India International Others Punjab

ਚੀਨ ਨੇ ਪਹਿਲੀ ਵਾਰ ਕਬੂਲਿਆ, ਗਲਵਾਨ ਘਾਟੀ ‘ਚ ਮਾਰੇ ਗਏ ਸਨ ਚੀਨ ਦੇ 5 ਜਵਾਨ

‘ਦ ਖ਼ਾਲਸ ਬਿਊਰੋ(ਜਗਜੀਵਨ ਮੀਤ):-ਚੀਨ ਦੀ ਪੀਪਲਜ਼ ਲਿਬਰੇਸ਼ਨ ਆਰਮੀ (ਪੀਐੱਲਏ) ਨੇ ਪਹਿਲੀ ਵਾਰ ਇਹ ਕਬੂਲ ਕੀਤਾ ਹੈ ਕਿ ਉਸ ਦੇ ਪੰਜ ਫੌਜੀ ਅਧਿਕਾਰੀ ਅਤੇ ਜਵਾਨ ਗਲਵਾਨ ਘਾਟੀ ਵਿਚ ਭਾਰਤੀ ਫੌਜ ਨਾਲ ਹੋਈ ਝੜਪ ਵਿੱਚ ਮਾਰੇ ਗਏ ਸਨ। ਚੀਨ ਚੀਨ ਦੇ ਕੇਂਦਰੀ ਮਿਲਟਰੀ ਕਮਿਸ਼ਨ ਨੇ ਉਨ੍ਹਾਂ ਪੰਜ ਫੌਜੀ ਅਫਸਰਾਂ ਅਤੇ ਜਵਾਨਾਂ ਨੂੰ ਯਾਦ ਕੀਤਾ ਜੋ ਕਾਰਾਕੋਰਮ ਪਹਾੜੀਆਂ

Read More
India International Punjab

ਸਾਕਾ ਨਨਕਾਣਾ ਸਾਹਿਬ ਬਨਾਮ ਸੰਗਤ ‘ਤੇ ਸਰਕਾਰੀ ਰੋਕ-ਹਾਲੇ ਵੀ ਸਰਕਾਰ ਕੋਲ਼ ਇੱਕ ਦਿਨ ਬਾਕੀ ਹੈ, ਜਥੇਦਾਰ ਦੀ ਮੋਦੀ ਸਰਕਾਰ ਨੂੰ ਚਿਤਾਵਨੀ

‘ਦ ਖ਼ਾਲਸ ਬਿਊਰੋ(ਜਗਜੀਵਨ ਮੀਤ):-ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਸਰਕਾਰ ਨੂੰ ਸਖਤ ਸ਼ਬਦਾਂ ਵਿੱਚ ਚੇਤਾਵਨੀ ਦਿੱਤੀ ਹੈ ਕਿ ਕੇਂਦਰ ਸਰਕਾਰ ਕੋਲ਼ ਇਕ ਦਿਨ ਦਾ ਹਾਲੇ ਸਮਾਂ ਹੈ ਕਿ ਉਹ ਨਨਕਾਣਾ ਸਾਹਿਬ ਸ਼ਹੀਦੀ ਸਾਕਾ ਮਨਾਉਣ ਜਾ ਰਹੇ ਜਥੇ ਤੇ ਲਾਈ ਰੋਕ ਨੂੰ ਹਟਾ ਦੇਵੇ, ਨਹੀਂ ਤਾਂ ਸਰਕਾਰ ਦੀ ਇਹ ਗਲਤੀ ਹਰ

