IPL ਤੋਂ ‘ਅਰਸ਼ਦੀਪ’ ਲਈ ਆਈ ਵੱਡੀ ਖ਼ੁਸ਼ਖ਼ਬਰੀ !
18 ਨਵੰਬਰ ਤੋਂ ਨਿਊਜ਼ੀਲੈਂਡ ਨਾਲ ਭਾਰਤ ਦੀ ਵਨ ਡੇ ਅਤੇ ਟੀ-20 ਸੀਰੀਜ਼ ਸ਼ੁਰੂ ਹੋਣ ਵਾਲੀ ਹੈ
18 ਨਵੰਬਰ ਤੋਂ ਨਿਊਜ਼ੀਲੈਂਡ ਨਾਲ ਭਾਰਤ ਦੀ ਵਨ ਡੇ ਅਤੇ ਟੀ-20 ਸੀਰੀਜ਼ ਸ਼ੁਰੂ ਹੋਣ ਵਾਲੀ ਹੈ
ਆਧੁਨਿਕ ਸੂਰਜੀ ਪਲਾਂਟਾਂ ਵਿੱਚ ਬੱਦਲਾਂ ਦੇ ਪਿੱਛੇ ਲੁਕੇ ਸੂਰਜ ਤੋਂ ਵੀ ਊਰਜਾ ਹਾਸਲ ਕਰਨ ਦੀ ਸਮਰੱਥਾ ਹੋਵੇਗੀ। ਇਹ ਪਲਾਂਟ 10 ਡਿਗਰੀ ਸੈਲਸੀਅਸ ਤੱਕ ਦੀ ਗਰਮੀ ਨੂੰ ਸੂਰਜੀ ਊਰਜਾ ਵਿੱਚ ਵੀ ਬਦਲ ਦੇਵੇਗਾ।
late mining engineer Sardar Jaswant Singh Gill -ਜਸਵੰਤ ਸਿੰਘ ਅਸਲ ਜ਼ਿੰਦਗੀ ਦਾ ਹੀਰੋ ਸੀ। 16 ਨਵੰਬਰ 1989 ਨੂੰ, ਉਸਨੇ ਪੱਛਮੀ ਬੰਗਾਲ ਦੇ ਰਾਣੀਗੰਜ ਵਿਖੇ ਇੱਕ ਹੜ੍ਹ ਕਾਰਨ ਕੋਲਾ ਖਾਨ ਵਿੱਚ ਫਸੇ 65 ਕੋਲਾ ਮਜ਼ਦੂਰਾਂ ਦੀ ਜਾਨ ਬਚਾਈ।
26 ਨਵੰਬਰ ਨੂੰ ਪੰਜਾਬ ਦੇ ਸਰਕਾਰੀ ਮੁਲਾਜ਼ਮ ਗੁਰਜਾਤ ਵਿੱਚ AAP ਖਿਲਾਫ਼ ਕਰਨਗੇ ਰੈਲੀ
ਅਕਾਲੀ ਦਲ ਦੇ ਸਾਬਕਾ ਵਿਧਾਇਕ ਗੁਰਪ੍ਰਤਾਪ ਵਡਾਲਾ ਨੇ ਵੀ ਬੀਜੇਪੀ ਨਾਲ ਗਠਜੋੜ ਦੀ ਹਿਮਾਇਤ ਕੀਤੀ ਸੀ
ਪੰਜਾਬ ਸਰਕਾਰ ਨੇ ਐਲਾਨ ਕੀਤਾ ਹੈ ਕਿ ਸਸਤੇ ਰਾਸ਼ਨ ਦੇ ਲਾਭਪਾਤਰੀਆਂ ਦੀ ਰੀ-ਵੈਰੀਫਿਕੇਸ਼ਨ ਕਰਵਾਈ ਜਾਵੇਗੀ ਤੇ ਲੋੜਵੰਦ ਘਰਾਂ ਨੂੰ ਹੀ ਇਸ ਦਾ ਲਾਭ ਦਿੱਤਾ ਜਾਵੇਗਾ
