Punjab

ਕੈਪਟਨ ਦੀ ਕਿਸਾਨਾਂ ਦੇ ਵਫ਼ਦ ਨਾਲ ਮੁਲਾਕਾਤ

‘ਦ ਖ਼ਾਲਸ ਬਿਊਰੋ :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੇ ਵਫ਼ਦ ਨਾਲ ਮੁਲਾਕਾਤ ਕੀਤੀ ਹੈ। ਕਿਸਾਨ ਨੈਸ਼ਨਲ ਹਾਈਵੇ ਲਈ ਜ਼ਮੀਨ ਐਕਵਾਇਰ ਕਰਨ ਦਾ ਵਿਰੋਧ ਕਰ ਰਹੇ ਹਨ। ਕੈਪਟਨ ਨੇ ਕਿਸਾਨਾਂ ਨੂੰ ਮਸਲਾ ਹੱਲ ਕਰਾਉਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਨੇ ਕਿਸਾਨਾਂ ਦੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਉਹ ਕੇਂਦਰੀ ਸੜਕੀ ਆਵਾਜਾਈ

Read More
India Punjab

ਚੰਡੀਗੜ੍ਹ ਤੋਂ ਪਟਨਾ ਸਾਹਿਬ ਲਈ ਉਡਾਣ ਤਿੰਨ ਤੋਂ

‘ਦ ਖ਼ਾਲਸ ਬਿਊਰੋ :- ਸਿੱਖ ਜਗਤ ਲਈ ਖ਼ੁਸ਼ ਖ਼ਬਰ ਹੈ ਕਿ ਇੰਡੀਗੋ ਏਅਰਲਾਈਨਜ਼ ਵੱਲੋਂ ਪਟਨਾ ਸਾਹਿਬ ਲਈ ਹਵਾਈ ਉਡਾਣ ਸ਼ੁਰੂ ਕੀਤੀ ਜਾ ਰਹੀ ਹੈ। ਤਿੰਨ ਅਗਸਤ ਨੂੰ ਚੰਡੀਗੜ੍ਹ ਤੋਂ ਪਟਨਾ ਸਾਹਿਬ ਲਈ ਜਹਾਜ਼ ਪਹਿਲੀ ਉਡਾਣ ਭਰੇਗਾ। ਹਾਲ ਦੀ ਘੜੀ ਹਫ਼ਤੇ ਵਿੱਚ ਤਿੰਨ ਦਿਨ ਜਹਾਜ਼ ਪਟਨਾ ਸਾਹਿਬ ਲਈ ਜਾਵੇਗਾ। ਸ਼ਰਧਾਲੂਆਂ ਦਾ ਹੁੰਗਾਰਾ ਵੇਖ ਕੇ ਇਸਨੂੰ ਰੋਜ਼ਾਨਾ

Read More
Punjab

ਪੰਜਾਬ ਕਾਂਗਰਸ ਅੰਦਰ ਹਾਲੇ ਵੀ ਸਭ ਅੱਛਾ ਨਹੀਂ !

‘ਦ ਖ਼ਾਲਸ ਬਿਊਰੋ :- ਪੰਜਾਬ ਕਾਂਗਰਸ ਵਿੱਚ ਹਾਲੇ ਵੀ ਦੋ ਧਿਰਾਂ ਦੀ ਆਪਸੀ ਖਿੱਚ-ਧੂਹ ਦੀ ਧੂਣੀ ਧੁਖ ਰਹੀ ਹੈ। ਨਵਜੋਤ ਸਿੰਘ ਸਿੱਧੂ ਦੇ ਤਾਜਪੋਸ਼ੀ ਸਮਾਗਮ ਤੋਂ ਬਾਅਦ ਉਨ੍ਹਾਂ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਨਾਲ ਕੋਈ ਦੁਆ-ਸਲਾਮ ਨਹੀਂ ਕੀਤੀ। ਸਗੋਂ ਬਦਲਾਖੋਰੀ ਦੀ ਭਾਵਨਾ ਸ਼ੁਰੂ ਹੋ ਗਈ ਹੈ। ਲੰਘੇ ਕੱਲ੍ਹ ਕਾਂਗਰਸ ਦੇ ਇੱਕ ਵਿਧਾਇਕ ਦੇ ਰੇਤ

