ਆਪ ਵਿਧਾਇਕ ਦੀ ਜਨਤਾ ਨੇ ਲਗਾਈ ਤਗੜੀ ‘ਕਲਾਸ’! ਤੁਸੀਂ ਨਸ਼ਾ ਰੋਕਿਆ ਨਾ ਬੇਅਦਬੀ !ਜਨਤਾ ‘ਚ ਤੁਸੀਂ ਲੇਟ ਆਉਂਦੇ ਹੋ!
ਅਟਾਰੀ ਦੇ ਪਿੰਡ ਮਾਲੂਵਾਲ ਵਿੱਚ ਵਿਧਾਇਕ ਜਸਵਿੰਦਰ ਸਿੰਘ ਪਹੁੰਚੇ ਸਨ ਜਿੱਥੇ ਉਨ੍ਹਾਂ ਨੂੰ ਲੋਕਾਂ ਦੇ ਤਿੱਖੇ ਸਵਾਲਾਂ ਦਾ ਸਾਹਮਣਾ ਕਰਨਾ ਪਿਆ ਹੈ
ਅਟਾਰੀ ਦੇ ਪਿੰਡ ਮਾਲੂਵਾਲ ਵਿੱਚ ਵਿਧਾਇਕ ਜਸਵਿੰਦਰ ਸਿੰਘ ਪਹੁੰਚੇ ਸਨ ਜਿੱਥੇ ਉਨ੍ਹਾਂ ਨੂੰ ਲੋਕਾਂ ਦੇ ਤਿੱਖੇ ਸਵਾਲਾਂ ਦਾ ਸਾਹਮਣਾ ਕਰਨਾ ਪਿਆ ਹੈ
ਦਿੱਲੀ : ਸੰਸਦ ‘ਚ ਚੱਲ ਰਹੇ ਸਰਦ ਰੁੱਤ ਸੈਸ਼ਨ ਦੇ ਦੌਰਾਨ ਸ਼੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ ਦੇ ਦੌਰਾਨ ਸ਼ਰਧਾਲੂਆਂ ਨੂੰ ਪੇਸ਼ ਆਉਂਦੀਆਂ ਮੁਸ਼ਕਿਲਾਂ ਦਾ ਮੁੱਦਾ ਵੀ ਚੁੱਕਿਆ ਗਿਆ ਹੈ । ਆਪ ਦੇ ਰਾਜਸਭਾ ਮੈਂਬਰ ਰਾਘਵ ਚੱਢਾ ਨੇ ਇਹ ਮੁੱਦਾ ਚੁੱਕਿਆ ਹੈ। ਸੰਸਦ ਵਿੱਚ ਆਪਣੀ ਗੱਲ ਰੱਖਣ ਵੇਲੇ ਰਾਘਵ ਚੱਢਾ ਨੇ ਕਿਹਾ ਕਿ ਯਾਤਰਾ ‘ਤੇ ਜਾਣ
ਦਿੱਲੀ : “ਪੰਜਾਬ ਵਿੱਚ ਵਿਦੇਸ਼ੀ ਕੰਪਨੀਆਂ ਕਾਫ਼ੀ ਦਿਲਚਸਪੀ ਦਿਖਾ ਰਹੀਆਂ ਹਨ ਤੇ ਕਈਆਂ ਨੇ ਕੰਮ ਸ਼ੁਰੂ ਵੀ ਕਰ ਦਿੱਤਾ ਹੈ । ਪੰਜਾਬ ਵਿੱਚ Verbio ਦੁਆਰਾ ਪਰਾਲੀ ਤੋਂ ਬਾਇਓਗੈਸ ਪਲਾਂਟ ਸਥਾਪਿਤ ਕੀਤਾ ਗਿਆ ਹੈ ਤੇ ਟਾਟਾ ਸਟੀਲ ਵੀ ਲੁਧਿਆਣਾ ਵਿੱਚ ਪਲਾਂਟ ਸਥਾਪਿਤ ਕਰੇਗੀ।” ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ CII ਦੇ
ਅਕਾਲੀ ਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ ਨੇ ਧਮਕੀ ਦੇਣ ਵਾਲੇ ਦੀ ਗਿਰਫ਼ਤਾਰੀ ਦੀ ਮੰਗ ਕੀਤੀ ਹੈ
ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ ਨੇ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਵੱਲੋਂ 11 ਦਸੰਬਰ ਨੂੰ ਸਿੰਘੂ ਬਾਰਡਰ ਉੱਤੇ ਪਹੁੰਚਣ ਦਾ ਸੱਦਾ ਦਿੱਤਾ ਹੈ।
ਦਸਵੀਂ ਦੀ ਪ੍ਰੀਖਿਆ 'ਚ ਮੈਰਿਟ 'ਤੇ ਆਈ ਮਨਵੀਰ ਨੇ ਆਪਣੀ ਨਿੱਕੀ ਭੈਣ ਸਮੇਤ ਡਿਪਟੀ ਕਮਿਸ਼ਨਰ ਤੋਂ ਲਈ ਜੀਵਨ ਦੀ ਸੇਧ
ਭਾਈ ਅੰਮ੍ਰਿਤਪਾਲ ਸਿੰਗ ਨੇ ਗੁਰੂ ਘਰਾਂ ਵਿੱਚ ਕੁਰਸੀਆਂ ਰੱਖਣ ਨੂੰ ਦੱਸਿਆ ਚਰਚ ਕਲਚਰ
ਦਿੱਲੀ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚੋਣ ਨਤੀਜਿਆਂ ‘ਤੇ ਗੁਜਰਾਤ ਦਾ ਧੰਨਵਾਦ ਕੀਤਾ ਹੈ ਤੇ ਸ਼ਾਨਦਾਰ ਚੋਣ ਨਤੀਜਿਆਂ ਲਈ ਖੁਸ਼ੀ ਜ਼ਾਹਿਰ ਕੀਤੀ ਹੈ । ਉਹਨਾਂ ਇਹ ਵੀ ਲਿਖਿਆ ਹੈ ਕਿ ਲੋਕਾਂ ਨੇ ਵਿਕਾਸ ਦੀ ਰਾਜਨੀਤੀ ਨੂੰ ਆਸ਼ੀਰਵਾਦ ਦਿੱਤਾ ਅਤੇ ਉਹ ਚਾਹੁੰਦੇ ਹਨ ਕਿ ਇਹ ਗਤੀ ਹੋਰ ਤੇਜ਼ ਰਫਤਾਰ ਨਾਲ ਜਾਰੀ ਰਹੇ। ਆਪਣੇ
ਡੀਜੀਪੀ ਗੌਰਵ ਯਾਦਵ ਨੇ ਡਰੱਗ,ਸੁਰੱਖਿਆ ਦੇ ਮਾਮਲੇ ਵਿੱਚ ਆਲਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ
ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਆਪ ਦੇ ਰਾਸ਼ਟਰੀ ਪਾਰਟੀ ਬਣਨ ਤੇ ਸਾਰੇ ਵਰਕਰਾਂ ਦੇ ਧੰਨਵਾਦ ਕੀਤਾ ਹੈ ਤੇ ਉਹਨਾਂ ਨੂੰ ਵਧਾਈ ਦਿੱਤੀ ਹੈ । ਆਪਣੇ ਵੀਡੀਓ ਸੰਦੇਸ਼ ਵਿੱਚ ਉਹਨਾਂ ਗੁਜਰਾਤ ਨਤੀਜਿਆਂ ਦੀ ਗੱਲ ਕਰਦਿਆਂ ਕਿਹਾ ਹੈ ਕਿ ਜਿੰਨੀਆਂ ਵੋਟਾਂ ਆਫ ਨੂੰ ਗੁਜਰਾਤ ਵਿੱਚੋਂ ਮਿਲੀਆਂ ਹਨ,ਉਹਨਾਂ ਦੇ ਹਿਸਾਬ ਨਾਲ