੱਖ ਰੁਪਏ ਐਕਸ ਗ੍ਰੇਸ਼ੀਆ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਲਵਪ੍ਰੀਤ ਸਿੰਘ 20 ਅਗਸਤ ਨੂੰ ਜੰਮੂ-ਕਸ਼ਮੀਰ ਵਿੱਚ ਸੂਰਨਕੋਟ

Read More
India International Punjab

ਇਸ ਸਨਕੀ ਨੇ ਤਾਂ ਕਬਰ ‘ਚ ਦੱਬੀ ਕੁੜੀ ਵੀ ਨਾ ਬਖਸ਼ੀ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਮਾੜਾ ਜ਼ਿਹਨ ਤੇ ਸਨਕਪੁਣਾ ਇਨਸਾਨ ਤੋਂ ਕੀ ਨਹੀਂ ਕਰਵਾ ਦਿੰਦਾ, ਇਸਦੀ ਤਾਜ਼ਾ ਉਦਾਹਰਣ ਪਾਕਿਸਤਾਨ ਵਿੱਚ ਵਾਪਰੀ ਇਸ ਘਟਨਾ ਤਂ ਮਿਲਦੀ ਹੈ, ਜਿੱਥੇ ਇਕ ਦਰਿੰਦੇ ਨੇ ਕਬਰ ‘ਚ ਦੱਬੀ ਪਈ ਕੁੜੀ ਨੂੰ ਬਾਹਰ ਕੱਢ ਕੇ ਆਪਣੀ ਜਿਣਸੀ ਭੁੱਖ ਪੂਰੀ ਕੀਤੀ।ਇਹ ਮਾਮਲਾ ਸਿੰਧ ਦਾ ਦੱਸਿਆ ਜਾ ਰਿਹਾ ਹੈ।ਇੱਥੇ 13 ਅਗਸਤ ਨੂੰ, ਜਦੋਂ

Read More
Punjab

ਬੀਜੇਪੀ ਦੀ ਕੋਰ ਕਮੇਟੀ ਬੈਠਕ ਨੇ ‘ਪਾਕਿਸਤਾਨ’ ਨੂੰ ਕਿਉਂ ਪਾਈ ਲਾਹਨਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਚੰਡੀਗੜ੍ਹ ਵਿੱਚ ਅੱਜ ਪੰਜਾਬ ਬੀਜੇਪੀ ਦੀ ਕੋਰ ਕਮੇਟੀ ਬੈਠਕ ਹੋਈ। ਪਾਰਟੀ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਇਹ ਬੈਠਕ ਹੋਈ। ਬੈਠਕ ਵਿੱਚ 2022 ਦੀਆਂ ਚੋਣਾਂ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਗਈ। ਬੈਠਕ ਵਿੱਚ ਸੁਰਜੀਤ ਜਿਆਣੀ ਵੀ ਸ਼ਾਮਿਲ ਹੋਏ। ਮੀਟਿੰਗ ਤੋਂ ਬਾਅਦ ਬੀਜੇਪੀ ਲੀਡਰਾਂ ਨੇ ਕਿਹਾ ਕਿ ਬੈਠਕ ਵਿੱਚ

Read More
India Punjab

ਕੱਲ੍ਹ ਦੀ ਮੀਟਿੰਗ ‘ਚ ਜੇ ਸਰਕਾਰ ਨਾ ਮੰਨੀ ਤਾਂ ਮੰਗਲਵਾਰ ਨੂੰ ਕਿਸਾਨ ਲੈਣਗੇ ਵੱਡਾ ਐਕਸ਼ਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਜਲੰਧਰ ਵਿੱਚ ਕਿਸਾਨਾਂ ਵੱਲੋਂ ਕੱਲ੍ਹ ਤੋਂ ਇੱਕ ਨਵਾਂ ਅੰਦੋਲਨ ਸ਼ੁਰੂ ਕੀਤਾ ਗਿਆ ਹੈ। ਇਹ ਅੰਦੋਲਨ ਗੰਨੇ ਦੀ ਸਹੀ ਕੀਮਤ ਤੈਅ ਕਰਨ ਨੂੰ ਲੈ ਕੇ ਹੈ। ਕਿਸਾਨਾਂ ਨੇ ਸਰਕਾਰ ਨੂੰ ਗੰਨੇ ਦੀ ਕੀਮਤ 400 ਰੁਪਏ ਤੈਅ ਕਰਨ ਦੀ ਮੰਗ ਕੀਤੀ ਹੈ। ਕਿਸਾਨਾਂ ਨੇ ਕਿਹਾ ਕਿ ਗੰਨੇ ਦੀ ਕਾਸ਼ਤ ਵਿੱਚ 390

