Punjab

ਖਹਿਰਾ ਨੇ ਮਜੀਠੀਆ ‘ਤੇ ਕਾਰਵਾਈ ਨੂੰ ਦਿੱਤਾ ‘ਅਣਐਲਾਨੀ ਐਮਰਜੈਂਸੀ’ ਕਰਾਰ

ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਸਿੰਘ ਮਜੀਠੀਆ ਦੀ ਰਿਹਾਇਸ਼ ’ਤੇ ਵਿਜੀਲੈਂਸ ਵਿਭਾਗ ਵੱਲੋਂ ਕੀਤੀ ਗਈ ਛਾਪੇਮਾਰੀ ਦੀ ਸਖ਼ਤ ਨਿੰਦਾ ਕੀਤੀ ਹੈ। ਖਹਿਰਾ ਨੇ ਇੱਕ ਵੀਡੀਓ ਜਾਰੀ ਕਰਦਿਆਂ ਮਾਨ ਸਰਕਾਰ ’ਤੇ ਤਿੱਖੇ ਹਮਲੇ ਕੀਤੇ ਅਤੇ ਇਸ ਕਾਰਵਾਈ ਨੂੰ ਪੰਜਾਬ ਵਿੱਚ ‘ਪੁਲਿਸ ਸਟੇਟ’ ਦੀ ਸਥਾਪਨਾ ਦਾ ਸਬੂਤ ਦੱਸਿਆ। ਉਨ੍ਹਾਂ

Read More
Punjab

ਵਿਜੀਲੈਂਸ ਨੇ ਬਿਕਰਮ ਮਜੀਠੀਆ ਨੂੰ ਲਿਆ ਹਿਰਾਸਤ ’ਚ

ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਨੂੰ ਵਿਜੀਲੈਂਸ ਦੇ ਵੱਲੋਂ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਵਿਜੀਲੈਂਸ ਦੀ ਟੀਮ ਤੇ ਪੁਲਿਸ ਉਨ੍ਹਾਂ ਨੂੰ ਘਰ ਦੇ ਪਿਛਲੇ ਦਰਵਾਜ਼ੇ ਤੋਂ ਆਪਣੇ ਨਾਲ ਲੈ ਗਈ ਹੈ। ਮਜੀਠੀਆ ਦੇ ਘਰ ਦੇ ਬਾਹਰ ਅਕਾਲੀ ਸਮਰਥਕਾਂ ਤੇ ਆਗੂਆਂ ਵਲੋਂ ਲਗਾਤਾਰ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਸਵੇਰੇ ਵਿਜੀਲੈਂਸ ਨੇ ਮਜੀਠੀਆ

Read More
Punjab

ਅਕਾਲੀ ਦਲ ਦੇ ਇਰਾਦਿਆਂ ਤੋਂ ਡਰੀ ਪੰਜਾਬ ਸਰਕਾਰ – ਸੁਖਬੀਰ ਸਿੰਘ ਬਾਦਲ

ਅੰਮ੍ਰਿਤਸਰ : ਪੁਲਿਸ ਵਲੋਂ ਬਿਕਰਮ ਸਿੰਘ ਮਜੀਠੀਆ ਦੀ ਕੋਠੀ ਵੱਲ ਨੂੰ ਜਾਂਦੇ ਗਰੀਨ ਐਵਨਿਊ ਦੇ ਸਾਰੇ ਰਸਤਿਆਂ ’ਤੇ ਨਾਕਾਬੰਦੀ ਕਰ ਦਿੱਤੀ ਗਈ ਹੈ ਤੇ ਮੀਡੀਆ ਸਮੇਤ ਕਿਸੇ ਨੂੰ ਵੀ ਅੰਦਰ ਨਹੀਂ ਜਾਣ ਦਿੱਤਾ ਜਾ ਰਿਹਾ। ਮਜੀਠੀਆ ਦੇ ਨਾਲ ਡਟ ਕੇ ਖੜ੍ਹਾ ਹੈ ਸ਼੍ਰੋਮਣੀ ਅਕਾਲੀ ਦਲ ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ

Read More
Punjab

ਚੰਡੀਗੜ੍ਹ ‘ਚ ਮੇਅਰ ਚੋਣ ਨੂੰ ਲੈ ਕੇ ਵੱਡਾ ਫੈਸਲਾ, ਹੁਣ ਹੱਥ ਖੜੇ ਕਰਵਾ ਕੇ ਹੋਇਆ ਕਰੇਗੀ ਵੋਟਿੰਗ

ਚੰਡੀਗੜ੍ਹ ਨਗਰ ਨਿਗਮ ਵਿੱਚ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਹੁਣ ਗੁਪਤ ਵੋਟਿੰਗ ਦੀ ਬਜਾਏ ‘ਸ਼ੋਅ ਆਫ਼ ਹੈਂਡਸ’ ਯਾਨੀ ਹੱਥ ਖੜ੍ਹੇ ਕਰਕੇ ਹੋਵੇਗੀ। ਇਸ ਬਦਲਾਅ ਨੂੰ ਪੰਜਾਬ ਦੇ ਗਵਰਨਰ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਮੰਜ਼ੂਰੀ ਦੇ ਦਿੱਤੀ ਹੈ। “ਚੰਡੀਗੜ੍ਹ ਨਗਰ ਨਿਗਮ (ਪ੍ਰਕਿਰਿਆ ਅਤੇ ਸੰਚਾਲਨ) ਨਿਯਮ, 1996” ਦੇ ਨਿਯਮ 6

