Punjab

ਧੜਾਧੜ ਹੋ ਰਹੀਆਂ ਲਾਲਚੀ ਸਰਕਾਰੀ ਨੌਕਰਾਂ ਦੀਆਂ ਗ੍ਰਿਫ ਤਾਰੀਆਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਨੂੰ ਭ੍ਰਿਸ਼ ਟਾਚਾਰ ਮੁਕਤ ਸੂਬਾ ਬਣਾਉਣ ਲਈ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੀ.ਐਸ.ਪੀ.ਸੀ.ਐੱਲ ਦੇ ਲੁਧਿਆਣਾ ਜਿਲ੍ਹੇ ਵਿਚ ਲੱਖੋਵਾਲ, ਕੋਹਾੜਾ ਦਫਤਰ ‘ਚ ਤਾਇਨਾਤ ਮਾਲੀਆ ਸਹਾਇਕ ਪਰਮਜੀਤ ਸਿੰਘ ਨੂੰ ਬਿਜਲੀ ਕੁਨੈਕਸ਼ਨ ਤਬਦੀਲ ਕਰਨ ਬਦਲੇ 10 ਹਜ਼ਾਰ ਰੁਪਏ ਦੀ ਰਿ ਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ

Read More
International

ਬ੍ਰਿਟੇਨ ਦੇ PM ਬੋਰਿਸ ਜਾਨਸਨ ਦਾ ਅਸਤੀਫ਼ਾ,ਭਾਰਤੀ ਤੇ ਪਾਕਿਸਤਾਨੀ ਮੂਲ ਦੇ 2 ਸਿਆਸਤਦਾਨ PM ਰੇਸ ‘ਚ

24 ਘੰਟੇ ਦੇ ਅੰਦਰ 60 ਤੋਂ ਵਧ ਮੰਤਰੀਆਂ ਨੇ ਪੀਐੱਮ ਬੋਰਿਸ ਜਾਨਸਨ ਦੇ ਵਿਰੋਧ ‘ਚ ਦਿੱਤਾ ਸੀ ਅਸਤੀਫ਼ਾ ‘ਦ ਖ਼ਾਲਸ ਬਿਊਰੋ : ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ । 24 ਘੰਟੇ ਅੰਦਰ ਉਨ੍ਹਾਂ ਦੇ ਮੰਤਰੀ ਮੰਡਲ ਤੋਂ 60 ਮੰਤਰੀਆਂ ਨੇ ਅਸਤੀਫ਼ਾ ਦੇ ਦਿੱਤਾ ਸੀ ਜਿਸ ਤੋਂ ਬਾਅਦ

Read More
Punjab

ਸਿਮਰਨਜੀਤ ਮਾਨ ਨੂੰ ਲੱਗਿਆ ਦਾਲ ‘ਚ ਕੁੱਝ ਕਾਲਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਪਿੰਡ ਮੂਸਾ ਪਹੁੰਚੇ ਅਤੇ ਸਿੱਧੂ ਮੂਸੇ ਵਾਲਾ ਦੇ ਮਾਪਿਆਂ ਨਾਲ ਮੁਲਾਕਾਤ ਕੀਤੀ। ਸਿਮਰਨਜੀਤ ਸਿੰਘ ਮਾਨ ਨੇ ਸਿੱਧੂ ਮੂਸੇਵਾਲਾ ਦੇ ਕਤਲ ਦੀ ਅੰਤਰਰਾਸ਼ਟਰੀ ਪੱਧਰ ਉੱਤੇ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਸਿਮਰਨਜੀਤ ਸਿੰਘ ਮਾਨ ਨੇ ਮੂਸੇਵਾਲਾ

Read More
India International Punjab

ਮਾਨ ਦਾ ਵਿਆਹ , ਵਧਾਈਆਂ ਦਾ ਸਿਲਸਿਲਾ ਲਗਾਤਾਰ ਜਾਰੀ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਡਾ: ਗੁਰਪ੍ਰੀਤ ਕੌਰ ਨਾਲ ਵਿਆਹ ਦੇ ਬੰਧਨ ‘ਚ ਬੱਝ ਚੁੱਕੇ ਹਨ। ਸੀਐਮ ਹਾਊਸ ਅੰਦਰੋਂ ਵਿਆਹ ਸਮਾਗਮ ਦੀਆਂ ਤਸਵੀਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ।ਇਸ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਪਾਰਟੀ ਦੇ ਨੇਤਾ ਅਤੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ

