Punjab

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਿਆਰ ਕੀਤੀ ਜਾ ਰਹੀ ਖੇਡ ਅਕੈਡਮੀ ਲਈ ਲੜਕੀਆਂ ਦੀ ਚੋਣ ਸ਼ੁਰੂ

‘ਦ ਖ਼ਾਲਸ ਬਿਊਰੋ :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲੜਕੀਆਂ ਲਈ ਸਥਾਪਿਤ ਕੀਤੀ ਜਾ ਰਹੀ ਖੇਡ ਅਕੈਡਮੀ ਲਈ 2 ਦਿਨਾਂ ਖੇਡ ਟਰਾਇਲਾਂ ਦੀ ਕੱਲ੍ਹ ਪੀ.ਏ.ਪੀ. ਗਰਾਊਂਡ ਜਲੰਧਰ ਵਿਖੇ ਸ਼ੁਰੂਆਤ ਹੋਈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸਦਾ ਉਦਘਾਟਨ ਕੀਤਾ। ਬੀਬੀ ਜਗੀਰ ਕੌਰ ਨੇ ਲੜਕੀਆਂ ਲਈ ਵੱਖਰਾ ਸਪੋਰਟਸ ਡਾਇਰੈਕਟੋਰੇਟ ਸਥਾਪਤ ਕਰਦਿਆਂ ਖੇਡ

Read More
Punjab

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਾਰੀ ਕੀਤਾ ਨਾਨਕਸ਼ਾਹੀ ਕੈਲੰਡਰ ਸੰਮਤ 553

‘ਦ ਖ਼ਾਲਸ ਬਿਊਰੋ :- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰਮੁੱਖ ਸ਼ਖ਼ਸੀਅਤਾਂ ਦੀ ਮੌਜੂਦਗੀ ਵਿੱਚ ਨਾਨਕਸ਼ਾਹੀ ਸੰਮਤ 553 (ਸੰਨ 2021-22) ਦਾ ਕੈਲੰਡਰ ਜਾਰੀ ਕੀਤਾ। ਇਸ ਵਾਰ ਨਾਨਕਸ਼ਾਹੀ ਕੈਲੰਡਰ ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤਾ ਗਿਆ ਹੈ। ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ

Read More
India International Punjab

ਮੰਦਿਰ ‘ਚੋਂ ਪਾਣੀ ਦਾ ਘੁੱਟ ਪੀਣਾ ਮੁਸਲਿਮ ਬੱਚੇ ਨੂੰ ਪਿਆ ਮਹਿੰਗਾ, ਬੁਰੀ ਤਰ੍ਹਾਂ ਕੁੱਟਮਾਰ ਕਰਕੇ ਬਣਾਈ ਵੀਡਿਓ

‘ਦ ਖ਼ਾਲਸ ਬਿਊਰੋ (ਜਗਜੀਵਨ ਮੀਤ):-ਮੰਦਿਰ ‘ਚੋਂ ਪਾਣੀ ਦਾ ਘੁੱਟ ਪੀਣਾ ਇਕ 14 ਸਾਲ ਦੇ ਮੁਸਲਿਮ ਬੱਚੇ ਨੂੰ ਮਹਿੰਗਾ ਪੈ ਗਿਆ। ਇਸ ਬੱਚੇ ਨਾਲ ਕੁੱਝ ਲੋਕਾਂ ਵੱਲੋਂ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਗਈ ਤੇ ਬੁਰੀ ਤਰ੍ਹਾਂ ਨਾਲ ਲੱਤਾਂ-ਪੈਰਾਂ ‘ਤੇ ਸੱਟਾਂ ਮਾਰੀਆਂ ਗਈਆਂ। ਇਹ ਸ਼ਰਮਸ਼ਾਰ ਕਰਨ ਵਾਲੀ ਘਟਨਾ ਉੱਤਰ ਪ੍ਰਦੇਸ਼ ਦੇ ਗਾਜ਼ਿਆਬਾਦ ‘ਚ ਵਾਪਰੀ ਹੈ। ਮੀਡਿਆ ਵਿੱਚ