Read More
India Manoranjan Punjab

‘ਸਰਦਾਰ ਜੀ 3’ ਦੇ ਵਿਵਾਦ ‘ਤੇ ਦਿਲਜੀਤ ਦੋਸਾਂਝ ਨੇ ਤੋੜੀ ਚੁੱਪੀ , ਕਿਹਾ ਹੁਣ ਕੁਝ ਵੀ ਸਾਡੇ ਹੱਥ ‘ਚ ਨਹੀਂ….

ਦਿਲਜੀਤ ਦੋਸਾਂਝ ਦੀ ਆਉਣ ਵਾਲੀ ਫਿਲਮ ‘ਸਰਦਾਰ ਜੀ 3’ ਰਿਲੀਜ਼ ਤੋਂ ਪਹਿਲਾਂ ਹੀ ਭਾਰੀ ਵਿਵਾਦਾਂ ਦੇ ਘੇਰੇ ਵਿੱਚ ਆ ਗਈ ਹੈ। ਇਸ ਵਿਵਾਦ ਦਾ ਮੁੱਖ ਕਾਰਨ ਫਿਲਮ ਦੇ ਟ੍ਰੇਲਰ ਵਿੱਚ ਪਾਕਿਸਤਾਨੀ ਅਦਾਕਾਰਾ ਹਾਨੀਆ ਆਮਿਰ ਦੀ ਮੌਜੂਦਗੀ ਹੈ, ਜਿਸ ਨੂੰ ਦੇਖ ਕੇ ਕਈ ਲੋਕਾਂ ਵਿੱਚ ਗੁੱਸਾ ਪੈਦਾ ਹੋਇਆ ਹੈ। ਭਾਰਤ ਵਿੱਚ ਪਹਿਲਗਾਮ ਹਮਲੇ ਤੋਂ ਬਾਅਦ ਪਾਕਿਸਤਾਨੀ

Read More
Punjab

ਬਿਕਰਮ ਸਿੰਘ ਮਜੀਠੀਆ ਦੇ ਘਰ ਵਿਜੀਲੈਂਸ ਵਲੋਂ ਛਾਪੇਮਾਰੀ

ਅੰਮ੍ਰਿਤਸਰ : ਅੰਮ੍ਰਿਤਸਰ ਵਿੱਚ ਵਿਜੀਲੈਂਸ ਟੀਮ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਗ੍ਰੀਨ ਐਵੇਨਿਊ ਸਥਿਤ ਘਰ ‘ਤੇ ਛਾਪਾ ਮਾਰਿਆ। ਸਵੇਰੇ 10-15 ਅਧਿਕਾਰੀ ਪਹੁੰਚੇ, ਪਰ ਮਾਮਲੇ ਬਾਰੇ ਅਧਿਕਾਰਤ ਜਾਣਕਾਰੀ ਨਹੀਂ ਦਿੱਤੀ ਗਈ। ਮੀਡੀਆ ਨੂੰ ਅੰਦਰ ਜਾਣ ਦੀ ਮਨਾਹੀ ਹੈ। ਵਿਜੀਲੈਂਸ ਦੇ ਐਸਐਸਪੀ ਲਖਬੀਰ ਸਿੰਘ ਮੌਕੇ ‘ਤੇ ਮੌਜੂਦ ਸਨ। ਇਸ ਸਬੰਧੀ ਮਜੀਠੀਆ ਨੇ ਟਵੀਟ ਕਰਕੇ ਕਿਹਾ

Read More
India

ਗੁਜਰਾਤ ਦੇ ਸੂਰਤ ‘ਚ 36 ਘੰਟਿਆਂ ਵਿੱਚ 19 ਇੰਚ ਮੀਂਹ, ਪਾਣੀ ਨਾਲ ਭਰੇ ਘਰ

ਗੁਜਰਾਤ ਦੇ ਸੂਰਤ ਸ਼ਹਿਰ ਵਿੱਚ ਮੰਗਲਵਾਰ ਸ਼ਾਮ 6 ਵਜੇ ਤੱਕ 36 ਘੰਟਿਆਂ ਵਿੱਚ 19 ਇੰਚ ਤੋਂ ਵੱਧ ਮੀਂਹ ਦਰਜ ਕੀਤਾ ਗਿਆ। ਸ਼ਹਿਰ ਦਾ ਜ਼ਿਆਦਾਤਰ ਹਿੱਸਾ ਹੜ੍ਹਾਂ ਦੀ ਲਪੇਟ ਵਿੱਚ ਹੈ। ਕਈ ਸੁਸਾਇਟੀਆਂ ਵਿੱਚ ਪਾਣੀ ਭਰ ਗਿਆ। ਲੋਕਾਂ ਨੂੰ ਟਰੈਕਟਰਾਂ ਰਾਹੀਂ ਬਚਾਇਆ ਗਿਆ। ਕੱਛ ਵਿੱਚ ਮੀਂਹ ਲਈ ਪੀਲਾ ਅਲਰਟ ਹੈ ਅਤੇ ਬਾਕੀ ਖੇਤਰ ਵਿੱਚ ਸੰਤਰੀ ਅਲਰਟ