Read More
India International Punjab

ਪੈਟਰੋਲ ਪੰਪ ‘ਤੇ ਹੁਣ ਹਰ ਰੋਜ਼ ਪੁੱਛਦੇ ਨੇ ਲੋਕ, ਭਾਜੀ! ਅੱਜ ਕਿੰਨੇ ਰੁਪਏ ਹੋ ਗਿਆ…

100 ਰੁਪਏ ਦੇ ਨੇੜੇ ਢੁੱਕੀਆਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ, ਭਾਰਤ ਵਿੱਚ ਵਧੀਆਂ ਤੇਲ ਦੀਆਂ ਕੀਮਤਾਂ ‘ਤੇ ਸਾਉਦੀ ਅਰਬ ਹੋ ਰਿਹਾ ਖੁਸ਼ ‘ਦ ਖ਼ਾਲਸ ਬਿਊਰੋ(ਜਗਜੀਵਨ ਮੀਤ):-ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 11ਵੇਂ ਦਿਨ ਵੀ ਲਗਾਤਾਰ ਵਧ ਰਹੀਆਂ ਹਨ। ਪੈਟਰੋਲ ਦੀ ਕੀਮਤ ਵਿੱਚ 31 ਪੈਸੇ ਅਤੇ ਡੀਜ਼ਲ ਵਿੱਚ 33 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। ਇਸ

Read More
Punjab Religion

ਗੁਰਦਾਸਪੁਰ ’ਚ ਮਨਾਏ ਜਾਣਗੇ ਸ੍ਰੀ ਨਨਕਾਣਾ ਸਾਹਿਬ ਸ਼ਹੀਦੀ ਸਾਕੇ ਦੇ ਸ਼ਤਾਬਦੀ ਸਮਾਗਮ, ਜਾਣੋ ਪ੍ਰੋਗਰਾਮ ਦਾ ਪੂਰਾ ਵੇਰਵਾ

’ਦ ਖ਼ਾਲਸ ਬਿਊਰੋ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਨੂੰ ਮਹੰਤਾਂ ਤੋਂ ਆਜ਼ਾਦ ਕਰਵਾਉਣ ਲਈ ਸੌ ਸਾਲ ਪਹਿਲਾਂ ਵਾਪਰੇ ਸ਼ਹੀਦੀ ਸਾਕੇ ਦੀ ਪਹਿਲੀ ਸ਼ਤਾਬਦੀ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਹ ਗੁਰਮਤਿ ਸਮਾਗਮ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਗੋਧਰਪੁਰ ਵਿਖੇ ਕਰਵਾਏ ਜਾ ਰਹੇ

Read More
India Khaas Lekh Punjab

ਜ਼ਰੂਰੀ ਵਸਤਾਂ ਐਕਟ ਸੋਧ 2020 ਕੀ ਹੈ? ਕਿਸਾਨ ਇਸ ਦਾ ਵਿਰੋਧ ਕਿਉਂ ਕਰ ਰਹੇ ਹਨ? ਇਸ ਦਾ ਕਿਸਾਨਾਂ ਤੇ ਆਮ ਲੋਕਾਂ ’ਤੇ ਕੀ ਅਸਰ ਪਵੇਗਾ?

ਜਦੋਂ ਆਟਾ-ਕਣਕ ਵਰਗੀਆਂ ਜ਼ਰੂਰੀ ਵਸਤਾਂ ਦਾ ਕੰਟਰੋਲ ਵਪਾਰੀਆਂ ਦੇ ਹੱਥ ਚਲਾ ਜਾਵੇਗਾ ਜਾਂ ਉਹ ਆਪਣੀ ਮਰਜ਼ੀ ਨਾਲ ਜਦੋਂ ਚਾਹਣ ਜਿੰਨਾ ਮਰਜ਼ੀ ਭਾਅ ਤੈਅ ਕਰ ਸਕਦੇ ਹਨ, ਸਰਕਾਰ ਇਸ ਮਾਮਲੇ ਵਿੱਚ ਦਖ਼ਲ ਨਹੀਂ ਦਵੇਗੀ। ਸਿਰਫ਼ ਕੋਈ ਆਫ਼ਤ ਆਉਣ ਦੇ ਮਾਮਲੇ ਵਿੱਚ ਹੀ ਸਰਕਾਰ ਦਾ ਰੋਲ ਸਾਹਮਣੇ ਆਵੇਗਾ।