Read More
Punjab

ਕੋਰੋਨਾ ਨਾਲ ਜਲੰਧਰ ਦੇ ਡੀਐੱਸਪੀ ਦੀ ਮੌਤ

‘ਦ ਖ਼ਾਲਸ ਬਿਊਰੋ :- ਕੋਰੋਨਾ ਵਾਇਰਸ ਦੇ ਮੁੜ ਤੋਂ ਕਈ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ, ਜਿਸ ਨੂੰ ਲੈ ਕੇ ਸਾਰੀਆਂ ਸੂਬਾਂ ਸਰਕਾਰਾਂ ਗੰਭੀਰ ਹਨ ਅਤੇ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਕਈ ਅਹਿਮ ਕਦਮ ਚੁੱਕ ਰਹੀ ਹੈ। ਜਲੰਧਰ ਜ਼ਿਲ੍ਹੇ ਦੇ ਡੀਐੱਸਪੀ ਵਰਿੰਦਰਪਾਲ ਸਿੰਘ ਦੀ ਅੱਜ ਸਵੇਰੇ ਕੋਰੋਨਾ ਮਹਾਂਮਾਰੀ ਕਰਕੇ ਮੌਤ ਹੋ ਗਈ ਹੈ। ਉਨ੍ਹਾਂ ਦਾ

Read More
India Punjab

ਸੰਯੁਕਤ ਕਿਸਾਨ ਮੋਰਚਾ 17 ਮਾਰਚ ਨੂੰ ਕਈ ਟਰੇਡ ਯੂਨੀਅਨਾਂ ਸਮੇਤ ਹੋਰ ਜਥੇਬੰਦੀਆਂ ਨਾਲ ਕਰੇਗਾ ਮੀਟਿੰਗ

‘ਦ ਖ਼ਾਲਸ ਬਿਊਰੋ :- ਸੰਯੁਕਤ ਕਿਸਾਨ ਮੋਰਚਾ ਕਿਸਾਨੀ ਅੰਦੋਲਨ ਨੂੰ ਹੋਰ ਤੇਜ਼ ਕਰਨ ਲਈ 17 ਮਾਰਚ ਨੂੰ ਕਈ ਟਰੇਡ ਯੂਨੀਅਨਾਂ, ਟਰਾਂਸਪੋਰਟ ਯੂਨੀਅਨਾਂ ਅਤੇ ਹੋਰ ਵੱਖ-ਵੱਖ ਵਰਗਾਂ ਨਾਲ ਜੁੜੀਆਂ ਜਥੇਬੰਦੀਆਂ ਨਾਲ ਇੱਕ ਸਾਂਝੀ ਕਨਵੈਨਸ਼ਨ ਆਯੋਜਿਤ ਕਰੇਗਾ। ਸੰਯੁਕਤ ਕਿਸਾਨ ਮੋਰਚੇ ਦੇ ਨਾਲ ਜੁੜੀਆਂ ਜਥੇਬੰਦੀਆਂ ਨੂੰ ਇਹ ਨਿਰਦੇਸ਼ ਵੀ ਦਿੱਤੇ ਹਨ ਕਿ ਅਜਿਹੀਆਂ ਮੀਟਿੰਗਾਂ ਹਰ ਜ਼ਿਲ੍ਹਾ ਹੈੱਡਕੁਆਰਟਰਾਂ ਅਤੇ

