India

ਬਲਾਤਕਾਰ ਦੀ ਕੋਸ਼ਿਸ਼ ਕਰਨ ਵਾਲੇ ਨੂੰ ਔਰਤ ਨੇ ਦਿੱਤੀ ਅਜਿਹੀ ਸਜ਼ਾ, ਜਿੰਦਗੀ ਭਰ ਰੱਖੇਗਾ ਯਾਦ

‘ਦ ਖ਼ਾਲਸ ਬਿਊਰੋ :- ਮੱਧ ਪ੍ਰਦੇਸ਼ ਦੇ ਉਮਰਾਹ ਪਿੰਡ ਵਿੱਚ ਇੱਕ 45 ਸਾਲਾ ਔਰਤ ਨੇ ਕਥਿਤ ਤੌਰ ‘ਤੇ ਇੱਕ ਬੰਦੇ ਵੱਲੋਂ ਉਸ ਨਾਲ ਬਲਾਤਕਾਰ ਕਰਨ ਦੀ ਕੋਸ਼ਿਸ਼ ਕਰਨ ‘ਤੇ ਉਸਦਾ ਗੁਪਤ ਅੰਗ ਵੱਢ ਦਿੱਤਾ ਹੈ। ਇਹ ਵਿਅਕਤੀ ਔਰਤ ਦੇ ਘਰ ਜ਼ਬਰਦਸਤੀ ਦਾਖਲ ਹੋ ਗਿਆ ਸੀ ਅਤੇ ਔਰਤ ਨਾਲ ਜ਼ਬਰਦਸਤੀ ਦੀ ਕੋਸ਼ਿਸ਼ ਕਰਨ ਲੱਗਾ ਸੀ। ਔਰਤ

Read More
India Punjab

23 ਮਾਰਚ ਨੂੰ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਦਿੱਲੀ ਆਉਣ ਵਾਲੇ ਨੌਜਵਾਨਾਂ ਦਾ ਹੋਵੇਗਾ ਖ਼ਾਸ ਸਵਾਗਤ – ਸੰਯੁਕਤ ਕਿਸਾਨ ਮੋਰਚਾ

‘ਦ ਖ਼ਾਲਸ ਬਿਊਰੋ :- ਸੰਯੁਕਤ ਕਿਸਾਨ ਮੋਰਚਾ ਨੇ ਕਿਸਾਨੀ ਅੰਦੋਲਨ ਨੂੰ ਹੋਰ ਤੇਜ਼ ਕਰਨ ਲਈ ਕਈ ਅਹਿਮ ਫੈਸਲੇ ਲਏ ਹਨ। 22 ਮਾਰਚ ਨੂੰ ਦੇਸ਼ ਭਰ ਵਿੱਚ ਜ਼ਿਲ੍ਹਾ ਪੱਧਰ ‘ਤੇ ਸਮਾਜਿਕ ਜਥੇਬੰਦੀਆਂ ਦੀ ਇੱਕ ਮੀਟਿੰਗ ਕੀਤੀ ਜਾਵੇਗੀ, ਜਿਸ ਵਿੱਚ 26 ਮਾਰਚ ਦੇ ਸੰਪੂਰਨ ਭਾਰਤ ਬੰਦ ਨੂੰ ਸਫਲ ਬਣਾਉਣ ਲਈ ਤਿਆਰੀਆਂ ਕੀਤੀਆਂ ਜਾਣਗੀਆਂ।  23 ਮਾਰਚ ਨੂੰ ਸ਼ਹੀਦ

Read More
India Punjab

SGPC ਨੇ ਪਾਕਿਸਤਾਨ ਜਾਣ ਵਾਲੇ ਜਥਿਆਂ ਤੋਂ ਮੰਗੇ ਪਾਸਪੋਰਟ, ਹੋਰ ਕਿਹੜੇ ਦਸਤਾਵੇਜ਼ ਹਨ ਜ਼ਰੂਰੀ, ਇੱਥੇ ਪੜ੍ਹੋ

‘ਦ ਖ਼ਾਲਸ ਬਿਊਰੋ :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜਾ ਅਤੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਿਆਂ ਦੇ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂਆਂ ਦੇ ਜਥਿਆਂ ਤੋਂ ਪਾਸਪੋਰਟਾਂ ਮੰਗ ਕੀਤੀ ਹੈ। ਇਹ ਦੋ ਜਥੇ ਜੂਨ 2021 ਵਿੱਚ ਪਾਕਿਸਤਾਨ ਭੇਜੇ ਜਾਣੇ ਹਨ, ਜਿਸ ਸਬੰਧੀ ਸ਼੍ਰੋਮਣੀ