Read More
International

ਜਿਸ ਤੋਂ ਡਰਦਿਆਂ ਅਫਗਾਨਿਸਤਾਨ ਤੋਂ ਭੱਜਣਾ ਪਿਆ, ਉਸੇ ਤਾਲਿਬਾਨ ਦੀ ਬਾਂਹ ਫੜੀ ਅਸ਼ਰਫ ਗਨੀ ਦੇ ਭਰਾ ਨੇ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):-ਅਫਗਾਨਿਸਤਾਨ ‘ਚ ਤਾਲਿਬਾਨ ਦੀ ਧਾੜ ਆਉਣ ਤੋਂ ਬਾਅਦ ਦੇਸ਼ ਤੋਂ ਭੱਜੇ ਸਾਬਕਾ ਰਾਸ਼ਟਰਪਤੀ ਅਸ਼ਰਫ ਗਨੀ ਦੇ ਭਰਾ ਹਸ਼ਮਤ ਗਨੀ ਨੇ ਕਥਿਤ ਤੌਰ ‘ਤੇ ਤਾਲਿਬਾਨ ਨਾਲ ਹੱਥ ਮਿਲਾ ਲਿਆ ਹੈ। ਖਬਰਾਂ ਦੇ ਅਨੁਸਾਰ ਹਸ਼ਮਤ ਗਨੀ ਨੇ ਤਾਲਿਬਾਨ ਨੇਤਾ ਖਲੀਲ-ਉਰ-ਰਹਿਮਾਨ ਅਤੇ ਧਾਰਮਿਕ ਨੇਤਾ ਮੁਫਤੀ ਮਹਿਮੂਦ ਜ਼ਾਕਿਰ ਦੀ ਮੌਜੂਦਗੀ ਵਿੱਚ ਅੱਤਵਾਦੀ ਸਮੂਹ ਨੂੰ ਸਮਰਥਨ

Read More
Punjab

ਜੋਸ਼ੀ ਨੇ ਲੋਕਾਂ ਨੂੰ ਦਿੱਤਾ ‘ਰੱਬ’ ਦਾ ਦਰਜਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਜਪਾ ਪਾਰਟੀ ਤੋਂ ਨਿਕਲਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ ਅਨਿਲ ਜੋਸ਼ੀ ਨੇ ਕਿਹਾ ਕਿ ਅਸੀਂ ਪੰਜਾਬੀ ਹਾਂ ਅਤੇ ਅਸੀਂ ਲੋਕਾਂ ਦੇ ਭਲੇ ਵਾਸਤੇ, ਲੋਕਾਂ ਦੇ ਮੁੱਦਿਆਂ ਨੂੰ ਉਠਾਉਣ ਵਾਸਤੇ ਰਾਜਨੀਤੀ ਕਰਦੇ ਹਾਂ। ਮੈਂ ਸਭ ਤੋਂ ਪਹਿਲਾਂ ਪੰਜਾਬੀ ਹਾਂ ਅਤੇ ਮੈਂ ਹਮੇਸ਼ਾ ਪੰਜਾਬ ਦੀ ਗੱਲ ਕਰਾਂਗਾ। ਮੈਂ

