ਪੰਜਾਬ ‘ਚ 10 ਘੰਟੇ ਦਾ ਸਰਚ ਆਪਰੇਸ਼ਨ !
7 ਸਰਹੱਦੀ ਜ਼ਿਲਿਆਂ ਵਿੱਚ 2500 ਤੋਂ ਵੱਧ ਪੁਲਿਸ ਕਰਮੀਆਂ ਦੀ ਤਾਇਨਾਤੀ ਨਾਲ ਲਗਾਏ 100 ਤੋਂ ਵੱਧ ਨਾਕੇ ‘ਦ ਖ਼ਾਲਸ ਬਿਊਰੋ :- ਪੰਜਾਬ ਪੁਲਿਸ ਨੇ 15 ਅਗਸਤ ਨੂੰ ਸੁਤੰਤਰਤਾ ਦਿਵਸ ਦੇ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰ ਲਏ ਹਨ। ਪੁਲਿਸ ਨੇ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਸੂਬੇ ਦੇ ਲਗਭਗ ਸਾਰੇ ਜ਼ਿਲ੍ਹਿਆਂ ਵਿੱਚ ਸਰਚ ਅਭਿਆਨ