ਕਿਸਾਨ ਅੱਜ ਪੰਜਾਬ ‘ਚ ਚੱਕਾ ਜਾਮ ਕਰਨਗੇ। ਚੱਕਾ ਜਾਮ ਦਾ ਕਾਰਨ ਦਿੱਲੀ ਮੋਰਚੇ ਵਿੱਚ ਕੇਂਦਰ ਸਰਕਾਰ ਵੱਲੋਂ ਮੰਨੀਆਂ ਗਈਆਂ ਮੰਗਾਂ ਨੂੰ ਪੂਰਾ ਨਾ ਕਰਨਾ ਹੈ। ਕਿਸਾਨ ਆਗੂਆਂ ਨੇ ਪੰਜਾਬ ਦੇ ਲੋਕਾਂ ਨੂੰ ਵੀ ਸੱਦਾ ਦਿੱਤਾ ਹੈ ਕਿ ਉਨ੍ਹਾਂ ਦਾ ਸਾਥ ਦੇਣ। ਲੋਕ ਹਾਈਵੇ ਆਦਿ ਦਾ ਇਸਤੇਮਾਲ ਨਾ ਹੀ ਕਰਨ ਤਾਂ ਵਧੀਆ ਹੈ ਕਿਉਂਕਿ ਕਿਸਾਨਾਂ ਵੱਲੋਂ
ਅਜਿਹੇ ‘ਚ ਅੱਜ ਜਨਮ ਲੈਣ ਵਾਲਾ ਪਹਿਲਾ ਬੱਚਾ ਦੁਨੀਆ ਦਾ 800 ਕਰੋੜਵਾਂ ਵਿਅਕਤੀ ਬਣ ਜਾਵੇਗਾ। ਸੰਯੁਕਤ ਰਾਸ਼ਟਰ ਮੁਖੀ ਨੇ ਇਸ ਨੂੰ ਵੱਡੀ ਪ੍ਰਾਪਤੀ ਅਤੇ ਜਸ਼ਨ ਮਨਾਉਣ ਦਾ ਮੌਕਾ ਦੱਸਿਆ।
ਇੱਕ ਬਜ਼ੁਰਗ ਇਸ ਉਮਰ ਵਿੱਚ ਆਪਣੀ ਪਤਨੀ ਨੂੰ ਦੁਲਹਨ ਵਾਂਗ ਸਜਾਇਆ ਦੇਖ ਹੈਰਾਨ ਰਹਿ ਗਏ ਹਨ। ਵੀਡੀਓ 'ਚ ਤੁਸੀਂ ਦੇਖੋਂਗੇ ਕਿ ਉਨ੍ਹਾਂ ਦੇ ਵਿਆਹ ਦੇ ਇੰਨੇ ਸਾਲਾਂ ਬਾਅਦ ਆਪਣੀ ਪਤਨੀ ਨੂੰ ਦੁਲਹਨ ਦੀ ਤਰ੍ਹਾਂ ਸਜਾ ਦੇਖ ਕੇ ਦਾਦਾ ਜੀ ਦੀ ਪ੍ਰਤੀਕਿਰਿਆ ਸ਼ਾਨਦਾਰ ਹੈ। ਇਹ ਵੀਡੀਓ ਅਜਿਹੀ ਹੈ ਕਿ ਤੁਸੀਂ ਇਸ ਨੂੰ ਵਾਰ-ਵਾਰ ਦੇਖਣਾ ਪਸੰਦ ਕਰੋਗੇ।
ਸ਼੍ਰੀ ਦਰਬਾਰ ਸਾਹਿਬ ਬਾਰੇ ਵਿਵਾਦਤ ਬਿਆਨ ਦੇਣ ਕਾਰਨ ਹਾਈ ਕਮਾਂਡ ਨੇ ਕਾਰਵਾਈ ਕੀਤੀ ਹੈ ਤੇ ਇਸ ਆਗੂ ਨੂੰ ਪਾਰਟੀ ਤੋਂ ਬਾਹਰ ਦਾ ਰਾਹ ਦਿਖਾ ਦਿੱਤਾ ਹੈ