’22 ‘ਚ ਭਾਰਤ ਦੀਆਂ 23 ਵੱਡੀਆਂ ਖ਼ਬਰਾਂ : ਜਾਣੋ ਸਿਆਸਤ ਦੀ ਹਰ ਚਾਲ ! ਇਨਸਾਫ ਦੇ ਹਥੌੜੇ ਦੇ ਵੱਡੇ ‘ਵਾਰ’,ਦੇਸ਼ ਦੇ ਸਿੱਖਾਂ ਨਾਲ ਜੁੜੇ 5 ਵੱਡੇ ਫੈਸਲੇ
'ਭਾਰਤ' ਦੀ '22 ਦੀਆਂ 23 ਵੱਡੀਆਂ ਖਬਰਾਂ'
'ਭਾਰਤ' ਦੀ '22 ਦੀਆਂ 23 ਵੱਡੀਆਂ ਖਬਰਾਂ'
ਮੁਹਾਲੀ : ਪੰਜਾਬ ਦੇ ਵਿੱਚ ਕੋਰੋਨਾ ਵਾਇਰਸ ਨੂੰ ਲੈ ਕੇ ਕੋਈ ਪਾਬੰਦੀਆਂ ਨਹੀਂ ਲਗਾਈਆਂ ਜਾਣਗੀਆਂ। ਇਸ ਦੀ ਜਾਣਕਾਰੀ ਸਿਹਤ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਨੇ ਦਿੱਤੀ ਹੈ। ਸਿਹਤ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਕੋਰੋਨਾ ਦੇ ਕੁੱਲ 38 ਐਕਟਿਵ ਕੇਸ ਹਨ ਅਤੇ ਕੋਰੋਨਾ ਦਾ ਨਵਾਂ ਵੇਰੀਅੰਟ ਹਾਲੇ ਤੱਕ ਪੰਜਾਬ ਵਿੱਚ ਨਹੀਂ ਹੈ। ਇਸ ਲਈ ਹਾਲੇ ਹਾਲਾਤ
ਚਰਚਾਵਾਂ ਤੋਂ ਹਮੇਸ਼ਾ ਦੂਰ ਰਹਿਣ ਵਾਲੇ ਪੰਜਾਬ ਦੇ ਮਸ਼ਹੂਰ ਗਾਇਕ ਹਰਭਜਨ ਮਾਨ 'ਤੇ 2।5 ਕਰੋੜ ਰੁਪਏ ਦੀ ਠੱਗੀ ਦਾ ਇਲਜ਼ਾਮ ਲੱਗਾ ਹੈ
ਜੋਰਹਾਟ: ਆਸਾਮ ਦੇ ਜੋਰਹਾਟ ਜ਼ਿਲ੍ਹੇ ਵਿੱਚ ਤੇਂਦੁਏ ਦੇ ਹਮਲੇ ਵਿੱਚ ਜੰਗਲਾਤ ਵਿਭਾਗ ਦੇ ਤਿੰਨ ਮੁਲਾਜ਼ਮਾਂ ਸਮੇਤ ਘੱਟੋ-ਘੱਟ 13 ਲੋਕ ਜ਼ਖ਼ਮੀ ਹੋ ਗਏ। ਪੁਲਿਸ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਇਹ ਘਟਨਾ ਜੋਰਹਾਟ ਜ਼ਿਲੇ ਦੇ ਟੇਓਕ ਨੇੜੇ ਚੇਨਿਜਨ ਵਿਖੇ ਰੇਨ ਫਾਰੈਸਟ ਰਿਸਰਚ ਇੰਸਟੀਚਿਊਟ ਦੇ ਨੇੜੇ ਵਾਪਰੀ। ਜੋਰਹਾਟ ਜ਼ਿਲ੍ਹੇ ਦੇ ਪੁਲਿਸ ਸੁਪਰਡੈਂਟ ਮੋਹਨ ਲਾਲ ਮੀਨਾ ਨੇ ਏਐਨਆਈ
ਬਠਿੰਡਾ ਸੋਮਵਾਰ ਨੂੰ ਸਭ ਤੋਂ ਠੰਡਾ ਰਿਹਾ। ਉੱਥੇ ਦਿਨ ਦਾ ਵੱਧ ਤੋਂ ਵੱਧ ਤਾਪਮਾਨ 1.4 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਰਾਤ ਦਾ ਤਾਪਮਾਨ ਰੋਪੜ ਵਿਖੇ ਸਭ ਤੋਂ ਘੱਟ -0.8 ਡਿਗਰੀ ਰਿਕਾਰਡ ਕੀਤਾ ਗਿਆ।
