Punjab

ਪੁਲਿਸ ਦੀਆਂ ਨਿਕਲੀਆਂ ਭਰਤੀਆਂ ‘ਚ ਉਮਰ ਨੂੰ ਲੈ ਕੇ ਕੌਣ ਗਿਆ ਅਦਾਲਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਪੁਲਿਸ ਦੀ ਭਰਤੀ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ। ਇਹ ਪਟੀਸ਼ਨ ਉਨ੍ਹਾਂ ਉਮੀਦਵਾਰਾਂ ਵੱਲੋਂ ਕੀਤੀ ਗਈ ਹੈ, ਜਿਨ੍ਹਾਂ ਨੇ ਇਸ ਪੋਸਟ ਲਈ ਆਪਣੇ ਫਾਰਮ ਭਰੇ ਹਨ ਅਤੇ ਜਿਨ੍ਹਾਂ ਨੂੰ ਇਸ ਸਹੂਲਤ ਦਾ ਫਾਇਦਾ ਹੋਣਾ ਸੀ। ਸਬ-ਇੰਸਪੈਕਟਰ ਦੀ ਭਰਤੀ ਉਮਰ ਹੱਦ ਨਾ ਵਧਾਉਣ ਨੂੰ ਚੁਣੌਤੀ

Read More
India

ਫੇਰਿਆਂ ਤੋਂ ਪਹਿਲਾਂ ਲਾੜੀ ਨੇ ਦਿਖਾਏ ਅਜਿਹੇ ਨਖਰੇ, ਹੋ ਗਿਆ ਹੰਗਾਮਾ, ਅੱਧੇ ਬਰਾਤੀ ਪੁੱਠੇ ਈ ਮੁੜ ਗਏ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਸੋਚ ਕੇ ਦੇਖੋ ਕਿ ਜੇਕਰ ਜੈਮਾਲਾ ਹੋਣ ਤੋਂ ਬਾਅਦ ਲਾਵਾਂ ਵੇਲੇ ਕੋਈ ਲਾੜੀ ਲਾੜੇ ਨੂੰ ਇਹ ਕਹਿ ਦੇਵੇ ਕਿ ਲਾੜਾ ਸੋਹਣਾ ਨਹੀਂ ਹੈ ਤੇ ਮੈਂ ਵਿਆਹ ਨਹੀਂ ਕਰਵਾਉਣਾ, ਤਾਂ ਪੂਰੀ ਬਰਾਤ ਉੱਤੇ ਕੀ ਬੀਤੇਗੀ। ਇਸੇ ਤਰ੍ਹਾਂ ਦਾ ਮਾਮਲਾ ਕਾਨਪੁਰ ਦੇ ਥਾਣਾ ਖੇਤਰ ਪਿੰਡ ਸਰਪਾਰਪੁਰ ਨਗਰੀਆ ਦਾ ਦੱਸਿਆ ਜਾ ਰਿਹਾ ਹੈ।

Read More
Punjab

ਸਿੱਖ ਨੌਜਵਾਨ ਨੇ ਦਸਤਾਰ ਸੰਭਾਲਣ ਲਈ ਅਦਾਲਤ ਵਿੱਚ ਪਾਇਆ ਵਾਸਤਾ

‘ਦ ਖ਼ਾਲਸ ਬਿਊਰੋ :- ਜੰਮੂ-ਕਸ਼ਮੀਰ ਤੋਂ ਬਾਅਦ ਚੰਡੀਗੜ੍ਹ ਵਿੱਚ ਵੀ ਜ਼ਬਰੀ ਧਰਮ ਪਰਿਵਰਤਨ ਦਾ ਮਾਮਲਾ ਸਾਹਮਣੇ ਆਇਆ ਹੈ। 36 ਸਾਲਾ ਨੌਜਵਾਨ ਨੇ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਅਰਜ਼ੀ ਦੇ ਕੇ ਸਹੁਰਿਆਂ ਉੱਤੇ ਦਸਤਾਰ ਨਾ ਸਜਾਉਣ ਲਈ ਮਜ਼ਬੂਰ ਕਰਨ ਦਾ ਇਲਜ਼ਾਮ ਲਾਇਆ ਹੈ।ਪਟੀਸ਼ਨ ਵਿੱਚ ਤਰਲੋਚਨ ਸਿੰਘ ਨੇ ਕਿਹਾ ਕਿ ਆਪਣੇ ਧਰਮ ਵਿੱਚ ਅਟੱਲ ਰਹਿਣ ਬਦਲੇ ਉਸਨੂੰ ਆਪਣੀ