Read More
India Punjab

ਦਿੱਲੀ ‘ਚ ਧਰਨੇ ਵਾਲੇ ਸਥਾਨਾਂ ‘ਤੇ ਪੱਕਾ ਮਕਾਨ ਬਣਾਉਣ ਵਾਲੇ ਕਿਸਾਨਾਂ ਖਿਲਾਫ ਕੇਸ ਦਰਜ

‘ਦ ਖ਼ਾਲਸ ਬਿਊਰੋ :- ਖੇਤੀ ਕਾਨੂੰਨਾਂ ਖਿਲਾਫ ਕਿਸਾਨ ਦਿੱਲੀ ਬਾਰਡਰਾਂ ‘ਤੇ ਕਈ ਦਿਨਾਂ ਤੋਂ ਰੋਸ ਪ੍ਰਦਰਸ਼ਨ ਕਰ ਰਹੇ ਹਨ ਅਤੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਲਗਾਤਾਰ ਮੰਗ ਕਰ ਰਹੇ ਹਨ। ਪਰ ਕੇਂਦਰ ਸਰਕਾਰ ਆਪਣੀ ਜ਼ਿੱਦ ‘ਤੇ ਅੜੀ ਹੋਈ ਹੈ। ਕਿਸਾਨਾਂ ਵੱਲੋਂ ਸੰਘਰਸ਼ ਲੰਮਾ ਚੱਲਣ ਦੀ ਸੰਭਾਵਨਾ ਨੂੰ ਵੇਖਦਿਆਂ ਗਰਮੀ ਦੇ ਮੌਸਮ ਤੋਂ

Read More
India Punjab

ਸੰਯੁਕਤ ਕਿਸਾਨ ਮੋਰਚਾ ਸਮੇਤ ਹੋਰ ਜਥੇਬੰਦੀਆਂ ਨੇ ਮੋਦੀ ਨੂੰ ਲਿਖਿਆ ਵੱਖ-ਵੱਖ ਮੁੱਦਿਆਂ ‘ਤੇ ਇੱਕ ਸਾਂਝਾ ਪੱਤਰ

‘ਦ ਖ਼ਾਲਸ ਬਿਊਰੋ :- ਸੰਯੁਕਤ ਕਿਸਾਨ ਮੋਰਚਾ ਅਤੇ ਹੋਰ ਕਈ ਜਥੇਬੰਦੀਆਂ ਨੇ ਨਿੱਜੀਕਰਨ ਅਤੇ ਕਾਰਪੋਰੇਟ-ਵਿਰੋਧੀ ਦਿਵਸ ‘ਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਮ ਇੱਕ ਪੱਤਰ ਲਿਖਿਆ ਹੈ। ਇਸ ਪੱਤਰ ਵਿੱਚ ਡੀਜ਼ਲ, ਪੈਟਰੋਲ, ਰਸੋਈ ਗੈਸ ਦੀਆਂ ਵੱਧ ਰਹੀਆਂ ਕੀਮਤਾਂ ‘ਤੇ ਕੰਟਰੋਲ ਕਰਨ, ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਐੱਮਐੱਸਪੀ ਦੀ ਕਾਨੂੰਨੀ ਗਰੰਟੀ ਨੂੰ

Read More
India Punjab

ਬੀਜੇਪੀ ਨੂੰ ਵੋਟ ਨਾ ਪਾਇਉ, ਸੰਯੁਕਤ ਕਿਸਾਨ ਮੋਰਚਾ ਦੀ ਅਪੀਲ

‘ਦ ਖ਼ਾਲਸ ਬਿਊਰੋ :- ਸੰਯੁਕਤ ਕਿਸਾਨ ਮੋਰਚਾ ਨੇ ਪੰਜ ਸੂਬਿਆਂ ਅਸਾਮ, ਕੇਰਲ, ਪੁੱਡੂਚੇਰੀ, ਤਾਮਿਲਨਾਡੂ ਅਤੇ ਪੱਛਮੀ ਬੰਗਾਲ ਵਿੱਚ ਕਿਸਾਨਾਂ ਨੂੰ ਬੀਜੇਪੀ ਨੂੰ ਵੋਟ ਨਾ ਪਾਉਣ ਦੀ ਅਪੀਲ ਕੀਤੀ। ਕਿਸਾਨ ਲੀਡਰਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਨ੍ਹਾਂ ਚੋਣਾਂ ਵਿੱਚ ਕਿਸਾਨ ਵਿਰੋਧੀ ਭਾਜਪਾ ਅਤੇ ਉਸਦੀਆਂ ਸਹਿਯੋਗੀ ਪਾਰਟੀਆਂ ਨੂੰ ਵੋਟ ਨਾ ਪਾ ਕੇ ਸਜ਼ਾ ਦਿਉ। ਕਿਸਾਨ

