International

ਲੋਕਾਂ ਨੂੰ ਵਿਸ਼ਵਾਸ ‘ਚ ਲੈ ਰਿਹਾ ਤਾਲਿਬਾਨ, ਹੁਣ ਦਿੱਤਾ ਵਸਨੀਕਾਂ ਨੂੰ ਆਹ ਭਰੋਸਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਅਫਗਾਨਿਸਤਾਨ ਵਿੱਚ ਸੱਤਾ ਕਾਬਿਜ਼ ਹੋਣ ਤੋਂ ਬਾਅਦ ਤਾਲਿਬਾਨ ਲੋਕਾਂ ਨੂੰ ਭਰੋਸੇ ਵਿੱਚ ਲੈਣ ਲਈ ਰੋਜਾਨਾ ਬਿਆਨ ਦੇ ਰਿਹਾ ਹੈ।ਵ੍ਹਾਇਟ ਹਾਊਸ ਤੋਂ ਮਿਲੀ ਜਾਣਕਾਰੀ ਅਨੁਸਾਰ ਤਾਲਿਬਾਨ ਨੇ ਲੋਕਾਂ ਨਾਲ ਵਾਅਦਾ ਕੀਤਾ ਹੈ ਕਿ ਉਹ ਬਿਨਾਂ ਡਰ ਦੇ ਸੁਰੱਖਿਆ ਨਾਲ ਕਾਬੁਲ ਏਅਰਪੋਰਟ ਤੱਕ ਜਾ ਸਕਦੇ ਹਨ। ਅਮਰੀਕਾ ਦੀ ਸਰਕਾਰ ਦੇ ਅਨੁਸਾਰ ਅਫਗਾਨਿਸਤਾਨ

Read More
India

ਪਤਨੀ ਦੀ ਮੌਤ ਦੇ ਮਾਮਲੇ ‘ਚ ਕਾਂਗਰਸੀ ਲੀਡਰ ਸ਼ਸ਼ੀ ਥਰੂਰ ਨੂੰ ਮਿਲੀ ਵੱਡੀ ਰਾਹਤ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਪਤਨੀ ਸੁਨੰਦਾ ਪੁਸ਼ਕਰ ਦੀ ਮੌਤ ਦੇ ਮਾਮਲੇ ਵਿੱਚ ਫਸੇ ਕਾਂਗਰਸ ਦੇ ਸੀਨੀਅਰ ਲੀਡਰ ਸ਼ਸ਼ੀ ਥਰੂਰ ਨੂੰ ਦਿੱਲੀ ਦੀ ਇਕ ਅਦਾਲਤ ਨੇ ਬਰੀ ਕਰ ਦਿੱਤਾ ਹੈ।ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਵਿੱਚ ਸ਼ਸ਼ੀ ਥਰੂਰ ਦੇ ਖਿਲਾਫ ਪੂਰੇ ਸਬੂਤ ਨਾ ਮਿਲਣ ਕਾਰਣ ਕੋਰਟ ਨੇ ਇਹ ਫੈਸਲਾ ਕੀਤਾ ਹੈ।ਸੁਨੰਦਾ ਪੁਸ਼ਕਰ 17

Read More
Punjab

ਸਿੱਖਿਆ ਅਦਾਰਿਆਂ ਦੇ ਮੁਲਾਜ਼ਮਾਂ ਲਈ ਮੈਡੀਕਲ ਛੁੱਟੀ ਲੈਣੀ ਹੋਈ ਔਖੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਕੂਲ ਸਿੱਖਿਆ ਬੋਰਡ ਨੇ ਮੁਲਾਜ਼ਮਾਂ ਦੇ ਮੈਡੀਕਲ ਛੁੱਟੀ ਲੈਣ ਸਬੰਧੀ ਨਵੇਂ ਹੁਕਮ ਜਾਰੀ ਕੀਤੇ ਹਨ। ਇਸ ਸਬੰਧੀ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਇੱਕ ਪੱਤਰ ਵੀ ਜਾਰੀ ਕੀਤਾ ਹੈ, ਜਿਸ ਵਿੱਚ ਤਿੰਨ ਹਸਪਤਾਲਾਂ ਦੇ ਡਾਕਟਰਾਂ ਵੱਲੋਂ ਦਿੱਤੇ ਗਏ ਮੈਡੀਕਲ ਸਰਟੀਫਿਕੇਟ ਦੇ ਆਧਾਰ ਉੱਤੇ ਹੀ ਛੁੱਟੀ ਦਿੱਤੀ ਜਾਵੇਗੀ। ਪੱਤਰ ਵਿੱਚ