ਨਿਊਯਾਰਕ : ਬਰਫੀਲੇ ਤੂਫਾਨ ਨੇ ਉੱਤਰੀ ਅਮਰੀਕਾ ਵਿਚ ਭਾਰੀ ਤਬਾਹੀ ਮਚਾਈ ਹੈ। ਤੂਫਾਨ ਦੇ ਪ੍ਰਭਾਵ ਕਾਰਨ ਹੁਣ ਤੱਕ ਘੱਟੋ-ਘੱਟ 60 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੂਫਾਨ ਦਾ ਅਸਰ ਟੈਕਸਾਸ ਸੂਬੇ ਤੋਂ ਲੈ ਕੇ ਕੈਨੇਡਾ ਤੱਕ ਦੂਰ ਦੱਖਣ ‘ਚ ਦੇਖਿਆ ਜਾ ਰਿਹਾ ਹੈ। ਪਰ ਸਭ ਤੋਂ ਵੱਧ ਅਸਰ ਨਿਊਯਾਰਕ ਰਾਜ ਦੇ ਬਫੇਲੋ ਸ਼ਹਿਰ ‘ਤੇ
ਕ੍ਰਿਸਮਸ ਦੀ ਸ਼ਾਮ ਨੂੰ ਬ੍ਰਿਟਿਸ਼ ਕੋਲੰਬੀਆ ਵਿੱਚ ਇੱਕ ਬਰਫੀਲੇ ਹਾਈਵੇਅ 'ਤੇ ਇੱਕ ਬੱਸ ਪਲਟ ਜਾਣ ਕਾਰਨ ਅੰਮ੍ਰਿਤਸਰ ਦੇ ਇੱਕ ਸਿੱਖ ਵਿਅਕਤੀ ਸਮੇਤ ਚਾਰ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ।
‘ਦ ਖ਼ਾਲਸ ਬਿਊਰੋ : ਇੱਕ ਪਾਸੇ ਚੀਨ ‘ਚ ਕੋਰੋਨਾ ਦੇ ਵਧਦੇ ਮਾਮਲਿਆਂ ਕਾਰਨ ਦੁਨੀਆ ਭਰ ‘ਚ ਚਿੰਤਾ ਬਣੀ ਹੋਈ ਹੈ। ਦੂਜੇ ਪਾਸੇ ਚੀਨ ਨੇ ਅੰਤਰਰਾਸ਼ਟਰੀ ਉਡਾਣਾਂ ‘ਤੇ ਲੱਗੀ ਪਾਬੰਦੀ ਹਟਾਉਣ ਦਾ ਐਲਾਨ ਕੀਤਾ ਹੈ। ਇੰਨਾ ਹੀ ਨਹੀਂ, ਚੀਨ ਦੇ ਰਾਸ਼ਟਰੀ ਸਿਹਤ ਕਮਿਸ਼ਨ ਨੇ ਐਲਾਨ ਕੀਤਾ ਹੈ ਕਿ 8 ਜਨਵਰੀ ਤੋਂ ਵਿਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ
ਮੱਧ ਪ੍ਰਦੇਸ਼ : ਕਿਸਾਨਾਂ ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ। ਪਹਿਲਾਂ ਆਏ ਹੜ੍ਹ, ਮੀਂਹ ਅਤੇ ਸੋਕੇ ਨੇ ਕਿਸਾਨਾਂ ਦੀਆਂ ਫ਼ਸਲਾਂ ਬਰਬਾਦ ਕਰ ਦਿੱਤੀਆਂ ਸਨ। ਕੁਝ ਦਿਨ ਪਹਿਲਾਂ ਮਿਰਚਾਂ ਤੇ ਬਿਮਾਰੀਆਂ ਦਾ ਪ੍ਰਕੋਪ ਫਸਲਾਂ ‘ਤੇ ਦੇਖਣ ਨੂੰ ਮਿਲਿਆ ਸੀ। ਇਸ ਸੰਕਟ ਤੋਂ ਉਭਰ ਨਹੀਂ ਸਕੇ ਕਿ ਹੁਣ ਰਾਜਾਂ ਵਿੱਚ ਫ਼ਸਲਾਂ ਦੇ ਭਾਅ ਐਨੇ
ਹਰਿਆਣਾ , ਪੰਜਾਬ , ਰਾਜਸਥਾਨ ਅਤੇ ਦਿੱਲੀ ਸਣੇ ਪੂਰਾ ਦੇਸ਼ ਇਸ ਵੇਲੇ ਠੰਡ ਦੀ ਲਪੇਟ ਵਿੱਚ ਆਇਆ ਹੋਇਆ ਹੈ। ਉੱਤਰੀ ਭਾਰਤ ਦਾ ਜ਼ਿਆਦਾਤਰ ਹਿੱਸਾ ਸੀਤ ਲਹਿਰ ਦੀ ਮਾਰ ਝੱਲ ਰਿਹਾ ਹੈ।