Read More
Punjab Religion

SGPC ਦੀ ਧਰਮ ਪ੍ਰਚਾਰ ਕਮੇਟੀ ਦੇ ਇੰਚਾਰਜ ਦੀ ਨਹਿਰ ‘ਚੋਂ ਮਿਲੀ ਲਾਸ਼

ਅੰਮ੍ਰਿਤਸਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਧਰਮ ਪ੍ਰਚਾਰ ਕਮੇਟੀ ਦੇ ਇੰਚਾਰਜ ਕਰਤਾਰ ਸਿੰਘ ਪਿਛਲੇ ਦੋ ਦਿਨਾਂ ਤੋਂ ਭੇਦਭਰੀ ਹਾਲਾਤ ਵਿੱਚ ਲਾਪਤਾ ਹਨ। ਉਨ੍ਹਾਂ ਦਾ ਸਕੂਟਰ ਸਲਤਾਨਵਿੰਡ ਨਹਿਰ ਦੇ ਕਿਨਾਰੇ ਮਿਲਿਆ, ਜਿਸ ਨੇ ਮਾਮਲੇ ਦੀ ਗੰਭੀਰਤਾ ਨੂੰ ਵਧਾ ਦਿੱਤਾ ਹੈ। ਐਸਜੀਪੀਸੀ ਦੇ ਧਰਮ ਪ੍ਰਚਾਰ ਸਕੱਤਰ ਵਿਜੇ ਸਿੰਘ ਨੇ

Read More
Punjab

ਕਾਂਗਰਸ ‘ਚ ਅਸਤੀਫਿਆਂ ਦਾ ਦੌਰ ਸ਼ੁਰੂ, ਪਰਗਟ ਸਿੰਘ ਤੇ ਕਿੱਕੀ ਢਿੱਲੋਂ ਨੇ ਦਿੱਤਾ ਅਸਤੀਫ਼ਾ

ਲੁਧਿਆਣਾ ਪੱਛਮੀ ਜ਼ਿਮਨੀ ਚੋਣ ਦੇ ਨਤੀਜਿਆਂ ਤੋਂ ਬਾਅਦ ਪੰਜਾਬ ਦੀ ਸਿਆਸਤ ਹੋਰ ਵੀ ਜ਼ਿਆਦਾ ਭੱਖ ਗਈ ਹੈ। ਪੰਜਾਬ ਕਾਂਗਰਸ ਦੇ ਵਿਚ ਅਸਤੀਫ਼ਿਆਂ ਦਾ ਦੌਰ ਸ਼ੁਰੂ ਹੋ ਗਿਆ ਹੈ। ਪੰਜਾਬ ਕਾਂਗਰਸ ਦੇ ਵਿਧਾਇਕ ਪਰਗਟ ਸਿੰਘ ਅਤੇ ਕਿੱਕੀ ਢਿੱਲੋਂ ਵੱਲੋਂ ਮੀਤ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਜਲੰਧਰ ਕੈਂਟ ਤੋਂ ਵਿਧਾਇਕ ਪਰਗਟ

Read More
International

ਨੇਤਨਯਾਹੂ ਦਾ ਦਾਅਵਾ: ਇਜ਼ਰਾਈਲ ਨੇ ਜਿੱਤੀ ਜੰਗ, ਕਿਹਾ ਸਾਡੀ ਗਰਜ ਨਾਲ ਕੰਬਿਆ ਤਹਿਰਾਨ

ਇਜ਼ਰਾਈਲ ਅਤੇ ਈਰਾਨ ਵਿਚਕਾਰ ਜੰਗ ਦੇ 12ਵੇਂ ਦਿਨ, ਯਾਨੀ ਮੰਗਲਵਾਰ ਨੂੰ, ਜੰਗਬੰਦੀ ਹੋਈ। ਦੋਵਾਂ ਦੇਸ਼ਾਂ ਨੇ ਇਸਦੀ ਪੁਸ਼ਟੀ ਕੀਤੀ ਹੈ ਅਤੇ ਇਸ ਜੰਗ ਵਿੱਚ ਆਪਣੀ ਜਿੱਤ ਦਾ ਦਾਅਵਾ ਵੀ ਕੀਤਾ ਹੈ। ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਕਿਹਾ ਕਿ ਇਜ਼ਰਾਈਲ ਨੇ ਈਰਾਨ ਵਿਰੁੱਧ ਇੱਕ ਇਤਿਹਾਸਕ ਜਿੱਤ ਪ੍ਰਾਪਤ ਕੀਤੀ ਹੈ, ਜਿਸਨੂੰ ਪੀੜ੍ਹੀਆਂ ਤੱਕ ਯਾਦ ਰੱਖਿਆ

Read More