Punjab

ਸਿੱਧੂ ਪਹੁੰਚੇ ਸੋਨੀਆ ਦੇ ਦਰਬਾਰ

‘ਦ ਖ਼ਾਲਸ ਬਿਊਰੋ :- ਸਾਬਕਾ ਮੰਤਰੀ ਅਤੇ ਬੇਬਾਕ ਆਗੂ ਵਜੋਂ ਜਾਣੇ ਜਾਂਦੇ ਨਵਜੋਤ ਸਿੰਘ ਸਿੱਧੂ ਦੀ ਪੇਸ਼ੀ ਕਾਂਗਰਸ ਸੁਪਰੀਮੋ ਸੋਨੀਆ ਗਾਂਧੀ ਕੋਲ ਪੈ ਗਈ ਹੈ। ਪਾਰਟੀ ਹਾਈਕਮਾਨ ਵੱਲੋਂ ਤਲਬ ਕਰਨ ‘ਤੇ ਸਿੱਧੂ ਸੋਨੀਆ ਦੇ ਦਰਬਾਰ 10 ਜਨਪਥ ਵਿਖੇ ਪਹੁੰਚ ਚੁੱਕੇ ਹਨ। ਸੂਤਰ ਦੱਸਦੇ ਹਨ ਕਿ ਲੰਘੇ ਕੱਲ੍ਹ ਸਿੱਧੂ ਦੀ ਸੰਭਾਵਿਤ ਪ੍ਰਧਾਨਗੀ ਦੀ ਖਬਰ ਫੈਲਣ ਤੋਂ

Read More
Punjab

ਮੱਖੀਆਂ (ਮੀਡੀਆ) ਨੇ ਪੈੜ ਕੱਢ ਲਈ

‘ਦ ਖ਼ਾਲਸ ਬਿਊਰੋ :- ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਵੱਲੋਂ ਮੀਡੀਆ ਨੂੰ ਪੰਜਾਬ ‘ਚ ਚੱਲਦੀ ਖਾਨਾਜੰਗੀ ਬਾਬਤ ਨਵਜੋਤ ਸਿੰਘ ਸਿੱਧੂ ਨੂੰ ਪ੍ਰਧਾਨ ਲਾਏ ਜਾਣ ਦੀ ਗੱਲ ਕਹਿਣ ਤੋਂ ਬਾਅਦ ਉਹ ਪਟਿਆਲਾ ਤੋਂ ਬਗਾਵਤੀ ਧੜੇ ਦੀ ਮੀਟਿੰਗ ਕਰਨ ਲਈ ਪਟਿਆਲਾ ਤੋਂ ਚੰਡੀਗੜ੍ਹ ਆ ਪਹੁੰਚੇ। ਉਨ੍ਹਾਂ ਆਪਣੀ ਚੰਡੀਗੜ੍ਹ ਫੇਰੀ ਨੂੰ ਇੰਨਾ ਗੁਪਤ ਰੱਖਿਆ ਕਿ ਸੁਰੱਖਿਆ

Read More
India Lifestyle Punjab

ਤੁਸੀਂ ਵੀ ਖਾਲੀ ਪੇਟ ਸੌਂਦੇ ਹੋ ਤਾਂ ਸੁਧਾਰ ਲਵੋ ਆਦਤ, ਨਹੀਂ ਤਾਂ ਭੁਗਤੋਗੇ ਆਹ ਨਤੀਜਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਰੋਟੀ ਖਾਣਾ ਸਾਡੇ ਸਰੀਰ ਲਈ ਬਹੁਤ ਜਰੂਰੀ ਹੈ। ਇਹ ਸਾਡੇ ਸਰੀਰ ਦੇ ਬਹੁਤ ਸਾਰੇ ਤੱਤਾਂ ਨੂੰ ਪੂਰਾ ਕਰਦਾ ਹੈ।ਦਿਨ ਹੋਵੇ ਜਾਂ ਰਾਤ ਖਾਣਾ ਬਿਲਕੁਲ ਨਹੀਂ ਛੱਡਣਾ ਚਾਹੀਦਾ। ਕਈ ਲੋਕ ਡਾਇਟਿੰਗ ਕਰਦੇ ਹਨ, ਪਰ ਆਮ ਲੋਕਾਂ ਦਾ ਰਾਤ ਵੇਲੇ ਭੁੱਖਾ ਰਹਿਣਾ ਬਹੁਤ ਸਾਰੀਆਂ ਬਿਮਾਰੀਆਂ ਸਹੇੜ ਸਕਦਾ ਹੈ।ਖਾਲੀ ਪੇਟ ਲਈ ਨੀਂਦ ਮਹਿੰਗੀ

