ਸਿੱਧੂ ਮੂਸੇਵਾਲਾ ਦੇ 2 ਪਾਪੀ ਮੁੜ ਤੋਂ ਵੱਡੀ ਵਾਰਦਾਤ ਦੀ ਫਿਰਾਕ ‘ਚ, ਪਿਤਾ ਬਲਕੌਰ ਸਿੰਘ ਦਾ ਵੱਡਾ ਖ਼ੁਲਾਸਾ
‘ਦ ਖ਼ਾਲਸ ਬਿਊਰੋ : ਮਾਨਸਾ ਦੇ ਕਸਬਾ ਸਰਦੂਲਗੜ੍ਹ ਵਿਚ ਬਣੇ ਡੇਰਾ ਹੱਕਤਾਲਾ ਵਿੱਚ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਯਾਦ ਨੂੰ ਸਮਰਪਿਤ ਬਾਬੇ ਨਾਨਕ ਦਾ ਜੰਗਲ ਲਾਉਣ ਦਾ ਉਦਘਾਟਨ ਉਹਨਾਂ ਦੇ ਪਿਤਾ ਬਲਕੌਰ ਸਿੰਘ ਨੇ ਆਪਣੇ ਪੁੱਤਰ ਸਿੱਧੂ ਮੂਸੇ ਵਾਲਾ ਦੀ ਯਾਦ ਵਿੱਚ ਪੌਦਾ ਲਗਾਕੇ ਕੀਤਾ। ਇਸੇ ਦੌਰਾਨ ਬਲਕੌਰ ਸਿੰਘ ਦਾ ਬਿਆਨ ਸਾਹਮਣੇ ਆਇਆ