Read More
International

ਤਾਲਿਬਾਨ ਦਾ ਫਰਮਾਨ, ਬਜਾਰ ਨਾ ਜਾਣ ਔਰਤਾਂ, ਦਾਹੜੀ ਨਾ ਕਟਵਾਉਣ ਬੰਦੇ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਇਸਲਾਮ ਦੇ ਕੱਟੜਪੰਥੀ ਗਰੁੱਪ ਤਾਲਿਬਾਨ ਨੇ ਉੱਤਰੀ ਅਫਗਾਨਿਸਤਾਨ ਦੇ ਇਕ ਖੇਤਰ ਉੱਪਰ ਕਬਜ਼ਾ ਕਰ ਲਿਆ ਹੈ। ਇਸ ਤੋਂ ਬਾਅਦ ਇਕ ਫਰਮਾਨ ਜਾਰੀ ਕਰਦਿਆਂ ਤਾਲਿਬਾਨ ਨੇ ਕਿਹਾ ਹੈ ਕਿ ਔਰਤਾਂ ਕਿਸੇ ਪੁਰਸ਼ ਨਾਲ ਬਜ਼ਾਰ ਨਹੀਂ ਜਾਣਗੀਆਂ ਤੇ ਪੁਰਸ਼ ਦਾਹੜੀ ਨਹੀਂ ਕਟਵਾਉਣਗੇ।ਇਸਦੇ ਨਾਲ ਸਿਗਰਟਨੋਸ਼ੀ ਉੱਤੇ ਵੀ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ

Read More
India Punjab

ਕੇਂਦਰ ‘ਚ ਪੰਜਾਬੀ ਬਣੀ ਪਟਰਾਣੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬੀ ਪੜ੍ਹ ਕੇ ਆਈਏਐੱਸ ਹੀ ਨਹੀਂ, ਡਾਕਟਰ ਵੀ ਬਣ ਸਕੋਗੇ। ਕੇਂਦਰ ਸਰਕਾਰ ਨੇ ਨੀਟ ਦੀ ਪ੍ਰੀਖਿਆ ਪੰਜਾਬੀ ਸਮੇਤ 13 ਭਾਸ਼ਾਵਾਂ ਵਿੱਚ ਦੇਣ ਦੀ ਆਗਿਆ ਦਿੱਤੀ ਹੈ। ਜਿਨ੍ਹਾਂ ਹੋਰ ਭਾਸ਼ਾਵਾਂ ਵਿੱਚ ਡਾਕਟਰੀ ਦੀ ਪ੍ਰੀਖਿਆ ‘ਨੀਟ’ ਇਸ ਵਾਰ ਤੋਂ ਦਿੱਤੀ ਜਾ ਸਕੇਗੀ, ਉਨ੍ਹਾਂ ਵਿੱਚ ਮਰਾਠੀ, ਅਸਮੀ, ਬੰਗਲਾ, ਗੁਜਰਾਤੀ, ਕੰਨੜ, ਮਲਿਆਲਮ, ਉੜੀਆ,

Read More
India Punjab

ਨਹੀਂ ਰਿਹਾ ਪੰਜਾਬ ਦਾ ਸੂਫੀ ਸਿੰਗਰ ਮਨਮੀਤ ਸਿੰਘ, ਹਿਮਾਚਲ ਵਿੱਚ ਵਾਪਰਿਆ ਭਿਆਨਕ ਹਾਦਸਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਵਿੱਚ ਬੱਦਲ ਫਟਣ ਕਾਰਨ ਵੱਡਾ ਹਾਦਸਾ ਵਾਪਰਿਆ ਹੈ।ਇਸ ਹਾਦਸੇ ਤੋਂ ਬਾਅਦ ਲਾਪਤਾ ਹੋਏ ਪੰਜਾਬੀ ਸੂਫੀ ਗਾਇਕ ਮਨਮੀਤ ਸਿੰਘ ਦੀ ਲਾਸ਼ ਵੀ ਹਿਮਾਚਲ ਦੀ ਕਰੇਰੀ ਝੀਲ ਵਿੱਚੋਂ ਬਰਾਮਦ ਹੋਈ ਹੈ। ਜਾਣਕਾਰੀ ਅਨੁਸਾਰ ਉਨ੍ਹਾਂ ਦੇ ਭਰਾ ਅਤੇ ਦੋਸਤਾਂ ਨੇ ਮਨਮੀਤ ਸਿੰਘ ਦਾ ਮੋਬਾਈਲ ਨੰਬਰ ਨਾ ਲੱਗਣ ‘ਤੇ

Read More
Punjab

ਮੁਹਾਲੀ ‘ਚ ਕਰੋਨਾ ਪਾਬੰਦੀਆਂ ‘ਤੇ ਮਿਲੀ ਢਿੱਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਮੁਹਾਲੀ ਵਿੱਚ ਵੀ ਕਰੋਨਾ ਨਿਯਮਾਂ ਵਿੱਚ ਢਿੱਲ ਦਿੱਤੀ ਗਈ ਹੈ। ਜ਼ਿਲ੍ਹਾ ਮੈਜਿਸਟਰੇਟ ਗਿਰੀਸ਼ ਦਿਆਲਨ ਨੇ ਸੀ.ਆਰ.ਪੀ.ਸੀ ਦੀ ਧਾਰਾ 144 ਅਧੀਨ ਦਿੱਤੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਰਾਤ ਦਾ ਕਰਫਿਊ ਜਾਂ ਐਤਵਾਰ ਦਾ ਕਰਫਿਊ ਹਟਾਉਣ ਦੇ ਹੁਕਮ ਜਾਰੀ ਕੀਤੇ ਹਨ। ਪਰ ਇਸ ਦੌਰਾਨ ਕੁੱਝ ਪਾਬੰਦੀਆਂ ਹਾਲੇ ਵੀ ਜਾਰੀ ਰਹਿਣਗੀਆਂ, ਜੋ ਹੇਠਾਂ

