India Punjab

‘ਇੰਦਰਾ ਗਾਂਧੀ ਨੂੰ ਠੰਢਾ ਕਰਦੇ ਤਾਂ ਸਾਕਾ ਨੀਲਾ ਤਾਰਾ ਨਹੀਂ ਹੋਣਾ ਸੀ’

ਸਿਮਰਨਜੀਤ ਸਿੰਘ ਮਾਨ ਦੇ ਇੱਕ ਹੋਰ ਬਿਆਨ ‘ਤੇ ਵਿਵਾਦ ਖੜਾ ਹੋ ਗਿਆ ਹੈ ‘ਦ ਖ਼ਾਲਸ ਬਿਊਰੋ : ਸੰਗਰੂਰ ਤੋਂ ਐੱਮਪੀ ਬਣਨ ਤੋਂ ਬਾਅਦ ਸਿਸਰਨਜੀਤ ਸਿੰਘ ਮਾਨ ਲਗਾਤਾਰ ਆਪਣੇ ਬਿਆਨਾਂ ਨਾਲ ਘਿਰ ਦੇ ਨਜ਼ਰ ਆ ਰਹੇ ਹਨ। ਇੱਕ ਬਿਆਨ ‘ਤੇ ਸਫਾਈ ਦਿੰਦੇ-ਦਿੰਦੇ ਉਹ ਦੂਜਾ ਅ ਜਿਹਾ ਬਿਆਨ ਦੇ ਰਹੇ ਹਨ ਜੋ ਉਨ੍ਹਾਂ ਦੇ 35 ਸਾਲ ਪੁਰਾਣੇ

Read More
India Punjab

ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਲੋਕਾਂ ਨੂੰ ਜਾਗਰੂਕ ਕਰੇਗੀ SGPC, ਸਕੂਲਾਂ-ਕਾਲਜਾਂ ਦੇ ਬਾਹਰ ਜਲਦ ਹੀ ਬੰਦੀ ਸਿੰਘਾਂ ਦੇ ਲਗਾਏ ਜਾਣਗੇ ਬੋਰਡ

‘ਦ ਖ਼ਾਲਸ ਬਿਊਰੋ : ਸ਼੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ ਮਗਰੋਂ ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਸਾਰੇ ਇਤਿਹਾਸਕ ਗੁਰਦੁਆਰਿਆਂ ਦੇ ਬਾਹਰ ਹੋਰਡਿੰਗ ਬੋਰਡ ਲਾਵੇਗੀ। ਇਨ੍ਹਾਂ ਬੋਰਡਾਂ ਉੱਪਰ ਬੰਦੀ ਸਿੰਘਾਂ ਦੀ ਰਿਹਾਈ ਬਾਰੇ ਹੁਣ ਤੱਕ ਦੀਆਂ ਸਰਕਾਰਾਂ ਦੇ ਵਤੀਰੇ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਏਗਾ। ਸ਼੍ਰੋਮਣੀ ਕਮੇਟੀ ਨੇ ਇਹ ਫ਼ੈਸਲਾ ਸ੍ਰੀ ਅਕਾਲ ਤਖ਼ਤ ਦੇ

Read More
India International Sports

ਗੋਲਡਨ ਬੋਏ ਨੀਰਜ ਚੋਪੜਾ ਨੇ ਇੱਕ ਵਾਰ ਫਿਰ ਤੋਂ ਰਚਿਆ ਇਤਿਹਾਸ, ਵਿਸ਼ਵ ਅਥਲੈਟਿਕਸ ਵਿਚ ਜਿੱਤਿਆ ਸਿਲਵਰ ਮੈਡਲ