Read More
India International Punjab

ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਨੇ ਅਕਾਲੀ ਦਲ ਦੇ ਸਿਰ ਭੰਨਿਆ MC ਚੋਣਾਂ ‘ਚ ਬੀਜੇਪੀ ਦੀ ਹਾਰ ਦਾ ਭਾਂਡਾ

‘ਦ ਖ਼ਾਲਸ ਬਿਊਰੋ(ਜਗਜੀਵਨ ਮੀਤ):-ਪੰਜਾਬ ਨਗਰ ਨਿਗਮ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਪੰਜਾਬ ਵਿੱਚ ਬੁਰੀ ਤਰ੍ਹਾਂ ਹਾਰੀ ਬੀਜੇਪੀ ਦੀ ਹਾਰ ‘ਤੇ ਸਪਸ਼ਟੀਕਰਨ ਦੇਣ ਲਈ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਵੱਡਾ ਬਿਆਨ ਦਿੱਤਾ ਹੈ। ਇੱਕ ਪ੍ਰੈੱਸ ਕਾਨਫਰੰਸ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਦੇ ਨਤੀਜਿਆਂ ਨੂੰ ਕਿਸਾਨ ਅੰਦੋਲਨ ਨਾਲ ਜੋੜ ਕੇ ਵੇਖਣਾ ਠੀਕ ਨਹੀਂ ਹੈ। ਬੀਜੇਪੀ ਦੀ

Read More
India International Punjab

ਨਨਕਾਣਾ ਸਾਹਿਬ ਜਾਣ ਵਾਲੇ ਜਥੇ ‘ਤੇ ਲਾਈ ਰੋਕ ਮੁੜ ਵਿਚਾਰੇ ਕੇਂਦਰ ਸਰਕਾਰ : ਬੀਬੀ ਜਗੀਰ ਕੌਰ

‘ਦ ਖ਼ਾਲਸ ਬਿਊਰੋ(ਜਗਜੀਵਨ ਮੀਤ):-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਪੱਤਰ ਲਿਖ ਕੇ ਸ੍ਰੀ ਨਨਕਾਣਾ ਸਾਹਿਬ ਲਈ ਜਾਣ ਵਾਲੇ ਜਥੇ ‘ਤੇ ਰੋਕ ਲਾਉਣ ਸੰਬੰਧੀ ਆਪਣੀ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਜ਼ਿਕਰਯੋਗ ਹੈ ਕਿ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ 100 ਸਾਲਾ ਦਿਹਾੜੇ ਸਬੰਧੀ ਪਾਕਿਸਤਾਨ ਵਿਖੇ ਹੋ ਰਹੇ ਸਮਾਗਮਾਂ

Read More
India Punjab

ਉੱਤਰ ਪ੍ਰਦੇਸ਼ ਦੇ ਜਿਲ੍ਹਾ ਉੱਨਾਵ ‘ਚ ਕੱਪੜੇ ਨਾਲ ਬੰਨ੍ਹ ਕੇ ਖੇਤ ‘ਚ ਸੁੱਟੀਆਂ ਤਿੰਨ ਲੜਕੀਆਂ ਮਿਲੀਆਂ, ਦੋ ਦੀ ਮੌਤ

‘ਦ ਖ਼ਾਲਸ ਬਿਊਰੋ(ਜਗਜੀਵਨ ਮੀਤ):-ਉੱਤਰ ਪ੍ਰਦੇਸ਼ ਦੇ ਜਿਲ੍ਹਾ ਉੱਨਾਵ ‘ਚ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਖੇਤ ਵਿੱਚ ਕੱਪੜੇ ਨਾਲ ਬੰਨ੍ਹ ਕੇ ਤਿੰਨ ਲੜਕੀਆਂ ਨੂੰ ਸੁੱਟਿਆ ਗਿਆ ਸੀ। ਇਨ੍ਹਾਂ ਵਿੱਚੋਂ ਦੋ ਦੀ ਮੌਤ ਹੋ ਚੁੱਕੀ ਹੈ ਅਤੇ ਇੱਕ ਦੀ ਹਾਲਤ ਗੰਭੀਰ ਹੈ। ਪੁਲਿਸ ਅਨੁਸਾਰ ਇਹ ਮਾਮਲਾ ਅਸੋਹਾ ਥਾਣਾ ਖੇਤਰ ਦਾ ਹੈ। ਇਹ

