ਪਰਾਲੀ ਸਾੜਨ ਦਾ ਮਾਮਲਾ : ਹਰਿਆਣਾ ਸਰਕਾਰ ਨੇ ਸਾਂਝੀ ਕੀਤੀ ਸੈਟੇਲਾਈਟ ਤਸਵੀਰ, ਪੰਜਾਬ ਆਇਆ ਮੂਹਰੇ
ਹਰਿਆਣਾ ਸਰਕਾਰ ਨੇ ਇੱਕ ਸੈਟੇਲਾਈਟ ਤਸਵੀਰ ਵੀ ਸਾਂਝੀ ਕੀਤ ਹੈ। ਤਸਵੀਰ ਵਿੱਚ ਹਰਿਆਣਾ ਤੋਂ ਕਈ ਗੁਣਾ ਪੰਜਾਬ ਵਿੱਚ ਪਰਾਲੀ ਸਾੜੇ ਜਾਣ ਦੇ ਹਾਲਾਤ ਦਿਸੇ।
ਹਰਿਆਣਾ ਸਰਕਾਰ ਨੇ ਇੱਕ ਸੈਟੇਲਾਈਟ ਤਸਵੀਰ ਵੀ ਸਾਂਝੀ ਕੀਤ ਹੈ। ਤਸਵੀਰ ਵਿੱਚ ਹਰਿਆਣਾ ਤੋਂ ਕਈ ਗੁਣਾ ਪੰਜਾਬ ਵਿੱਚ ਪਰਾਲੀ ਸਾੜੇ ਜਾਣ ਦੇ ਹਾਲਾਤ ਦਿਸੇ।
An Eyewitness Story of the Delhi Sikh Genocide.
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਖੇਤਾਂ ਵਿੱਚ ਪਰਾਲੀ ਨੂੰ ਦਬਾਉਣ ਲਈ 1.20 ਲੱਖ ਮਸ਼ੀਨਾਂ ਤਾਇਨਾਤ ਕੀਤੀਆਂ ਹਨ ਤੇ ਪੰਚਾਇਤਾਂ ਨੇ ਪਰਾਲੀ ਨਾ ਸਾੜਨ ਸਬੰਧੀ ਮਤਾ ਪਾਸ ਕੀਤੇ ਹਨ।
ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਉਹ ਪੰਜਾਬ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕਣਗੇ। ਉਨ੍ਹਾਂ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਕਿਸਾਨਾਂ ਦੇ ਹੱਕ ਵਿੱਚ ਨਹੀਂ ਹਨ
ਅੱਜ NIA ਨੇ ਗਾਇਕ ਜੈਨੀ ਜੌਹਲ ਤੋਂ ਪੁੱਛਗਿਛ ਕੀਤੀ ਹੈ। ਸੂਤਰਾਂ ਅਨੁਸਾਰ ਐਨਆਈਏ ਨੇ ਜੈਨੀ ਤੋਂ ਕਰੀਬ ਚਾਰ ਘੰਟੇ ਪੁੱਛਗਿੱਛ ਕੀਤੀ ਅਤੇ ਉਸ ਦੇ ਬਿਆਨ ਦਰਜ ਕੀਤੇ।
ਇਸ ਹਮਲੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ 14 ਹੋਰ ਜਖ਼ਮੀ ਦੱਸੇ ਜਾ ਰਹੇ ਹਨ। ਜਖ਼ਮੀਆਂ ਵਿੱਚ ਤਹਿਰੀਕ-ਏ-ਇਨਸਾਫ਼ ਪਾਰਟੀ ਦੇ ਆਗੂ ਫ਼ੈਸਲ ਜਾਵੇਦ ਅਤੇ ਇਕਬਾਲ ਚੱਠਾ ਵੀ ਸ਼ਾਮਿਲ ਹਨ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ SGPC ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਪ੍ਰਧਾਨਗੀ ਲਈ ਉਮੀਦਵਾਰ ਐਲਾਨ ਦਿੱਤਾ ਹੈ।
ਇੱਕ ਬ੍ਰਿਟਿਸ਼ ਵਿਗਿਆਨੀ ਨੇ ਅਜਿਹਾ ਦਾਅਵਾ ਕੀਤਾ ਹੈ ਜੋ ਲੋਕਾਂ ਨੂੰ ਹੈਰਾਨ ਕਰਨ ਲਈ ਕਾਫੀ ਹੈ। ਉਸ ਦਾ ਕਹਿਣਾ ਹੈ ਕਿ ਅਸੀਂ ਜਲਦੀ ਹੀ ਏਲੀਅਨਜ਼ ਨੂੰ ਦੇਖ ਸਕਾਂਗੇ।
ਬਰਨਾਲਾ : ਭਾਵੇਂ ਪੰਜਾਬ ਸਰਕਾਰ ਰੋਜ਼ ਵੱਡੇ-ਵੱਡੇ ਦਾਅਵੇ ਕਰਦੀ ਹੈ ਪਰ ਸਰਕਾਰ ਦੇ ਸੱਤ ਮਹੀਨੇ ਬੀਤ ਜਾਣ ਮਗਰੋਂ ਵੀ ਸੂਬੇ ਦੀ ਕਾਨੂੰਨ ਵਿਵਸਥਾ ਰੱਬ ਆਸਰੇ ਹੀ ਜਾਪਦੀ ਹੈ। ਲੁੱਟਾਂ-ਖੋਹਾਂ, ਸ਼ਰੇਆਮ ਫਾਈਰਿੰਗ ਅਤੇ ਕਤਲ ਵਰਗੇ ਗੰਭੀਰ ਅਪਰਾਧਾਂ ਦੀਆਂ ਘਟਨਾਵਾਂ ਰੁੱਕਣ ਦਾ ਨਾਮ ਨਹੀਂ ਲੈ ਰਹੀਆਂ। ਅਪਰਾਧੀ ਬੇਖੌਫ ਇਨ੍ਹਾਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਤਾਜ਼ਾ ਮਾਮਲਾ
ਮੱਧ ਪ੍ਰਦੇਸ਼ ਦੇ ਬੈਤੁਲ ਪਰਤਵਾੜਾ ਰੋਡ 'ਤੇ ਬੱਸ ਅਤੇ ਗੱਡੀ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਟਵੇਰਾ ਵਿੱਚ ਸਵਾਰ 11 ਲੋਕਾਂ ਦੀ ਮੌਤ ਹੋ ਗਈ।