ਵਿਸ਼ਵ ਅਥਲੈਟਿਕਸ ਵਿਚ ਤਮਗਾ ਜਿੱਤਣ ਵਾਲਾ ਦੂਜਾ ਭਾਰਤੀ ਬਣਿਆ ਨੀਰਜ ਚੋਪੜਾ ‘ਦ ਖ਼ਾਲਸ ਬਿਊਰੋ : ਗੋਲਡਨ ਬੋਏ ਨੀਰਜ ਚੋਪੜਾ ਨੇ ਇੱਕ ਵਾਰ ਫਿਰ ਤੋਂ ਇਤਿਹਾਸ ਰਚ ਦਿੱਤਾ ਹੈ। ਭਾਰਤ ਦੇ ਓਲੰਪਿਕ ਚੈਂਪੀਅਨ ਅਥਲੀਟ ਨੀਰਜ ਚੋਪੜਾ ਨੇ ਭਾਰਤੀ ਅਥਲੈਟਿਕਸ ਜਗਤ ਵਿੱਚ ਇਕ ਹੋਰ ਵੱਡੀ ਪ੍ਰਾਪਤੀ ਜੋੜਦਿਆਂ ਅਮਰੀਕਾ ਦੇ ਔਰੇਗਨ ਵਿਖੇ ਚੱਲ ਰਹੀ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ

Read More
Punjab

ਸਰਕਾਰ ਨੂੰ ਦਿੱਤਾ ਸਮਾਂ ਹੋਇਆ ਪੂਰਾ, ਬਹਿਬਲ ਕਲਾਂ ਤੋਂ ਤੁਹਾਡੇ ਲਈ ਸੰਦੇਸ਼

‘ਦ ਖ਼ਾਲਸ ਬਿਊਰੋ :- ਬਹਿਲਬਲ ਕਲਾਂ ਅਤੇ ਕੋਟਕਪੂਰਾ ਗੋ ਲੀਕਾਂਡ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਮੰਗਿਆ ਸਮਾਂ ਪੂਰਾ ਹੋ ਗਿਆ ਹੈ ਪਰ ਸਰਕਾਰ ਵੱਲੋਂ ਹਾਲੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ। ਕੱਲ੍ਹ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਬੇਅਦਬੀ ਇਨਸਾਫ਼ ਮੋਰਚੇ ਵਿੱਚ ਜਾ ਰਹੇ ਹਨ। ਮੋਰਚੇ ਦੀ ਅਗਵਾਈ ਕਰ ਰਹੇ ਸੁਖਰਾਜ ਸਿੰਘ ਨਿਆਮੀਵਾਲਾ ਨੇ ਸਾਰੇ ਲੋਕਾਂ

Read More
Punjab

ਮੁੱਖ ਮੰਤਰੀ ਮਾਨ ਨੇ ਮੁਹੱਲਾ ਕਲੀਨਿਕਾਂ ਦੀ ਕੀਤੀ ਤਾਰੀਫ਼

‘ਦ ਖ਼ਾਲਸ ਬਿਊਰੋ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੁਹਾਲੀ ਦੇ ਫੇਜ਼-5 ਸਥਿਤ ਸੁਵਿਧਾ ਕੇਂਦਰ ਦੀ ਇਮਾਰਤ ਵਿੱਚ ਬਣਾਏ ਗਏ ਆਮ ਆਦਮੀ ਕਲੀਨਿਕ ਦਾ ਦੌਰਾ ਕਰਕੇ ਅਗਾਊਂ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਜਾਇਜ਼ਾ ਲੈਣ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਇਹ ਵੱਡੀ ਪ੍ਰਾਪਤੀ ਹੈ ਕਿ

Read More
India International

ਦੁਨੀਆ ਦੇ 7 ਮੁਲਕ ਜਿੰਨਾਂ ਦੇ ਵਸਨੀਕਾਂ ਨੂੰ ਦੂਜੇ ਮੁਲਕ ਜਾਣ ਲਈ ਵੀਜ਼ਾ ਦੀ ਜ਼ਰੂਤ ਨਹੀਂ,ਭਾਰਤ ਇਸ ਨੰਬਤ ‘ਤੇ