Read More
Punjab

ਹਾਈਕੋਰਟ ਨੇ ਸੈਣੀ ਨੂੰ ਨਿਆਂਪਾਲਿਕਾ ਦਾ ਲਾਹਾ ਲੈਣ ਤੋਂ ਤਾੜਿਆ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਸਾਬਕਾ ਡਾਇਰੈਕਟਰ ਜਨਰਲ ਪੁਲਿਸ ਸੁਮੇਧ ਸਿੰਘ ਸੈਣੀ ਨੂੰ ਚਾਹੇ ਹਾਈਕੋਰਟ ਤੋਂ ਰਾਹਤ ਮਿਲ ਗਈ ਸੀ ਪਰ ਫਿਰ ਵੀ ਮੁਸੀਬਤਾਂ ਉਸਦਾ ਖਹਿੜਾ ਛੱਡਣ ਦਾ ਨਾਂ ਨਹੀਂ ਲੈ ਰਹੀਆਂ। ਬਲਵੰਤ ਸਿੰਘ ਮੁਲਤਾਨੀ ਮਾਮਲੇ ਤੋਂ ਲੈ ਕੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਵੱਖ-ਵੱਖ ਕੇਸਾਂ ਵਿੱਚ ਉਸਦੀ ਜਾਨ ਕੁੜਿੱਕੀ ਵਿੱਚ

Read More
Punjab

ਹੌਲਦਾਰ ਦੀ ਗੋਲੀ ਲੱਗਣ ਨਾਲ ਮੌਤ

‘ਦ ਖ਼ਾਲਸ ਬਿਊਰੋ :- ਬਠਿੰਡਾ ਵਿਖੇ ਤਾਇਨਾਤ ਇੱਕ ਹੌਲਦਾਰ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਪੁਲਿਸ ਲਾਇਨ ਵਿੱਚ ਡਿਊਟੀ ਨਿਭਾਅ ਰਹੇ ਹੈੱਡ ਕਾਂਸਟਬੇਲ ਹਰਜਿੰਦਰ ਸਿੰਘ ਨੂੰ ਅਚਾਨਕ ਚੱਲੀ ਗੋਲੀ ਲੱਗਣ ਕਾਰਨ ਉਹ ਦਮ ਤੋੜ ਗਿਆ। ਗੰਭੀਰ ਹਾਲਤ ਵਿੱਚ ਉਸਨੂੰ ਸਰਕਾਰੀ ਹਸਪਤਾਲ ਵਿਖੇ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਰ ਕਰਾਰ ਦੇ

Read More
Punjab

ਚੰਡੀਗੜ੍ਹ ਪ੍ਰਸ਼ਾਸਨ ਨੇ ਚੰਡੀਗੜ੍ਹੀਆਂ ਦੀਆਂ ਲਗਾਮਾਂ ਢਿੱਲੀਆਂ ਛੱਡੀਆਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਚੰਡੀਗੜ੍ਹ ਵਿੱਚ ਕੋਰੋਨਾ ਮਹਾਂਮਾਰੀ ਨੂੰ ਲੈ ਕੇ ਨਵੇਂ ਫ਼ੈਸਲੇ ਲਏ ਗਏ ਹਨ। ਚੰਡੀਗੜ੍ਹ ਵਿੱਚ ਰਾਤ ਦਾ ਕਰਫ਼ਿਊ ਹਟਾ ਦਿੱਤਾ ਗਿਆ ਹੈ। ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਨੇ ਕੱਲ੍ਹ ਵਾਰ ਰੂਮ ਮੀਟਿੰਗ ਵਿੱਚ ਕੋਰੋਨਾ ਹਾਲਾਤਾਂ ਦੀ ਸਮੀਖਿਆ ਕਰਨ ਤੋਂ ਬਾਅਦ ਇਹ ਫ਼ੈਸਲੇ ਲਏ। ਹੋਰ ਵੀ

Read More
India International

ਕਰੋ ਤਿਆਰੀ, ਹੁਣ ਆਹ ਚੀਜ਼ਾਂ ਹੋ ਜਾਣਗੀਆਂ ਮਹਿੰਗੀਆਂ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਅਫ਼ਗਾਨਿਸਤਾਨ ਵਿੱਚ ਲੋਕਾਂ ਦੇ ਹਾਲਾਤ ਬਹੁਤ ਖਰਾਬ ਹਨ ਤੇ ਇਸਦੇ ਨਾਲ ਹੀ ਕਾਰੋਬਰ ਵੀ ਵੱਡੇ ਪੱਧਰ ਉੱਤੇ ਪ੍ਰਭਾਵਿਤ ਹੋਇਆ ਹੈ।ਫੈਡਰੇਸ਼ਨ ਆਫ ਇੰਡੀਅਨ ਐਕਸਪੋਰਟ ਆਰਗੇਨਾਈਜੇਸ਼ਨ ਦੇ ਡੀਜੀ ਅਜੇ ਸਹਾਈ ਨੇ ਕਿਹਾ ਕਿ ਅਫ਼ਗਾਨਿਸਤਾਨ ਵਿੱਚ ਇੰਪੋਰਟ ਨੂੰ ਲੈ ਕੇ ਬਹੁਤ ਚਿੰਤਾਂ ਵਾਲੀ ਸਥਿਤੀ ਹੈ। ਇਹ ਕਹਿਣਾ ਮੁਸ਼ਕਿਲ ਹੈ ਕਿ ਇਸਨੂੰ ਲੈਕੇ ਨਵੀਂ

