ਸਹਰਾਲੀ ਥਾਣੇ ‘ਤੇ ਰਾਕੇਟ ਲਾਂਚਰ ਨਾਲ ਹਮਲੇ ਤੋਂ ਬਾਅਦ ਪੁਲਿਸ ਲਾਪਰਵਾਹੀ ਦੇ ਕਿਹੜੇ ਸਬੂਤ ਮਿਟਾਏ ਗਏ ? DGP ਨੇ ਦੱਸਿਆ ਹਮਲੇ ਦਾ ਮਕਸਦ
15 ਅਕਤੂਬਰ 2022 ਨੂੰ ਸਹਰਾਲੀ ਥਾਣੇ ਤੇ ਹਮਲੇ ਦੀ ਧਮਕੀ ਮਿਲੀ ਸੀ ।
15 ਅਕਤੂਬਰ 2022 ਨੂੰ ਸਹਰਾਲੀ ਥਾਣੇ ਤੇ ਹਮਲੇ ਦੀ ਧਮਕੀ ਮਿਲੀ ਸੀ ।
ਸੋਨੀਪਤ : ਸਿੰਘੂ ਬਾਰਡਰ ‘ਤੇ ਪਹੁੰਚੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਨੇ ਕੱਲ ਹੋਣ ਵਾਲੇ ਸਮਾਗਮ ਲਈ ਸਾਰਿਆਂ ਨੂੰ ਸੱਦਾ ਦਿੱਤਾ ਹੈ। ਡੱਲੇਵਾਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਪੇਜ਼ ਤੇ ਪਾਏ ਇੱਕ ਵੀਡੀਓ ਸੰਦੇਸ਼ ਵਿੱਚ ਕੱਲ ਹੋਣ ਵਾਲੇ ਸਮਾਗਮ ਵਾਲੀ ਜਗਾ ਬਾਰੇ ਦੱਸਿਆ ਹੈ ਤੇ ਕਿਹਾ ਹੈ ਕਿ ਪੰਜਾਬ-ਹਰਿਆਣਾ ਤੋਂ ਕਿਸਾਨ ਸੰਗਠਨਾਂ ਤੇ ਕਿਸਾਨਾਂ ਨੇ
ਤਰਨਤਾਰਨ ‘ਚ ਹੋਏ ਇਸ ਹਮਲੇ ਤੋਂ ਬਾਅਦ ਵਿਰੋਧੀਆਂ ਨੇ ਪੰਜਾਬ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਪੰਜਾਬ ਪ੍ਰਦੇਸ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਸ ਹਮਲੇ ਨੂੰ ਲੈ ਕੇ ਪੰਜਾਬ ਵਿੱਚ ਕਾਨੂੰਨ ਵਿਵਸਥਾ 'ਤੇ ਚਿੰਤਾ ਪ੍ਰਗਟਾਈ ਹੈ ਅਤੇ ਮਾਨ ਸਰਕਾਰ ਨੂੰ ਨਿਸ਼ਾਨੇ 'ਤੇ ਲਿਆ ਹੈ।
ਲੁਧਿਆਣਾ ਜ਼ਿਲ੍ਹੇ ਦੀ ਕੇਂਦਰੀ ਜੇਲ੍ਹ ਤੋਂ ਆਏ ਦੋ ਹਵਾਲਾਤੀ ਅਦਾਲਤ ਵਿੱਚ ਪੇਸ਼ੀ ਭੁਗਤਣ ਮਗਰੋਂ ਪੁਲਿਸ ਮੁਲਾਜ਼ਮਾਂ ਨੂੰ ਚੱਲਦੀ ਬੱਸ ਵਿੱਚੋਂ ਧੱਕਾ ਦੇ ਕੇ ਫਰਾਰ ਹੋ ਗਏ। ਮੁਲਾਜ਼ਮਾਂ ਨੇ ਪਿੱਛਾ ਕਰਕੇ ਇਕ ਹਵਾਲਾਤੀ ਨੂੰ ਫੜ ਲਿਆ, ਜਦਕਿ ਦੂਜਾ ਦੋਸ਼ੀ ਅਜੇ ਫਰਾਰ ਹੈ।
