ਦਿੱਲੀ ‘ਚ ਮਹਿੰਗਾ ਹੋਇਆ ਸਫ਼ਰ
ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਆਟੋ ਅਤੇ ਰਿਕਸ਼ਾ ਉੱਤੇ ਸਫ਼ਰ ਵੀ ਹੁਣ ਮਹਿੰਗਾ ਹੋਣ ਜਾ ਰਿਹਾ ਹੈ। ਦਿੱਲੀ ਸਰਕਾਰ ਨੇ ਦਿੱਲੀ ਵਿੱਚ ਆਟੋ ਰਿਕਸ਼ਾ ਅਤੇ ਟੈਕਸੀ ਦੇ ਕਿਰਾਏ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਆਟੋ ਅਤੇ ਰਿਕਸ਼ਾ ਉੱਤੇ ਸਫ਼ਰ ਵੀ ਹੁਣ ਮਹਿੰਗਾ ਹੋਣ ਜਾ ਰਿਹਾ ਹੈ। ਦਿੱਲੀ ਸਰਕਾਰ ਨੇ ਦਿੱਲੀ ਵਿੱਚ ਆਟੋ ਰਿਕਸ਼ਾ ਅਤੇ ਟੈਕਸੀ ਦੇ ਕਿਰਾਏ ਨੂੰ ਮਨਜ਼ੂਰੀ ਦੇ ਦਿੱਤੀ ਹੈ।
diesel buses will stop running in Chandigarh.
ਚੰਡੀਗੜ੍ਹ ਦੇ ਪ੍ਰਸਿੱਧ ਵਕੀਲ ਐਚਸੀ ਅਰੋੜਾ ਨੇ ਹਰਿਆਣਾ ਦੇ ਮੁੱਖ ਸਕੱਤਰ ਨੂੰ ਰਾਮ ਰਹੀਮ ਦੀ ਪੈਰੋਲ ਤੁਰੰਤ ਰੱਦ ਕਰਨ ਲਈ ਨੋਟਿਸ ਭੇਜਿਆ ਹੈ।
ਸ਼ੁਭਮ ਨੇ ਮਰਨ ਤੋਂ ਪਹਿਲਾਂ ਆਪਣੀ ਮਾਂ ਦੀ ਗੋਦ ਵਿੱਚ ਰੋਂਦਿਆਂ ਹੋਇਆ ਦੱਸਿਆ ਕਿ ‘ਪਰਿਵਾਰ ਦਾ ਨਾਂ ਡੁਬੋਇਆ, ਹੁਣ ਮੇਰੇ ਕਾਰਨ ਛੋਟਾ ਭਰਾ ਬਲੀ ਦਾ ਬੱਕਰਾ ਨਾ ਬਣ ਜਾਵੇ
ਹਰਿਆਣਾ : ਹਰਿਆਣਾ ਸਰਕਾਰ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 41 ਮੈਂਬਰ ਤੇ ਸਰਪ੍ਰਸਤ ਨਾਮਜ਼ਦ ਕਰਨ ਵਾਸਤੇ ਨੋਟੀਫਿਕੇਸ਼ਨ ਜਾਰੀ ਕੀਤਾ ਹੈ । ਜਿਸ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੱਡੀ ਪ੍ਰਤੀਕ੍ਰਿਆ ਦਿੱਤੀ ਹੈ ਤੇ ਹੈਰਾਨੀ ਪ੍ਰਗਟ ਕਰਦਿਆਂ ਹਰਿਆਣਾ ਸਰਕਾਰ ਉਤੇ ਅਸਿੱਧੇ ਤੌਰ ‘ਤੇ ਗੁਰਦੁਆਰਾ ਕਮੇਟੀ ’ਤੇ ਕਬਜ਼ਾ ਕਰ ਲੈਣ ਦਾ ਇਲਜ਼ਾਮ ਲਗਾਇਆ ਹੈ। ਹਰਿਆਣਾ
ਚੰਡੀਗੜ੍ਹ :ਪੰਜਾਬ ਸਰਕਾਰ ਵੱਲੋਂ ਧਰਨੇ ਵਾਲੀ ਥਾਂ ’ਤੇ ਹੀ ਕਿਸਾਨਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਦੇ ਮੁਆਵਜ਼ੇ ਦੇ ਚੈੱਕ ਦਿੱਤੇ ਜਾਣਗੇ
ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਅਫਸਾਨਾ ਖ਼ਾਨ ਨੇ ਲਿਖਿਆ ਹੈ, ''ਨਾ ਅਸੀਂ ਮੰਗਦੇ ਧੁੱਪ ਵੇ ਰੱਬਾ, ਨਾ ਹੀ ਮੰਗਦੇ ਛਾਵਾਂ ਨੂੰ, ਇੱਕ ਬਾਪੂ ਨੂੰ ਕੁਝ ਨਾ ਹੋਵੇ ਦੂਜਾ ਸੁੱਖੀ ਰੱਖੀ ਮਾਵਾਂ ਨੂੰ। ਇੱਕ ਚੰਗੀ ਮਾਂ ਹਰ ਪੁੱਤ ਕੋਲ ਹੁੰਦੀ ਹੈ ਪਰ ਇੱਕ ਚੰਗਾ ਪੁੱਤ ਕਿਸੇ-ਕਿਸੇ ਮਾਂ ਕੋਲ ਹੁੰਦਾ ਹੈ।
ਇੱਕ ਫਲਾਈਟ ਦਿੱਲੀ ਤੋਂ ਬੈਂਗਲੁਰੂ ਲਈ ਉਡਾਣ ਭਰ ਰਹੀ ਸੀ, ਜਦੋਂ ਫਲਾਈਟ ਦੇ ਸੱਜੇ ਵਿੰਗ ਵਿੱਚੋਂ ਇੱਕ ਚੰਗਿਆੜੀ ਨਿਕਲਣ ਲੱਗੀ। ਵਿੰਗ ਤੋਂ ਚੰਗਿਆੜੀ ਨਿਕਲਣ ਤੋਂ ਤੁਰੰਤ ਬਾਅਦ ਐਮਰਜੈਂਸੀ ਲੈਂਡਿੰਗ ਕਰਵਾਈ ਗਈ।
ਰਿਮੋਟ ਸੈਂਸਿੰਗ ਸਿਸਟਮ ਅਨੁਸਾਰ ਪੰਜਾਬ ਵਿੱਚ 15 ਸਤੰਬਰ ਤੋਂ 27 ਅਕਤੂਬਰ ਤੱਕ ਪਰਾਲੀ ਸਾੜਨ ਦੀਆਂ 8147 ਘਟਨਾਵਾਂ ਸਾਹਮਣੇ ਆਈਆਂ ਹਨ।
ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਵੱਲੋਂ ਇੱਕ ਵਾਰ ਮੁੜ ਸ਼ਾਮਲਾਟ ਜ਼ਮੀਨਾਂ ਦੀ ਮਾਲਕੀ ਗ੍ਰਾਮ ਪੰਚਾਇਤਾਂ ਦੇ ਨਾਂਅ ਕਰਨ ਦਾ ਫੈਸਲਾ ਕੀਤਾ ਗਿਆ ਹੈ।