Read More
India International

ਵਿਦੇਸ਼ ਮੰਤਰੀ ਜੈਸ਼ੰਕਰ ਨੇ ਚੀਨ ਦੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ

‘ਦ ਖ਼ਾਲਸ ਬਿਊਰੋ : ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਅੱਜ ਇੰਡੋਨੇਸ਼ੀਆ ਦੇ ਬਾਲੀ ਵਿਚ ਆਪਣੇ ਚੀਨੀ ਹਮਰੁਤਬਾ ਵਾਂਗ ਯੀ ਨਾਲ ਮੁਲਾਕਾਤ ਕੀਤੀ ਅਤੇ ਸਰਹੱਦ ‘ਤੇ ਸਥਿਤੀ ਸਮੇਤ ਦੁਵੱਲੇ ਸਬੰਧਾਂ ਨਾਲ ਸਬੰਧਤ ਲਟਕਦੇ ਮਸਲਿਆਂ ਚਰਚਾ ਕੀਤੀ। ਜੈਸ਼ੰਕਰ ਨੇ ਟਵੀਟ ਕੀਤਾ, ‘ਬਾਲੀ ਵਿੱਚ ਦਿਨ ਦੀ ਸ਼ੁਰੂਆਤ ’ਚ ਚੀਨੀ ਵਿਦੇਸ਼ ਮੰਤਰੀ ਵਾਂਗ ਯੀ ਨਾਲ ਮੁਲਾਕਾਤ ਨਾਲ ਕੀਤੀ। ਦਈਏ

Read More
India Punjab

ਮਾਨ ਇਕੱਲੇ ਨਹੀਂ ਦੂਜਾ ਵਿਆਹ ਕਰਵਾਉਣ ਵਾਲੇ ਪਹਿਲੇ CM,3 ਹੋਰ CM ਵੀ ਸ਼ਾਮਲ

ਤਮਿਲਨਾਡੂ, ਮੱਧ ਪ੍ਰਦੇਸ਼ ਅਤੇ ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀਆਂ ਨੇ ਵੀ ਕਰਵਾਏ ਦੋ ਦੋ ਵਿਆਹ ‘ਦ ਖ਼ਾਲਸ ਬਿਊਰੋ : 48 ਸਾਲ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਤੋਂ 16 ਸਾਲ ਛੋਟੀ ਗੁਰਪ੍ਰੀਤ ਕੌਰ ਦੇ ਨਾਲ ਵੀਰਵਾਰ ਨੂੰ ਆਨੰਦ ਕਾਰਜ ਕਰਵਾਇਆ ਹੈ। ਜਦੋਂ ਮਾਨ ਦੇ ਦੂਜੇ ਵਿਆਹ ਦੀ ਖ਼ਬਰ ਬੁੱਧਵਾਰ ਨੂੰ ਸਾਹਮਣੇ ਆਈ ਸੀ

Read More
Khalas Tv Special Punjab

ਪੰਜਾਬ ਕੈਬਨਿਟ ਦੇ ਤਿੰਨ ਮੰਤਰੀ “ਛੜੇ”, ਪੰਜ MLAs ਨੂੰ ਕੰਨਿਆ ਦੀ ਭਾਲ

– ਕਮਲਜੀਤ ਸਿੰਘ ਬਨਵੈਤ / ਪੁਨੀਤ ਕੌਰ ‘ਦ ਖ਼ਾਲਸ ਬਿਊਰੋ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਘਰ ਅੱਜ ਸ਼ਹਿਨਾਈਆਂ ਵੱਜੀਆਂ ਹਨ। ਉਨ੍ਹਾਂ ਦਾ ਦੂਜਾ ਵਿਆਹ ਡਾਕਟਰ ਗੁਰਪ੍ਰੀਤ ਕੌਰ ਨਾਲ ਹੋਣ ਤੋਂ ਬਾਅਦ ਘਰ ਨੂੰ ਭਾਗ ਲੱਗ ਗਏ ਹਨ। ਮਾਂ-ਭੈਣ ਦੀ ਨਵੀਂ ਬਹੂ ਦੇ ਚਾਅ ਵਿੱਚ ਧਰਤੀ ਉੱਤੇ ਅੱਡੀ ਨਹੀਂ ਲੱਗ ਰਹੀ। ਭਗਵੰਤ

