Punjab

ਰਾਜਪੁਰਾ ‘ਚ ਕਿਸਾਨਾਂ ਦਾ ਪ੍ਰਦਰਸ਼ਨ ਖਤਮ, ਮੰਗ ਹੋਈ ਪੂਰੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਰਾਜਪੁਰਾ ਵਿੱਚ ਕਿਸਾਨਾਂ ਨੇ ਧਰਨਾ ਖਤਮ ਕਰ ਦਿੱਤਾ ਹੈ। ਕਿਸਾਨਾਂ ਨੇ ਕਰੀਬ ਪੰਜ ਘੰਟਿਆਂ ਬਾਅਦ ਜਾਮ ਖੋਲ੍ਹਿਆ ਹੈ। ਪ੍ਰਸ਼ਾਸਨ ਵੱਲੋਂ ਗ੍ਰਿਫਤਾਰ ਕੀਤੇ ਗਏ ਕਿਸਾਨਾਂ ਦੀ ਰਿਹਾਈ ਤੋਂ ਬਾਅਦ ਇਹ ਪ੍ਰਦਰਸ਼ਨ ਖਤਮ ਕੀਤਾ ਗਿਆ। ਦਰਅਸਲ, ਰਾਜਪੁਰਾ ਵਿੱਚ ਬੀਜੇਪੀ ਲੀਡਰਾਂ ਦਾ ਵਿਰੋਧ ਕਰਨ ਵਾਲੇ ਕਿਸਾਨਾਂ ‘ਤੇ ਕੇਸ ਦਰਜ ਹੋ ਗਿਆ ਸੀ।

Read More
Punjab

ਚੰਡੀਗੜ੍ਹ ਦੇ ਵਿਦਿਆਰਥੀ ਸਕੂਲ ਜਾਣ ਲਈ ਹੋ ਜਾਣ ਤਿਆਰ

‘ਦ ਖ਼ਾਲਸ ਬਿਊਰੋ :- ਚੰਡੀਗੜ੍ਹ ਪ੍ਰਸ਼ਾਸਨ ਨੇ 19 ਜੁਲਾਈ ਤੋਂ 9ਵੀਂ ਤੋਂ 12ਵੀਂ ਜਮਾਤ ਤੱਕ ਸਕੂਲ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਹੈ। ਪਰ ਸਕੂਲ ਆਉਣ ਲਈ ਵਿਦਿਆਰਥੀਆਂ ਨੂੰ ਮਾਪਿਆਂ ਦੀ ਮਨਜ਼ੂਰੀ ਲੈਣੀ ਲਾਜ਼ਮੀ ਹੋਵੇਗੀ। ਕੋਚਿੰਗ ਸੰਸਥਾਵਾਂ ਨੂੰ 19 ਜੁਲਾਈ ਤੋਂ ਇਸ ਸ਼ਰਤ ਨਾਲ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ ਕਿ ਸਾਰੇ ਯੋਗ ਵਿਦਿਆਰਥੀਆਂ ਅਤੇ ਸਟਾਫ

Read More
Punjab

ਸਿੱਖ ਕੌਮ ਅੱਗੇ ਆਈ ਇੱਕ ਹੋਰ ਚੁਣੌਤੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਇੱਕ ਹੋਰ ਵਿਵਾਦ ਸਾਹਮਣੇ ਆਇਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਾਮਲੇ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਕੋਈ ਰਮਾਇਣ ਨਹੀਂ ਲਿਖੀ, ਪਰ ਕੁੱਝ ਲੋਕ ਉਨ੍ਹਾਂ ਦੇ

Read More
Punjab

ਸ਼੍ਰੋਮਣੀ ਕਮੇਟੀ ਨੇ ਸਾਬਕਾ ਜਥੇਦਾਰ ਨੂੰ ਪਾਈ ਝਾੜ

‘ਦ ਖ਼ਾਲਸ ਬਿਊਰੋ :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਵੱਲੋਂ ਸਿੱਖ ਸੰਸਥਾ ਦੇ ਪ੍ਰਬੰਧਾਂ ਨੂੰ ਜਾਣ-ਬੁੱਝ ਕੇ ਬਦਨਾਮ ਕਰਨ ਲਈ ਕੀਤੀ ਜਾ ਰਹੀ ਬਿਆਨਬਾਜ਼ੀ ਦਾ ਸਖਤ ਨੋਟਿਸ ਲੈਂਦਿਆਂ ਉਨ੍ਹਾਂ ਨੂੰ ਆਪਣੇ ਦਾਇਰੇ ਵਿੱਚ ਰਹਿਣ ਲਈ ਕਿਹਾ। ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ ਨੇ ਕਿਹਾ

