ਬਲਵਿੰਦਰ ਸੇਖੋਂ ਨਹੀਂ ਛੱਡਣਗੇ ਨਵਜੋਤ ਸਿੱਧੂ ਦਾ ਪਿੱਛਾ, ਹੁਣ ਨਵੇਂ ਕਾਨੂੰਨੀ ਦਾਅ ਪੇਚ ਨਾਲ ਘੇਰਨਗੇ
ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ CLU ਕੇਸ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਲੁਧਿਆਣਾ ਅਦਾਲਤ ਵਿੱਚ ਪੇਸ਼ ਹੋਏ ਹਨ।
ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ CLU ਕੇਸ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਲੁਧਿਆਣਾ ਅਦਾਲਤ ਵਿੱਚ ਪੇਸ਼ ਹੋਏ ਹਨ।
ਸਮੋਸੇ ਦੀ ਕੀਮਤ 1100 ਰੁਪਏ ਹੈ ਅਤੇ ਇਸ ਨੂੰ ਖਾਣ 'ਤੇ 51,000 ਰੁਪਏ ਦਾ ਨਕਦ ਇਨਾਮ ਵੀ ਮਿਲੇਗਾ।
ਕਰਨਾਲ ਵਿੱਚ ਇੱਕ ਸਿੱਖ ਮਹਿਲਾ ਨਾਲ ਹੋਇਆ ਧੋਖਾ
ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਗ੍ਰਹਿ ਮੰਤਰੀਆਂ ਦੇ ਚਿੰਤਨ ਕੈਂਪ ਵਿੱਚ ਸ਼ਾਮਲ ਹੋਏ ਹਨ। ਜਿਸ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਦੇ ਕਈ ਅਹਿਮ ਮੁੱਦੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਸਾਹਮਣੇ ਰੱਖੇ ਹਨ। ਉਹਨਾਂ ਸਰਹੱਦ ‘ਤੇ ਕੰਡਿਆਲੀ ਤਾਰ ਨੂੰ ਅਸਲ ਬਾਰਡਰ ਨੇੜੇ ਲੈ ਕੇ ਜਾਣ ਦੀ ਮੰਗ ਰੱਖੀ ਤਾਂ ਜੋ ਕਿਸਾਨਾਂ
ਹਾਈਕੋਰਟ ਨੇ ਕਿਹਾ ਮਾਹਿਰਾ ਦੀ ਕਮੇਟੀ ਤੈਅ ਕਰੇਗੀ ਕਿ ਆਨੰਦ ਕਾਰਜ ਕਿਸ ਗੁਰੂ ਸਾਹਿਬ ਦੀ ਰਚਨਾ ਹੈ
ਪੰਜਾਬ ਸਰਕਾਰ ਨੇ ਆਪਣੇ ਸ਼ਾਸਨ ਦੌਰਾਨ ਪਹਿਲੇ ਛੇ ਮਹੀਨਿਆਂ ਵਿੱਚ 11 ਹਜ਼ਾਰ 464 ਕਰੋੜ ਰੁਪਏ ਦਾ ਕਰਜ਼ਾ ਲਿਆ ਹੈ।
ਸੰਗਰੂਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੰਗਰੂਰ ਸਥਿਤ ਘਰ ਮੂਹਰੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਲੱਗਾ ਧਰਨਾ ਹੁਣ ਖਤਮ ਹੋ ਜਾਵੇਗਾ। ਕਿਸਾਨ ਜਥੇਬੰਦੀ ਅਤੇ ਸਰਕਾਰ ਵਿਚਾਲੇ ਸਹਿਮਤੀ ਬਣ ਗਈ ਹੈ। ਖੇਤੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਸਾਨ ਜਥੇਬੰਦੀ ਦੇ ਆਗੂਆਂ ਨਾਲ ਮੀਟਿੰਗ ਕੀਤੀ, ਜਿਸ ਵਿਚ ਧਰਨਾ ਚੁੱਕਣ ਬਾਰੇ
ਉਹ ਰੋਜ਼ਾਨਾ ਇੱਕ ਹਜ਼ਾਰ ਯੂਕਰੇਨੀਆਂ ਨੂੰ ਲੰਗਰ ਛਕਾਉਂਦਾ ਹੈ। ਯੂਕਰੇਨ ਵਿੱਚ ਉਸਦਾ ਨਾਮ ਸਤਿਕਾਰ ਨਾਲ ਲਿਆ ਜਾਂਦਾ ਹੈ।
ਕੈਨੇਡਾ ਸਰਕਾਰ ਨੇ ਸਾਲ 2021 ਦੀ ਜਨਗਣਨਾ ਦੇ ਆਧਾਰ ਉੱਤੇ ਕੀਤੇ ਗਏ ਇੱਕ ਸਰਵੇਖਣ ਵਿੱਚ ਇਹ ਅੰਕੜੇ ਜਾਰੀ ਕੀਤੇ ਗਏ ਹਨ। ਕੈਨੇਡਾ ਸਰਕਾਰ ਨੇ ਹਾਲ ਹੀ ਵਿੱਚ ਪ੍ਰਵਾਸੀ ਨਾਗਰਿਕਾਂ ਅਤੇ ਜਾਤੀ ਸੰਸਕ੍ਰਿਤੀ ਵਿਭਿੰਨਤਾ ਨੂੰ ਲੈ ਕੇ ਸਰਵੇਖਣ ਕੀਤਾ ਹੈ। ਇਸਦੇ ਮੁਤਾਬਕ ਕੈਨੇਡਾ ਵਿੱਚ 450 ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ।
ਕੇਜਰੀਵਾਲ ਨੇ ਕਿਹਾ ਕਿ ਮੈਂ 130 ਕਰੋੜ ਭਾਰਤੀਆਂ ਦੀ ਤਰਫੋਂ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਬੇਨਤੀ ਕੀਤੀ ਹੈ ਕਿ ਮਹਾਤਮਾ ਗਾਂਧੀ ਜੀ ਦੇ ਨਾਲ-ਨਾਲ ਲਕਸ਼ਮੀ ਗਣੇਸ਼ ਜੀ ਦੀ ਤਸਵੀਰ ਭਾਰਤੀ ਕਰੰਸੀ 'ਤੇ ਲਗਾਈ ਜਾਵੇ।