Read More
India Punjab

ਸਿਰਸਾ : ਬਿਨਾਂ ਮੰਗ ਦੀ ਪੂਰਤੀ ਕਿਸਾਨਾਂ ਦਾ ਧਰਨਾ ਖਤਮ, ਪਰ ਨਾਲ ਹੀ ਦਿੱਤੀ ਵੱਡੀ ਚਿਤਾਵਨੀ

‘ਦ ਖ਼ਾਲਸ ਬਿਊਰੋ :- ਸਿਰਸਾ ਵਿੱਚ ਕਿਸਾਨਾਂ ਵੱਲੋਂ ਅੱਜ ਪ੍ਰਸ਼ਾਸਨ ਦੇ ਖਿਲਾਫ ਜ਼ਬਰਦਸਤ ਪ੍ਰਦਰਸ਼ਨ ਕੀਤਾ ਗਿਆ ਅਤੇ ਗ੍ਰਿਫ਼ਤਾਰ ਕਿਸਾਨਾਂ ਦੀ ਰਿਹਾਈ ਦੀ ਮੰਗ ਕੀਤੀ ਗਈ। ਕਿਸਾਨਾਂ ਨੇ ਐੱਸਪੀ ਦਫਤਰ ਦੇ ਬਾਹਰ ਪ੍ਰਦਰਸ਼ਨ ਕਰਦਿਆਂ ਮੁੜ ਪ੍ਰਦਰਸ਼ਨ ਕਰਨ ਦੀ ਚਿਤਾਵਨੀ ਦਿੱਤੀ ਹੈ। ਇਸ ਦੌਰਾਨ ਕਿਸਾਨਾਂ ਦੀ ਪੁਲਿਸ ਦੇ ਨਾਲ ਧੱਕਾ-ਮੁੱਕੀ ਵੀ ਹੋਈ। ਕਿਸਾਨਾਂ ‘ਤੇ ਬੀਤੇ ਦਿਨੀਂ ਹਰਿਆਣਾ

Read More
International

ਜਰਮਨੀ ਚ ਆ ਗਈ ਵੱਡੀ ਤਬਾਹੀ, ਤਸਵੀਰਾਂ ਕਰ ਦੇਣਗੀਆਂ ਪਰੇਸ਼ਾਨ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਪੱਛਮੀ ਜਰਮਨੀ ਵਿਚ ਆਏ ਹੜ੍ਹ ਕਾਰਨ ਵੱਡਾ ਨੁਕਸਾਨ ਹੋਇਆ ਹੈ। ਰਾਇਟਰਸ ਦੀ ਖਬਰ ਮੁਤਾਬਿਕ ਕਰੀਬ 33 ਲੋਕਾਂ ਦੀ ਮੌਤ ਹੋ ਗਈ ਹੈ ਤੇ ਕਈ ਲੋਕ ਲਾਪਤਾ ਦੱਸੇ ਜਾ ਰਹੇ ਹਨ। ਜਾਣਕਾਰੀ ਅਨੁਸਾਰ ਸਭ ਤੋਂ ਮਾੜੇ ਹਾਲਾਤ ਰਹਿਨੇਲੈਂਡ-ਪੈਲੇਟਾਇਨੇਟ ਤੇ ਨੌਰਥ ਰਹੀਨ-ਵੈਸਟਫਾਲੀਆ ਇਲਾਕੇ ਦੀ ਹੈ। ਇਥੇ ਕਈ ਕਾਰਾਂ ਤੇ ਘਰ ਰੁੜ੍ਹ ਗਏ

Read More
India

ਅਦਾਲਤ ‘ਚ ਉੱਠਿਆ ਮਹਾਮਤਾ ਗਾਂਧੀ ਦੇ ਸਮੇਂ ਦਾ ਕਾਨੂੰਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦੇਸ਼ ਦੀ ਸਿਖਰਲੀ ਅਦਾਲਤ ਸੁਪਰੀਮ ਕੋਰਟ ਨੇ ਪੁਲਿਸ ਵੱਲੋਂ ਦੇਸ਼ ਧ੍ਰੋਹ ਕਾਨੂੰਨ ਦੀ ਕੀਤੀ ਜਾ ਰਹੀ ਦੁਰਵਰਤੋਂ ‘ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਆਜ਼ਾਦੀ ਦੇ 73 ਸਾਲਾਂ ਬਾਅਦ ਇਸਦੀ ਕੋਈ ਤੁਕ ਨਹੀਂ ਰਹਿ ਜਾਂਦੀ। ਚੀਫ ਜਸਟਿਸ ਐੱਨ.ਵੀ ਰਮਣਾ ਅਤੇ ਆਧਾਰ ਬੈਂਚ ਨੇ ਕਿਹਾ ਹੈ ਕਿ ਗੋਰਿਆਂ ਵੱਲੋਂ ਦੇਸ਼ ਧ੍ਰੋਹ