Read More
India Punjab

SGPC ਨੇ ਸ਼੍ਰੀ ਅਨੰਦਪੁਰ ਸਾਹਿਬ ਵਿਖੇ 31 ਮਾਰਚ ਤੱਕ ਹੋਣ ਵਾਲੇ ਸਾਰੇ ਸਮਾਗਮ ਕੀਤੇ ਰੱਦ

‘ਦ ਖ਼ਾਲਸ ਬਿਊਰੋ :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸਾਰੇ ਸਮਾਗਮ 31 ਮਾਰਚ ਤੱਕ ਮੁਲਤਵੀ ਕਰ ਦਿੱਤੇ ਹਨ।  ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 24 ਮਾਰਚ ਤੋਂ 28 ਮਾਰਚ ਤੱਕ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਇਹ ਸਮਾਗਮ ਕਰਵਾਏ ਜਾਣੇ

Read More
India Punjab

ਕੋਰੋਨਾ ਸਰਕਾਰ ਦਾ ਪੁੱਤਰ ਹੈ, ਜਿੱਥੇ ਸਰਕਾਰ ਕਹਿੰਦੀ, ਉੱਥੇ ਜਾਂਦਾ, ਚੋਣਾਂ ਵਾਲੇ ਸੂਬਿਆਂ ਤੋਂ ਕੋਰੋਨਾ ਨੇ ਬਣਾਈ ਹੈ ਦੂਰੀ – ਜਥੇਦਾਰ ਹਰਪ੍ਰੀਤ ਸਿੰਘ

‘ਦ ਖ਼ਾਲਸ ਬਿਊਰੋ :- ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਸਰਕਾਰਾਂ ਸਖਤ ਨਿਯਮ ਲਾਗੂ ਕਰ ਰਹੀਆਂ ਹਨ ਤਾਂ ਜੋ ਇਸ ਮਹਾਂਮਾਰੀ ‘ਤੇ ਕਾਬੂ ਪਾਇਆ ਜਾ ਸਕੇ, ਪਰ ਫਿਰ ਵੀ ਕਈ ਸੂਬਿਆਂ ਵਿੱਚ ਇਨ੍ਹਾਂ ਨਿਯਮਾਂ ਦਾ ਸਹੀ ਢੰਗ ਨਾਲ ਪਾਲਣ ਨਹੀਂ ਹੋ ਰਿਹਾ। ਕਿਧਰੇ ਕੋਈ ਮਾਸਕ ਨਾ ਪਾਉਂਦਾ ਫੜਿਆ ਜਾ ਰਿਹਾ ਹੈ ਤਾਂ

Read More
India Punjab

ਸੰਯੁਕਤ ਕਿਸਾਨ ਮੋਰਚਾ ਨੇ ਸੰਸਦੀ ਕਮੇਟੀ ਨੂੰ ਆਪਣਾ ਸੁਝਾਅ ਵਾਪਸ ਲੈਣ ਦੀ ਕੀਤੀ ਅਪੀਲ

‘ਦ ਖ਼ਾਲਸ ਬਿਊਰੋ :- ਖੁਰਾਕ, ਖਪਤਕਾਰ ਮਾਮਲੇ ਅਤੇ ਜਨਤਕ ਵੰਡ ਦੀ ਸੰਸਦੀ ਕਮੇਟੀ ਨੇ ਆਪਣੀ ਰਿਪੋਰਟ ਵਿੱਚ ਕਿਹਾ ਹੈ ਕਿ ਕੇਂਦਰ ਸਰਕਾਰ ਨੂੰ ਜ਼ਰੂਰੀ ਵਸਤੂਆਂ (ਸੋਧ) ਐਕਟ 2020 ਲਾਗੂ ਕਰਨਾ ਚਾਹੀਦਾ ਹੈ।  ਸੰਯੁਕਤ ਕਿਸਾਨ ਮੋਰਚਾ ਨੇ ਅਜਿਹੀ ਸਿਫਾਰਸ਼ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਲੀਡਰਾਂ ਵੱਲੋਂ ਸਰਕਾਰ ਨਾਲ ਅਤੇ ਹੋਰ

Read More
India Punjab

ਬੀਕੇਯੂ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੂੰ ਹੋਇਆ ਕੋਰੋਨਾ

‘ਦ ਖ਼ਾਲਸ ਬਿਊਰੋ :- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਇਹ ਜਾਣਕਾਰੀ ਦਿੱਤੀ ਹੈ। ਜੋਗਿੰਦਰ ਸਿੰਘ ਉਗਰਾਹਾਂ ਨੂੰ ਦੋ ਦਿਨ ਪਹਿਲਾਂ ਇਲਾਜ ਲਈ ਬਠਿੰਡਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ

Read More
International

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਹੋਇਆ ਕੋਰੋਨਾ, ਦੋ ਦਿਨ ਪਹਿਲਾਂ ਹੀ ਲਗਵਾਈ ਸੀ ਵੈਕਸੀਨ

‘ਦ ਖ਼ਾਲਸ ਬਿਊਰੋ :- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਇਮਰਾਨ ਖਾਨ ਨੇ ਖੁਦ ਨੂੰ ਘਰ ਵਿੱਚ ਇਕਾਂਤਵਾਸ ਕਰ ਲਿਆ ਹੈ। ਪ੍ਰਧਾਨ ਮੰਤਰੀ ਦੇ ਵਿਸ਼ੇਸ਼ ਸਹਾਇਕ ਡਾਕਟਰ ਫੈਸਲ ਸੁਲਤਾਨ ਨੇ ਇੱਕ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਇਮਰਾਨ ਖਾਨ ਨੇ ਦੋ ਦਿਨ ਪਹਿਲਾਂ ਹੀ ਕੋਰੋਨਾ ਵੈਕਸੀਨ ਲਗਵਾਈ ਸੀ।

Read More
India Punjab

ਸਿੰਘੂ ਬਾਰਡਰ ‘ਤੇ ਕਿਸਾਨਾਂ ਦੇ ਟੈਂਟ ਨੂੰ ਲੱਗੀ ਭਿਆਨਕ ਅੱਗ, ਸਾਰਾ ਸਮਾਨ ਸੜ ਕੇ ਸੁਆਹ

‘ਦ ਖ਼ਾਲਸ ਬਿਊਰੋ :- ਸਿੰਘੂ ਬਾਰਡਰ ‘ਤੇ ਅੱਜ ਸਵੇਰੇ ਕਰੀਬ 10:15 ਵਜੇ ਇੱਕ ਗੈਸ ਸਿਲੰਡਰ ਫਟਣ ਕਾਰਨ ਕਿਸਾਨਾਂ ਦੇ ਇੱਕ ਟੈਂਟ ਨੂੰ ਅੱਗ ਲੱਗ ਗਈ ਹੈ। ਟੈਂਟ ਵਿੱਚ ਮੌਜੂਦ  ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ ਹੈ। ਟੈਂਟ ਵਿੱਚ ਕੱਪੜਿਆਂ ਸਮੇਤ 5 ਫੋਨ, 20 ਗੱਦੇ, 20 ਕੁਰਸੀਆਂ, ਖਾਣ-ਪੀਣ ਦਾ ਸਾਰਾ ਸਮਾਨ ਸੜ ਗਿਆ। ਜਿਸ ਸਮੇਂ

Read More
India Punjab

ਪੰਜਾਬ ਦੇ 30 ਹਜ਼ਾਰ ਵਿਦਿਆਰਥੀ ਕਰਜ਼ਾਈ

‘ਦ ਖ਼ਾਲਸ ਬਿਊਰੋ :- ਪੰਜਾਬ ਵਿੱਚ ਇਕੱਲੇ ਕਿਸਾਨ ਹੀ ਨਹੀਂ, ਬਲਕਿ ਵਿਦਿਆਰਥੀ ਵੀ ਕਰਜ਼ਾਈ ਹਨ। ਬੈਂਕਾਂ ਤੋਂ ਸਿੱਖਿਆ ਕਰਜ਼ਾ ਲੈਣ ਵਾਲੇ ਪੰਜਾਬ ਦੇ 30 ਹਜ਼ਾਰ ਵਿਦਿਆਰਥੀ ਕਰਜ਼ਈ ਹੋ ਗਏ ਹਨ। ਇਨ੍ਹਾਂ ਵਿਦਿਆਰਥੀਆਂ ਦੇ ਸਿਰ 1748.48 ਕਰੋੜ ਰੁਪਏ ਕਰਜ਼ਾ ਚੜਿਆ ਹੈ। ਜ਼ਿਆਦਾਤਾਰ ਗਰੀਬ ਘਰਾਂ ਦੇ ਵਿਦਿਆਰਥੀਆਂ ਨੂੰ ਬੈਂਕਾਂ ਤੋਂ ਸਿੱਖਿਆ ਲੋਨ ਲੈ ਕੇ ਪੜ੍ਹਾਈ ਕਰਨੀ ਪੈਂਦੀ

Read More