Read More
International

ਕਾਬੁਲ ਪਹੁੰਚਿਆ ਤਾ ਲਿਬਾਨ ਦਾ ਲੀਡਰ ਬਰਾਦਰ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਅਫਗਾਨਿਸਤਾਨ ਵਿੱਚ ਨਵੀਂ ਸਰਕਾਰ ਬਣਾਉਣ ਦੀ ਤਿਆਰੀ ਤੇਜ਼ ਹੋ ਗਈ ਹੈ। ਇਸੇ ਦੇ ਮੱਦੇਨਜ਼ਰ ਤਾਲਿਬਾਨ ਦੇ ਸਹਿ-ਮੋਢੀ ਮੁੱਲਾ ਅਬਦੁਲ ਗਨੀ ਬਰਾਦਰ ਕਾਬੁਲ ਆ ਗਿਆ ਹੈ।ਕਾਬੁਲ ਵਿੱਚ ਬਰਾਦਰ ਹੋਰ ਮੈਂਬਰਾਂ ‘ਤੇ ਲੀਡਰਾਂ ਨਾਲ ਗੱਲ ਕਰੇਗਾ। ਮੀਡੀਆ ਰਿਪੋਰਟਾਂ ਅਨੁਸਾਰ ਮੁੱਲਾ ਗਨੀ ਬਰਾਦਰ ਨੂੰ ਸਾਲ 2010 ਵਿੱਚ ਪਾਕਿਸਤਾਨ ਤੋਂ ਗ੍ਰਿਫਤਾਰ ਕੀਤਾ ਗਿਆ ਸੀ।

Read More
Punjab

ਪਟਵਾਰੀ ਦੀ ਪ੍ਰੀਖਿਆ ਦਾ ਆਇਆ ਨਤੀਜਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪਟਵਾਰੀ, ਜ਼ਿਲ੍ਹਦਾਰ ਅਤੇ ਇਮੀਗ੍ਰੇਸ਼ਨ ਬੁਕਿੰਗ ਕਲਰਕ ਦੀ ਪ੍ਰੀਖਿਆ ਦਾ ਨਤੀਜਾ ਆ ਗਿਆ ਹੈ। ਉਮੀਦਵਾਰ PSSSB ਦੀ ਅਧਿਕਾਰਤ ਵੈੱਬਸਾਈਟ sssb.punjab.gov.in ’ਤੇ ਆਪਣਾ ਨਤੀਜਾ ਵੇਖ ਸਕਦੇ ਹਨ। ਵਿਭਾਗ ਨੇ ਨਤੀਜੇ ਦੀ ਪੀਡੀਐੱਫ ਵੈਬਸਾਈਟ ’ਤੇ ਪਾਈ ਹੈ, ਇਸ ਲਈ ਉਮੀਦਵਾਰਾਂ ਨੂੰ ਨਤੀਜਾ ਦੇਖਣ ਲਈ ਆਨਲਾਈਨ ਜਾ ਕੇ ਲਾਗ-ਇੰਨ ਕਰਨ ਦੀ ਜ਼ਰੂਰਤ ਨਹੀਂ

Read More
India International Punjab

ਕਾਬੁਲ ਦੇ ਹਵਾਈ ਅੱਡੇ ਤੋਂ ਭਾਰਤ ਲਈ ਉਡੀ ਬੁਰੀ ਖ਼ਬਰ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਅਫਗਾਨਿਸਤਾਨ ਤੋਂ ਇਕ ਬੁਰੀ ਖਬਰ ਆ ਰਹੀ ਹੈ । ਇਸ ਬਾਰੇ ਜਾਣਕਾਰੀ ਦਿੰਦਿਆਂ ‘ਅਲ-ਇੰਤੇਹਾ ਰੂਜ਼’ ਦੀ ਇੱਕ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਕਾਬੁਲ ਦੇ ਹਵਾਈ ਅੱਡੇ ਉੱਤੇ ਲਗਭਗ 150 ਲੋਕਾਂ ਨੂੰ ਅਗਵਾ ਕੀਤਾ ਗਿਆ ਹੈ।ਇਨ੍ਹਾਂ ਵਿੱਚੋਂ ਜ਼ਿਆਦਾਤਰ ਭਾਰਤੀ ਦੱਸੇ ਜਾਂਦੇ ਹਨ। ਜਾਣਕਾਰੀ ਅਨੁਸਾਰ ਇਨ੍ਹਾਂ ਲੋਕਾਂ ਨੂੰ ਕਾਬੁਲ ਹਵਾਈ ਅੱਡੇ

Read More