Read More
Punjab

‘ਠੱਗ ਲਾਇਫ ਤੇ ਗੋਲਡ ਮੀਡੀਆ’ ਵਾਲੇ ਨਿਕਲੇ ਗੈਂਗਸਟਰ, ਪੁਲਿਸ ਨੇ ਦਬੋਚੇ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਮੁਹਾਲੀ ਪੁਲਿਸ ਨੇ ਦਵਿੰਦਰ ਬੰਬੀਹਾ ਗੈਂਗ ਦੇ ਤਿੰਨ ਮੈਂਬਰਾਂ ਨੂੰ 2 ਪਿਸਟਲ, 9 ਅਣਚੱਲੇ ਕਾਰਤੂਸ ਤੇ ਹੋਰ ਗੋਲੀ ਸਿੱਕਾ ਸਣੇ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਦੀ ਪਛਾਣ ਮਨਦੀਪ ਸਿੰਘ ਧਾਲੀਵਾਲ, ਜਸਵਿੰਦਰ ਸਿੰਘ ਉਰਫ ਖੱਟੂ ਅਤੇ ਅਰਸਦੀਪ ਸਿੰਘ ਉਰਫ ਅਰਸ ਦੇ ਰੂਪ ਵਿੱਚ ਹੋਈ ਹੈ। ਪੁਲਿਸ ਨੂੰ ਸੂਚਨਾ ਮਿਲੀ ਸੀ ਇਹ

Read More
International

ਫੇਸਬੁੱਕ ਨੇ ਕੀਤਾ ਤਾਲਿਬਾਨ ਉੱਤੇ ‘ਵੱਡਾ ਹਮਲਾ’

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਅਫਗਾਨਿਸਤਾਨ ਵਿੱਚ ਸੱਤਾ ਪਾ ਚੁੱਕੇ ਸੰਗਠਨ ਤਾਲਿਬਾਨ ਉੱਤੇ ਫੇਸਬੁੱਕ ਨੇ ਵੱਡਾ ਨਿਸ਼ਾਨਾ ਲਾਇਆ ਹੈ।ਫੇਸਬੁੱਕ ਨੇ ਤਾਲਿਬਾਨ ਨੂੰ ਆਪਣੇ ਸੋਸ਼ਲ ਪਲੇਟਫਾਰਮ ਉੱਤੇ ਬੈਨ ਕਰ ਦਿੱਤਾ ਹੈ।ਫੇਸਬੁੱਕ ਦਾ ਕਹਿਣਾ ਹੈ ਕਿ ਅਮਰੀਕੀ ਕਾਨੂੰਨ ਮੁਤਾਬਿਕ ਇਹ ਇਕ ਅੱਤਵਾਦੀ ਸਮੂਹ ਹੈ ਤੇ ਇਸਨੂੰ ਪਲੇਟਫਾਰਮ ਉੱਤੇ ਥਾਂ ਨਹੀਂ ਦੇ ਸਕਦੇ। ਫੇਸਬੁੱਕ ਨੇ ਕਿਹਾ ਹੈ

Read More
India Punjab

ਪਰਮਜੀਤ ਸਿੰਘ ਸਰਨਾ ਹਾਰੇ ਕੇਸ, ਕੋਰਟ ਨੇ ਲਿਆ ਸਖਤ ਨੋਟਿਸ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਦਿੱਲੀ ਸਿੱਖ ਗੁਰੂਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਪਰਮਜੀਤ ਸਿੰਘ ਸਰਨਾ ਨੂੰ ਇਕ ਵਾਰ ਫਿਰ ਕੋਰਟ ਅੱਗੇ ਝੁਕਣਾ ਪਿਆ ਹੈ।ਆਡਿਟ ਦੇ ਮੁੱਦੇ ਨੂੰ ਲੈ ਕੇ ਉਨ੍ਹਾਂ ਨੂੰ ਆਪਣੇ ਵੱਲੋਂ ਕੀਤਾ ਗਿਆ ਕੇਸ ਵਾਪਸ ਲੈਣਾ ਪਿਆ ਹੈ। ਸਿਰਸਾ ਨੇ ਕਿਹਾ ਕਿ ਅਸੀਂ ਕੋਰਟ ਨੂੰ ਦੱਸਿਆ

Read More