ਭਾਰਤ ‘ਚ ਸਿੱਖਾਂ ਦੀ ਕਿਰਪਾਨ ਨਾਲ ਜੁੜੀ ਵੱਡੀ ਖ਼ਬਰ
ਹਾਈ ਕੋਰਟ ਨੇ ਦੇਸ਼ ਵਿਚਲੀਆਂ ਘਰੇਲੂ ਉਡਾਣਾਂ ਦੌਰਾਨ ਸਿੱਖਾਂ ਨੂੰ ਗਾਤਰੇ ਨਾਲ ਸਫ਼ਰ ਕਰਨ ਇਜਾਜ਼ਤ ਦੇਣ ਦਾ ਵਿਰੋਧ ਕਰਨ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ।
ਹਾਈ ਕੋਰਟ ਨੇ ਦੇਸ਼ ਵਿਚਲੀਆਂ ਘਰੇਲੂ ਉਡਾਣਾਂ ਦੌਰਾਨ ਸਿੱਖਾਂ ਨੂੰ ਗਾਤਰੇ ਨਾਲ ਸਫ਼ਰ ਕਰਨ ਇਜਾਜ਼ਤ ਦੇਣ ਦਾ ਵਿਰੋਧ ਕਰਨ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ।
ਲਿੰਗ ਅਸਮਾਨਤਾ ਦਾ ਮੁੱਦਾ ਚੁੱਕਦਿਆਂ ਨੌਜਵਾਨਾਂ ਨੇ ਆਪਣੇ ਲਈ ਲਾੜੀਆਂ ਦੀ ਭਾਲ ਵਿੱਚ ਮਹਾਰਾਸ਼ਟਰ ਦੇ ਸੋਲਾਪੁਰ ਜ਼ਿਲ੍ਹੇ ਵਿੱਚ ਮਾਰਚ ਕੱਢਿਆ।
ਚੰਡੀਗੜ੍ਹ ਦੀ ਭਾਜਪਾ ਸਾਂਸਦ ਕਿਰਨ ਖੇਰ ਅਕਸਰ ਸੁਰਖੀਆਂ ਵਿੱਚ ਰਹਿੰਦੀ ਹੈ ਪਰ ਹਾਲ ਫ਼ਿਲਹਾਲ ਚੰਡੀਗੜ੍ਹ ਰੇਲਵੇ ਸਟੇਸ਼ਨ (Chandigarh Railway Station) ‘ਤੇ 'ਕਿਰਨ ਖੇਰ ਲਾਪਤਾ' ਦੇ ਪੋਸਟਰ ਲੱਗੇ ਹੋਏ ਦਿਖਾਈ ਦਿੱਤੇ।
ਚੰਡੀਗੜ੍ਹ :ਸਕੂਲਾਂ ਵਿੱਚ ਮੁੜ ਛੁੱਟੀ ਦਾ ਨਵਾਂ ਸਮਾਂ ਕੀ ਤੈਅ ਕੀਤਾ ਗਿਆ ਹੈ, ਉਸ ਬਾਰੇ ਜਾਣਕਾਰੀ ਦਿੰਦੇ ਹਾਂ। ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸਕੂਲਾਂ ਵਿੱਚ ਛੁੱਟੀ ਦਾ ਸਮਾਂ ਬਦਲ ਕੇ ਇੱਕ ਨਵਾਂ ਸੋਧ ਪੱਤਰ ਜਾਰੀ ਕੀਤਾ ਗਿਆ ਹੈ। ਜਾਣਕਾਰੀ ਮੁਤਾਬਿਕ ਸਿੱਖਿਆ ਵਿਭਾਗ ਨੇ ਪੱਤਰ ਵਿਚ ਸੋਧ ਕਰਦਿਆਂ ਸਰਕਾਰੀ, ਪ੍ਰਾਇਮਰੀ ਅਤੇ ਸੈਕੰਡਰੀ ਸਕੂਲਾਂ ਦੇ ਖੁੱਲ੍ਹਣ ਦਾ
8ਵਾਂ ਸਵਾਲ ਜਪਸਿਮਰਨ ਕੌਰ ਨੂੰ ਪੰਜਾਬ ਦੇ ਪੰਜ ਦਰਿਆ ਨੂੰ ਲੈਕੇ ਪੁੱਛਿ ਗਿਆ ਸੀ