ਜਾਪਾਨ ਦੇ ਪਾਸਪੋਰਟ ਨੂੰ ਦੁਨਿਆ ਵਿੱਚ ਨੰਬਰ 1 ਦਾ ਥਾਂ ਹਾਸਲ ਹੈ ‘ਦ ਖ਼ਾਲਸ ਬਿਊਰੋ : ਕਿਸੇ ਵੀ ਦੇਸ਼ ਵਿੱਚ ਜਾਣ ਦੇ ਲਈ ਸਭ ਤੋਂ ਪਹਿਲਾਂ ਪਾਸਪੋਰਟ ਦੀ ਜ਼ਰੂਰਤ ਹੁੰਦੀ ਹੈ, ਇਸ ਤੋਂ ਬਾਅਦ ਜਿਸ ਮੁਲਕ ਜਾਣਾ ਹੈ ਉਸ ਦਾ ਵੀਜ਼ਾ ਵੀ ਹੋਣਾ ਚਾਹੀਦਾ ਹੈ ਨਹੀਂ ਤਾਂ ਤੁਹਾਨੂੰ ਏਅਰਲਾਇੰਸ ‘ਤੇ ਨਹੀਂ ਚੜਨ ਦਿੱਤਾ ਜਾਵੇਗਾ ।

Read More
Punjab

ਘੁੰਮਣ ਫਿਰਨ ਦੇ ਸ਼ੌਕੀਨ ਹੋ ਤਾਂ ਇਹ ਖ਼ਬਰ ਜ਼ਰੂਰ ਪੜੋ

‘ਦ ਖ਼ਾਲਸ ਬਿਊਰੋ :- ਅਜਾਇਬ ਘਰ ਵਿਰਾਸਤ-ਏ-ਖਾਲਸਾ, ਸ੍ਰੀ ਅਨੰਦਪੁਰ ਸਾਹਿਬ, ਦਾਸਤਾਨ-ਏ-ਸ਼ਹਾਦਤ, ਸ੍ਰੀ ਚਮਕੌਰ ਸਾਹਿਬ ਅਤੇ ਗੋਲਡਨ ਟੈਂਪਲ ਪਲਾਜ਼ਾ ਨੂੰ ਕੱਲ੍ਹ ਤੋਂ 1 ਅਗਸਤ 2022 ਤੱਕ ਛਮਾਹੀ ਰੱਖ-ਰਖਾਓ ਵਾਸਤੇ ਆਮ ਸੈਲਾਨੀਆਂ ਵਾਸਤੇ ਬੰਦ ਰੱਖਿਆ ਜਾਵੇਗਾ। ਇਸ ਲਈ ਇਨ੍ਹਾਂ ਅਜਾਇਬ ਘਰਾਂ ਨੂੰ ਵੇਖਣ ਆਉਣ ਵਾਲੇ ਸੈਲਾਨੀ 2 ਅਗਸਤ ਨੂੰ ਹੀ ਆਉਣ। ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸਾਲ ਵਿੱਚ ਦੋ ਵਾਰ ਜਨਵਰੀ ਮਹੀਨੇ ਦੇ ਅਖੀਰਲੇ ਹਫਤੇ ਵਿੱਚ ਅਤੇ ਜੁਲਾਈ