Read More
Punjab

ਰਾਹੁਲ ਗਾਂਧੀ ਖਿਲਾਫ ਪੁਲਿਸ ਕੇਸ ਦਰਜ

‘ਦ ਖ਼ਾਲਸ ਬਿਊਰੋ :- ਕਾਂਗਰਸ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਸੰਸਦ ਨੇੜੇ ਤੱਕ ਟਰੈਕਟਰ ਰੈਲੀ ਕੱਢਣ ਦੇ ਮਾਮਲੇ ਵਿੱਚ ਦਿੱਲੀ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ। ਸੰਸਦ ਮਾਰਗ ਥਾਣੇ ਵਿੱਚ ਕਾਂਗਰਸੀ ਆਗੂਆਂ ਦੇ ਖਿਲਾਫ ਆਈਪੀਸੀ ਦੀ ਧਾਰਾ 188 ਐੱਮਵੀ ਐਕਟ ਅਤੇ ਮਹਾਂਮਾਰੀ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਇਹ ਵੀ

Read More
India Punjab

ਖੇਤੀ ਸੈਕਟਰ ਕਰਕੇ ਹੀ ਹਾਲੇ ਤੱਕ ਬਚਿਆ ਹੋਇਆ ਹੈ ਭਾਰਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਲੀਡਰ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕਿਸਾਨ ਸੰਸਦ ਬਹੁਤ ਸਫਲਤਾ ਦੇ ਨਾਲ ਚੱਲ ਰਹੀ ਹੈ, ਜਿਸਨੂੰ ਵੇਖ ਕੇ ਮਨ ਬਹੁਤ ਖੁਸ਼ ਹੋਇਆ। ਉਨ੍ਹਾਂ ਕਿਹਾ ਕਿ ਇੱਥੇ ਦੋ ਸੰਸਦ ਹਨ, ਇੱਕ ਲੋਕਾਂ ਦੀ ਚੁਣੀ ਹੋਈ ਪਾਰਲੀਮੈਂਟ ਹੈ, ਜਿਸਨੂੰ ਸੰਵਿਧਾਨਿਕ ਪਾਰਲੀਮੈਂਟ ਕਿਹਾ ਜਾਂਦਾ ਹੈ ਅਤੇ ਇੱਕ ਲੋਕਾਂ ਦੀ ਪਾਰਲੀਮੈਂਟ

Read More
India Punjab

ਡਾ.ਦਰਸ਼ਨਪਾਲ ਸੰਸਦ ਦੇ ਤੀਜੇ ਦਿਨ ਤੋਂ ਸੰਤੁਸ਼ਟ

‘ਦ ਖ਼ਾਲਸ ਬਿਊਰੋ :- ਕਿਸਾਨ ਲੀਡਰ ਡਾ.ਦਰਸ਼ਨਪਾਲ ਨੇ ਕਿਹਾ ਕਿ ਕਿਸਾਨ ਸੰਸਦ ਦਾ ਅੱਜ ਤੀਸਰਾ ਦਿਨ ਹੈ ਅਤੇ ਸੰਸਦ ਦੀ ਕਮਾਂਡ ਔਰਤਾਂ ਨੇ ਸੰਭਾਲੀ ਹੋਈ ਹੈ। ਵੱਡੀ ਗਿਣਤੀ ਵਿੱਚ ਔਰਤਾਂ ਅੱਜ ਕਿਸਾਨ ਸੰਸਦ ਵਿੱਚ ਆਈਆਂ ਹਨ। ਕਿਸਾਨ ਸੰਸਦ ਵਿੱਚ ਔਰਤਾਂ ਨੇ ਸਪੀਕਰ, ਡਿਪਟੀ ਸਪਕੀਰ ਅਤੇ ਇੱਕ ਮੰਤਰੀ ਦਾ ਰੋਲ ਅਦਾ ਕੀਤਾ ਹੈ। ਕਿਸਾਨ ਸੰਸਦ ਵਿੱਚ

Read More
India Punjab

ਕਿਸਾਨੀ ਅੰਦੋਲਨ ‘ਚ ਉੱਭਰਿਆ ਇੱਕ ਹੋਰ ਮਿਸ਼ਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੰਯੁਕਤ ਕਿਸਾਨ ਮੋਰਚਾ ਨੇ ਅੱਜ ਪ੍ਰੈੱਸ ਕਾਨਫਰੰਸ ਕਰਕੇ ਯੂਪੀ ਚੋਣਾਂ ਤੋਂ ਪਹਿਲਾਂ ਵੱਡਾ ਐਲਾਨ ਕਰਦਿਆਂ ਕਿਹਾ ਕਿ ਦਿੱਲੀ ਦੇ ਵਾਂਗ ਲਖਨਊ ਨੂੰ ਵੀ ਘੇਰਾਂਗੇ। ਕਿਸਾਨ ਲੀਡਰ ਰਾਕੇਸ਼ ਟਿਕੈਤ ਨੇ ਕਿਹਾ ਕਿ ਲਖਨਊ ਨੂੰ ਵੀ ਦਿੱਲੀ ਵਾਂਗ ਘੇਰਨ ਦੀ ਤਿਆਰੀ ਕਰ ਲਈ ਗਈ ਹੈ। ਕਿਸਾਨ ਲੀਡਰ ਰਾਕੇਸ਼ ਟਿਕੈਤ ਨੇ ਕਿਹਾ