ਅੰਮ੍ਰਿਤਾ ਫੜਨਵੀਸ ( Amrita Fadnavis) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ‘ਨਿਊ ਇੰਡੀਆ’ ਦਾ ਪਿਤਾ ਦੱਸਦੇ ਹੋਏ ਕਿਹਾ ਕਿ ਦੇਸ਼ ਵਿੱਚ ਦੋ ‘ਰਾਸ਼ਟਰ ਪਿਤਾ’ ਹਨ।
‘ਦ ਖ਼ਾਲਸ ਬਿਊਰੋ : ਸੂਬੇ ਵਿੱਚ ਵੱਧ ਰਹੀਆਂ ਅਣਅਧਿਕਾਰਤ ਕਲੋਨੀਆਂ ਦੇ ਮਾਮਲੇ ਵਿੱਚ ਜਾਅਲੀ ਐੱਨਓਸੀ ਸਰਟੀਫਿਕੇਟਾਂ ਦੇ ਆਧਾਰ ’ਤੇ ਧੜਾਧੜ ਹੋ ਰਹੀਆਂ ਰਜਿਸਟਰੀਆਂ ਦੀ ਭਿਣਕ ਪੈਣ ਮਗਰੋਂ ‘ਮਾਲ ਵਿਭਾਗ ਅਤੇ ਸਥਾਨਕ ਸਰਕਾਰਾਂ ਵਿਭਾਗ’ ਵਿੱਚ ਹਾਹਾਕਾਰ ਮੱਚ ਗਈ ਹੈ। ਹਾਲਾਂਕਿ ਇਸ ਅਮਲ ਨੂੰ ਠੱਲ੍ਹਣ ਲਈ ਸੂਬਾ ਸਰਕਾਰ ਵੱਲੋਂ ਕਸਬਿਆਂ ਅਤੇ ਸ਼ਹਿਰਾਂ ਤੋਂ ਇਲਾਵਾ ਅਣਅਧਿਕਾਰਤ ਕਲੋਨੀਆਂ ਵਿੱਚ
ਪਿਛਲੇ 24 ਘੰਟਿਆਂ 'ਚ ਦੁਨੀਆ ਭਰ 'ਚ 5.37 ਲੱਖ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਇਸ ਦੌਰਾਨ 1396 ਲੋਕਾਂ ਦੀ ਜਾਨ ਜਾ ਚੁੱਕੀ ਹੈ
ਬਲਵੰਤ ਸਿੰਘ ਰਾਜੋਆਣਾ(Balwant Singh Rajoana) ਨੂੰ ਜੇਲ੍ਹ ਵਿਚ ਬੰਦ ਹੋਏ ਨੂੰ 27 ਸਾਲ ਪੂਰੇ ਹੋ ਗਏ ਹਨ ਤੇ 28ਵਾਂ ਸਾਲ ਸ਼ੁਰੂ ਹੋ ਗਿਆ ਹੈ। ਇਹ ਪ੍ਰਗਟਾਵਾ ਉਨ੍ਹਾਂ ਦੀ ਭੈਣ ਕਮਲਦੀਪ ਕੌਰ ਨੇ ਕੀਤਾ ਹੈ।
ਮਣੀਪੁਰ ਦੇ ਨੋਨੀ ਜ਼ਿਲੇ ਵਿਚ ਦਰਦਨਾਕ ਹਾਦਸਾ ਵਾਪਰਿਆ ਹੈ। ਇਹ ਹਾਦਸੇ ਵਿੱਚ 9 ਸਕੂਲੀ ਵਿਦਿਆਰਥੀਆਂ ਦੀ ਮੌਤ ਹੋ ਗਈ ਜਦੋਂ ਕਿ 40 ਹੋਰ ਫੱਟੜ ਹੋ ਗਏ। ਜਾਣਕਾਰੀ ਅਨੁਸਾਰ ਸਮਾਚਾਰ ਏਜੰਸੀ ਏਐਨਆਈ ਦੇ ਅਨੁਸਾਰ, ਥੰਬਲਾਨੂ ਹਾਇਰ ਸੈਕੰਡਰੀ ਸਕੂਲ, ਯਾਰੀਪੋਕ, ਮਣੀਪੁਰ ਦੇ ਵਿਦਿਆਰਥੀਆਂ ਨੂੰ ਲੈ ਕੇ ਦੋ ਬੱਸਾਂ ਟੂਰ ‘ਤੇ ਖਪੁਮ ਜਾ ਰਹੀਆਂ ਸਨ। ਲੜਕੀਆਂ ਨੂੰ ਲਿਜਾ