Read More
Punjab

ਜਗਜੀਤ ਸਿੰਘ ਡੱਲੇਵਾਲ ਨੇ ਅਨਿਲ ਜੋਸ਼ੀ ਦਾ ਕੀਤਾ ਸਵਾਗਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਭਾਜਪਾ ਦੇ ਸਾਬਕਾ ਲੀਡਰ ਅਨਿਲ ਜੋਸ਼ੀ ਨੇ ਪਾਰਟੀ ਤੋਂ ਬਾਹਰ ਨਿਕਲ ਕੇ ਵੀ ਕਿਸਾਨਾਂ ਦਾ ਸਾਥ ਨਹੀਂ ਛੱਡਿਆ ਅਤੇ ਕਿਸਾਨੀ ਅੰਦੋਲਨ ਦਾ ਪੂਰਾ ਸਮਰਥਨ ਕੀਤਾ ਹੈ। ਜੋਸ਼ੀ ਨੇ ਕਿਹਾ ਕਿ ਜੇ ਕਿਸਾਨ ਚਾਹੁਣ ਤਾਂ ਉਹ ਸਿੰਘੂ ਬਾਰਡਰ ‘ਤੇ ਜਾਣ ਲਈ ਤਿਆਰ ਹਨ ਕਿਉਂਕਿ ਹੁਣ ਉਹ ਕਿਸੇ ਵੀ ਪਾਰਟੀ

Read More
Punjab

ਸਿੱਧੂ ਦਾ ਮਾਨ ਨੂੰ ਜਵਾਬ, ਦਿੱਤਾ ਹਿਸਾਬ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਨਵਜੋਤ ਸਿੰਘ ਸਿੱਧੂ ਨੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੂੰ ਉਨ੍ਹਾਂ ਵੱਲੋਂ ਕੀਤੇ ਗਏ ਸਵਾਲ ਅਤੇ ਅਪੀਲ ਦਾ ਜਵਾਬ ਦਿੰਦਿਆਂ ਕਿਹਾ ਕਿ ‘ਸਾਡੀ ਵਿਰੋਧੀ ਧਿਰ ਆਮ ਆਦਮੀ ਪਾਰਟੀ ਨੇ ਪੰਜਾਬ ਲਈ ਮੇਰੀ ਸੋਚ ਅਤੇ ਕੰਮ ਨੂੰ ਹਮੇਸ਼ਾ ਮਾਨਤਾ ਦਿੱਤੀ ਹੈ। ਇਹ ਚਾਹੇ 2017 ਤੋਂ ਪਹਿਲਾਂ ਬੇਅਦਬੀ,

Read More
Punjab

ਸੰਗਰੂਰ ਵਾਸੀਆਂ ਨੇ ਬੰਦ ਕੀਤੇ ਬੀਜੇਪੀ ਲੀਡਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੰਗਰੂਰ ਵਿੱਚ ਕਿਸਾਨਾਂ ਨੇ ਬੀਜੇਪੀ ਲੀਡਰਾਂ ਨੂੰ ਐੱਸਐੱਸਪੀ ਦੇ ਦਫਤਰ ਅੰਦਰ ਬੰਦ ਕਰ ਦਿੱਤਾ ਹੈ। ਬੀਜੇਪੀ ਲੀਡਰ ਸੰਗਰੂਰ ਦੇ ਐੱਸਐੱਸਪੀ ਨੂੰ ਮਿਲਣ ਲਈ ਪਹੁੰਚੇ ਹੋਏ ਸਨ ਪਰ ਕਿਸਾਨਾਂ ਨੇ ਐੱਸਐੱਸਪੀ ਦੇ ਦਫਤਰ ਦਾ ਗੇਟ ਬੰਦ ਕਰ ਦਿੱਤਾ। ਦਫਤਰ ਦੇ ਬਾਹਰ ਕਿਸਾਨ ਜਥੇਬੰਦੀਆਂ ਅਤੇ ਬੀਬੀਆਂ ਵੱਲੋਂ ਹੱਥਾਂ ਵਿੱਚ ਕਿਸਾਨੀ ਝੰਡੇ