Read More
India Punjab

ਸ਼ਹੀਦ ਨਵਰੀਤ ਸਿੰਘ ਦੇ ਦਾਦੇ ਵੱਲੋਂ 25 ਮਾਰਚ ਨੂੰ ਪੰਜਾਬ ਹਰਿਆਣਾ ਤੋਂ ਦਿੱਲੀ ਤੱਕ ਵੱਡੇ ਮਾਰਚ ਦਾ ਐਲਾਨ

‘ਦ ਖ਼ਾਲਸ ਬਿਊਰੋ :- ਕਿਸਾਨੀ ਅੰਦੋਲਨ ‘ਚ 26 ਜਨਵਰੀ ਦੀ ਕਿਸਾਨ ਪਰੇਡ ਦੌਰਾਨ ਪੁਲਿਸ ਦੀ ਗੋਲੀ ਲੱਗਣ ਕਾਰਨ ਸ਼ਹੀਦ ਹੋਏ ਨੌਜਵਾਨ ਨਵਰੀਤ ਸਿੰਘ ਦੇ ਦਾਦਾ ਹਰਦੀਪ ਸਿੰਘ ਡਿਬਡਿਬਾ ਨੇ 25 ਮਾਰਚ ਤੋਂ ਪੰਜਾਬ ਅਤੇ ਹਰਿਆਣਾ ਤੋਂ ਵੱਡੇ ਮਾਰਚ ਦਾ ਐਲਾਨ ਕੀਤਾ ਹੈ। ਹਰਦੀਪ ਸਿੰਘ ਡਿਬਡਿਬਾ ਨੇ ਚੰਡੀਗੜ੍ਹ ਦੇ ਗੁਰੂ ਗ੍ਰੰਥ ਸਾਹਿਬ ਭਵਨ ਵਿੱਚ ਪ੍ਰੈੱਸ ਕਾਨਫਰੰਸ

Read More
India

ਇਲਾਹਾਬਾਦ ਹਾਈਕੋਰਟ ਨੇ ਸੁਣਾਇਆ ਹੈਰਾਨੀਜਨਕ ਫੈਸਲਾ, ਕਿਹਾ, ਦਾਜ ਦਾ ਦਬਾਅ ਆਤਮ-ਹੱਤਿਆ ਲਈ ਉਕਸਾਉਣਾ ਨਹੀਂ

‘ਦ ਖ਼ਾਲਸ ਬਿਊਰੋ :- ਇਲਾਹਾਬਾਦ ਹਾਈ ਕੋਰਟ ਨੇ ਇੱਕ ਖ਼ੁਦਕੁਸ਼ੀ ਮਾਮਲੇ ਵਿੱਚ ਅਹਿਮ ਫੈਸਲਾ ਸੁਣਾਉਂਦਿਆਂ ਕਿਹਾ ਕਿ ਦਾਜ ਦਾ ਦਬਾਅ ਆਤਮ-ਹੱਤਿਆ ਲਈ ਮਜਬੂਰ ਕਰਨਾ ਨਹੀਂ ਹੈ। ਹਾਈ ਕੋਰਟ ਨੇ ਕਿਹਾ ਕਿ ਸਬੂਤ ਹੋਣ ਉੱਤੇ ਹੀ ਆਤਮ ਹੱਤਿਆ ਲਈ ਮਜਬੂਰ ਕਰਨ ਦਾ ਕੇਸ ਦਰਜ ਹੋ ਸਕਦਾ ਹੈ। ਅਦਾਲਤ ਨੇ ਧਾਰਾ 306 ਆਈਪੀਸੀ ਤਹਿਤ ਦਾਇਰ ਚਾਰਜਸ਼ੀਟ ਰੱਦ

Read More