“ਜੇ ਦਿੱਲੀ-ਪੰਜਾਬ ਪ੍ਰਦੂਸ਼ਣ ਫੈਲਾਉਂਦੇ ਹਨ ਤਾਂ ਬਾਕੀ ਭਾਰਤ ਵਿੱਚ Switzerland ਵੱਸਦਾ ਹੈ ? ” ਮੁੱਖ ਮੰਤਰੀ ਮਾਨ ਵਰੇ ਕੇਂਦਰ ‘ਤੇ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ‘ਤੇ ਵਰਦਿਆਂ ਕਿਹਾ ਹੈ ਕਿ ਭਾਵੇਂ ਪਰਾਲੀ ਨੂੰ ਅੱਗ ਲਾਉਣ ਦਾ ਮਸਲਾ ਕਾਫੀ ਗੰਭੀਰ ਹੈ ਪਰ ਕੇਂਦਰ ਵੱਲੋਂ ਹਮੇਸ਼ਾ ਪੰਜਾਬ ਤੇ ਦਿੱਲੀ ਨੂੰ ਹੀ ਨਿੰਦਿਆ ਜਾਂਦਾ ਹੈ ਤੇ ਕਿਸਾਨਾਂ ਨੂੰ ਹੀ ਦੋਸ਼ੀ ਠਹਿਰਾਇਆ ਜਾਂਦਾ ਹੈ । “ਕਮਿਸ਼ਨ ਆਫ ਏਅਰ ਕੁਆਲਿਟੀ ਮੈਨੇਜਮੈਂਟ” ਨਾਲ ਸਬੰਧਤ