Read More
Punjab

ਮੀਂਹ ਨੇ ਰੋਕੀਆਂ ਰੇਲ-ਗੱਡੀਆਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਿਮਾਚਲ ਪ੍ਰਦੇਸ਼ ਵਿੱਚ ਪਏ ਭਾਰੀ ਮੀਂਹ ਕਾਰਨ ਪਠਾਨਕੋਟ-ਜੋਗਿੰਦਰਨਗਰ ਰੇਲ ਸੈਕਸ਼ਨ ਵਿੱਚ ਰੁਕਾਵਟ ਪੈਦਾ ਹੋ ਗਈ ਹੈ। ਰੇਲ ਸੈਕਸ਼ਨ ‘ਤੇ ਪੈਂਦੇ ਕੋਪਰਲਾਹੜ-ਜਵਾਲਾਮੁਖੀ ਵਿਚਾਲੇ ਪਹਾੜਾਂ ਤੋਂ ਮਿੱਟੀ ਅਤੇ ਪੱਥਰ ਰੇਲਵੇ ਟਰੈਕ ‘ਤੇ ਆਉਣ ਬਾਅਦ ਫਿਰੋਜ਼ਪੁਰ ਰੇਲ ਮੰਡਲ ਨੇ ਤਿੰਨ ਰੇਲ-ਗੱਡੀਆਂ ਨੂੰ ਰੱਦ ਕਰ ਦਿੱਤਾ ਹੈ, ਜਦਕਿ ਬਾਕੀ ਰੇਲ ਗੱਡੀਆਂ ਨੂੰ ਪਠਾਨਕੋਟ

Read More
Punjab

ਰਾਜਪੁਰਾ ਦੇ ਕਿਸਾਨਾਂ ‘ਤੇ ਪਰਚਾ, ਘੇਰਿਆ ਗਗਨ ਚੌਂਕ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਰਾਜਪੁਰਾ ਵਿੱਚ ਬੀਜੇਪੀ ਲੀਡਰਾਂ ਦਾ ਵਿਰੋਧ ਕਰਨ ਵਾਲੇ ਕਿਸਾਨਾਂ ‘ਤੇ ਕੇਸ ਦਰਜ ਹੋ ਗਿਆ ਹੈ। ਜਾਣਕਾਰੀ ਮੁਤਾਬਕ ਚਾਰ ਕਿਸਾਨਾਂ ‘ਤੇ ਪਰਚਾ ਦਰਜ ਕੀਤਾ ਗਿਆ ਹੈ ਅਤੇ ਇਨ੍ਹਾਂ ‘ਤੇ ਧਾਰਾ 342, 353, 186, 323, 427, 148, 149 ਤਹਿਤ ਕੇਸ ਦਰਜ ਕੀਤਾ ਗਿਆ ਹੈ। ਕਿਸਾਨਾਂ ‘ਤੇ ਬੀਜੇਪੀ ਲੀਡਰਾਂ ਨੂੰ ਰਾਤ ਭਰ

Read More
Punjab

ਪਠਾਨਕੋਟ ਦੀ ਉੱਜ ਨਦੀ ਨੇ ਵਧਾਈਆਂ ਬੀਐੱਸਐੱਫ ਦੀਆਂ ਮੁਸ਼ਕਿਲਾਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਮੌਨਸੂਨ ਦੇ ਬਦਲੇ ਮਿਜਾਜ਼ ਨੇ ਜਿੱਥੇ ਕਈ ਲੋਕਾਂ ਲਈ ਰਾਹਤ ਲਿਆਂਦੀ ਹੈ, ਉੱਥੇ ਦੇਸ਼ ਵਿੱਚ ਕਈ ਥਾਂਵਾਂ ‘ਤੇ ਲੋਕਾਂ ਨੂੰ ਇਸ ਮੌਨਸੂਨ ਕਰਕੇ ਆਪਣੀਆਂ ਜਾਨਾਂ ਹਾਰਨੀਆਂ ਪਈਆਂ। ਜੈਪੁਰ ਵਿੱਚ ਜੋ ਘਟਨਾ ਵਾਪਰੀ, ਪਠਾਨਕੋਟ ਤੋਂ ਵੀ ਇਸ ਤਰ੍ਹਾਂ ਦੀ ਹੀ ਇੱਕ ਖਬਰ ਸਾਹਮਣੇ ਆਈ ਹੈ। ਪਠਾਨਕੋਟ ਅਤੇ ਜੰਮੂ-ਕਸ਼ਮੀਰ ਦੇ ਪਹਾੜੀ

Read More