Read More
India Punjab

ਕਿਸਾਨ ਲੀਡਰਾਂ ਦੀ ਵੱਖ-ਵੱਖ ਪਿੰਡਾਂ ਨੂੰ ਖ਼ਾਸ ਅਪੀਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਿੰਘੂ ਬਾਰਡਰ ਦਿੱਲੀ ਕਜਾਰੀਆ ਦਫਤਰ ਵਿਖੇ ਅੱਜ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਕਿਸਾਨ ਲੀਡਰ ਰੁਲਦੂ ਸਿੰਘ ਮਾਨਸਾ ਦੀ ਅਗਵਾਈ ਹੇਠ ਇੱਕ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਬਲਵੀਰ ਸਿੰਘ ਰਾਜੇਵਾਲ ਵੀ ਮੌਜੂਦ ਰਹੇ। ਇਸ ਮੀਟਿੰਗ ਵਿੱਚ ਸਰਬ-ਸੰਮਤੀ ਨਾਲ ਏਜੰਡੇ ਪਾਸ ਕੀਤੇ ਗਏ। ਕਿਸਾਨ ਲੀਡਰਾਂ ਨੇ ਕਿਹਾ ਕਿ ਜਿਹੜੇ

Read More
Punjab

ਰਾਜਪੁਰਾ ‘ਚ ਕਿਸਾਨਾਂ ਦਾ ਪ੍ਰਦਰਸ਼ਨ ਖਤਮ, ਮੰਗ ਹੋਈ ਪੂਰੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਰਾਜਪੁਰਾ ਵਿੱਚ ਕਿਸਾਨਾਂ ਨੇ ਧਰਨਾ ਖਤਮ ਕਰ ਦਿੱਤਾ ਹੈ। ਕਿਸਾਨਾਂ ਨੇ ਕਰੀਬ ਪੰਜ ਘੰਟਿਆਂ ਬਾਅਦ ਜਾਮ ਖੋਲ੍ਹਿਆ ਹੈ। ਪ੍ਰਸ਼ਾਸਨ ਵੱਲੋਂ ਗ੍ਰਿਫਤਾਰ ਕੀਤੇ ਗਏ ਕਿਸਾਨਾਂ ਦੀ ਰਿਹਾਈ ਤੋਂ ਬਾਅਦ ਇਹ ਪ੍ਰਦਰਸ਼ਨ ਖਤਮ ਕੀਤਾ ਗਿਆ। ਦਰਅਸਲ, ਰਾਜਪੁਰਾ ਵਿੱਚ ਬੀਜੇਪੀ ਲੀਡਰਾਂ ਦਾ ਵਿਰੋਧ ਕਰਨ ਵਾਲੇ ਕਿਸਾਨਾਂ ‘ਤੇ ਕੇਸ ਦਰਜ ਹੋ ਗਿਆ ਸੀ।

Read More
Punjab

ਚੰਡੀਗੜ੍ਹ ਦੇ ਵਿਦਿਆਰਥੀ ਸਕੂਲ ਜਾਣ ਲਈ ਹੋ ਜਾਣ ਤਿਆਰ

‘ਦ ਖ਼ਾਲਸ ਬਿਊਰੋ :- ਚੰਡੀਗੜ੍ਹ ਪ੍ਰਸ਼ਾਸਨ ਨੇ 19 ਜੁਲਾਈ ਤੋਂ 9ਵੀਂ ਤੋਂ 12ਵੀਂ ਜਮਾਤ ਤੱਕ ਸਕੂਲ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਹੈ। ਪਰ ਸਕੂਲ ਆਉਣ ਲਈ ਵਿਦਿਆਰਥੀਆਂ ਨੂੰ ਮਾਪਿਆਂ ਦੀ ਮਨਜ਼ੂਰੀ ਲੈਣੀ ਲਾਜ਼ਮੀ ਹੋਵੇਗੀ। ਕੋਚਿੰਗ ਸੰਸਥਾਵਾਂ ਨੂੰ 19 ਜੁਲਾਈ ਤੋਂ ਇਸ ਸ਼ਰਤ ਨਾਲ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ ਕਿ ਸਾਰੇ ਯੋਗ ਵਿਦਿਆਰਥੀਆਂ ਅਤੇ ਸਟਾਫ

Read More