Read More
India International Punjab

ਪੂਰੇ ਦੇਸ਼ ਦੇ ਕਿਸਾਨਾਂ ਨੇ ਕਰ ਦਿੱਤੇ ਰੇਲਾਂ ਦੇ ਚੱਕੇ ਜਾਮ, ਭਰਵਾਂ ਹੁੰਘਾਰਾ

‘ਦ ਖ਼ਾਲਸ ਬਿਊਰੋ(ਜਗਜੀਵਨ ਮੀਤ):– ਰੇਲ ਰੋਕੋ ਅੰਦੋਲਨ ਤਹਿਤ ਅੱਜ 12 ਵਜੇ ਤੋਂ ਸ਼ਾਮ 4 ਵਜੇ ਤੱਕ ਦੇਸ਼ ਭਰ ਦੇ ਕਿਸਾਨਾਂ ਵੱਲੋਂ ਰੇਲ ਗੱਡੀਆਂ ਦੇ ਚੱਕੇ ਜਾਮ ਕੀਤੇ ਗਏ ਹਨ। ਦੇਸ਼ਵਿਆਪੀ ਅੰਦੋਲਨ ਵਿੱਚ ਕਿਸਾਨ ਜਥੇਬੰਦੀਆਂ ਨੇ ਲੋਕਾਂ ਨੂੰ ਸ਼ਾਂਤਮਈ ਰਹਿਣ ਦੀ ਵੀ ਅਪੀਲ ਕੀਤੀ ਹੈ।ਪੰਜਾਬ ਵਿੱਚ ਅੰਮ੍ਰਿਤਸਰ, ਜਲੰਧਰ, ਨਾਭਾ, ਮਾਨਸਾ, ਲੁਧਿਆਣਾ ਤੇ ਪਠਾਨਕੋਟ ਵਿੱਚ ਕਿਸਾਨਾਂ ਨੇ

Read More
India International Punjab

ਕੇਂਦਰ ਸਰਕਾਰ ਨੇ ਨਨਕਾਣਾ ਸਾਹਿਬ ਜਾ ਰਹੇ ਸਿੱਖ ਜਥੇ ਦੀ ਰਵਾਨਗੀ ਤੋਂ ਇੱਕ ਦਿਨ ਪਹਿਲਾਂ ਲਾਈ ਰੋਕ

‘ਦ ਖ਼ਾਲਸ ਬਿਊਰੋ(ਜਗਜੀਵਨ ਮੀਤ):-ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੀ ਪਹਿਲੀ ਸ਼ਤਾਬਦੀ ਮਨਾਉਣ ਪਾਕਿਸਤਾਨ ਜਾ ਰਹੇ ਜਥੇ ‘ਤੇ ਕੇਂਦਰੀ ਗ੍ਰਹਿ ਮੰਤਰਾਲੇ ਨੇ ਰੋਕ ਲਾ ਦਿੱਤੀ ਹੈ। ਗ੍ਰਹਿ ਮੰਤਰਾਲੇ ਨੇ ਸ਼੍ਰੋਮਣੀ ਕਮੇਟੀ ਨੂੰ ਇੱਕ ਮੇਲ ਰਾਹੀਂ ਚਿੱਠੀ ਭੇਜੀ ਹੈ, ਜਿੱਸ ਵਿੱਚ ਸੁਰੱਖਿਆ ਦਾ ਹਵਾਲਾ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ 600 ਮੈਂਬਰਾਂ ਦੇ ਇਸ ਜਥੇ ਨੇ ਅੱਜ ਤੋਂ

Read More