Read More
Punjab

ਪਹਿਲੀ ਵਾਰੀ ਹੋਇਆ ਬੇਅ ਦਬੀ ਮਾਮਲੇ ‘ਚ ਇਨਸਾਫ਼ , ਤਿੰਨ ਦੋ ਸ਼ੀ ਸ ਲਾਖਾਂ ਪਿੱਛੇ

‘ਦ ਖ਼ਾਲਸ ਬਿਊਰੋ : ਮੋਗਾ ਦੀ ਇੱਕ ਅਦਾਲਤ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅ ਦਬੀ ਦੇ ਤਿੰਨ ਦੋ ਸ਼ੀ ਡੇਰਾ ਪ੍ਰੇਮੀਆਂ ਨੂੰ ਤਿੰਨ ਤਿੰਨ ਸਾਲ ਦੀ ਸ ਜ਼ਾ ਅਤੇ ਪੰਜ ਪੰਜ ਹਜ਼ਾਰ ਰੁਪਏ ਜ਼ੁਰਮਾਨਾ ਕੀਤਾ ਹੈ। ਅਦਾਲਤ ਵੱਲੋਂ ਦੋ ਦੋ ਸ਼ੀਆਂ ਨੂੰ ਬਰੀ ਕਰ ਦਿੱਤਾ ਗਿਆ ਹੈ। ਸੱਤ ਸਾਲ ਪਹਿਲਾਂ 4 ਨਵੰਬਰ 2015

Read More
Punjab

ਵਿਆਹ ਤੋਂ ਬਾਅਦ CM ਮਾਨ ਨਹੀਂ ਪੰਜਾਬ ਦੀ ਨੂੰਹ ‘ਗੋਪੀ’ ਕਰ ਰਹੀ Twitter ‘ਤੇ Trend,ਜਾਣੋ ਵਜ੍ਹਾ

ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ ਦੀ ਖ਼ਬਰ ਤੋਂ ਬਾਅਦ ਬੁੱਧਵਾਰ ਨੂੰ ਭਗਵੰਤ ਮਾਨ Twitter ‘ਤੇ ਟਰੈਂਡ ਕਰ ਰਹੇ ਸਨ ‘ਦ ਖ਼ਾਲਸ ਬਿਊਰੋ : ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾਕਟਰ ਗੁਰਪ੍ਰੀਤ ਕੌਰ ਦੇ ਆਨੰਦ ਕਾਰਜ ‘ਤੇ ਸਿਰਫ਼ ਪੰਜਾਬ ਦੇ ਲੋਕਾਂ ਦੀਆਂ ਹੀ ਨਹੀਂ ਬਲਕਿ ਦੇਸ਼ ਅਤੇ ਵਿਦੇਸ਼ ਵਿੱਚ ਬੈਠੇ ਹਰ ਪੰਜਾਬੀ ਦੀਆਂ ਨਜ਼ਰਾਂ ਸਨ ।

Read More
Punjab

‘ਸਾਡੇ CM ਦਾ ਵਿਆਹ ਸਾਨੂੰ ਗੋਡੇ ਗੋਡੇ ਚਾਅ’

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅੱਜ ਹਰਿਆਣਾ ਦੀ ਰਹਿਣ ਵਾਲੀ ਡਾ.ਗੁਰਪ੍ਰੀਤ ਕੌਰ ਨੱਤ ਦੇ ਨਾਲ ਹੋ ਗਿਆ ਹੈ। ਮੁੱਖ ਮੰਤਰੀ ਮਾਨ ਦੇ ਵਿਆਹ ਬੰਧਨ ਵਿੱਚ ਬੱਝਣ ਉੱਤੇ ਮਾਨਸਾ ਵਿੱਚ ਆਮ ਆਦਮੀ ਪਾਰਟੀ ਦੀਆਂ ਔਰਤ ਵਰਕਰਾਂ ਨੇ ਯੂਥ ਵਿੰਗ ਦੀ ਮੀਤ ਪ੍ਰਧਾਨ ਸ਼ਰਨਜੀਤ ਕੌਰ ਦੇ ਘਰ ਇਕੱਠੇ

Read More