Read More
India International Punjab

ਵਿਦੇਸ਼ ਜਾਣ ਵਾਲੇ ਭਾਰਤੀਆਂ ਦੀਆਂ ਹੁਣ ਮੌਜਾਂ ਹੀ ਮੌਜਾਂ

– ਕਮਲਜੀਤ ਸਿੰਘ ਬਨਵੈਤ / ਪੁਨੀਤ ਕੌਰ ‘ਦ ਖ਼ਾਲਸ ਬਿਊਰੋ :- ਘੁੰਮਣ ਫਿਰਨ ਦੇ ਸ਼ੌਕੀਨ ਭਾਰਤੀਆਂ ਲਈ ਵੱਡੀ ਰਾਹਤ ਅਤੇ ਖੁਸ਼ਖਬਰ ਹੈ ਕਿ ਹੁਣ ਵਿਦੇਸ਼ ਦੇ 60 ਮੁਲਕਾਂ ਵਿੱਚ ਜਾਣ ਲਈ ਵੀਜ਼ੇ ਦੀ ਜ਼ਰੂਰਤ ਨਹੀਂ ਪਿਆ ਕਰੇਗੀ। ਕਰੋਨਾ ਦੀ ਮਹਾਂਮਾਰੀ ਤੋਂ ਪਹਿਲਾਂ ਭਾਰਤੀ ਸਿਰਫ਼ 23 ਦੇਸ਼ਾਂ ਵਿੱਚ ਬਗੈਰ ਵੀਜ਼ੇ ਤੋਂ ਦਾਖਲ ਹੋ ਸਕਦੇ ਸਨ। ਇਨ੍ਹਾਂ

Read More
India

ਨਿਊਜ਼ ਚੈੱਨਲਸ ‘ਤੇ ਭੜਕੇ ਚੀਫ ਜਸਟਿਸ !’ਏਜੰਡੇ ਨਾਲ ਜੱਜ ਨੂੰ ਫੈਸਲਾ ਲੈਣ ‘ਚ ਪਰੇਸ਼ਾਨੀ ਹੁੰਦੀ ਹੈ

ਅਗਲੇ ਮਹੀਨੇ ਸੁਪਰੀਮ ਕੋਰਟ ਦੇ ਚੀਫ਼ ਜਸਟਿਸ NV ਰਮਨਾ ਰਿਟਾਇਡ ਹੋ ਰਹੇ ਹਨ ‘ਦ ਖ਼ਾਲਸ ਬਿਊਰੋ : ਨੁਪੁਰ ਸ਼ਰਮਾ ਖਿਲਾਫ਼ ਸੁਪਰੀਮ ਕੋਰਟ ਵੱਲੋਂ ਕੀਤੀ ਗਈ ਸਖ਼ਤ ਟਿਪਣੀ ਤੋਂ ਬਾਅਦ ਜਿਸ ਤਰ੍ਹਾਂ ਨਾਲ ਮੀਡੀਆ ਅਤੇ ਸੋਸ਼ਲ ਮੀਡੀਆ ‘ਤੇ ਜੱਜਾਂ ਦੇ ਫੈਸਲੇ ‘ਤੇ ਸਵਾਲ ਚੁੱਕੇ ਗਏ ਸਨ । ਉਸ ਤੋਂ ਬਾਅਦ ਹੁਣ ਸੁਪਰੀਮ ਕੋਰਟ ਦੇ ਚੀਫ਼ ਜਸਟਿਸ

Read More
India

ਬੱਚਿਆਂ ਨੂੰ ਅੰਗਰੇਜ਼ੀ ਸਿਖਾਉਣ ਦਾ ਕੇਜਰੀਵਾਲ ਦਾ ਨਵਾਂ ਤਰੀਕਾ

‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੂਬੇ ਦੇ ਸਰਕਾਰੀ ਸਕੂਲਾਂ ‘ਚ ਪੜ੍ਹ ਰਹੇ ਬੱਚਿਆਂ ਲਈ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਦਿੱਲੀ ਸਰਕਾਰ ਅੰਗਰੇਜ਼ੀ ਵਿੱਚ ਕਮਜ਼ੋਰ ਅਤੇ ਖਰਾਬ ਸੰਚਾਰ ਹੁਨਰ ਵਾਲੇ ਵਿਦਿਆਰਥੀਆਂ ਲਈ ਸਪੋਕਨ ਇੰਗਲਿਸ਼ ਕੋਰਸ ਸ਼ੁਰੂ ਕਰ ਰਹੀ ਹੈ। ਇੱਕ ਪ੍ਰੈਸ

Read More