Read More
International

ਇਰਾਨ ਦੇ ਇਹ ਹਾਲਾਤ ਕਿਤੇ ਪਾਣੀ ਲਈ ਜੰਗ ਵੱਲ ਇਸ਼ਾਰਾ ਤਾਂ ਨਹੀਂ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਪਿਛਲੇ ਇੱਕ ਹਫਤੇ ਤੋਂ ਇਰਾਨ ਦੇ ਦੱਖਣੀ-ਪੱਛਮੀ ਹਿੱਸੇ ਦੇ ਖੇਤਰ ਖੂਜੇਸਤਾਨ ਵਿੱਚ ਲੋਕ ਪਾਣੀ ਲਈ ਪ੍ਰਦਰਸ਼ਨ ਕਰ ਰਹੇ ਹਨ। ਹਾਲਾਤ ਇਹ ਹਨ ਕਿ ਰਾਤ ਵੇਲੇ ਪਾਣੀ ਦੀ ਕਿੱਲਤ ਨਾਲ ਜੂਝਣ ਵਾਲੇ ਲੋਕਾਂ ਦੀ ਭੀੜ ਉੱਤੇ ਪੁਲਿਸ ਵੀ ਫਾਇਰਿੰਗ ਕਰ ਰਹੀ ਹੈ।ਬੀਬੀਸੀ ਨਿਊਜ਼ ਦੀ ਖਬਰ ਮੁਤਾਬਿਕ ਸੁਰੱਖਿਆ ਬਲਾਂ ਨਾਲ ਝੜਪ

Read More
Lifestyle

Health Update-ਆਹ ਘਰੇਲੂ ਨੁਸਖਾ ਵਰਤ ਕੇ ਦੇਖੋ, ਕਿੱਦਾਂ ਨਿਖਰਦਾ ਹੈ ਚਿਹਰਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਸੋਹਣਾ ਚਿਹਰਾ ਕੌਣ ਨਹੀਂ ਚਾਹੁੰਦਾ। ਅਸੀਂ ਬਹੁਤ ਸਾਰੇ ਅਜਿਹੇ ਉਤਪਾਦ ਵਰਤਦੇ ਹਾਂ, ਜਿਸ ਨਾਲ ਚਿਹਰੇ ਦੀ ਸੁੰਦਰਤਾ ਵਧਦੀ ਹੈ।ਪਰ ਸ਼ਾਇਦ ਹੀ ਅਸੀਂ ਜਾਣਦੇ ਹਾਂ ਕਿ ਐਲੋਵੇਰਾ ਜੈੱਲ ਯਾਨੀ ਕਿ ਕੁਆਰ ਦਾ ਗਾੜ੍ਹਾ ਰਸ ਚਿਹਰੇ ਉੱਤੇ ਲਗਾਉਣ ਨਾਲ ਸਾਨੂੰ ਕਈ ਫਾਇਦੇ ਹੁੰਦੇ ਹਨ। ਇਸ ਨਾਲ ਚੇਹਰੇ ਦੇ ਦਾਗ ਤੇ ਹੋਰ

Read More
Punjab

ਬੇਅਦਬੀ ਦੇ ਦੋਸ਼ੀਆਂ ਨੂੰ ਸੂਲੀ ਟੰਗਣ ਤੱਕ ਸ਼ਾਂਤੀ ਨਹੀਂ – ਜਥੇਦਾਰ

‘ਦ ਖ਼ਾਲਸ ਬਿਊਰੋ :- ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਬਾਰੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਖ਼ਤ ਪ੍ਰਤੀਕਰਨ ਪ੍ਰਗਟ ਕਰਦਿਆਂ ਕਿਹਾ ਕਿ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਉਹ ਕਾਨੂੰਨ ਤੋਂ ਕੋਈ ਆਸ ਨਹੀਂ ਰੱਖਦੇ। ਜਥੇਦਾਰ ਨੇ ਸਿਆਸੀ ਪਾਰਟੀਆਂ ਨੂੰ ਬੇਅਦਬੀ ਦੇ ਮੁੱਦਿਆਂ ‘ਤੇ ਸਿਆਸਤ ਕਰਨ

Read More