Read More
Punjab

ਸਰਕਾਰ ਨੇ ਸਕੂਲ ਸਟਾਫ ਲਈ ਵੈਕਸਨੇਸ਼ਨ ਕੀਤੀ ਲਾਜ਼ਮੀ

‘ਦ ਖ਼ਾਲਸ ਬਿਊਰੋ :- ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਕੰਮ ਕਰਦੇ ਅਧਿਆਪਕਾਂ ਅਤੇ ਨਾਨ-ਟੀਚਿੰਗ ਸਟਾਫ ਲਈ ਕੋਵਿਡ 19 ਵੈਕਸੀਨ 31 ਜੁਲਾਈ ਤੱਕ ਲਗਾਉਣੀ ਲਾਜ਼ਮੀ ਕਰ ਦਿੱਤੀ ਹੈ। ਸਕੂਲ ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹਾ ਸਿੱਖਿਆ ਅਫਸਰਾਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਕਿ ਉਹ ਬਾਲਗ ਸਟਾਫ ਨੂੰ ਵੈਕਸੀਨੇਸ਼ਨ ਸੁਨਿਸ਼ਚਿਤ ਕਰਨ। ਨਾਲ ਹੀ ਕਿਹਾ ਗਿਆ ਹੈ ਕਿ

Read More
Punjab

ਸਿੱਖਿਆ ਵਿਭਾਗ ਨੂੰ ਮੁੜ ਖਾਣੀ ਪਈ ਮੂੰਹ ਦੀ

‘ਦ ਖ਼ਾਲਸ ਬਿਊਰੋ :- ਸਿੱਖਿਆ ਵਿਭਾਗ ਨੇ ਅੱਜ ਇੱਕ ਪੱਤਰ ਜਾਰੀ ਕਰਕੇ ਨਵੇਂ ਭਰਤੀ ਹੋਏ ਸੈਂਟਰ ਹੈੱਡ ਟੀਚਰ ਅਤੇ ਹੈੱਡ ਟੀਚਰਾਂ ਦੀਆਂ ਬਦਲੀਆਂ ਦੇ ਹੁਕਮ ਵਾਪਸ ਲੈ ਲਏ ਹਨ। ਵਿਭਾਗ ਦੇ ਸਿੱਧੀ ਭਰਤੀ ਰਾਹੀਂ ਨਿਯੁਕਤ ਕੀਤੇ ਸੈਂਟਰ ਹੈੱਡ ਟੀਚਰ ਅਤੇ ਹੈੱਡ ਟੀਚਰਾਂ ਦੀ ਬਦਲੀ ਸਬੰਧੀ ਪਹਿਲਾ ਜਾਰੀ ਕੀਤਾ ਪੱਤਰ ਵਾਪਸ ਲੈ ਲਿਆ ਗਿਆ ਹੈ। ਸਿੱਖਿਆ

Read More
India Punjab

ਕਿਸਾਨ ਮੋਰਚੇ ਦੇ ਫੈਸਲੇ ਦਾ ਚੜੂਨੀ ‘ਤੇ ਨਹੀਂ ਹੋਇਆ ਅਸਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਦੇ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਨੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਉਨ੍ਹਾਂ ਦੇ ਪੰਜਾਬ ਚੋਣ ਬਾਰੇ ਦਿੱਤੇ ਬਿਆਨ ‘ਤੇ ਉਨ੍ਹਾਂ ਨੂੰ ਇੱਕ ਹਫ਼ਤੇ ਲਈ ਮੁਅੱਤਲ ਕਰਨ ਦੇ ਫੈਸਲੇ ਦੇ ਜਵਾਬ ਦਿੰਦਿਆਂ ਆਪਣੇ ਸਟੈਂਡ ‘ਤੇ ਕਾਇਮ ਰਹਿਣ ਦਾ ਮੁੜ ਬਿਆਨ ਦਿੱਤਾ ਹੈ।  ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦਾ ਵਿਚਾਰ ਹੈ

Read More
Punjab

ਸਿੱਧੂ ਨੂੰ ਲੈ ਕੇ ਹਰੀਸ਼ ਰਾਵਤ ਦਾ ਵੱਡਾ ਦਾਅਵਾ

‘ਦ ਖ਼ਾਲਸ ਬਿਊਰੋ :- ਨਵਜੋਤ ਸਿੰਘ ਸਿੱਧੂ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਹੋਣਗੇ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੀ ਬਣੇ ਰਹਿਣਗੇ। ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਨੇ ਇਹ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਕਤ ਐਲਾਨ ਪਾਰਟੀ ਹਾਈਕਮਾਂਡ ਵੱਲੋਂ ਜਲਦੀ ਹੀ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ

Read More