ਤਰਨਤਾਰਨ ਜ਼ਿਲ੍ਹੇ ਵਿਚ ਅੰਮ੍ਰਿਤਸਰ-ਬਠਿੰਡਾ ਹਾਈਵੇ ’ਤੇ ਪੈਂਦੇ ਸਰਹਾਲੀ ਪੁਲਿਸ ਥਾਣੇ ਦੇ ਸਾਂਝ ਕੇਂਦਰ ’ਤੇ ਰਾਤ 1.00 ਵਜੇ ਅਣਪਛਾਤੇ ਵਿਅਕਤੀਆਂ ਨੇ ਹਮਲਾ ਕਰ ਦਿੱਤਾ। ਹਮਲੇ ਵਿਚ ਕੋਈ ਜਾਨੀ ਨੁਕਸਾਨ ਹੋਣ ਦੀ ਖਬਰ ਨਹੀਂ ਹੈ।
ਬ੍ਰਿਟਿਸ਼ ਕੋਲੰਬੀਆ ਸੂਬੇ ਦੀ ਕੈਬਨਿਟ ਵਿੱਚ 4 ਪੰਜਾਬੀਆਂ ਨੂੰ ਥਾਂ ਮਿਲੀ ਹੈ। ਪੰਜਾਬੀ ਮੂਲ ਦੇ ਜਗਰੂਪ ਬਰਾੜ ਨੂੰ ਕੈਨੇਡਾ ਵਿਚ ਬ੍ਰਿਟਿਸ਼ ਕੋਲੰਬੀਆਂ ਦੀ ਐਨਡੀਪੀ ਸਰਕਾਰ ਵਿਚ ਸੂਬਾ ਮੰਤਰੀ ਵਜੋਂ ਸ਼ਾਮਲ ਕੀਤਾ ਗਿਆ ।
ਤਨਯਮ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਹੁਣ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।
ਚੰਡੀਗੜ੍ਹ ਪੁਲਿਸ ( Chandigarh Police ) ਨੇ ਬਿੱਲਾਂ ਵਿੱਚ ਘਪਲੇਬਾਜ਼ੀ ਕਰ ਕੇ ਸਰਕਾਰੀ ਖ਼ਜ਼ਾਨੇ ਨੂੰ ਜੀਐੱਸਟੀ ਟੈਕਸ ’ਚ ਕਰੋੜਾਂ ਦਾ ਖੋਰਾ ਲਗਾਉਣ ਵਾਲੇ ਜੀਜਾ-ਸਾਲੇ ਸਣੇ ਕੁੱਲ ਪੰਜ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ।
16ਵੇਂ ਵਿਰਾਸਤੀ ਮੇਲੇ ਦੇ ਆਗ਼ਾਜ਼ ਮੌਕੇ ਲੋਕ ਸਭਾ ਹਲਕਾ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਤੇ ਬਠਿੰਡਾ ਦੇ ਵਿਧਾਇਕ ਜਗਰੂਪ ਸਿੰਘ ਗਿੱਲ ਵੀ ਪਹੁੰਚੇ। ਇਸ ਮੌਕੇ ਦੋਵਾਂ ਨੇ ਇਕੱਠਿਆਂ ਇੱਕ ਬੁਲੇਟ ਮੋਟਰਸਾਈਕਲ ਦੀ ਸਵਾਰੀ ਵੀ ਕੀਤੀ।
cm ਮਾਨ ਨੇ ਪ੍ਰਧਾਨ ਮੰਤਰੀ ਨੂੰ ਸੰਮੇਲਨ ਵਿੱਚ ਭਾਗ ਲੈਣ ਵਾਲੇ ਪਤਵੰਤਿਆਂ ਦੀ ਆਰਾਮਦਾਇਕ ਠਹਿਰ ਲਈ ਵਿਸਤ੍ਰਿਤ ਪ੍ਰਬੰਧ ਦਾ ਭਰੋਸਾ ਦਿਵਾਇਆ