ਅਫਸਾਨਾ ਖਾਨ ਨੇ ਦੱਸਿਆ ਸਿੱਧੂ ਮੂਸੇਵਾਲਾ ਨਾਲ ਜੁੜੀ ਕਿਹੜੀ ਚੈੱਟ NIA ਨੂੰ ਵਿਖਾਈ ! ਏਜੰਸੀ ਵੱਲੋਂ ਪੁੱਛੇ ਸਵਾਲਾਂ ਦੀ ਲਿਸਟ ਵੀ ਦੱਸੀ
ਪੰਜਾਬੀ ਗਾਇਕਾ ਅਫ਼ਸਾਨਾ ਖ਼ਾਨ ਨੇ ਕੱਲ੍ਹ ਐੱਨਆਈਏ ਵੱਲੋਂ ਹੋਈ ਪੁੱਛਗਿੱਛ ਤੋਂ ਬਾਅਦ ਅੱਜ ਇੰਸਟਾਗ੍ਰਾਮ ਉੱਤੇ ਲਾਈਵ ਹੋ ਕੇ ਸਾਰੀ ਪੁੱਛ ਪੜਤਾਲ ਬਾਰੇ ਜਾਣਕਾਰੀ ਦਿੱਤੀ।
ਪੰਜਾਬੀ ਗਾਇਕਾ ਅਫ਼ਸਾਨਾ ਖ਼ਾਨ ਨੇ ਕੱਲ੍ਹ ਐੱਨਆਈਏ ਵੱਲੋਂ ਹੋਈ ਪੁੱਛਗਿੱਛ ਤੋਂ ਬਾਅਦ ਅੱਜ ਇੰਸਟਾਗ੍ਰਾਮ ਉੱਤੇ ਲਾਈਵ ਹੋ ਕੇ ਸਾਰੀ ਪੁੱਛ ਪੜਤਾਲ ਬਾਰੇ ਜਾਣਕਾਰੀ ਦਿੱਤੀ।
ਸਾਹਿਲ ਨਿਊਜ਼ੀਲੈਂਡ ਵਿੱਚ ਇਸੇ ਸਾਲ ਜੂਨ ਵਿੱਚ ਪੱਕਾ ਹੋਇਆ ਸੀ ।
ਸਿਆਸੀ ਸੰਯੁਕਤ ਕਿਸਾਨ ਮੋਰਚੇ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਦੇ ਕਿਸਾਨ 11 ਦਸੰਬਰ ਨੂੰ ਸਿੰਘੂ ਬਾਰਡਰ ‘ਤੇ ਇੱਕਠੇ ਹੋਣਗੇ ਅਤੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਯਾਦ ਵਿੱਚ ਸਮਾਗਮ ਕਰਵਾਇਆ ਜਾਵੇਗਾ।
ਭਾਰਤੀ ਮੂਲ ਦੀ ਸੁਏਲਾ ਬ੍ਰੇਵਮੈਨ ਭਾਰਤ ਦੇ ਨਾਲ ਫ੍ਰੀ ਟ੍ਰੇਡ ਨੂੰ ਲੈਕੈ ਖਿਲਾਫ਼ ਹੈ
ਬੀਜੇਪੀ ਨੇ ਕੇਜਰੀਵਾਲ ਨੂੰ ਘੇਰਿਆ ਕਿਹਾ ਮੰਦਰ ਨਾ ਜਾਣ ਵਾਲਾ ਸ਼ਖ਼ਸ ਹੁਣ ਨੋਟਾਂ 'ਤੇ ਲਕਸ਼ਮੀ ਅਤੇ ਗਣੇਸ਼ ਜੀ ਦੀ ਫੋਟੋ ਲਗਾਉਣ ਦੀ ਮੰਗ ਕਰ ਰਿਹਾ ਹੈ ।
ਅਫਸਾਨਾ ਖਾਨ ਵੱਲੋਂ ਸ਼ੋਸ਼ਲ ਮੀਡੀਆ ‘ਤੇ ਇੱਕ ਹੋਰ ਪੋਸਟ ਸ਼ੇਅਰ ਕਰਦਿਆਂ ਕਿਹਾ ਗਿਆ ਹੈ ਉਹ ਹੁਣ 2 ਵਜੇ ਦੀ ਥਾਂ 3.30 ਵਜੇ ਸ਼ੋਸ਼ਲ ਮੀਡੀਆ ‘ਤੇ ਲਾਈਵ ਹੋਵੇਗੀ।
Youtuber ਜੱਟ ਪ੍ਰਭਜੋਤ ਦੇ 25 ਲੱਖ ਤੋਂ ਜ਼ਿਆਦਾ SUBSCRIBER ਹੈ
ਮਲਿਕਾਰਜੁਨ ਖੜਗੇ ਨੇ ਕਾਂਗਰਸ ਪ੍ਰਧਾਨ ਦਾ ਅਹੁਦਾ ਸੰਭਾਲ ਲਿਆ ਹੈ। ਕਾਂਗਰਸ ਪਾਰਟੀ ਨੂੰ 24 ਸਾਲਾਂ ਬਾਅਦ ਗੈਰ-ਗਾਂਧੀ ਪ੍ਰਧਾਨ ਮਿਲਿਆ ਹੈ।
ਜਲੰਧਰ ਸ਼ਹਿਰ ਦੇ ਨਾਲ ਲੱਗਦੇ ਪਿੰਡ ਫੋਲੜੀਵਾਲ ‘ਚ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇੱਕ ਕਲਜੁਗੀ ਪਿਓ ਨੇ ਦੀਵਾਲੀ ਵਾਲੀ ਰਾਤ ਆਪਣੀ 6 ਮਹੀਨੇ ਦੀ ਬੱਚੀ ਦਾ ਕਤਲ ਕਰਕੇ ਜ਼ਮੀਨ ‘ਚ ਦੱਬ ਦਿੱਤਾ। ਕਤਲ ਤੋਂ ਪਹਿਲਾਂ ਮਾਸੂਮ ਨਾਲ ਬਲਾਤਕਾਰ ਹੋਣ ਦਾ ਵੀ ਖ਼ਦਸ਼ਾ ਹੈ। ਪੁਲਿਸ ਨੇ ਦੋਸ਼ੀ ਪਿਤਾ ਨੂੰ ਗ੍ਰਿਫਤਾਰ ਕਰ ਲਿਆ
ਮੁੱਖ ਮੰਤਰੀ ਭਗਵੰਤ ਮਾਨਨੇ ਵੱਡਾ ਐਲਾਨ ਕੀਤਾ ਹੈ। ਮਾਨ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਦੀਆਂ ਸੜਕਾਂ ਨੂੰ ਟੋਲ ਫਰੀ ਕਰੇਗੀ।