ਮੂਸੇਵਾਲਾ ਮਾਮਲੇ ‘ਚ ਵੱਡਾ ਖੁਲਾਸਾ ! ਪਿਤਾ ਦਾ ਸ਼ੱਕ ਸਹੀ ਸਾਬਿਤ !ਚੰਡੀਗੜ੍ਹ ਪੁਲਿਸ ਨੇ ਪਰਦਾ ਚੁੱਕਿਆ
ਬਰਖ਼ਾਸਤ cia ਇੰਚਾਰਜ ਪ੍ਰਿਤਪਾਲ ਸਿੰਘ ਦਾ ਵੀਡੀਓ ਸਾਹਮਣੇ ਆਇਆ ਹੈ ਜਿਸ ਤੋਂ ਸਾਫ਼ ਹੈ ਕਿ ਟੀਨੂੰ ਨੂੰ ਭਜਾਉਣ ਦੀ ਪਲਾਨਿੰਗ ਜੁਲਾਈ ਵਿੱਚ ਹੀ ਹੋ ਗਈ ਸੀ।
ਬਰਖ਼ਾਸਤ cia ਇੰਚਾਰਜ ਪ੍ਰਿਤਪਾਲ ਸਿੰਘ ਦਾ ਵੀਡੀਓ ਸਾਹਮਣੇ ਆਇਆ ਹੈ ਜਿਸ ਤੋਂ ਸਾਫ਼ ਹੈ ਕਿ ਟੀਨੂੰ ਨੂੰ ਭਜਾਉਣ ਦੀ ਪਲਾਨਿੰਗ ਜੁਲਾਈ ਵਿੱਚ ਹੀ ਹੋ ਗਈ ਸੀ।
ਗੁਜਰਾਤ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੇ ਵਡੋਦਰਾ ਵਿੱਚ ਟਾਟਾ-ਏਅਰਬੱਸ ਦੇ C-295 ਟਰਾਂਸਪੋਰਟ ਏਅਰਕ੍ਰਾਫਟ ਨਿਰਮਾਣ ਪਲਾਂਟ ਦਾ ਨੀਂਹ ਪੱਥਰ ਰੱਖਿਆ ਹੈ । ਜਿਸ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਆਮ ਲੋਕਾਂ ਨੂੰ ਸੰਬੋਧਨ ਕੀਤਾ ਹੈ ਤੇ ਇਸ ਕਦਮ ਨੂੰ ਏਅਰਕ੍ਰਾਫਟ ਨਿਰਮਾਣ ਸਹੂਲਤ ਹਵਾਬਾਜ਼ੀ ਖੇਤਰ ਵਿੱਚ ਸਵੈ-ਨਿਰਭਰ ਬਣਨ ਵੱਲ ਭਾਰਤ ਲਈ ਇੱਕ ਵੱਡੀ ਛਾਲ ਦੱਸਿਆ
ਮਾਨਸਾ : ਅੱਜ ਤੋਂ 5 ਮਹੀਨੇ ਪਹਿਲਾਂ ਆਪਣੇ ਇਕਲੌਤੇ ਪੁੱਤਰ ਨੂੰ ਗਵਾ ਚੁੱਕੇ ਸਿੱਧੂ ਮੂਸੇਵਾਲੇ ਦੇ ਮਾਂਬਾਪ ਨੇ ਹਰ ਐਤਵਾਰ ਦੀ ਤਰਾਂ ਇਸ ਵਾਰ ਵੀ ਮਿਲਣ ਆਉਣ ਵਾਲੇ ਲੋਕਾਂ ਨਾਲ ਆਪਣੇ ਦਿਲ ਦੇ ਭਾਵ ਫਰੋਲੇ ਹਨ ਤੇ ਇੱਕ ਹੋਰ ਜਾਣਕਾਰੀ ਸਾਰਿਆਂ ਨਾਲ ਸਾਂਝੀ ਕੀਤੀ ਹੈ । ਸਿੱਧੂ ਦੀ ਮਾਤਾ ਚਰਨ ਕੌਰ ਨੇ ਕਿਹਾ ਕਿ ਸਿੱਧੂ
ਗੁਰਜਾਤ ਦੇ ਮੋਰਬੀ ਵਿੱਚ ਸ਼ਾਮ 7 ਵਜੇ ਕੇਬਲ ਬ੍ਰਿਟ ਟੁੱਟਿਆ
ਭਾਰਤ ਨੇ ਦੱਖਣੀ ਅਫਰੀਕਾ ਦੇ ਖਿਲਾਫ਼ 133 ਦੌੜਾਂ ਬਣਾਇਆ ਸਨ
ਕਾਲਾ ਮੂੰਹ ਕਰਕੇ ਪਹੁੰਚੇ ਸਿੱਖ ਦਾ ਨਾਂ ਕੁਲਵਿੰਦਰ ਸਿੰਘ ਦੱਸਿਆ ਜਾ ਰਿਹਾ ਹੈ ਅਤੇ ਉਹ ਕਪੂਰਥਲਾ ਦਾ ਰਹਿਣ ਵਾਲਾ ਹੈ
40 ਦਿਨਾਂ ਦੇ ਪੈਰੋਲ 'ਤੇ ਬਾਹਰ ਆਕੇ ਸੌਦਾ ਸਾਧ ਆਨ ਲਾਈਨ ਪ੍ਰਚਾਰ ਕਰ ਰਿਹਾ ਹੈ ।
ਬਠਿੰਡਾ ਦੇ ਸਲਾਬਤਪੁਰਾ ਵਿੱਚ ਚੱਲ ਰਹੀ ਡੇਰਾ ਸਿਰਸਾ ਦੇ ਪ੍ਰੇਮੀਆਂ ਦੀ ਸਤਸੰਗ ਨੂੰ ਰੋਕਣ ਲਈ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕਾਰਕੁਨ ਪਹੁੰਚ ਗਏ। ਇੱਥੇ ਉਨ੍ਹਾਂ ਡੇਰੇ ਵਿੱਚ ਜਾ ਰਹੀ ਬੱਸ ਅੱਗੇ ਲੇਟ ਕੇ ਵਿਰੋਧ ਕੀਤਾ।
ਸਿੱਧੂ ਮੂਸੇਵਾਲਾ ਦੇ ਕਤਲ ਨੂੰ 5 ਮਹੀਨੇ ਪੂਰੇ ਹੋਏ ਹਨ
ਪੰਜਾਬ ਦੇ ਮਰਹੂਮ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੀ ਪਤਨੀ ਰੁਪਿੰਦਰ ਕੌਰ ਐਤਵਾਰ ਨੂੰ ਸੋਸ਼ਲ ਮੀਡੀਆ 'ਤੇ ਲਾਈਵ ਹੋਈ। ਇਸ ਦੌਰਾਨ ਰੁਪਿੰਦਰ ਕੌਰ ਨੇ ਪੁਲਿਸ ’ਤੇ ਕਾਰਵਾਈ ਨਾ ਕਰਨ ਦਾ ਦੋਸ਼ ਲਾਇਆ